ਕਰਤਾਰਪੁਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਜਾਣਕਾਰੀ

ਕੋ ਰੋ ਨਾ ਮ ਹਾਂ ਮਾ ਰੀ ਕਾਰਨ ਦੁਨੀਆ ਭਰ ਵਿੱਚ ਯਾਤਰਾ ਉਪਰ ਪੂਰਨ ਤੌਰ ਤੇ ਪਾਬੰਦੀ ਲੱਗੀ ਹੋਈ ਸੀ । ਪਰ ਜਿਵੇਂ ਜਿਵੇਂ ਹੁਣ ਕੋ ਰੋਨਾ ਦਾ ਪ੍ਰਭਾਵ ਘਟ ਰਿਹਾ ਹੈ ਉਸ ਦੇ ਚੱਲਦੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਜਿਸ ਕਾਰਨ ਲੋਕ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਣ ਫਿਰਨ ਲਈ ਜਾ ਰਹੇ ਹਨ । ਇਸ ਕੋ ਰੋਨਾ ਮਹਾਂ ਮਾ ਰੀ ਦੇ ਕਾਰਨ ਬਹੁਤ ਸਾਰੇ ਧਾਰਮਿਕ ਸਥਾਨਾਂ ਦੇ ਉੱਪਰ ਵੀ ਪਾਬੰਦੀ ਲੱਗੀ ਹੋਈ ਸੀ । ਜਿਨ੍ਹਾਂ ਪਾਬੰਦੀਆਂ ਨੂੰ ਹੁਣ ਸਰਕਾਰ ਦੇ ਵੱਲੋਂ ਹਟਾ ਦਿੱਤਾ ਗਿਆ ਹੈ । ਉੱਥੇ ਹੀ ਕੋ ਰੋਨਾ ਦੇ ਕਹਿਰ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ ।

ਲੋਕ ਦਰਸ਼ਨ ਕਰਨ ਲਈ ਉੱਥੇ ਪਹੁੰਚ ਰਹੇ ਹਨ । ਕੋ ਰੋਨਾ ਮਹਾਂ ਮਾ ਰੀ ਦੀ ਸਖ਼ਤ ਜਾਂਚ ਹੋਣ ਦੇ ਕਾਰਨ ਸ਼ੁਰੂ ਸ਼ੁਰੂ ਚ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘਟ ਰਹੀ ਸੀ , ਪਰ ਹੌਲੀ ਹੌਲੀ ਹੁਣ ਸਮੇਂ ਅਨੁਸਾਰ ਸੰਗਤਾਂ ਭਾਰੀ ਗਿਣਤੀ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ।

ਇਸੇ ਵਿਚਕਾਰ ਹੁਣ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਅਹਿਮ ਖਬਰ ਸਾਹਮਣੇ ਆਈ ਹੈ ਦਰਅਸਲ 11 ਨਵੰਬਰ 2019 ਨੂੰ ਉਦਘਾਟਨੀ ਸਮਾਰੋਹ ਤੋਂ ਬਾਅਦ ਸਿਰਫ਼ 4 ਮਹੀਨੇ ਅਤੇ 6 ਦਿਨ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਸੀ।

ਜਿਸ ਕਾਰਨ 62774 ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਸਨ। ਕੋ ਰੋਨਾ ਦਾ ਕਹਿਰ ਘੱਟ ਹੋਣ ’ਤੇ ਇਕ ਸਾਲ ਅਤੇ 8 ਮਹੀਨੇ ਬਾਅਦ ਦੁਬਾਰਾ ਖੁੱਲ੍ਹੇ ਲਾਂਘੇ ਰਾਹੀਂ ਹੁਣ ਤੱਕ 50502 ਸ਼ਰਧਾਲੂ ਗੁਰਦੁਆਰਾ ਸਾਹਿਬ ਗਏ ਹਨ। ਸੋ ਅਹਿਮ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਕਿ ਸਰਹੱਦ ‘ਤੇ ਧੁੱਸੀ ਬੰਨ੍ਹ ਦਾ ਇਲਾਕਾ ਨੀਵਾ ਹੋਣ ਅਤੇ ਰਾਵੀ ਦਰਿਆ ਦੇ ਨੇੜੇ ਹੋਣ ਕਰਕੇ ਇਸ ਖੇਤਰ ‘ਚ ਬਰਸਾਤਾਂ ਦੌਰਾਨ ਕਈ ਵਾਰ ਵੱਧ ਪਾਣੀ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ, ਜਿਸ ਕਰਕੇ ਸ਼ਰਧਾਲੂਆਂ ਦੀ ਸਹੂਲਤ ਲਈ ਮੁੱਖ ਮਾਰਗ ਵਜੋਂ ਵਰਤਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!