ਅਮਿਤਾਭ ਬੱਚਨ ਬਾਰੇ ਆਈ ਤਾਜਾ ਵੱਡੀ ਖਬਰ

ਮਨਜਿੰਦਰ ਸਿੰਘ ਸਿਰਸਾ ਨੇ ਅਮਿਤਾਭ ਬੱਚਨ ਵਾਲਾ ਮਾਮਲਾ ਲਗਾਤਾਰ ਵੱਧ ਰਿਹਾ ਹੈ। ਦੱਸ ਦਈਏ ਕਿ ਕਾਫੀ ਵੱਡੀਆਂ ਹਸਤੀਆਂ ਤੋਂ ਬਾਅਦ ਹੁਣ ਆਮ ਲੋਕ ਵੀ ਇਸ ਗੱਲ ਦਾ ਰੋਸ ਕਰ ਰਹੇ ਹਨ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਬਚਨ ਪਰਿਵਾਰ ਦੇ ਦੋ ਕਰੋੜ ਵਾਪਸ ਕਰਨੇ ਚਾਹੀਦੇ ਹਨ। ਦੱਸ ਦਈਏ ਕਿ ਸਿੱਖ ਸੰਗਤਾਂ ਤੇ ਇਸ ਗੱਲ ਦਾ ਰੋਸ ਹੈ ਕਿ ਬਚਨ ਪਰਿਵਾਰ ਸ਼ੁਰੂ ਤੋਂ ਹੀ ਸਿੱਖਾਂ ਦੇ ਉਲਟ ਚੱਲੇ ਹਨ ਤੇ ਉਨ੍ਹਾਂ ਦੀ ਸੇਵਾ ਪ੍ਰਵਾਨ ਨਹੀ ਹੈ ਸਿੱਖ ਜਗਤ ਨੂੰ।। ਆਉ ਸੁਣਦੇ ਹਾਂ ਪੂਰੀ ਵੀਡੀਓ ।। ਦੱਸ ਦਈਏ ਕਿ ਬਾਲੀਵੁੱਡ ਦੇ ਅਦਾਕਾਰ ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ਦਿੱਤਾ ਹੈ । ਉਥੇ ਹੀ ਸਿੱਖ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦੇ ਹੋਏ ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਸਿੱਖਾਂ ਦੀ ਰੱਜ ਕੇ ਤਾਰੀਫ ਕੀਤੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਹੀ ਹੈ ਜੋ ਇਸ ਸਮੇਂ ਬਿਨਾਂ ਕਿਸੇ ਸਵਾਰਥ ਦੇ ਮੱਦਦ ਕਰ ਰਹੀ ਹੈ।। ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਅਮਿਤਾਭ ਬੱਚਨ ਵਲੋ ਕਰੋਨਾ ਵਿਅਕਤੀਆਂ ਦੇ ਪਰਿਵਾਰਾਂ ਦੀ ਮਦਦ ਕੀਤੀ ਗਈ ਹੈ,ਇਸ ਮਦਦ ਲਈ ਸਭ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਕਿਉਂਕਿ ਇਸ ਸਮੇਂ ਦਿੱਲੀ ਤੇ ਮਹਾਰਾਸ਼ਟਰ ਸਭ ਤੋਂ ਵੱਧ ਪਰਭਾਵਤ ਹੋਏ ਹਨ ਜਿੱਥੇ ਕਰੋਨਾ ਦੇ ਵਿਅਕਤੀਆਂ ਲਗਾਤਾਰ ਅਲਾਜ ਦੀ ਕਮੀ ਕਾਰਨ ਰੱਬ ਨੂੰ ਪਿਆਰੇ ਹੋ ਰਹੇ ਹਨ। ਇਸ ਲਈ ਵਿਦੇਸ਼ਾਂ ਵਿੱਚ ਇਹਨਾ ਸੰਸਥਾਵਾਂ ਦੀ ਮਦਦ ਕੀਤੀ ਜਾ ਰਹੀ ਹੈ, ਜੋ ਇਸ ਵੇਲੇ ਪਰਭਾਵਤ ਇਲਾਕਿਆਂ ਵਿੱਚ ਵਿਅਕਤੀਆਂ ਦੀ ਸੇਵਾ-ਸੰਭਾਲ ਕਰ ਰਹੀਆਂ ਹਨ।।। ਦੱਸ ਦਈਏ ਕਿ ਖਾਲਸਾ ਏਡ ਨੇ ਪੂਰੀ ਦੁਨੀਆ ਚ ਮੋਰਚਾ ਸੰਭਾਲਿਆ ਹੋਇਆ ਹੈ।। ਜੋ ਆਕਸੀਜਨ ਦੇ ਜਹਾਜ ਭਾਰਤ ਭੇਜ ਰਹੇ ਹਨ।।।। ਦੱਸ ਦਈਏ ਕਿ ਇਸ ਸਮੇਂ ਪੂਰੀ ਦੁਨੀਆ ਸਿੱਖਾਂ ਦੀ ਫੈਨ ਹੋਈ ਪਈ ਹੈ।।

Leave a Reply

Your email address will not be published. Required fields are marked *

error: Content is protected !!