ਕੈਪਟਨ ਸਰਕਾਰ ਵੱਲੋਂ ਇਹ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕਰੋਨਾਵਾਲੇ ਲੋਕਾਂ ਦੀ ਸਹਾਇਤਾ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬੇ ਦੇ ਲੋਕਾਂ ਦਾ ਮੁਫ਼ਤ ਵਿੱਚ ਕਰੋਨਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਅਜਿਹਾ ਕੰਮ ਕੀਤਾ ਹੈ ਜਿਸ ਜੀ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇਹ ਕੰਮ ਮੁਫ਼ਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਵਿਚ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ, ਉਥੇ ਹੀ ਬਲੈਕ ਫੰਗਸ ਦੇ ਸਾਹਮਣੇ ਆਉਣ ਵਾਲੇ ਮਾਮਲਿਆਂ ਵਿਚ ਵੀ ਕਮੀ ਆਈ ਹੈ। ਪਿਛਲੇ ਹਫ਼ਤੇ ਵਿੱਚ ਸਿਰਫ਼ ਤਿੰਨ ਤੋਂ ਚਾਰ ਕੇਸਾਂ ਦੀ ਰਿਪੋਰਟ ਕੀਤੀ ਗਈ ਸੀ। ਉਥੇ ਹੀ ਸਬੰਧਤ ਵਿਭਾਗਾਂ ਨੂੰ ਸਥਿਤੀ ਦੀ ਨਿਗਰਾਨੀ ਕਰਨ ਅਤੇ ਉਹਨਾਂ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਤੇ ਨਜ਼ਰ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸਿਹਤ ਸਕੱਤਰ ਹੁਸਨ ਲਾਲ ਨੇ ਇੱਕ ਸੰਖੇਪ ਪੇਸ਼ਕਾਰੀ ਵਿਚ ਦੱਸਿਆ ਹੈ ਕਿ ਅਜਿਹੇ ਲੋਕਾਂ ਦਾ ਤਿੰਨ ਤੋਂ ਛੇ ਮਹੀਨਿਆਂ ਤੱਕ ਫੋਲੋ-ਅਪ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸੂਬੇ ਅੰਦਰ ਅਪੰਗ ਵਿਅਕਤੀਆਂ ਲਈ ਕਈ ਸਕੀਮਾਂ ਦੇ ਲਾਭ ਵਿੱਚ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਬਲੈਕ ਫੰਗਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਲਈ ਫ੍ਰੀ ਵਿਚ ਚੈੱਕ ਕੀਤੇ ਜਾਣ ਲਈ ਸਰਕਾਰੀ ਮੈਡੀਕਲ ਕਾਲਜ ਹੌਸਪੀਟਲ ਵਿੱਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਜਿਸ ਵਿੱਚ ਬਲੈਕ ਫੰਗਸ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪੰਗਤਾ ਵਾਲੇ ਵਿਅਕਤੀਆਂ ਲਈ ਮੌਜੂਦ ਸਕੀਮਾਂ ਦੇ ਲਾਭ ਤੋਂ ਜਿੱਥੇ ਕੋਸ਼ਿਸ਼ ਕੀਤੀ ਹੈ। ਜਿਸ ਦਾ ਫਾਇਦਾ ਅਤੇ ਫੰਗਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਮਿਲ ਸਕੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *

error: Content is protected !!