Home / ਦੁਨੀਆਂ ਭਰ / ਅਮੀਰ ਘਰ ਦੀ ਧੀ ਚਲਾ ਰਹੀ ਟੈਂਕਰ

ਅਮੀਰ ਘਰ ਦੀ ਧੀ ਚਲਾ ਰਹੀ ਟੈਂਕਰ

ਦੋਸਤੋ ਜਿਵੇਂ ਤੁਸੀਂ ਜਾਣਦੇ ਹੀ ਹੋ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਵੱਡੀ ਸਮੱਸਿਆ ਹੈ ਜਿਸ ਨੂੰ ਲੈ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ਼ ਕਰ ਰਹੀ ਹੈ ਅਤੇ ਆਪਣੇ ਪੰਜਾਬ ਵਿੱਚ ਰਹਿ ਕੇ ਉਹ ਕੋਈ ਕੰਮ ਨਹੀਂ ਕਰਨਾ ਚਾਹੁੰਦੀ ਕਿਉਂਕਿ ਜ਼ਿਆਦਾਤਰ ਨੌਜਵਾਨ ਪੀੜ੍ਹੀ ਨੂੰ ਇਹੀ ਲੱਗਦਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ ਅਤੇ ਉਨ੍ਹਾਂ ਨੂੰ ਮਿਹਨਤ ਦਾ ਮੁੱਲ ਨਹੀਂ ਮਿਲੇਗਾ।ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਮਹਿਲਾ ਬਾਰੇ ਦੱਸਣ ਜਾ ਰਹੇ ਹਾਂ ਜੋ ਪੰਜਾਬ ਨੂੰ ਬਹੁਤ ਪਿਆਰ ਕਰਦੀ ਹੈ ਅਤੇ ਉਹ ਇੱਥੇ ਹੀ ਰਹਿ ਕੇ ਕੰਮ ਕਰਨਾ ਚਾਹੁੰਦੀ ਹੈ। ਇਹ ਪੰਜਾਬ ਦੀ ਧੀ ਕਾਫੀ ਕਾਰੋਬਾਰ ਚਲਾਉਂਦੀ ਹੈ ਇਸ ਕੁੜੀ ਦੇ ਪੈਟਰੋਲ ਪੰਪ ਵੀ ਹਨ

ਅਤੇ ਇਹ ਇਕ ਹਸਪਤਾਲ ਦੀ ਵੀ ਮਾਲਕ ਹੈ।ਪਰ ਇਸਦੇ ਬਾਵਜੂਦ ਇਹ ਕੁੜੀ ਜਿੱਥੇ ਕਿਤੇ ਵੀ ਜ਼ਰੂਰਤ ਹੋਵੇ ਖ਼ੁਦ ਕੰਮ ਕਰਨਾ ਪਸੰਦ ਕਰਦੀ ਹੈ।ਇਹ ਕੁੜੀ ਨੂੰ ਜੇਕਰ ਜ਼ਰੂਰਤ ਪਵੇ ਤਾਂ ਟਰੱਕ ਚਲਾਉਣ ਵਿੱਚ ਵੀ ਇਹ ਸ਼ਰਮ ਮਹਿਸੂਸ ਨਹੀਂ ਕਰਦਾ।ਇਸ ਕੁੜੀ ਦਾ ਸੋਚਣਾ ਹੈ ਕਿ ਜੇਕਰ ਪੰਜਾਬ ਵਿੱਚ ਰਹਿ ਕੇ ਵੀ ਕੰਮ ਕੀਤਾ ਜਾਵੇ ਤਾਂ ਵੀ ਕਾਮਯਾਬੀ ਹਾਸਲ ਹੋ ਸਕਦੀ ਇਸ ਕੁੜੀ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਨਹੀਂ ਚਾਹੁੰਦੇ ਕਿਉਂਕਿ ਉਹ ਇੱਥੇ ਰਹਿ ਕੇ ਪੰਜਾਬ ਅਤੇ ਉਸ ਦੇ ਦੇਸ਼ ਲਈ ਹੀ ਕੰਮ ਕਰਨਾ ਚਾਹੁੰਦੀ ਹੈ।ਤੁਹਾਨੂੰ ਦੱਸ ਦਈਏ ਕਿ ਇਹ ਮਹਿਲਾ ਕਾਰੋਬਾਰੀ ਨੇ ਐਮਬੀਏ ਦੀ ਡਿਗਰੀ ਵੀ ਹਾਸਲ ਕੀਤੀ ਹੋਈ ਹੈ ਅਤੇ

ਹੁਣ ਇਹ ਕਾਰੋਬਾਰ ਵਿੱਚ ਪੂਰੀ ਤਰ੍ਹਾਂ ਮਾਹਿਰ ਹੈ।ਇੱਥੇ ਰਹਿ ਕੇ ਹੀ ਚੰਗੀ ਕਮਾਈ ਕਰ ਰਹੀ ਹੈ।ਇਸ ਕੁੜੀ ਨੇ ਮਾਂ ਪਿਓ ਨੂੰ ਵੀ ਇਹ ਅਪੀਲ ਕੀਤੀ ਕਿ ਬੱਚਿਆਂ ਨੂੰ ਸਿਰਫ਼ ਪੜ੍ਹਾਈ ਹੀ ਨਾ ਕਰਵਾਈ ਜਾਵੇ ਕੰਬਲ ਵੀ ਬੱਚਿਆਂ ਦਾ ਧਿਆਨ ਦੇਣਾ ਜ਼ਰੂਰੀ ਹੈ ਕਿਉਂਕਿ ਜਦੋਂ ਜ਼ਿਆਦਾਤਰ ਬੱਚੇ ਪੜ੍ਹਾਈ ਹੀ ਕਰਦੇ ਹਨ ਤਾਂ ਉਹ ਜ਼ਿੰਦਗੀ ਦੇ ਕਈ ਕੰਮਾਂ ਤੋਂ ਅਣਛੂਹੇ ਰਹਿ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

error: Content is protected !!