ਇਤਿਹਾਸਕ ਗੁਰਦੁਆਰਾ ਸਾਹਿਬ ਕਰਵਾਈ ਇਹ ਸੇਵਾ ਵੀਡੀਓ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ।।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਪੰਜਾਬ ’ਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਦਰਅਸਲ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਜ਼ਿਆਦਾਤਰ ਬੱਦਲ ਛਾਏ ਰਹੇ ਜਦਕਿ ਕਈ ਥਾਈਂ ਬੂੰਦਾਬਾਂਦੀ ਅਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਵੀ ਹੈ। ਇਸ ਨਾਲ ਸੂਬੇ ’ਚ ਠੰਢ ਜ਼ੋਰ ਫੜ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਸਵੇਰ ਤੱਕ ਪੱਛਮੀ ਗੜਬੜੀ ਦਾ ਅਸਰ ਰਹੇਗਾ। ਇਸ ਤੋਂ ਬਾਅਦ ਮੌਸਮ ’ਚ ਆਏ ਬਦਲਾਅ ਕਾਰਨ ਘੱਟੋ-ਘੱਟ ਤਾਪਮਾਨ ’ਚ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ।

ਇਸ ਬਦਲਾਅ ਕਾਰਣ ਸੂਬੇ ਵਿਚ ਕਈ ਥਾਈਂ ਸੰਘਣੀ ਧੁੰਦ ਵੀ ਪੈ ਸਕਦੀ ਹੈ, ਜਿਸ ਦੇ ਚੱਲਦੇ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣੀ ਪਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਕਈ ਜ਼ਿਲ੍ਹਿਆਂ ’ਚ ਪੱਛਮੀ ਗੜਬੜੀ ਕਾਰਨ ਦਿਨ ਭਰ ਬੱਦਲ ਛਾਏ ਰਹੇ। ਭਾਵੇਂ ਕਈ ਥਾਈਂ ਹਲਕੀ-ਹਲਕੀ ਧੁੱਪ ਵੀ ਨਿਕਲਦੀ ਰਹੀ ਪਰ ਫਿਰ ਬੱਦਲਾਂ ਕਾਰਣ ਲੋਕਾਂ ਨੂੰ ਠੰਡਕ ਮਹਿਸੂਸ ਹੁੰਦੀ ਰਹੀ। ਇਸ ਕਾਰਨ ਕਈ ਕਈ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜਦਕਿ ਮੁਹਾਲੀ ’ਚ 10.6, ਚੰਡੀਗੜ੍ਹ ’ਚ 12.6, ਲੁਧਿਆਣਾ ’ਚ 11.9, ਪਟਿਆਲਾ ’ਚ 12.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਉੱਤਰ ਭਾਰਤ ‘ਚ ਮੌਸਮ ਬਦਲ ਰਿਹਾ ਹੈ ,ਠੰਡ ਨੇ ਦਸਤਕ ਦੇ ਦਿੱਤੀ ਹੈ ਅਤੇ ਧੁੰਧ ਪੈਣੀ ਵੀ ਸ਼ੁਰੂ ਹੋ ਗਈ ਹੈ। ਧੁੰਦ ਕਾਰਨ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਵਾਲੀਆਂ ਪੌਣਾਂ ਕਾਰਨ ਵੀ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ ਤੇ ਉੱਪਰਲੇ ਇਲਾਕਿਆਂ ਵਿਚ ਹਲਕੀ ਬਾਰਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ।

ਉਧਰ ਦੂਜੇ ਪਾਸੇ ਦੱਖਣੀ ਭਾਰਤ ‘ਚ ਲਗਾਤਾਰ ਮੀਹ ਪੈ ਰਿਹਾ ਹੈ। ਤਾਮਿਲਨਾਡੂ ਦੇ ਤਿੰਨ ਜ਼ਿਲ੍ਹਿਆ ‘ਚ ਭਾਰੀ ਮੀਂਹ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਰਾਈਕਲ ਜ਼ਿਲ੍ਹਾ ਕੁਲੈਕਟਰ ਏ ਕੁਲੋਥੁੰਗਨ ਨੇ ਬਾਰਸ਼ ਕਾਰਨ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਤੇਨਕਾਸੀ, ਕੰਨਿਕੁਮਾਰੀ ਅਤੇ ਤਿਰੂਨੇਲਵੇਲੀ ‘ਚ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਵੀਰਵਾਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰਦਿਆਂ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਉਮੀਦ ਜਤਾਈ ਗਈ ਹੈ। ਅਜਿਹੇ ‘ਚ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ ਜੇ ਜ਼ਰੂਰੀ ਨਾ ਹੋਵੇ ਤਾਂ ਲੋਕ ਘਰ ਦੇ ਅੰਦਰ ਹੀ ਰਹਿਣ । ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਵਿਚ ਤਾਮਿਲਨਾਡੂ ਦੇ ਦਸ ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਵੀ ਚਿਤਾਵਨੀ ਜਾਰੀ ਕੀਤੀ ਹੈ।

ਗੁਰਪੂਰਬ ਮੱਸਿਆ ਤੇ ਇਹ ਦਾਨ ਜਰੂਰ ਕਰੋ ਜੀ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਗੁਰੂਦੁਆਰਾ ਸੰਨ ਸਾਹਿਬ ਦਾ ਇਤਿਹਾਸ

ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ(ਅੰਮ੍ਰਿਤਸਰ) ਦੀ ਆਪਣੀ ਇਤਿਹਾਸਕ ਮਹੱਤਤਾ ਹੈ। ਇਹ ਸਥਾਨ ਛੇਹਰਟਾ ਤੋਂ 7 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਇਥੇ ਕੱਚਾ ਜਿਹਾ ਇੱਕ ਕੋਠਾ ਹੁੰਦਾ ਸੀ । ਜੋ ਪਿੰਡ ਦੇ ਵਾਸੀਆਂ ਨੇ ਮੀਂਹ ਤੋਂ ਬਚਾਅ ਲਈ ਰੱਖਿਆ ਹੋਇਆ ਸੀ। ਸ੍ਰੀ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਰਾਹੀਂ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕੀਤੇ ਤੇ ਉਨ੍ਹਾਂ ਦੀ ਸੇਵਾ ‘ਚ ਲੱਗ ਗਏ।

ਸ੍ਰੀ ਗੁਰੂ ਅਮਰਦਾਸ ਜੀ ਨੇ 12 ਸਾਲ ਬਿਆਸ ਦਰਿਆ ਤੋਂ ਪਾਣੀ ਭਰ ਕੇ ਗੁਰੂ ਜੀ ਨੂੰ ਇਸ਼ਨਾਨ ਕਰਵਾਇਆ। ਸੇਵਾ ਤੋਂ ਖੁਸ਼ ਹੋ ਕੇ ਉਨ੍ਹਾਂ ਨੂੰ ਗੁਰਗੱਦੀ ਦੀ ਬਖਸ਼ ਦਿੱਤੀ ਤਾਂ ਗੁਰੂ ਅੰਗਦ ਦੇਵ ਜੀ ਦੇ ਸਪੁੱਤਰਾਂ ਦਾਤੂ ਅਤੇ ਦਾਸੂ ਨੇ ਇਸ ਦਾ ਕਰੜਾ ਵਿਰੋਧ ਕੀਤਾ। ਗੁਰੂ ਅਮਰ ਦਾਸ ਜੀ ਬਿਨ੍ਹਾ ਕਿਸੇ ਨੂੰ ਦੱਸਿਆ ਗੋਇੰਦਵਾਲ ਤੋਂ ਬਾਸਰਕੇ ਆ ਗਏ ਅਤੇ ਇਸ ਜਗ੍ਹਾ ਚਰਾਂਦ ਵਿੱਚ ਵਾਗੀਆ ਵੱਲੋਂ ਮੀਂਹ ਕਣੀ ਅਤੇ ਧੁੱਪ ਤੋਂ ਬਚਾਅ ਲਈ ਬਣਾਏ ਕਮਰੇ ਵਿੱਚ ਬੈਠ ਕੇ ਭਜਨ ਬੰਦਗੀ ਕਰਨ ਲੱਗ ਪਏ ਅਤੇ ਬਾਹਰ ਲਿਖ ਦਿੱਤਾ ਕਿ ਜੋ ਬੂਹਾ ਖੋਲ੍ਹੇਗਾ, ਉਹ ਗੁਰੂ ਦਾ ਸਿੱਖ ਨਹੀਂ ਹੋਵੇਗਾ ।

ਜਦ ਸਵੇਰ ਹੋਈ ਤਾਂ ਉਥੇ ਸਿੱਖਾਂ ਦਾ ਇਕੱਠ ਹੋਇਆ । ਗੁਰੂ ਜੀ ਦੀ ਭਾਲ ਲਈ ਵਿਚਾਰਾਂ ਹੋਈਆਂ ਅਤੇ ਬਾਬਾ ਬੁੱਢਾ ਜੀ ਨੂੰ ਗੁਰੂ ਜੀ ਦੀ ਭਾਲ ਲਈ ਅਰਜ ਕੀਤੀ ।ਬਾਬਾ ਬੁੱਢਾ ਜੀ ਨੇ ਸੰਗਤਾਂ ਨੂੰ ਧੀਰਜ ਬਣਾਈ ਅਤੇ ਗੁਰੂ ਜੀ ਦੀ ਘੋੜੀ ਲਿਆਉਣ ਲਈ ਕਿਹਾ । ਘੋੜੀ ਅੱਗੇ-ਅੱਗੇ ਤੇ ਬਾਬਾ ਬੁੱਢਾ ਜੀ ਮਗਰ ਤੁਰ ਪਏ । ਬਾਬਾ ਬੁੱਢਾ ਜੀ ਦੇ ਪਿੱਛੇ ਸੰਗਤਾਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਤੁਰ ਪਈਆਂ ।

ਘੋੜੀ ਇਸ ਅਸਥਾਨ ‘ਤੇ ਆ ਕੇ ਰੁਕ ਪਈ । ਬੂਹੇ ‘ਤੇ ਗੁਰੂ ਜੀ ਦਾ ਹੁਕਮ ਲਿਖਿਆ ਪੜ੍ਹ ਕੇ ਸੰਗਤਾਂ ਉਦਾਸ ਹੋ ਗਈਆਂ ਕਿ ਗੁਰੂ ਜੀ ਦੀ ਹੁਕਮ ਅਦੂਲੀ ਕੋਣ ਕਰੂ ਅਤੇ ਗੁਰੂ ਜੀ ਦੇ ਦਰਸ਼ਨਾਂ ਤੋਂ ਵਾਂਝੇ ਕਿਵੇਂ ਰਹਿ ਲਈਏ । ਸੰਗਤਾਂ ਦੇ ਚਿਹਰਿਆਂ ‘ਤੇ ਉਦਾਸੀ ਪੜ੍ਹ ਕੇ ਸੰਗਤਾਂ ਨੂੰ ਦਿਲਾਸਾ ਦਿੱਤਾ, ਧੀਰਜ ਬਣਾਈ ਅਤੇ ਜੁਗਤ ਵਰਤੀ । ਬਾਬਾ ਬੁੱਢਾ ਜੀ ਨੇ ਬੂਹਾ ਖੋਲ੍ਹਣ ਦੀ ਬਜਾਏ ਮਗਰੋਂ ਕੰਧ ਵਿਚ ਸੰਨ੍ਹ (ਪਾੜ) ਲਾ ਕੇ ਗੁਰੁ ਜੀ ਦੇ ਦਰਸ਼ਨ ਆਪ ਵੀ ਕੀਤੇ ਅਤੇ ਸੰਗਤਾਂ ਨੂੰ ਕਰਵਾਏ । ਇਸੇ ਨੂੰ ਲੈ ਕੇ ਗੁਰਦੁਆਰਾ ਸੰਨ ਸਾਹਿਬ ਮਸ਼ਹੂਰ ਹੋਇਆ ਤੇ ਅੱਜ ਵੀ ਦੂਰੋਂ-ਦੂਰੋਂ ਸੰਗਤਾਂ ਇਥੇ ਦਰਸ਼ਨ ਲਈ ਆਉਂਦੀਆਂ ਹਨ।

ਧੰਨ ਬਾਬਾ ਦੀਪ ਸਿੰਘ ਜੀ ਪ੍ਰਤੀ ਸ਼ਰਧਾ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਕ੍ਰਿਕਟਰ ਮੁਹੰਮਦ ਸ਼ੰਮੀ ਬਣੇ ਮਸੀਹਾ ਦੋਖੋ ਵੀਡੀਓ

ਮੁਹੰਮਦ ਸ਼ੰਮੀ ਵਨਡੇ ਵਿਸ਼ਵ ਕੱਪ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰਨ ਵਾਲੀ ਮੇਜ਼ਬਾਨ ਟੀਮ ਦੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਵਜੋਂ ਉਭਰੇ। ਇਹ ਭਾਰਤੀ ਕ੍ਰਿਕਟਰ ਨੈਨੀਤਾਲ ਵਿੱਚ ਇੱਕ ਹਾਦ ਸੇ ਦੇ ਸ਼ਿ ਕਾਰ ਵਿਅਕਤੀ ਨੂੰ ਬਚਾਉਣ ਤੋਂ ਬਾਅਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਤੇਜ਼ ਗੇਂਦਬਾਜ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਬਚਾਅ ਦੀ ਵੀਡੀਓ ਸ਼ੇਅਰ ਕੀਤੀ ਹੈ।

33 ਸਾਲਾ ਵਿਅਕਤੀ ਨੇ ਆਪਣੀ ਪੋਸਟ ਨੂੰ ਇੱਕ ਕੈਪਸ਼ਨ ਦੇ ਨਾਲ ਟੈਗ ਕੀਤਾ ਜਿਸ ਵਿੱਚ ਦੱਸਿਆ ਗਿਆ ਕਿ ਇਕ ਵਿਅਕਤੀ ਨੈਨੀਤਾਲ ਵਿੱਚ ਇੱਕ ਪਹਾੜੀ ਸੜਕ ਤੋਂ ਲੰਘ ਰਿਹਾ ਸੀ ਤੇ ਉਸਦੀ ਕਾਰ ਤਿਲਕ ਗਈ ਅਤੇ ਢਲਾਨ ਤੋਂ ਹੇਠਾਂ ਡਿੱਗ ਗਈ। ਤੇਜ਼ ਗੇਂਦਬਾਜ਼ ਨੇ ਕਿਹਾ ਕਿ ਕਿਉਂਕਿ ਉਸ ਦੀ ਕਾਰ ਹਾ ਦਸੇ ਦਾ ਸ਼ਿ ਕਾਰ ਹੋਏ ਵਾਹਨ ਦਾ ਪਿੱਛਾ ਕਰ ਰਹੀ ਸੀ, ਇਸ ਲਈ ਉਹ ਆਪਣੀ ਕਾਰ ਵਿਚ ਮੌਜੂਦ ਹੋਰ ਲੋਕਾਂ ਨਾਲ ਉਸ ਵਿਅਕਤੀ ਨੂੰ ਬਚਾ ਉਣ ਲਈ ਦੌੜਿਆ ਅਤੇ ਉਸ ਨੂੰ ਕਾਰ ਵਿਚੋਂ ਬਾਹਰ ਕੱਢ ਲਿਆ।

ਸ਼ਮੀ ਨੇ ਇੰਸਟਾਗ੍ਰਾਮ ‘ਤੇ ਲਿਖਿਆ, ‘ਉਹ ਬਹੁਤ ਖੁਸ਼ਕਿਸਮਤ ਹੈ, ਰੱਬ ਨੇ ਉਸ ਨੂੰ ਦੂਜੀ ਜ਼ਿੰਦਗੀ ਦਿੱਤੀ। ਉਸਦੀ ਕਾਰ ਨੈਨੀਤਾਲ ਦੇ ਨੇੜੇ ਇੱਕ ਪਹਾੜੀ ਸੜਕ ਤੋਂ ਮੇਰੀ ਕਾਰ ਦੇ ਬਿਲਕੁਲ ਸਾਹਮਣੇ ਡਿੱਗ ਗਈ। ਅਸੀਂ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਸ਼ੰਮੀ ਨੂੰ ਆਸਟਰੇਲੀਆ ਖਿਲਾਫ ਚੱਲ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ ਅਤੇ ਦੱਖਣੀ ਅਫਰੀਕਾ ਦੌਰੇ ਲਈ ਚੁਣੇ ਜਾਣ ਦੀ ਸੰਭਾਵਨਾ ਹੈ। ਮੇਜ਼ਬਾਨ ਟੀਮ ਨੇ ਸ਼ਾਨਦਾਰ ਮੁਹਿੰਮ ਵਿਚ ਚੈਂਪੀਅਨ ਆਸਟ੍ਰੇਲੀਆ ਖਿਲਾਫ ਉਪ ਜੇਤੂ ਰਹਿ ਕੇ ਟੂਰਨਾਮੈਂਟ ਦਾ ਅੰਤ ਨਿਰਾਸ਼ਾਜਨਕ ਢੰਗ ਨਾਲ ਕੀਤਾ। ਸ਼ੰਮੀ ਨੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ 24 ਵਿਕਟਾਂ ਲਈਆਂ।

ਹੁਣ ਕੈਨੇਡਾ ‘ਚ ਕਮਾਓ 3 ਲੱਖ ਮਹੀਨਾ

ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ ਸੰਪਰਕ ਕਰੋ।

ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।

ਕੀ ਹੈ LMIA? —-ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ।

ਗਿੱਪੀ ਗਰੇਵਾਲ ਦੇ ਘਰ ਗੋਲੀ ਚੱਲੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ‘ਤੇ ਫ਼ਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਤੇ ਉਸ ਨੂੰ ਭਵਿੱਖ ਲਈ ਵੀ ਧਮਕੀ ਦਿੱਤੀ ਹੈ। ਹਾਲਾਂਕਿ ਗਿੱਪੀ ਗਰੇਵਾਲ ਦਾ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ।

ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।

ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, “ਤੂੰ ਸਿੱਧੂ ਮੂਸੇਵਾਲਾ ਦੇ ਮਰਨ ‘ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ। ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ ‘ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ ‘ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ ‘ਚ ਭੱਜ ਲਓ ਚੇਤੇ ਰੱਖਿਓ ਮੌਤ ਨੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।”

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ ਤੇ ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।

ਗਿੱਪੀ ਗਰੇਵਾਲ ਦੇ ਘਰੋਂ ਵੱਡੀ ਖਬਰ ਦੋਖੋ

ਸਰਦੀਆਂ ਚ ਪਾਲਕ ਦੇ ਪਕੌੜੇ ਬਣਾਉਣ ਇੰਝ

ਸਰਦੀ ਦੇ ਮੌਸਮ ’ਚ ਮਿਲਣ ਵਾਲੀ ਪਾਲਕ ਸਿਹਤ ਲਈ ਬਹੁਤ ਗੁਣਕਾਰੀ ਹੈ। ਪਾਲਕ ’ਚ ਵਿਟਾਮਿਨ-ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਪਾਲਕ ਨੂੰ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ। ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਉਥੇ ਹੀ ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ।

ਆਇਰਨ ਦੀ ਕਮੀ ਕਾਰਨ ਸਰੀਰ ’ਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ ’ਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ’ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ’ਚ ਪਾਲਕ ਦੇਣ ਨਾਲ ਉਨ੍ਹਾਂ ਦੇ ਸਰੀਰ ’ਚ ਖੂਨ ਦੀ ਕਮੀ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ’ਚ ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਖਾਣ। ਅੱਧੇ ਗਿਲਾਸ ਪਾਲਕ ਦੇ ਰਸ ਵਿਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ ਵਿਚ ਖੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ।

ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ ‘ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ ‘ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।

ਬਲੱਡ ਪ੍ਰੈਸ਼ਰ ਕੰਟਰੋਲ ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।

error: Content is protected !!