Home / ਵੀਡੀਓ / ਇਹ ਅਦਾਕਾਰਾ ਨਹੀ ਰਹੀ

ਇਹ ਅਦਾਕਾਰਾ ਨਹੀ ਰਹੀ

ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਸਾਡੇ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਇਸ ਕਰੋਨਾ ਨੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਜਿਸ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਵਿਚ ਆ ਗਈਆਂ। ਦੁਨੀਆਂ ਦੀਆਂ ਮੰਨੀਆਂ-ਪ੍ਰਮੰਨੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਾਣਕਾਰੀ ਅਨੁਸਾਰ ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਅਚਾਨਕ ਚਲੇ ਜਾਣ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਟੀਵੀ ਅਦਾਕਾਰਾ ਨਾਇਲਾ ਜਾਫ਼ਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਸੀ। ਨਿਰਮਾਤਾ ਫੁਕਰਾਨ ਟੀ ਸਦੀਕੀ ਵੱਲੋਂ ਆਪਣੇ ਟਵਿੱਟਰ ਅਕਾਊਂਟ ਉਪਰ ਇਕ ਵੀਡੀਓ ਸ਼ੇਅਰ ਕੀਤੀ ਗਈ ਸੀ,ਜਿਸ ਵਿੱਚ ਉਹਨਾ ਲਿਖਿਆ ਸੀ ਕੇ ਪਿਆਰੇ ਦੋਸਤ ਅਤੇ ਮਸ਼ਹੂਰ ਟੀਵੀ ਅਦਾਕਾਰ ਨਾਇਲਾ ਜਾਫ਼ਰੀ ਪਿਛਲੇ 6 ਸਾਲਾਂ ਤੋਂ ਕੈਂਸਰਜੂਝ ਰਹੀ ਹੈ। ਦੱਸ ਦਈਏ ਕਿ ਇਹ ਉਹਨਾਂ ਲਈ ਬਹੁਤ ਮਹਿੰਗੀ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਕਰਨ ਵਾਸਤੇ ਉਨ੍ਹਾਂ ਵੱਲੋਂ ਇਸ ਵੀਡੀਓ ਜ਼ਰੀਏ ਸਾਰੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਗਈ ਸੀ। ਜਿਸ ਸਦਕਾ ਉਨ੍ਹਾਂ ਦਾ ਹੌਸਪੀਟਲ ਵਿੱਚ ਅਲਾਜ ਹੋ ਸਕੇ। ਉਨ੍ਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੰਧ ਦੇ ਸਭਿਆਚਾਰਕ ਮੰਤਰੀ ਸਰਦਾਰ ਸਾਹ ਵੱਲੋਂ ਉਨ੍ਹਾਂ ਦੇ ਅਲਾਜ ਲਈ ਪੂਰੀ ਕੀਮਤ ਵਿਭਾਗ ਵੱਲੋਂ ਅਦਾ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਉਂਕਿ ਉਨ੍ਹਾਂ ਵੱਲੋਂ ਉਨ੍ਹਾਂ ਦੀ ਹੌਸਪੀਟਲ ਦੇ ਬੈੱਡ ਉਪਰ ਪਿਆ ਹੋਇਆ ਦੀ ਵੀਡੀਓ ਵੇਖੀ ਗਈ ਸੀ। ਦੱਸ ਦਈਏ ਕਿ ਇਹ ਅਭਿਨੇਤਰੀ 6 ਸਾਲ ਤੋਂ ਠੀਕ ਨਹੀ ਸੀ ਉਨ੍ਹਾਂ ਨੇ ਟੀਵੀ ਸੀਰੀਅਲ ਆ ਮੁਝ ਕੋ ਸਤਨਾ , ਦੇਸੀ ਗਰਲਸ ਅਤੇ ਥੋੜ੍ਹੀ ਸੀ ਖੁਸ਼ੀਆਂ ਵਿਚ ਅਹਿਮ ਭੁਮਿਕਾ ਨਿਭਾਈਆਂ ਗਈਆਂ ਸਨ। ਉਥੇ ਹੀ ਉਨ੍ਹਾਂ ਦੇ ਦਿ ਹਾਂ ਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਉਨ੍ਹਾਂ ਦੇ ਜਾਣ ਪਛਾਣ ਵਾਲੇ ਸਿਤਾਰੇ ਵੀ ਸੋਸ਼ਲ ਮੀਡੀਆ ਉੱਪਰ ਅਫਸੋਸ ਜਾਹਿਰ ਕਰ ਰਹੇ ਹਨ।।।

error: Content is protected !!