ਅੰਤਰਰਾਸ਼ਟਰੀ ਫਲਾਇਟਾਂ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਹਵਾਈ ਸਫ਼ਰ ਕਰਨ ਵਾਲਿਆਂ ਲਈ ਜਾਣਕਾਰੀ ਅਨੁਸਾਰ ਨਵੀਂ ਵਿਸ਼ਵ ਭਰ ਵਿੱਚ ਕਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਦੇਸ਼ ਵਿੱਚ ਵੀ ਕਰੋਨਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । DGCA ਨੇ 28 ਫਰਵਰੀ ਤੱਕ ਇੰਟਰਨੈਸ਼ਨਲ ਫਲਾਈਟ ਉੱਤੇ ਰੋਕ ਲਗਾ ਦਿੱਤੀ ਹੈ। DGCA ਦੇ ਵਿੱਚ ਆਉਣ ਵਾਲੀਆਂ ਫਲਾਈਟਾਂ ਉੱਤੇ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ DGCA ਨੇ ਟਵੀਟ ਕਰਕੇ ਇਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਥਾਰਿਟੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਵਿੱਚ ਆਉਣ ਜਾਣ ਵਾਲੀਆਂ ਨਿਰਧਾਰਿਤ ਇੰਟਰਨੈਸ਼ਨਲ ਉਡਾਨਾ 28 ਫਰਵਰੀ 2022 ਤੱਕ ਰੋਕ ਲਗਾ ਦਿੱਤੀ ਹੈ।ਦੱਸ ਦੇਈਏ ਪਹਿਲਾਂ ਇੰਟਰਨੈਸ਼ਨਲ ਫਲਾਈਟਸ ਨੂੰ 31 ਜਨਵਰੀ 2022 ਤੱਕ ਰੋਕ ਲਗਾਈ ਸੀ।

ਦੱਸ ਦਈਏ ਕਿ ਵਿਸ਼ਵ ਭਰ ਵਿੱਚ ਓਮੀਕਰੋਨ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। DGCA ਨੇ ਕਿਹਾ ਹੈ ਕਿ ਏਅਰ ਬਬਲ ਵਿਵਸਥਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਿਸਦੇ ਚੱਲਦੇ ਇਹ ਸੇਵਾ ਵੀ ਨਿਯਮਿਤ ਰੂਪ ਵਿਚ ਚੱਲਦੀ ਰਹੇਗੀ।ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ ਨੇ ਭਾਰਤ ਤੋਂ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਦੀ ਮੁਅੱਤਲੀ ਨੂੰ 28 ਫਰਵਰੀ ਤੱਕ ਵਧਾ ਦਿੱਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ, ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਕੋਵਡ ਕਾਰਨ 23 ਮਾਰਚ, 2020 ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹਨ। ਹਾਲਾਂਕਿ, ਪਿਛਲੇ ਜੁਲਾਈ 2020 ਤੋਂ, ਲਗਪਗ 28 ਦੇਸ਼ਾਂ ਦੇ ਨਾਲ ਏਅਰ ਬਬਲ ਸਮਝੌਤੇ ਦੇ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

Leave a Reply

Your email address will not be published. Required fields are marked *

error: Content is protected !!