ਪੰਜਾਬ ਚ ਸਕੂਲਾਂ ਬਾਰੇ ਇਥੇ ਹੋ ਗਿਆ ਇਹ ਐਲਾਨ

ਪੰਜਾਬ ਦੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਵੀ ਸਰਕਾਰ ਵੱਲੋਂ ਦਿੱਤੇ ਗਏ ਸਨ। ਬਹੁਤ ਸਾਰੇ ਬੱਚਿਆਂ ਨੇ ਪ੍ਰੀਖਿਆ ਵੀ ਹੁਣ ਆਨਲਾਈਨ ਹੀ ਲਈਆਂ ਗਈਆਂ ਹਨ। ਸਰਕਾਰ ਵੱਲੋਂ ਪੰਜਵੀਂ ਅੱਠਵੀ ਅਤੇ ਦਸਵੀ ਕਲਾਸ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਬਿਨਾਂ ਹੀ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ। ਉਥੇ ਹੀ ਜਿਲਾ ਮਜਿਸਟ੍ਰੇਟ ਵੱਲੋਂ ਵੀ ਜ਼ਿਲੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਕਰੋਨਾ ਸਥਿਤੀ ਨੂੰ ਕੰਟਰੋਲ ਹੇਠ ਰਖਿਆ ਜਾ ਸਕੇ ਅਤੇ ਲੋਕਾਂ ਨੂੰ ਸਹੂਲਤ ਵਿਚ ਕੋਈ ਕਮੀ ਨਾ ਆਵੇ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਅਜੇ ਅਣਮਿਥੇ ਸਮੇਂ ਤੱਕ ਲਈ ਬੰਦ ਰੱਖਿਆ ਗਿਆ ਹੈ। ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਲੇਬਸ ਵਿੱਚ ਵੀ ਕਾਫੀ ਤਬਦੀਲੀਆਂ ਕੀਤੀਆਂ ਗਈਆਂ। ਤਾਂ ਜੋ ਬੱਚੇ ਮਾਨਸਿਕ ਦਿੱਕਤ ਦੇ ਦੌਰ ਵਿੱਚੋਂ ਨਾ ਗੁਜ਼ਰ ਸਕਣ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਸਕੂਲਾਂ ਬਾਰੇ ਹੁਣ ਇਥੇ ਹੋ ਗਿਆ ਇਹ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੂਬੇ ਵਿੱਚ ਜਿੱਥੇ ਕਰੁਣਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਵੀ ਬੰਦ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਜਦ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਸਮਾਂ ਤਹਿ ਕੀਤਾ ਗਿਆ ਸੀ।।। ਜਾਣਕਾਰੀ ਅਨੁਸਾਰ ਇਸ ਫੈਸਲੇ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਲਿਆ ਗਿਆ ਹੈ। ਸਕੂਲਾਂ ਵਿਚ 50 ਫ਼ੀਸਦੀਗਿਣਤੀ ਦੇ ਹੁਕਮ ਜ਼ਿਲ੍ਹੇ ਵਿਚ ਕਰਫ਼ਊ ਸਬੰਧੀ ਜਾਰੀ ਹੁਕਮਾਂ ਤੱਕ ਲਾਗੂ ਰਹਿਣਗੇ।।।

Leave a Reply

Your email address will not be published. Required fields are marked *

error: Content is protected !!