Home / ਦੁਨੀਆਂ ਭਰ / ਕਿਸਾਨਾਂ ਬਾਰੇ ਆਈ ਵੱਡੀ ਖਬਰ

ਕਿਸਾਨਾਂ ਬਾਰੇ ਆਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਨਰੇਂਦਰ ਤੋਮਰ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਕਿਸਾਨੀ ਅੰਦੋਲਨ ਦੇ ਵਿੱਚ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਉਨ੍ਹਾਂ ਵੱਲੋਂ ਇਹ ਗੱਲ ਇਕ ਵਾਰ ਫਿਰ ਆ ਗਈ ਹੈ ਕਿ ਉਹ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੈ। ਦੱਸ ਦਈਏ ਕਿ ਜੇਕਰ ਕਿਸਾਨ ਕੋਈ ਵੀ ਗਲਤੀ ਠੀਕ ਕਰਵਾਉਣਾ ਚਾਹੁੰਦੇ ਨੇ ਜਾਂ ਫਿਰ ਕੁਝ ਹੋਰ ਨਵਾਂ ਲੈ ਕੇ ਆ ਜਾਂਦੇ ਨੇ ਸਰਕਾਰ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੈ ।ਖੇਤੀ ਮੰਤਰੀ ਨਰੇਂਦਰ ਸਿੰਘ ਤੌਮਰ ਦੇ ਇਸ ਬਿਆਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਉਹਨਾਂ ਇਹ ਗੱਲ ਆਖੀ ਕਿ ਪਿਛਲੇ ਗਿਆਰਾਂ ਵਾਰ ਮੀਡੀਆ ਦੇ ਬਚੇ ਨਰਿੰਦਰ ਕੌਰ ਵੱਲੋਂ ਇਹੀ ਹੈ ਕਿ ਜੇਕਰ ਕੋਈ ਵੀ ਨਾ ਚਾਹੁੰਦੇ ਹੋਏ ਵੀ ਲਾਇਨ ਕੱਟਵਣਾ ਚਹੁੰਦੇ ਨੇ। ਦੱਸ ਦਈਏ ਕਿ ਇਸ ਪ੍ਰਕਾਰ ਨਰਿੰਦਰ ਸਿੰਘ ਤੋਮਰ ਵੱਲੋਂ ਅਜਿਹਾ ਕਰਦਿਆਂ ਹੋਇਆਂ ਕਿਸਾਨਾਂ ਦੀਆਂ ਗੱਲਾਂ ਨੂੰ ਤਾਂ ਮੰਨਿਆ ਗਿਆ ਪਰੰਤੂ ਜੇਕਰ ਦੇਖਿਆ ਜਾਵੇ ਤਾਂ ਅਜੇ ਪੂਰੇ ਤਰੀਕੇ ਨਾਲ ਖਾਲੀ ਹੋ ਚੁੱਕੀ ਹੈ ਅਤੇ ਇਸ ਵਿੱਚ ਕੁਝ ਵੀ ਬਚਿਆ ਨਹੀਂ ਹੈ । । ਜਿਸ ਤੋਂ ਬਾਅਦ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਤਿੰਨ ਕਾਲੇ ਕਨੂੰਨਾਂ ਨੂੰ ਰੱਦ ਕਰ ਦੇਵੇ ਕਿਉਂਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਇਸਨੂੰ ਕਾਲੇਕਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਨੂੰ ਕੋਈ ਹੋਰ ਮੀਟਿੰਗ ਨਾ ਕਰਦੇ ਹੋਏ ਸਦਾ ਇਹਨਾਂ ਤਿੰਨ ਕਾਲੇ ਕਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਜਿਸ ਦੇ ਲਈ ਕਿਸਾਨ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਨੇ ਅਤੇ ਐਮ ਐਸ ਪੀ ਤੇ ਵੀ ਇੱਕ ਨਵਾਂ ਘਰ ਨੂੰ ਸਰਕਾਰ ਨੂੰ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ।ਪਹਿਲੇ ਦਿਨ ਤੋਂ ਕਿਸਾਨ ਕਿਸਾਨ ਜਥੇਬੰਦੀਆਂ ਤੇ ਭਾਰਤੀ ਮਜ਼ਦੂਰਾਂ ਵੱਲੋਂ ਇੱਕ ਵੀ ਗੱਲ ਆਖੀ ਜਾ ਰਹੀ ਹੈ। ਦੱਸ ਦਈਏ ਕਿ ਕੀ ਕਿਸਾਨਾਂ ਦੀ ਆਮਦਨ ਦਾ ਵਧੀਆ ਜਾਣੀਆਂ ਚਾਹੀਦੀਆਂ ਹਨ ਇਹ ਸਰਕਾਰ ਨੂੰ ਐਮਐਸਪੀ ਨੂੰ ਲਾਗੂ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਦੇ ਲਈ ਲਗਾਤਾਰ ਕਿਸਾਨਾਂ ਵੱਲੋਂ ਆਪਣਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਹੋਰ ਜਿਆਦਾ ਜਾਣਕਾਰੀ ਲਈ ਥੱਲੇ ਦਿੱਤੇ ਲਿੰਕ ਤੇ ਕਲਿਕ ਕਰੋ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!