ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ ਜਾਰੀ

ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਖਬਰਾਂ।ਸੁਰੂਵਾਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋ ਨਕੋਦਰ ਦੇ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ। ਅੱਜ ਦੀ ਦੂਜੀ ਵੱਡੀ ਖਬਰ ਸ੍ਰੀ ਅਕਾਲ ਤਖਤ ਦੇ ਹੁਕਮਾਂ ਦਾ ਪਟਨਾ ਸਾਹਿਬ ਚ ਵਿਰੋਧ ਜਥੇਦਾਰ ਦਾ ਹੁਕਮ ਮੰਨਣ ਤੋਂ ਇਨਕਾਰੀ ਅੱਜ ਦੀ ਤੀਜੀ ਵੱਡੀ ਖਬਰ ਗੰਨ ਕਲਚਰ ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਨੇ ਸੂਬੇ ਚ ਪੰਜ ਹਜ਼ਾਰ ਹਥਿਆਰ ਦੇ ਲਾਈਸੈਂਸ ਕੀਤੇ ਰੱਦ। ਅੱਜ ਦੀ ਚੌਥੀ ਵੱਡੀ ਖਬਰ ਮੁਫ਼ਤ ਬਿਜਲੀ ਦੀ ਸਹੂਲਤ ਲਈ ਲੋਕਾਂ

ਦੇ ਜੁਗਾੜ ਨੇ ਬਿਜਲੀ ਮਹਿਕਮੇ ਨੂੰ ਹਿਲਾਇਆ ਹੁਣ ਹੋਏਗਾ ਐਕਸ਼ਨ। ਅੱਜ ਦੀ ਪੰਜਵੀਂ ਵੱਡੀ ਖਬਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜਿਟ ਰਿਮਾਂਡ ਤੇ ਦਿੱਲੀ ਤੋਂ ਮੁਕਤਸਰ ਲੈ ਕੇ ਪਹੁੰਚੀ ਪੰਜਾਬ ਪੁਲਿਸ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼।

ਅੱਜ ਦੀ ਛੇਵੀਂ ਵੱਡੀ ਖਬਰ ਪੰਜਾਬ ਦੇ ਟੈਕਸੀ ਅਪਰੇਟਰਾਂ ਨੂੰ ਪ੍ਰਾਈਵੇਟ ਬੱਸ ਅਪਰੇਟਰਾਂ ਦੇ ਬਰਾਬਰ ਟੈਕਸ ਮਾਫੀ ਦੇਣਾਂ ਵਿਚਾਰ ਅਧੀਨ ਲਾਲਜੀਤ ਭੁੱਲਰ। ਅੱਜ ਦੀ ਸੱਤਵੀਂ ਵੱਡੀ ਖਬਰ ਪੰਜਾਬ ਸਰਕਾਰ ਨੇ ਹੁਣ ਤਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਛੇ ਸੌ ਚੌਤੀ ਕਿਸਾਨਾਂ ਦੇ

ਵਾਰਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਕੁਲਦੀਪ ਸਿੰਘ ਧਾਲੀਵਾਲ। ਅੱਜ ਦੀ ਅੱਠਵੀਂ ਵੱਡੀ ਖਬਰ ਕੈਨੇਡੀਅਨ ਲੋਕਾਂ ਵਿੱਚ ਮਹਿੰਗਾਈ ਕਾਰਨ ਹਾਹਾਕਾਰ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਕੀਤਾ ਵਾਧਾ। ਹੋਰ ਜਾਣਕਾਰੀ ਜਾਨਣ ਦੇ ਲਈ ਵੀਡੀਓ ਵੇਖ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *

error: Content is protected !!