ਪੈਨਸ਼ਨ ਵਾਲਿਆ ਲਈ ਆਈ ਵੱਡੀ ਅਪਡੇਟ

ਦੋਸਤੋ ਪੈਨਸਨਧਾਰਕ ਨੂੰ ਵੱਡੀ ਖੁਸ਼ਖਬਰੀ ਮਿਲਣ ਜਾ ਰਹੀ ਹੈ ਇਹ ਸਕੀਮ ਸ਼ੁਰੂ ਹੋਣ ਜਾ ਰਹੀ ਹੈ ।ਇਸ ਸਕੀਮ ਰਾਹੀਂ ਮਿਲਣਗੀਆਂ ਤੁਹਾਨੂੰ ਵੱਡੀਆਂ ਵੱਡੀਆਂ ਸਹੂਲਤਾਂ।ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ।ਦੋਸਤੋ ਪੰਜਾਬ ਸਰਕਾਰ ਵਿਦਿਆਗਾਂ ਬੈਂਕ ਕਰਜੇ
ਮਹੱਇਆ ਕਰਵਾਉਣ ਲਈ 3 ਦਸੰਬਰ ਨੂੰ ਚਾਰ ਜ਼ਿਲ੍ਹਿਆਂ ਚ ਲਵੇਗੀ ਕੈਂਪ ।ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਗ ਤਿੰਨ ਦਸੰਬਰ ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਗੁਰਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਤੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰਰਾਸ਼ਟਰੀ ਵਿਦਿਆਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਜਦੋਂ ਪੰਜਾਬ ਸਰਕਾਰ ਵਿਦਿਆਗ ਵਰਗ ਦਾ ਜੀਵਣ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜੇ ਕਰਵਾਉਣ ਸਬੰਧੀ ਕੈਂਪ ਲਗਾਉਣੇ ਜਾਰੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ video ਦੇਖੋ।

Leave a Reply

Your email address will not be published. Required fields are marked *

error: Content is protected !!