ਬਾਲੀਵੁੱਡ ਤੇ ਪੰਜਾਬੀ ਇੰਡਸਟਰੀ ਤੋਂ ਤਾਜਾ ਖਬਰ

ਵੱਡੀ ਖਬਰ ਆ ਰਹੀ ਹੈ ਸੰਗੀਤ ਜਗਤ ਤੇ ਬਾਲੀਵੁੱਡ ਤੋਂ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕਾ ਦੇ ਤੇ ਬਾਲੀਵੁੱਡ ਦੇ ਹਾਸਰਸ ਕਲਾਕਾਰ ਦੇ ਚਲੇ ਜਾਣ ਕਾਰਨ ਨਾਲ ਸੋਗ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਕਾਰਨ ਵੱਖ ਵੱਖ ਖੇਤਰਾਂ ਦੀਆਂ ਉਨਾਂ ਸ਼ਖਸ਼ੀਅਤਾਂ ਦੇ ਜਾਣ ਨਾਲ ਉਹਨਾਂ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾ ਟਾ ਪੈ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਬਹੁਪੱਖੀ ਸਖਸ਼ੀਅਤਾਂ ਦੇ ਲੋਕ ਇਸ ਵਿਚ ਆ ਚੁੱਕੇ ਹਨ। ਜਿਨ੍ਹਾਂ ਵਿਚੋਂ ਕੁਝ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਕੁਝ ਆਪਣੀ ਜ਼ਿੰਦਗੀ ਹਾਰ ਗਏ ਹਨ। ਦੱਸ ਦਈਏ ਕਿ ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਦੀ ਡਰਾਮਾ ਯੂਨਿਟ ‘ਚ ਲੰਮੇ ਸਮੇਂ ਤੱਕ ਬਤੌਰ ਕੈਜੂਅਲ ਕਲਾਕਾਰ ਸੇਵਾ ਨਿਭਾਉਣ ਵਾਲੀ ਬੁਲੰਦ ਆਵਾਜ਼ ਦੀ ਮਾਲਿਕ ਰੁਖਸਾਨਾ ਬੈਗਮ ਅੱਲ੍ਹਾ ਨੂੰ ਪਿਆਰੇ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ 70 ਵਰ੍ਹਿਆਂ ਦੇ ਸਨ । ਇਸ ਸਮੇਂ ਉਹ ਆਪਣੇ ਬੇਟੇ ਨਾਲ਼ ਪਿੰਡ ਕੋਟਲਾ ਨਿਹੰਗ ਵਿਖੇ ਰਹਿ ਰਹੀ ਸੀ। ਰੁਖਸ਼ਾਨਾ ਬੈਗਮ ਜਿਨ੍ਹਾਂ ਦੀ ਖਬਰ ਸੁਣਦੇ ਹੀ ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁ ਖ ਪ੍ਰਗਟ ਕੀਤੀ ਗਈ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਦੂਜੇ ਪਾਸੇ ਬਾਲੀਵੁੱਡ ਤੋਂ ਮਨਹੂਸ ਖਬਰ ਸਾਹਮਣੇ ਆਈ ਹੈ ਕਿ ਹੁਣ ਫਿਲਮ ਜਗਤ ਨੂੰ ਲੱਗਾ ਵੱਡਾ ਝਟ ਕਾ, ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਪਾਂਡੂ ਦਾ 6 ਮਈ ਦੀ ਸਵੇਰੇ ਨੂੰ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਦੀ ਖਬਰ ਸਾਹਮਣੇ ਆਈ ਹੈ। ਉਹ ਤਮਿਲ ਫਿਲਮਾਂ ‘ਚ ਕਾਮੇਡੀ ਭੂਮਿਕਾਵਾਂ ਨਿਭਾਉਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੀ ਖਬਰ ਨੇ ਸਾਰੇ ਬਾਲੀਵੁੱਡ ਨੂੰ ਸ ਦ ਮੇ ‘ਚ ਪਾ ਦਿੱਤਾ ਹੈ।

Leave a Reply

Your email address will not be published. Required fields are marked *

error: Content is protected !!