Home / ਦੁਨੀਆਂ ਭਰ / ਗਾਇਕ ਅੰਮ੍ਰਿਤ ਮਾਨ ਦੇ ਘਰੋਂ ਆਈ ਮਾੜੀ ਖਬਰ

ਗਾਇਕ ਅੰਮ੍ਰਿਤ ਮਾਨ ਦੇ ਘਰੋਂ ਆਈ ਮਾੜੀ ਖਬਰ

ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿ ਦਿ ਹਾਂ ਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਅੰਮ੍ਰਿਤ ਮਾਨ ਨੇ ਤਸਵੀਰ ਦੀ ਕੈਪਸ਼ਨ ‘ਚ ਲਿਖਿਆ, ‘ਚੰਗਾ ਮਾਂ ਇੰਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ, ਹਰ ਜਨਮ ‘ਚ ਤੇਰਾ ਹੀ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ, ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚਲੇ ਗਏ, ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ‘ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰਾਂਗਾ ਵਾਅਦਾ ਤੇਰੇ ਨਾਲ।’ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀ ਮਾ ਰ ਸਨ। ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ। ‘ਬੰਬੀਹਾ ਬੋਲੇ’ ਗੀਤ ਤੋਂ ਬਾਅਦ ਜਦੋਂ ਅੰਮ੍ਰਿਤ ਮਾਨ ਲਾਈਵ ਹੋਏ ਸਨ ਤਾਂ ਉਸ ਦੌਰਾਨ ਵੀ ਅੰਮ੍ਰਿਤ ਮਾਨ ਨੇ ਆਪਣੀ ਮਾਤਾ ਜੀ ਦੇ ਬੀਮਾਰ ਹੋਣ ਬਾਰੇ ਫੈਨਜ਼ ਨੂੰ ਦੱਸਿਆ ਸੀ।ਅੰਮ੍ਰਿਤ ਮਾਨ ਇੱਕ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਹੈ। ਵੀਰ ਅੰਮ੍ਰਿਤ ਮਾਨ ਜੀ ਦੇ ਮਾਤਾ ਜੀ ਦੀ mout ਦੀ ਖਬਰ ਸੁਣ ਕਿ ਮਨ ਨੂੰ ਬਹੁਤ ਦੁੱਖ ਲੱਗਿਆ ,ਰੱਬ ਉਹਨਾ ਦੀ ਆਤਮਾ ਨੂੰ ਗੁਰੂ ਚਰਨਾ ਵਿੱਚ ਨਿਵਾਸ ਬਖਸੇ ,ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ ,ਇਸ ਦੁੱ ਖ ਦੀ ਘੜੀ ਵਿੱਚ ਬਾਈ ਦੇ ਨਾਲ ਹਾ ,ਜੱਗ ਸੁੰਨਾ ਹੋ ਜਾਂਦਾ ਮਾਵਾੰ ਬਿਨਾ ,ਰੱਬ ਦਾ ਦੂਜਾ ਨਾਮ ਹੀ ਮਾੰ ਹੈ, (ਵਹਿਗੁਰੂ ਜੀ) ਇਹ 2015 ਵਿੱਚ ਰਿਲੀਜ਼ ਹੋਏ ਆਪਣੇ ਗੀਤ ਦੇਸੀ ਦਾ ਡ੍ਰਮ ਤੋਂ ਬਾਅਦ ਮਸ਼ਹੂਰ ਹੋਇਆ। ਇਹ ਆਪਣੀ ਪਹਿਲੀ ਫ਼ਿਲਮ ਚੰਨਾ ਮੇਰਿਆ ਲਈ ਵੀ ਜਾਣਿਆ ਜਾਂਦਾ ਹੈ।

error: Content is protected !!