ਕੇਂਦਰ ਸਰਕਾਰ ਵੱਲੋਂ ਇਹ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਸੜਕਾਂ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ।ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵੱਲ ਵੀ ਜਾ ਰਹੇ ਹਨ। ਜਿਸ ਕਾਰਨ ਪੰਜਾਬ ਦਾ ਵੀ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਵੀ ਕਾਫ਼ੀ ਜ਼ਿਆਦਾ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਦੀ ਆਰਥਿਕ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਰਹੀ ਹੈ

ਪੰਜਾਬ ਦੇ ਵਿੱਚ ਵਿਕਾਸ ਚੰਗੇ ਤਰੀਕੇ ਨਾਲ ਨਹੀਂ ਹੋ ਰਿਹਾ ਮੋਹਰੀ ਬੰਦਿਆਂ ਦੇ ਵਲੋਂ ਪੰਜਾਬ ਦੇ ਵਿੱਚ ਜੋ ਪੈਸਾ ਹੈ।ਉਹ ਉਸ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਅਤੇ ਅਕਸਰ ਹੀ ਅਸੀਂ ਸੁਣਦੇ ਹਾਂ ਕਿ ਪੰਜਾਬ ਦੇ ਵਿੱਚ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹੀ ਜਾਂਦੀ ਹੈ ਕੇਂਦਰ ਸਰਕਾਰ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਸਾਰੇ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀਆਂ ਪਰੇਸ਼ਾਨੀਆਂ ਵਧ ਜਾਂਦੀਆਂ ਹਨ ਪਰ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਇਕ ਵਧੀਆ ਫ਼ੈਸਲਾ ਸੁਣਾਇਆ ਗਿਆ ਹੈ

ਜਾਣਕਾਰੀ ਮੁਤਾਬਕ ਹੋਣਾ ਪੰਜਾਬ ਦੇ ਵਿਕਾਸ ਦੇ ਲਈ ਚਾਰ ਸੌ ਅੱਸੀ ਕਰੋੜ ਦੇ ਕਰੀਬ ਪੈਸਾ ਪੰਜਾਬ ਦੇ ਖਾਤੇ ਵਿੱਚ ਪਾਇਆ ਗਿਆ ਹੈ ਦੱਸ ਦਈਏ ਕਿ ਸਤਾਰਾਂ ਸੂਬਿਆਂ ਦੇ ਖਾਤਿਆਂ ਵਿੱਚ ਇਹ ਪੈਸੇ ਪਾਏ ਗਏ ਹਨ ਇਨ੍ਹਾਂ ਦੇ ਵਿੱਚੋਂ ਪੰਜਾਬ ਵੀ ਇਕ ਅਜਿਹਾ ਸੂਬਾ ਹੈ ਜਿਸ ਦੇ ਖਾਤੇ ਦੇ ਵਿਚ ਇਹ ਪੈਸਾ ਪਾਇਆ ਜਾਵੇਗਾ ਤਾਂ ਜੋ ਪੰਜਾਬ ਦਾ ਵੀ ਵਿਕਾਸ ਹੋ ਸਕੇ।ਦੇਖਿਆ ਜਾਵੇ ਤਾਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਤਣਾਅ ਪੈਦਾ ਹੁੰਦਾ ਜਾ ਰਿਹਾ ਹੈ ਪੰਜਾਬ ਸਰਕਾਰ ਉੱਤੇ ਵੀ ਤੰਜ ਕੱਸੇ ਜਾ ਰਹੇ ਹਨ ਪੰਜ ਜਨਵਰੀ ਨੂੰ

ਜਦੋਂ ਨਰਿੰਦਰ ਮੋਦੀ ਪੰਜਾਬ ਆਈ ਸੀ ਤਾਂ ਉਸ ਸਮੇਂ ਵੀ ਇਹ ਵੱਡੀ ਗੱਲ ਕਹੀ ਜਾ ਰਹੀ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ ਪਰ ਅਜਿਹਾ ਕੁਝ ਨਹੀਂ ਹੋਇਆ ਕਿਉਂਕਿ ਨਰਿੰਦਰ ਮੋਦੀ ਰੈਲੀ ਦੇ ਵਿੱਚ ਹੀ ਨਹੀਂ ਪਹੁੰਚੇ ਜਿਸ ਤੋਂ ਬਾਅਦ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *

error: Content is protected !!