ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਅਪਡੇਟ

ਹੁਣ ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਲੋਕਾਂ ਲਈ ਇਹ ਇਕ ਬਹੁਤ ਹੀ ਵੱਡੀ ਰਾਹਤ ਵਾਲੀ ਖਬਰ ਹੈ, ਜੋ ਬ੍ਰਿਟੇਨ ਵਿੱਚ ਜਾਣਾ ਚਾਹੁੰਦੇ ਹਨ। ਕਿਉਂਕਿ ਬ੍ਰਿਟੇਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕੁੱਝ ਹੱਦ ਤੱਕ ਰਾਹਤ ਦਿੱਤੀ ਗਈ ਹੈ। ਜਿਸ ਕਾਰਨ ਹੁਣ ਵਿਦੇਸ਼ ਜਾਣ ਵਾਲਿਆਂ ਨੂੰ ਆਸਾਨੀ ਹੋ ਜਾਵੇਗੀ। ਕਰੋਨਾ ਦੇ ਕਾਰਨ ਜਿੱਥੇ ਸੋਸ਼ਲ ਵਰਕਰ ਅਤੇ ਕੇਅਰ ਅਸਿਸਟੈਂਟ ਅਤੇ ਘਰੇਲੂ ਸਹਾਇਕਾਂ ਦੀ ਕਮੀ ਹੋ ਗਈ ਹੈ।।

ਦੱਸ ਦਈਏ ਕਿ ਜਿੱਥੇ ਉਨ੍ਹਾਂ ਦੇ ਆਉਣ ਉਪਰ ਸਰਕਾਰ ਵੱਲੋਂ ਕੁਝ ਸ ਖ਼ ਤ ਵੀਜ਼ਾ ਨਿਯਮ ਲਾਗੂ ਕੀਤੇ ਗਏ ਸਨ। ਉਥੇ ਹੀ ਹੁਣ ਬ੍ਰਿਟਿਸ਼ ਸਰਕਾਰ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਰੋਨਾ ਦੇ ਕਾਰਨ ਜਿੱਥੇ ਪਹਿਲਾਂ ਹੀ ਦੇਖਭਾਲ ਦੇ ਖੇਤਰ ਵਿੱਚ ਲੋਕਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।।

ਦੱਸ ਦਈਏ ਕਿ ਉਥੇ ਹੀ ਹੁਣ ਯੋਗ ਮੁਲਾਜ਼ਮਾਂ ਨੂੰ ਜਲਦੀ ,ਸਸਤੀ ਅਤੇ ਅਸਾਨ ਭਰਤੀ ਦੇ ਸਮਰੱਥ ਕੀਤਾ ਜਾਵੇਗਾ। ਬ੍ਰਿਟਿਸ਼ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਜਿਸ ਵਾਸਤੇ ਇਨ੍ਹਾਂ ਵੀਜਾਂ ਨਿਯਮਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਕਦਮ ਨਾਲ ਜਿੱਥੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇਗਾ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਹਾਸਲ ਹੋਵੇਗਾ।।

Leave a Reply

Your email address will not be published. Required fields are marked *

error: Content is protected !!