ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਸਾਡੇ ਬਹੁਤ ਹੀ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਜੋ ਕਿ ਪਿਛਲੇ ਕੁਝ ਮਹੀਨਿਆਂ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ ਅੱਜ ਉਨ੍ਹਾਂ ਦੀ ਧਰਮਪਤਨੀ ਵੀ ਸਦੀ ਵੀ ਵਿਛੋੜਾ ਦੇ ਗਏ ਗੁਰੂ ਸਾਹਿਬ ਉਨ੍ਹਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣਾ।। ਦੱਸ ਦਈਏ ਕਿ ਭਾਈ ਸੁਖਜਿੰਦਰ ਸਿੰਘ ਜੀ ਦਾ ਵੱਡਾ ਨਾਮ ਸੀ ਜਿਨ੍ਹਾਂ ਨੂੰ ਸੰਗਤਾਂ ਵਿਦੇਸ਼ਾਂ ਚ ਬਹੁਤ ਜਿਆਦਾ ਸਤਿਕਾਰ ਦਿੰਦੀ ਸੀ। ਉਨ੍ਹਾਂ ਦੇ ਚਲੇ ਜਾਣ ਬਾਅਦ ਹਰ ਪਾਸੇ ਮਾਤਮ ਦਾ ਮਾਹੌਲ ਹੈ। ਪਰ ਹੁਣ ਉਨ੍ਹਾਂ ਦੇ ਘਰਵਾਲੀ ਦਾ ਚਲਾ ਜਾਣਾ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋ ਸਕਦਾ। ਜੇਕਰ ਗੱਲ ਕਰੀਏ ਭਾਈ ਸਾਹਿਬ ਦੇ ਜੀਵਨ ਬਾਰੇ ਤਾਂ ਭਾਈ ਸਾਹਿਬ ਨੇ ਆਪਣੀ ਪੂਰੀ ਜਿੰਦਗੀ ਸਿੱਖ ਧਰਮ ਦੇ ਲੇਖੇ ਲਾ ਦਿੱਤੀ ਸੀ। ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਕੁੱਝ ਮਹੀਨੇ ਪਹਿਲਾਂ ਰੱਬ ਨੂੰ ਪਿਆਰੇ ਹੋ ਗਏ ਸਨ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ, ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਕਤੂਬਰ ਦੀ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਸਦੀਵੀ ਵਿਛੋੜਾ ਦੇ ਬਾਅਦ ਉਨ੍ਹਾਂ ਦੇ ਧਰਮ ਪਤਨੀ ਵੀ ਅੱਜ ਪੂਰੇ ਹੋ ਗਏ ਹਨ। , ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।
