ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਚ ਵਾਧਾ ਕਰਕੇ ਆਮ ਆਦਮੀ ਦੀ ਪ੍ਰੇਸ਼ਾਨੀ ਇਕ ਵਾਰ ਫਿਰ ਵੱਧ ਗਈ ਹੈ। ਦੱਸ ਦਈਏ ਪਟਰੌਲ ਪੰਜ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਤੇਰਾ ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।
ਦੋਸਤੋ ਹੁਣ ਪੈਟਰੋਲ 272 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 293 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੱਸ ਦਈਏ ਇਹ ਖਬਰ ਪਾਕਿਸਤਾਨ ਤੋਂ ਸਾਹਮਣੇ ਆ ਰਹੀ ਹੈ। ਪਾਕਿਸਤਾਨ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਕਰਕੇ ਪੈਟਰੋਲ 272 ਰੁਪਏ
ਡੀਜ਼ਲ 293 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੋਸਤੋ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵਿਚ ਲੋਕਾਂ ਦੀਆਂ ਮੁਸ਼ਕਲਾਂ ਘੱਟ ਨਹੀਂ ਹੈ ਹੋ ਰਹੀਆਂ। ਇਕ ਵਾਰ ਫਿਰ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਪਾਕਿਸਤਾਨ ਵਿਚ ਇਹ ਵਧੀ ਹੋਈ ਕੀਮਤ 16 ਮਾਰਚ ਦਿਨ ਵੀਰਵਾਰ ਤੋਂ ਲਾਗੂ ਹੋ ਗਈ ਹੈ।ਇਹ ਕੀਮਤਾਂ 31 ਮਾਰਚ ਤੱਕ ਲਾਗੂ ਰਹਿਣਗੀਆਂ। ਇਸ ਤੋਂ ਬਾਅਦ ਮੁੜ ਬਦਲਾਅ ਕੀਤਾ ਜਾ ਸਕਦਾ ਹੈ। ਦੋਸਤੋ ਹੁਣ ਪਟਰੋਲ ਦੀ ਕੀਮਤ ਵਿਚ 5 ਰੁਪਏ ਦਾ ਵਾਧਾ ਕੀਤਾ ਗਿਆ ਹੈ
ਹੁਣ ਤੱਕ ਤੱਕ ਪਾਕਿਸਤਾਨ ਵਿਚ ਪੈਟਰੋਲ 267 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।