ਅਮਰੀਕਾ ਚ ਇਨ੍ਹਾਂ ਨੂੰ 5-5 ਹਜਾਰ ਡਾਲਰ ਦਾ ਐਲਾਨ

ਹੁਣ ਅਮਰੀਕਾ ਵਿੱਚ ਇਨ੍ਹਾਂ ਲੋਕਾਂ ਨੂੰ ਪੰਜ-ਪੰਜ ਹਜ਼ਾਰ ਡਾਲਰ ਦੇਣ ਦਾ ਐਲਾਨ ਹੋ ਗਿਆ ਹੈ। ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਵਿੱਚ ਵੀ ਮੌਸਮ ਦੇ ਕਾਰਨ ਭਾਰੀ ਤਬਾਹੀ ਹੋਈ ਹੈ। ਬੀਤੇ ਦਿਨੀਂ ਇਥੇ ਆਏ ਜ਼ਬਰਦਸਤ ਤੂਫ਼ਾਨ ਦੇ ਕਾਰਣ ਅਮਰੀਕਾ ਦੇ ਕਈ ਖੇਤਰਾਂ ਵਿਚ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਮੌਸਮ ਦੀ ਖਰਾਬੀ ਕਾਰਨ ਉਥੇ ਰਾਹਤ ਟੀਮਾਂ ਨੂੰ ਵੀ ਭੇਜਿਆ ਨਹੀਂ ਜਾ ਸਕਦਾ। ਉਥੇ ਹੀ ਇਨ੍ਹਾਂ ਖੇਤਰਾਂ ਦੇ ਲੋਕ ਬਿਨਾਂ ਬਿਜਲੀ ਤੋਂ ਔਖਾ ਹੈ।।

ਦੱਸ ਦਈਏ ਕਿ ਅਮਰੀਕਾ ਦੇ ਪੰਜ ਰਾਜਾਂ ਵਿਚ ਇਸ ਇਹ ਤੂ ਫ਼ਾ ਨ ਨੇ ਦਸਤਕ ਦਿੱਤੀ ਹੈ। ਜਿਸ ਨਾਲ ਲੋਕਾਂ ਦਾ ਨੁਕ ਸਾਨ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜਿੰਦਗੀ ਗਈ ਹੈ। ਇਸ ਤਬਾਹੀ ਬਾਰੇ ਜਾਣਕਾਰੀ ਦਿੰਦੇ ਹੋਏ ਦੇ ਗਵਰਨਰ ਕੈਟੁਕੀ ਬੇਸ਼ੀਅਰ ਨੇ ਦੱਸਿਆ ਹੈ, ਕਿ ਇਸ ਰਿਸਕ ਤੂ ਫ਼ਾ ਨ ਦੇ ਕਾਰਣ ਕੈਂਟੁਕੀ ਸੂਬੇ ਵਿੱਚ ਸਭ ਤੋਂ ਵਧੇਰੇ ਹੋਈ ਹੈ। ਜਿੱਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਕਾਰਨ 74 ਲੋਕਾਂ ਦੀ ਜਿੰਦਗੀ ਚਲੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ।

ਦੱਸ ਦਈਏ ਕਿ ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਹਨਾਂ ਦੀ ਅਸਲ ਗਿਣਤੀ ਦਾ ਪਤਾ ਲਗਾ ਕੇ ਦੱਸਿਆ ਜਾ ਸਕਦਾ ਹੈ। ਕਿਉਂਕਿ 5 ਤੋਂ 86 ਸਾਲ ਤੱਕ ਦੀ ਉਮਰ ਵਰਗ ਦੇ ਲੋਕਾਂ ਦੀ ਹੋਈ ਮੌ ਤ ਦੀ ਗਿਣਤੀ ਹੋਰ ਵਧ ਸਕਦੀ ਹੈ ਉੱਥੇ ਹੀ ਸਰਕਾਰ ਵੱਲੋਂ ਇਸ ਕੁਦਰਤੀ ਆਫਤ ਦੇ ਕਾਰਨ ਚਲ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਇਨ੍ਹਾਂ ਲੋਕਾਂ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇ।

Leave a Reply

Your email address will not be published. Required fields are marked *

error: Content is protected !!