ਦੁਨੀਆਂ ਤੋਂ ਹੋਈ ਪੰਜਾਬ ਲਈ ਵੱਡੀ ਖਬਰ

ਦੱਸ ਦਈਏ ਕਿ ਇਹ ਕਿਸਾਨੀ ਮੋਰਚਾ ਦਿਨੋ-ਦਿਨ ਵੱਡਾ ਰੂਪ ਧਾਰਨ ਕਰ ਰਿਹਾਂ ਹੈ। ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਪੂਰੀ ਦੁਨੀਆ ਤੋਂ ਸਪੋਰਟ ਹੋਣ ਲੱਗੀ ਹੈ ਖਾਸਕਰਕੇ ਬਾਹਰਲੇ ਮੁਲਕਾਂ ਜਿਸ ਤਰ੍ਹਾਂ ਇੰਗਲੈਂਡ ਅਮਰੀਕਾ ਕਨੇਡਾ ਆਸਟ੍ਰੇਲੀਆ ਨਿਊਜ਼ੀਲੈਂਡ ਤੇ ਯੂਰਪ ਦੇ ਦੇਸ਼ਾਂ ਵਿੱਚੋਂ। ਦੱਸ ਦਈਏ ਕਿ ਦੁਬਈ ਦੇ ਰਾਜਕੁਮਾਰ ਨੇ ਖੁੱਲ੍ਹ ਕੇ ਪੰਜਾਬ ਦੇ ਕਿਸਾਨਾਂ ਦੀ ਮੱਦਦ ਦਾ ਐਲਾਨ ਕੀਤਾ ਹੈ ਇਸ ਤਰ੍ਹਾਂ ਹੀ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੇ ਵੀ ਰੱਜ ਕੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਦੱਸ ਦਈਏ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਸਿੱਖਾਂ ਦੇ ਮਨਪਸੰਦ ਆਗੂ ਤੇ ਲੀਡਰ ਜਸਟਿਨ ਟਰੂਡੋ ਨੇ ਵੀ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ ਜਿਸ ਤੋਂ ਬਾਅਦ ਭਾਰਤ ਦਾ ਵਿਦੇਸ਼ ਮੰਤਰਾਲਾ ਖਫਾ ਹੈ। ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਭਾਰਤ ਕਾਫ਼ੀ ਔਖਾ ਹੋ ਗਿਆ ਹੈ। ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਹੈ। ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਹੈ ਕਿ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਹਨ, ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ, “ਜੇ ਅਜਿਹੀਆਂ ਟਿੱਪਣੀਆਂ ਜਾਰੀ ਰਹਿੰਦੀਆਂ ਹਨ ਤਾਂ ਇਸ ਦਾ ਭਾਰਤ ਤੇ ਕੈਨੇਡਾ ਦੇ ਸਬੰਧਾਂ ਉੱਤੇ ਭਾਰੀ ਨੁਕਸਾਨਦੇਹ ਪ੍ਰਭਾਵ ਪਵੇਗਾ। ਇਨ੍ਹਾਂ ਟਿੱਪਣੀਆਂ ਨੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਤੇ ਕੌਂਸਲੇਟਾਂ ਦੇ ਸਾਹਮਣੇ ਗਤੀਵਿਧੀਆਂ ਦੀਆਂ ਮੀਟਿੰਗਾਂ ਨੂੰ ਉਤਸ਼ਾਹਤ ਕੀਤਾ ਹੈ ਜੋ ਸੁਰੱਖਿਆ ਦੇ ਮੁੱਦੇ ‘ਤੇ ਸਵਾਲ ਖੜ੍ਹੇ ਕਰਦੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਭਾਰਤੀ ਨੀਤੀ ਅਮਲੇ ਦੀ ਸੁਰੱਖਿਆ ਨੂੰ ਯਕੀਨੀ ਕਰੇ।” ਤੁਹਾਨੂੰ ਦੱਸ ਦੇਈਏ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਫਿਕਰ ਵਾਲੀ ਹੈ।।।

Leave a Reply

Your email address will not be published. Required fields are marked *

error: Content is protected !!