ਬੇਬੇ ਮਹਿੰਦਰ ਕੌਰ ਲਈ ਆਈ ਵੱਡੀ ਖਬਰ

ਬੇਬੇ ਮਹਿੰਦਰ ਕੌਰ ਨੂੰ ਗੋਲਡ ਨਾਲ ਕੀਤਾ ਜਾਏਗਾ ਸਨਮਾਨਿਤ”ਖੇਤੀ ਕਾਨੂੰਨਾਂ ਦੌਰਾਨ ਕਿਸਾਨਾਂ ਦੇ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਕਬੱਡੀ ਫੈਡਰੇਸ਼ਨ ਆਫ਼ ਨਿਊਜ਼ੀਲੈਂਡ ਨੇ ਸ਼ੁੱਧ ਸੋਨੇ ਦੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਬਾਲੀਵੁੱਢ ਐਕਟਰ ਕੰਗਨਾ ਰਣੌਤ ਵਲੋਂ ਟਵਿੱਟਰ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦੁਰਗੜ ਜੰਡੀਆ ਦੀ 78 ਸਾਲਾ ਬਜ਼ੁਰਗ ਬੇਬੇ ਨੂੰ 100 ਰੁਪਏ ਦਿਹਾੜੀ ਲੈ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਸੀ। ਦੱਸ ਦਈਏ ਕਿ ਜਿਸ ਮਗਰੋਂ ਬੇਬੇ ਮਹਿੰਦਰ ਕੌਰ ਵੱਲੋਂ ਦਿਖਾਈ ਦ੍ਰਿੜਤਾ,ਦੱਸ ਦਈਏ ਕਿ ਬੇਬੇ ਇਸ ਸਮੇਂ ਪੂਰੀ ਦੁਨੀਆ ਚ ਛਾਈ ਹੋਈ ਹੈ ਜਿੱਥੇ ਵੀ ਪੰਜਾਬੀ ਵਸਦੇ ਹਨ। ਹਰ ਪਾਸੇ ਬੇਬੇ ਨੂੰ ਲੋਕੀ ਮਾਣ ਸਤਿਕਾਰ ਦੇ ਰਹੇ ਹਨ। ਉਸ ਵੱਲੋਂ ਮੀਡੀਆ ਵਿੱਚ ਉਠਾਈ ਆਪਣੀ ਗੱਲ ਦਾ ਨੋ ਟਿਸ ਸਮੁਚੇ ਸੰਸਾਰ ਭਰ ਵਿਚ ਲਿਆ ਗਿਆ ਅਤੇ ਬੇਬੇ ਕਿਸਾਨ ਸੰਘਰਸ਼ ਦੀ ਪ੍ਰਤੀਕ ਬਣਕੇ ਉੱਭਰੀ।ਉਧਰ ਕੰਗਨਾ ਵਲੋਂ ਦਿੱਤੇ ਗਏ ਬਿਆਨ ਮਗਰੋਂ ਟਵਿੱਟਰ ਤੇ ਪੰਜਾਬੀ ਕਲਾਕਾਰਾਂ ਨੇ ਕੰਗਨਾ ਦੀ ਖੂਬ ਕਲਾਸ ਵੀ ਲਾਈ। ਦੱਸ ਦਈਏ ਕਿ ਕੰਗਣਾ ਰਣੌਤ ਅਤੇ ਦਿਲਜੀਤ ਦੋਸਾਂਝ ਵਿਚਕਾਰ ਹੋਈ ਟਵਿੱਟਰ ‘ਤੇ ਬਹਿਸ ਵਿੱਚ ਕਈ ਪੰਜਾਬੀ ਕਲਾਕਾਰਾਂ ਨੇ ਦਿਲਜੀਤ ਦੋਸਾਂਝ ਦਾ ਸਾਥ ਦਿੱਤਾ ਹੈ। ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਣਾ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ।ਕੰਗਨਾ ਉਪਰ ਇਹ ਦੂਜਾ ਕਾਨੂੰਨੀ ਨੋ ਟਿਸ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਜ਼ੀਰਕਪੁਰ ਸ਼ਹਿਰ ਦੇ ਇਕ ਵਕੀਲ ਨੇ 2 ਦਸੰਬਰ ਨੂੰ ਕੰਗਨਾ ਰਣੌਤ ਦੇ ਟਵੀਟ ਕਰਕੇ ਉਸਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ

Leave a Reply

Your email address will not be published. Required fields are marked *

error: Content is protected !!