ਮਾਨ ਸਰਕਾਰ ਵੱਲੋਂ ਇਹ ਐਲਾਨ ਜਾਰੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਬਿਜਲੀ ਚੋਰੀ ਕੀਤੀ ਆਉਂਦਿਆਂ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਪਿੰਡਾਂ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਘਰਾਂ ਦੇ ਬਾਹਰ ਜਾ ਰਹੀਆਂ ਤਾਰਾਂ ਦੇ ਉੱਪਰ ਕੁੰਡੀਆਂ ਪਾ ਲਈਆਂ ਜਾਂਦੀਆਂ ਹਨ

ਅਤੇ ਉਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਬਿਜਲੀ ਚੋਰੀ ਕੀਤੀ ਜਾਂਦੀ ਹੈ ਪਰ ਹੁਣ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਸਖਤੀ ਦਿਖਾਈ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜਿਨ੍ਹਾਂ ਵੀ ਲੋਕਾਂ ਦੇ ਘਰਾਂ ਦੇ ਵਿੱਚ ਇਹ ਕੁੰਡੀਆਂ ਲੱਗੀਆਂ ਹੋਈਆਂ ਹਨ

ਜੇਕਰ ਉਹ ਕੁੰਡੀ ਫੜੀ ਜਾਂਦੀ ਹੈ ਦੋਵਾਂ ਖ਼ਿਲਾਫ਼ ਕਾਰਵਾਈ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਜ਼ਾ ਦੇ ਨਾਲ ਨਾਲ ਜੁਰਮਾਨਾ ਵੀ ਹੋ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਪੰਜਾਬ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਵੱਡੇ ਪੱਧਰ ਤੇ ਉੱਪਰ ਲੋਕਾਂ ਵੱਲੋਂ ਕੁੰਡੀਆਂ ਲਗਾਈਆਂ ਜਾਂਦੀਆਂ ਹਨ

ਅਤੇ ਵੱਖ ਪੱਧਰ ਤੇ ਲੋਕਾਂ ਦੇ ਵੱਲੋਂ ਬਿਜਲੀ ਚੋਰੀ ਕੀਤੀ ਜਾ ਰਹੀ ਇਸ ਲਈ ਅਜਿਹੇ ਭ੍ਰਿਸ਼ਟਾ ਚਾਰ ਨੂੰ ਰੋਕਣ ਦੇ ਲਈ ਪੰਜਾਬ ਦੇ ਵਿੱਚ ਅਜਿਹੇ ਕਾਨੂੰਨ ਬਣਨੇ ਚਾਹੀਦੇ ਹਨ ਜਿਨ੍ਹਾਂ ਦੇ ਨਾਲ ਇਹ ਬਿਜਲੀ ਚੁਣੇ ਰੋਕਿਆ ਜਾ ਸਕੇ ਇਸ ਕਾਪਰ ਦੇ ਸਾਹਮਣਾ ਤਾਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *

error: Content is protected !!