Home / ਦੁਨੀਆਂ ਭਰ / ਕਨੈਡਾ ਤੋਂ ਆਈ ਵੱਡੀ ਖੁਸ਼ਖਬਰੀ

ਕਨੈਡਾ ਤੋਂ ਆਈ ਵੱਡੀ ਖੁਸ਼ਖਬਰੀ

ਇਸ ਵੇਲੇ ਦੀ ਵੱਡੀ ਖ਼ਬਰ ਕੈਨੇਡਾ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ ਖਿੱਚ ਲਓ ਤਿਆਰੀਆਂ ਹੁਣ ਤਾਂ ਮੌਕਾ ਜ਼ਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਅਤੇ ਲੜਕੀਆਂ ਕੈਨੇਡਾ ਵੱਲ ਨੂੰ ਜਾਂਦੇ ਹਨ ਜਿਹੜਾ ਵੀ ਪੰਜਾਬੀ ਕੈਨੇਡਾ ਜਾਂਦਾ ਹੈ

ਉਸ ਦਾ ਇੱਕੋ ਸੁਪਨਾ ਹੁੰਦਾ ਹੈ ਜੋ ਕਿਸੇ ਨਾ ਕਿਸੇ ਤਰ੍ਹਾਂ ਕੈਨੇਡਾ ਦਾ ਵਰਕ ਪਰਮਿਟ ਅਤੇ ਪੀ ਆਰ ਯਾਨੀ ਕਿ ਨਾਗਰਿਕਤਾ ਹਾਸਲ ਕਰ ਸਕੇ ਉਥੇ ਪੱਕਾ ਹੋ ਸਕੇ ਕੈਨੇਡਾ ਪੱਕੇ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਹੁਣ ਟਰੂਡੋ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ਜਾਣ ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਤੁਹਾਨੂੰ ਦੱਸ ਦਈਏ
ਕਿ ਕੁਝ ਦਿਨ ਪਹਿਲਾਂ ਹੀ ਕੈਨੇਡਾ ਸਰਕਾਰ ਨੇ ਨੱਬੇ ਹਜ਼ਾਰ ਪਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਸੀ ਹੁਣ ਇਸੇ ਤਰ੍ਹਾਂ ਕੈਨੇਡਾ ਦੀ ਸਰਕਾਰ ਵੱਲੋਂ ਕਈ ਹੋਰ ਨਵੀਆਂ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ ਨਾਲ ਵਿਦਿਆਰਥੀਆਂ ਤੇ ਵਰਕ ਪਰਮਿਟ ਤੇ ਕੈਨੇਡਾ ਜਾਣ ਵਾਲਿਆਂ ਦੇ ਨਾਲ ਨਾਲ ਕਿਸਾਨਾਂ ਤੇ ਖੇਤੀਬਾੜੀ ਕਾਮਿਆਂ ਨੂੰ ਵੀ ਵੱਡਾ ਫਾਇਦਾ ਹੋ ਸਕੇ ਤਾਂ ਹਰ ਕਿਸਾਨ ਵੀ ਕੈਨੇਡਾ ਜਾ ਸਕਦੇ ਨੇ

ਅਤੇ ਉਥੋਂ ਦੀ ਨਾਗਰਿਕਤਾ ਹਾਸਲ ਕਰ ਸਕਦੇ ਹਨ ਇਸ ਤਰ੍ਹਾਂ ਜੇਕਰ ਤੁਸੀਂ ਕੈਨੇਡਾ ਦੇ ਟੋਰਾਂਟੋ ਚ ਕੰਸਟਰੱਕਸ਼ਨ ਵਰਕਰ ਹੋ ਅਤੇ ਤੁਹਾਡੇ ਕੋਲ ਕੋਈ ਡਾਕੂਮੈਂਟਰੀ ਨਹੀਂ ਅਤੇ ਤੁਸੀਂ ਕੋਈ ਟੈਕਸ ਵੀ ਨਹੀਂ ਦਿੱਤਾ ਤਾਂ ਵੀ ਕੈਨੇਡਾ ਸਰਕਾਰ ਤੁਹਾਨੂੰ ਨਾਗਰਿਕਤਾ ਦੇ ਦੇਵੇਗੀ ਇਹ ਸਕੀਮਾਂ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਚ ਖੇਤੀਬਾਡ਼ੀ ਕਾਮਿਆਂ ਤੇ ਲੇਬਰ ਦੀ ਘਾਟ ਕਰਕੇ ਕੱਢੀਆਂ ਜਾ ਰਹੀਆਂ ਹਨ

error: Content is protected !!