ਦਿੱਲੀ ਤੋਂ ਆਈ ਵੱਡੀ ਖਬਰ ਕਿਸਾਨਾਂ ਬਾਰੇ

ਦੇਸ਼ ਵਿਚ ਕਿਸਾਨਾਂ ਦਾ ਅੰਦੋਲਨ ਸਿਖ਼ਰਾਂ ਉੱਪਰ ਹੈ। ਪੰਜਾਬ ਦੇ ਹਰ ਵਰਗ ਤੇ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਹਰਿਆਣਾ ਤੇ ਹੋਰ ਸੂਬਿਆਂ ਦੇ ਲੋਕ ਵੀ ਹੁਣ ਇਸ ਸੰਘਰਸ਼ ਦਾ ਹਿੱਸਾ ਬਣ ਗਏ ਹਨ। ਕਿਸਾਨਾਂ ਨੇ ਦਿੱਲੀ ਨੂੰ ਘੇਰਾ ਪਾ ਕੇ ਪੱਕੇ ਮੋ ਰਚੇ ਲਗਾਏ ਹੋਏ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨ ਕਿਸਾਨਾਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ ਗਿਆ। ਕਿਸਾਨਾਂ ਨੇ ਦਿੱਲੀ ਨੂੰ ਵਖ਼ਤ ਪਾਇਆ ਹੋਇਆ ਹੈ।ਜਦੋਂ ਮੋਰਚੇ ਦੀ ਅਗਲੀ ਰਣ ਨੀਤੀ ਤੇ ਹੋਰ ਵਿਚਾਰਾਂ ਬਾਰੇ ਕਿਸਾਨ ਯੂਨੀ ਅਨ ਦੇ ਆਗੂ ਬੂਟਾ ਸਿੰਘ ਨਾਲ ਗੱਲ ਕੀਤੀ ਗਈ। ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਵਾਰ ਫਿਰ ਸੋਚਣਾ ਚਾਹੀਦਾ। ਉਨ੍ਹਾਂ ਦੀ ਅੜ੍ਹੀ ਦੇ ਸਿੱਟੇ ਬਹੁਤ ਵੱਡੇ ਨਿਕਲ ਸਕਦੇ ਹਨ। ਕਿਸਾਨਾਂ ਨਾਲ ਜੋ ਵਤੀਰਾ ਕੀਤਾ ਜਾਏਗਾ, ਉਹ ਬਦਲੇ ਵਿਚ ਓਹੀ ਕਰਨਗੇ। ਕਿਸਾਨ ਆਗੂ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਕੋਈ ਟਕ ਰਾਅ ਨਹੀਂ ਚਾਹੁੰਦੇ। ਉਹ ਤਾਂ ਸਿਰਫ਼ ਇਹੀ ਚਾਹੁੰਦੇ ਹਨ ਕਿ ਸਰਕਾਰ ਆਪਣੀਆਂ ਨੀਤੀਆਂ ‘ਤੇ ਵਿਚਾਰ ਕਰੇ ਤੇ ਉਨ੍ਹਾਂ ਦੇ ਮਸਲੇ ਦਾ ਜਲਦ ਤੋਂ ਜਲਦ ਹੱਲ ਕਰੇ ਤਾਂ ਕਿ ਕਿਸਾਨਾਂ ਸਣੇ ਪੂਰੇ ਦੇਸ਼ ਦੇ ਲੋਕ ਸੁੱਖ ਦਾ ਸਾਹ ਲੈ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਲੋਕਾਂ ਕਾਰਨ ਆਮ ਲੋਕਾਂ ਨੂੰ ਮੁਸ਼ ਕਿਲ ਹੋ ਰਹੀ ਹੈ। ਦੱਸ ਦਈਏ ਕਿ ਉੱਧਰ ਦੂਜੇ ਪਾਸੇ ਕਿਸਾਨਾਂ ਦੀ ਹਮਾਇਤ ‘ਚ ਪ੍ਰਕਾਸ਼ ਸਿੰਘ ਬਾਦਲ ਨੇਪਦਮ ਵਿਭੂਸ਼ਣਅਵਾਰਡ ਕੀਤਾ ਵਾਪਸ “” ਖਬਰਾਂ ਦੁਬਾਰਾ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੁੜ ਕਿਸਾਨਾਂ ਦੀ ਹਿਮਾਇਤ ‘ਚ ਨਿਤਰੇ ਹਨ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਰੋਸ ‘ਚ ਪਦਮ ਵਿਭੂਸ਼ਣ ਅਵਾਰਡ ਵਾਪਸ ਕਰ ਦਿੱਤਾ ਹੈ। ਦੱਸ ਦਈਏ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਪੁਰਸਕਾਰ ਕਿਸਾਨਾਂ ਦੀ ਹਮਾਇਤ ‘ਚ ਆਉਣ ‘ਤੇ ਵਾਪਸ ਕੀਤਾ ਹੈ।

Leave a Reply

Your email address will not be published. Required fields are marked *

error: Content is protected !!