ਭਗਵੰਤ ਮਾਨ ਸਰਕਾਰ ਨੇ ਖ਼ੁਸ਼ ਕੀਤੇ ਸਰਪੰਚ

ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਸਰਪੰਚਾਂ ਦੇ 8 ਸਾਲਾਂ ਤੋਂ ਬਕਾਇਆ ਪਏ ਮਾਣ ਭੱਤੇ ਦੀ ਅਦਾਇਗੀ ਲਈ ਆਪਣੀ ਆਮਦਨ ਵਿੱਚੋਂ ਯੋਗਦਾਨ ਪਾਉਣ ਲਈ ਕਿਹਾ ਹੈ ਅਤੇ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਫੰਡ ਪ੍ਰਾਪਤ ਹੋਣ ਤੋਂ ਬਾਅਦ ਸਰਕਾਰ ਪੂਰੀ ਰਕਮ ਵੀ ਅਦਾ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਸਵਾਲ ਦੇ ਜਵਾਬ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਹ ਜਵਾਬ ਦਿੱਤਾ ਹੈ। ਸਰਕਾਰ ਅਨੁਸਾਰ ਸਰਪੰਚਾਂ ਨੂੰ 72.40 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਣੀ ਹੈ, ਜਦਕਿ ਕੁੱਲ 95.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਹੈ।

ਜ਼ਿਕਰਯੋਗ ਹੈ ਕਿ ਜਗ ਬਾਣੀ ਨੇ ਇਸ ਸਾਲ 28 ਅਗਸਤ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਦੇ 13262 ਸਰਪੰਚਾਂ ਨੂੰ ਪਿਛਲੇ ਅੱਠ ਸਾਲਾਂ ਤੋਂ ਸਰਕਾਰ ਵੱਲੋਂ ਦਿੱਤਾ ਗਿਆ ਮਾਣ ਭੱਤਾ ਅਜੇ ਤੱਕ ਨਹੀਂ ਮਿਲਿਆ ਹੈ। ਸਰਕਾਰ ਸਰਪੰਚਾਂ ਨੂੰ 1200 ਰੁਪਏ ਪ੍ਰਤੀ ਮਹੀਨਾ ਦਿੰਦੀ ਹੈ, ਜਿਸ ਵਿਚੋਂ ਬਹੁਤਾ ਹਿੱਸਾ ਉਹ ਸਰਪੰਚ ਦੇ ਅਹੁਦੇ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਚਾਹ-ਪਾਣੀ ‘ਤੇ ਖ਼ਰਚ ਕਰਦੇ ਹਨ। ਬਜਟ ਦੀਆਂ ਕਮੀਆਂ ਕਾਰਨ ਸਰਕਾਰ ਇਹ ਰਾਸ਼ੀ ਜਾਰੀ ਨਹੀਂ ਕਰ ਸਕੀ।

ਭਾਵੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਅਧਿਕਾਰਤ ਦਾਅਵਾ ਹੈ ਕਿ ਸਰਪੰਚਾਂ ਨੂੰ ਸਾਲ 2015-16 ਤੋਂ ਮਾਣ ਭੱਤਾ ਨਹੀਂ ਦਿੱਤਾ ਗਿਆ, ਜਦਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਰਕਾਰ ਨੇ ਲਿਖ਼ਤੀ ਜਵਾਬ ਵਿੱਚ ਕਿਹਾ ਸੀ ਕਿ ਸਰਪੰਚਾਂ ਨੂੰ ਮਾਣ ਭੱਤਾ ਸਾਲ 2013-14 ਤੋਂ ਯਾਨੀ ਕਿ ਪਿਛਲੇ 10 ਸਾਲਾਂ ਤੋਂ ਨਹੀ ਦਿੱਤਾ ਜਾ ਰਿਹਾ ਹੈ। ਅਜਿਹਾ ਵੀ ਕਿਹਾ ਜਾ ਸਕਦਾ ਹੈ ਕਿ ਸਰਪੰਚਾਂ ਨੇ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇਖ ਲਈਆਂ ਪਰ ਉਨ੍ਹਾਂ ਦਾ ਮਾਣ ਭੱਤਾ ਨਹੀਂ ਦਿੱਤਾ ਗਿਆ।

  • ਪੰਜਾਬ ਵਿੱਚ 13262 ਪੰਚਾਇਤਾਂ ਹਨ ਅਤੇ ਸਰਪੰਚਾਂ ਦੀ ਗਿਣਤੀ ਵੀ ਇੰਨੀ ਹੀ ਹੈ, ਜਦਕਿ ਪੰਚਾਇਤ ਮੈਂਬਰਾਂ ਦੀ ਗਿਣਤੀ 83831 ਸੀ। ਹਾਲਾਂਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਰਪੰਚਾਂ ਦਾ ਔਸਤ ਮਾਣ ਭੱਤਾ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਹੈ। ਪਰ ਪੰਜਾਬ ਵਿੱਚ ਇਹ ਮਾਣ ਭੱਤਾ ਸਿਰਫ਼ 1200 ਰੁਪਏ ਪ੍ਰਤੀ ਮਹੀਨਾ ਹੈ ਅਤੇ ਪਿਛਲੇ ਦਸ ਸਾਲਾਂ ਤੋਂ ਸਰਪੰਚਾਂ ਨੂੰ 1200 ਰੁਪਏ ਪ੍ਰਤੀ ਮਹੀਨਾ ਦੇਣਾ ਤੈਅ ਹੈ। ਹਾਲਾਂਕਿ ਕਿਸੇ ਸਾਲ ਖਜ਼ਾਨੇ ‘ਚੋਂ ਕੁਝ ਰਕਮ ਵੀ ਕਢਵਾਈ ਗਈ ਸੀ ਪਰ ਫਿਰ ਵੀ ਸਰਪੰਚਾਂ ਨੂੰ ਸਾਲ ਦਰ ਸਾਲ ਮਾਣ ਭੱਤੇ ਦੀ ਰਾਸ਼ੀ ਨਹੀਂ ਮਿਲੀ।

ਸਾਲ 2015-16 ’ਚ 20, 36, 19, 600 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2016-17 ’ਚ 16,99, 15, 600 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2017-18 ’ਚ 13,98, 11,000 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2018-19 ’ਚ 14,08, 42,000 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2019-20 ’ਚ 19,09, 00, 800 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2020-21 ’ਚ 19,09, 00, 800 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2021-22 ’ਚ 19,09, 00, 800 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ। ਸਾਲ 2022-23 ’ਚ 19,09, 00, 800 ਰੁਪਏ ਖ਼ਜ਼ਾਨੇ ’ਚੋਂ ਨਹੀਂ ਕਢਵਾਏ ਜਾ ਸਕੇ।

ਸੂਚਨਾ ਦੇ ਅਧਿਕਾਰ ਤਹਿਤ ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚਾਂ ਆਦਿ ਨੂੰ ਦਿੱਤੇ ਜਾਣ ਵਾਲੇ ਮਾਣਭੱਤੇ ਦੀ ਰਾਸ਼ੀ 141 ਕਰੋੜ ਰੁਪਏ ਤੋਂ ਵੱਧ ਸੀ ਪਰ ਅੱਜ ਵਿਧਾਨ ਸਭਾ ਵਿੱਚ ਇੱਕ ਅਣ-ਸਿਤਾਰਾ ਰਹਿਤ ਸਵਾਲ ਦੇ ਜਵਾਬ ਵਿੱਚ ਸਬੰਧਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖ਼ੁਲਾਸਾ ਕੀਤਾ ਹੈ ਕਿ ਇਸ ਬਾਰੇ ਉਨ੍ਹਾਂ ਅਗਸਤ ਮਹੀਨੇ ਵਿੱਚ ਜਾਣਕਾਰੀ ਦਿੱਤੀ ਸੀ।ਪਹਿਲਾਂ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪੰਚਾਇਤਾਂ ਸਰਪੰਚਾਂ ਨੂੰ ਮਾਣ ਭੱਤਾ ਦੇਣ ਲਈ ਆਪਣੀ ਆਮਦਨ ਦੇ ਸਰੋਤਾਂ ਤੋਂ ਪੈਸੇ ਲੈ ਸਕਦੀਆਂ ਹਨ। ਪੰਚਾਇਤਾਂ ਦੀ ਆਮਦਨ ਵਿੱਚੋਂ ਜੋ ਵੀ ਰਾਸ਼ੀ ਅਦਾ ਕੀਤੀ ਜਾਵੇਗੀ, ਬਾਕੀ ਰਾਸ਼ੀ ਫੰਡ ਪ੍ਰਾਪਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।

ਵਿਸਾਖੀ ਤੇ ਇਹ ਭਵਿੱਖਬਾਣੀ ਹੋ ਸਕਦੀ ਸੱਚ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਬਾਬਾ ਵੇਂਗਾ ਦੀ ਭਵਿੱਖਬਾਣੀ ਜਰੂਰ ਸੁਣੋ ਸਾਰੇ

ਘਰ ਚ ਇਹ ਪਾਠ 1 ਮੈਬਰ ਜਰੂਰ ਕਰੋ ਵੀਡੀਓ

ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਹੈ।

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ- 2023 ਨੂੰ ਮੁੱਖ ਰੱਖਦਿਆਂ ਮਿਤੀ 28-12-2023 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਕਥਾ ਜਰੂਰ ਸੁਣੋ ਜੀ ਸਾਰੇ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦਰਬਾਰ ਸਾਹਿਬ ਚੋਰੀ ਕਰਨ ਵਾਲੇ ਖੁਲਾਸਾ ਵੀਡੀਓ

ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ ਵੀਡੀਓ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਕੱਚੀਆਂ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।

ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣੇ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਆਪਣੇ ਵੱਲੋਂ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।

ਇਨ੍ਹਾਂ ਰਾਜਾਂ ਦੀ ਭਵਿੱਖਬਾਣੀ ਨੇ ਉਡਾਏ ਹੋਸ਼ ਵੀਡੀਓ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ।।

ਇਸ ਪਰਿਵਾਰ ਨੇ ਗੁਰੂਘਰ ਭੇਟ ਕੀਤਾ ਸਵਰਾਜ ਦੋਖੋ

error: Content is protected !!