Home / ਦੁਨੀਆਂ ਭਰ / ਨਵਜੋਤ ਸਿੱਧੂ ਨੇ ਕੀਤਾ ਇਹ ਵੱਡਾ ਐਲਾਨ

ਨਵਜੋਤ ਸਿੱਧੂ ਨੇ ਕੀਤਾ ਇਹ ਵੱਡਾ ਐਲਾਨ

ਵੱਡੀ ਖਬਰ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਬਾਰੇ ਜਾਣਕਾਰੀ ਅਨੁਸਾਰ ਜਿਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਖੁਦ ਆਪਣੀ ਟੀਮ ਦੇ ਪੇਜ਼ ਤੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੈਪਟਨ ਨੂੰ ਮਿਲਣ ਤੋਂ ਮਨਾ ਕਰ ਦਿੱਤਾ ਹੈ ਤੇ ਸ੍ਰੀ ਖੜਗੇ ਦੀ ਅਗਵਾਈ ਵਾਲੇ ਕਾਂਗਰਸ ਪੈਨਲ ਬਾਅਦ ਕੈਪਟਨ ਦਿੱਲੀਓਂ ਵਾਪਿਸ ਮੁੜ ਆਇਆ ਹੈ। ਇਸੇ ਦੌਰਾਨ ਰਾਹੁਲ ਗਾਂਧੀ ਸੋਮਵਾਰ ਤੋਂ ਲਗਾਤਾਰ ਸਿੱਧੂ ਸਮਰਥਕਾਂ ਨੂੰ ਮਿਲ ਰਹੇ ਹਨ ਤੇ ਉਹ ਸ. ਨਵਜੋਤ ਸਿੰਘ ਸਿੱਧੂ ਨੂੰ 2022 ਦੀਆਂ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚੇਹਰੇ ਵੱਜੋਂ ਪੇਸ਼ ਕਰਨ ‘ਤੇ ਅੜੇ ਹੋਏ ਹਨ। ਕਾਂਗਰਸ ਹਾਈ ਕਮਾਂਡ ਨੇ ਕੈਪਟਨ ਨੂੰ ਪੰਜਾਬ ਜਾ ਕੇ ਮੀਡੀਆ ਸਾਹਮਣੇ ਸਿੱਧੂ ਦੁਆਰਾ ਉਠਾਏ ਮੁੱਦਿਆਂ ਦੇ ਜੁਆਬ ਦੇਣ ਲਈ ਕਿਹਾ ਹੈ।।। ਦੱਸ ਦਈਏ ਕਿ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਸਮੇਂ ਬਹੁਤ ਹੀ ਜ਼ਿਆਦਾ ਗਰਮਾਈ ਹੋਈ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਅਗਲੀਆਂ ਚੋਣਾਂ ਲਈ ਆਪਣੀਆਂ ਪਾਰਟੀਆਂ ਦੀ ਮਜਬੂਤੀ ਲਈ ਕਈ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਪਾਰਟੀਆ ਵਿੱਚ ਫੇਰਬਦਲ ਹੋਣ ਦੀਆਂ ਖ਼ਬਰਾਂ ਜਿੱਥੇ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਸਿਆਸੀ ਆਗੂ ਆਪਣੀਆਂ ਪਾਰਟੀਆਂ ਤੋਂ ਨਰਾਜ਼ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਹੁਣ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਮੁੜ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਤੇ ਇਸ਼ਾਰਿਆਂ ਵਿਚ ਖੁੱਲ੍ਹ ਕੇ ਭੜਾਸ ਕੱਢੀ ਹੈ । ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵਾਰ ਮੁੜ ਟਵੀਟ ਕਰਕੇ ਉਨ੍ਹਾਂ ਆਖਿਆ ਹੈ ਕਿ ਉਹ 17 ਸਾਲਾਂ ਤੋਂ ਰਾਜ ਸਭਾ ,ਵਿਧਾਨ ਸਭਾ ਦੇ ਅਹੁੱਦੇ ਤੇ ਲੋਕਾਂ ਦੀ ਸੇਵਾ ਕਰਦੇ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਲੋਕਾਂ ਦੇ ਹੱਕ ਵਿੱਚ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਵਾਪਸ ਦੇਵਾ, ਇਸ ਲਈ ਮੇਰਾ ਇਕੋ ਹੀ ਮਕਸਦ ਰਿਹਾ ਹੈ ਕਿ ਇਸ ਸਿਸਟਮ ਵਿਚ ਬਦਲਾਅ ਲਿਆਂਦਾ ਜਾਵੇ। ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਸਿਸਟਮ ਨੂੰ ਬਦਲਾਅ ਕਰਨ ਦੀ ਮੇਰੀ ਹਰ ਕੋਸ਼ਿਸ਼ ਨੂੰ ਰੱਦ ਦਿੱਤਾ ਗਿਆ ਹੈ। ਇਸ ਲਈ ਮੈਂ ਆਪ ਹੀ ਇਸ ਸਿਸਟਮ ਨੂੰ ਵੀ ਹੁਣ ਮਨਾ ਕਰ ਦਿੱਤਾ ਹੈ। ਹੁਣ ਉਨ੍ਹਾਂ ਕਿਹਾ ਕਿ ਚਾਹੇ ਮੈਨੂੰ ਕੋਈ ਵੀ ਕੈਬਨਿਟ ਦੇ ਲਈ ਆਫਰ ਆ ਜਾਵੇ। ਨਵਜੋਤ ਸਿੰਘ ਸਿੱਧੂ ਜੋ ਕਾਫੀ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਹਨ ਉਨ੍ਹਾਂ ਵੱਲੋਂ ਹੁਣ ਆਪਣੇ ਮੁੜ ਤਿੱਖੇ ਤੇਵਰ ਦਿਖਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤੇ ਮੁੜ ਤਿੱਖਾ ਸ਼ਬਦੀ ਵਾਰ ਕੀਤਾ ਹੈ। ਪਾਠਕਾ ਨੂੰ ਬੇਨਤੀ ਹੈ ਕਿ ਆਪਣੇ ਕੈਮੇਟ ਕਰਕੇ ਜਰੂਰ ਦੱਸੋ ਤੁਸੀ ਕਿਸ ਨਾਲ ਹੋ।।।।

error: Content is protected !!