ਹਵਾਈ ਯਾਤਰਾ ਕਰਨ ਵਾਲਿਆਂ ਲਈ ਵੱਡੀ ਅਪਡੇਟ

ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਵੀ ਕਾਫੀ ਦਿੱਕਤਾਂ ਆ ਰਹੀ ਹੈ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਟ੍ਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਕਾਰਣ ਹੁਣ ਹਵਾਈ ਸਫ਼ਰ ਮਹਿੰਗਾ ਹੋ ਸਕਦਾ ਹੈ। ਕਿਉਂਕਿ ਜੈਂਟ ਈਂਧਣ ਦੀਆਂ ਕੀਮਤਾਂ ਵਿੱਚ ਹੁਣ ਮੁੜ ਤੋਂ ਵੱਧ ਹੋ ਗਿਆ ਹੈ। ਜਿੱਥੇ ਹੁਣ ਫਿਰ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇਸੇ ਮਹੀਨੇ ਦੂਜੀ ਵਾਰ ਵਾਧਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਵਾਧੇ ਦੇ ਕਾਰਨ ਹੀ ਇਸਦਾ ਬੋਝ ਯਾਤਰੀਆਂ ਉੱਪਰ ਪਵੇਗਾ ਜਿਥੇ ਹਵਾਈ ਸਫ਼ਰ ਮਹਿੰਗਾ ਹੋ ਜਾਵੇਗਾ। ਇਸ ਸਮੇਂ ਦਿੱਲੀ ਵਿੱਚ ਜਿੱਥੇ ਪੈਟ੍ਰੋਲ 95.41 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।

ਦੱਸ ਦਈਏ ਕਿ ਉਥੇ ਹੀ ਈਂਧਣ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਕਾਰਨ ਹੀ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਜਹਾਜ਼ ਤੇ ਈਂਧਣ ਦੀਆਂ ਕੀਮਤਾਂ ਵਿਚ ਵੀ ਜਿਥੇ 1 ਜਨਵਰੀ ਨੂੰ ਵਾਧਾ ਹੋਇਆ ਸੀ ਉਥੇ ਹੀ ਹੁਣ ਫਿਰ ਤੋਂ ਵਾਧਾ ਹੋਣ ਦੇ ਕਾਰਨ ਇਸ ਦੀ ਕੀਮਤ 76,062.40 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ। ਪੈਟ੍ਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਇੰਧਨ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ATF 4.2 ਮਹਿੰਗਾ ਹੋ ਗਿਆ ਹੈ।

Leave a Reply

Your email address will not be published. Required fields are marked *

error: Content is protected !!