ਅਮਰੀਕਾ ਤੋਂ ਆਈ ਵੱਡੀ ਅਪਡੇਟ

ਅਮਰੀਕਾ ਦੇਸ਼ ਇਸ ਸਮੇਂ ਮੁੱਖ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਚੋਣਾਂ ਜਿੱਤ ਕੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨੇ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕੀਤਾ ਹੈ। 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ। ਇਸ ਤਹਿਤ ਡੋਨਾਲਡ ਟਰੰਪ ਨੇ ਵੋਟਾਂ ਦੇ ਨਤੀਜਿਆਂ ਵਿੱਚ ਧੋ ਖੇ ਦਾ ਹਵਾਲਾ ਦਿੰਦੇ ਹੋਏ ਇਹਨਾ ਚੋਣ ਨਤੀਜਿਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਜਿਸ ਨੂੰ ਉੱਚ ਪੱਧਰੀ ਕਮੇਟੀ ਨੇ ਠੁਕਰਾ ਦਿੱਤਾ ਸੀ। ਪਰ ਹੁਣ 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤਹਿਤ ਡੋਨਾਲਡ ਟਰੰਪ ਨੇ ਵੋਟਾਂ ਦੇ ਨਤੀਜਿਆਂ ਵਿੱਚ ਧੋ ਖੇ ਦਾ ਹਵਾਲਾ ਦਿੰਦੇ ਹੋਏ ਇਹਨਾ ਚੋਣ ਨਤੀਜਿਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਜਿਸ ਨੂੰ ਉੱਚ ਪੱਧਰੀ ਕਮੇਟੀ ਨੇ ਠੁਕਰਾ ਦਿੱਤਾ ਸੀ। ਪਰ ਹੁਣ 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ। ਜਿਸ ਦਾ ਫਾਇਦਾ ਪੰਜਾਬੀ ਸਿੱਖ ਭਾਈਚਾਰੇ ਨੂੰ ਜਰੂਰ ਹੋਣਾ ਹੈ।

Leave a Reply

Your email address will not be published. Required fields are marked *

error: Content is protected !!