Home / ਦੁਨੀਆਂ ਭਰ / ਗਾਇਕ ਮਨਕਿਰਤ ਔਲਖ ਬਾਰੇ ਵੱਡੀ ਖਬਰ

ਗਾਇਕ ਮਨਕਿਰਤ ਔਲਖ ਬਾਰੇ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਵੀ ਇਨ੍ਹਾਂ ਪੰਜਾਬ ਦੇ ਗਾਇਕ ਅਤੇ ਅਦਾਕਾਰ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੇ ਰੱਬ ਬਣ ਕੇ ਉਨ੍ਹਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਔਖ ਦਾ ਨਿਪਟਾਰਾ ਇਨ੍ਹਾਂ ਲੋਕਾਂ ਵੱਲੋਂ ਅੱਗੇ ਆ ਕੇ ਕੀਤਾ ਗਿਆ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ ਵਿੱਚ ਵੀ ਇਨ੍ਹਾਂ ਗਾਇਕਾਂ ਵੱਲੋਂ ਸਮੇਂ ਸਮੇਂ ਤੇ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਾਰੀਆਂ ਔਖ ਦਾ ਨਿਪਟਾਰਾ ਵੀ ਇਨ੍ਹਾਂ ਲੋਕਾਂ ਵੱਲੋਂ ਕਰਵਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਗਾਇਕ ਗੁਰਦਾਸ ਮਾਨ ਵਿਵਾਦ ਵਿਚ ਫਸੇ ਹੋਏ ਹਨ। ਉਨ੍ਹਾਂ ਤੋਂ ਬਾਅਦ ਹੋਰ ਕਈ ਗਾਇਕ ਵੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਅਤੇ ਵਿਵਾਦ ਵਿਚ ਹੋਣ ਕਾਰਨ ਸਾਹਮਣੇ ਆ ਰਹੇ ਹਨ। ਹੁਣ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦਾ ਪੁਲਸ ਵਾਲਿਆਂ ਵੱਲੋਂ ਚਲਾਨ ਕੱਟਿਆ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਮੋਹਾਲੀ ਪੁਲਸ ਨੇ ਕੱਟਿਆ ਹੈ।

ਦੱਸ ਦਈਏ ਕਿ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਹੋਰ ਵੀ ਕਈ ਗਾਇਕਾਂ ਨਾਲ ਅਜਿਹੇ ਭਾਣੇ ਹੋ ਚੁੱਕੇ ਹਨ। ਜਿੱਥੇ ਕਰੋਨਾ ਦੇ ਦੌਰ ਵਿਚ ਮਾਸਟਰ ਸਲੀਮ ਦਾ ਵੀ ਮਾਸਕ ਨਾ ਲਗਾਏ ਜਾਣ ਕਾਰਨ ਗੱਡੀ ਵਿਚ ਜਾਂਦੇ ਸਮੇਂ ਚਲਾਨ ਕੱਟ ਦਿੱਤਾ ਗਿਆ ਸੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!