ਇਹ 8 ਰਾਜਾਂ ਚ ਭਾਰੀ ਤੂਫ਼ਾਨ ਦਾ ਅਲਰਟ ਜਾਰੀ

ਐਨਸੀਆਰ ਵਿੱਚ ਅੱਜ ਧੁੰਦ ਛਾਈ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇੱਕ ਦਿਨ ਪਹਿਲਾਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜਦਕਿ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਸੈਲਸੀਅਸ ਘੱਟ ਸੀ। ਆਈਐਮਡੀ ਨੇ ਅੱਜ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਕੇਰਲ ਅਤੇ ਮਾਹੇ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, ਅੱਜ ਪੱਛਮੀ ਮੱਧ ਪ੍ਰਦੇਸ਼, ਵਿਦਰਭ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਗੁਜਰਾਤ ਰਾਜ, ਉੱਤਰੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਖ਼ਰਾਬ ਮੌਸਮ ਦੀ ਸੰਭਾਵਨਾ ਦੇ ਮੱਦੇਨਜ਼ਰ, IMD ਨੇ ਮਹਾਰਾਸ਼ਟਰ, ਗੁਜਰਾਤ, ਗੋਆ, ਮੱਧ ਪ੍ਰਦੇਸ਼, ਕਰਨਾਟਕ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਖ਼ਰਾਬ ਹੋਣ ਬਾਰੇ ਭਵਿੱਖਬਾਣੀ ਅਤੇ ਚੇਤਾਵਨੀਆਂ ਜਾਰੀ ਕੀਤੀਆਂ ਹਨ।

ਆਈਐਮਡੀ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 25 ਅਤੇ 26 ਨਵੰਬਰ ਨੂੰ ਗੁਜਰਾਤ-ਮਹਾਰਾਸ਼ਟਰ-ਗੋਆ ਤੱਟਾਂ ਤੋਂ ਉੱਤਰ ਪੱਛਮੀ ਭਾਰਤ ਵੱਲ ਵਧੇਗੀ। ਇਸ ਕਾਰਨ 27 ਤਰੀਕ ਤੱਕ ਮੱਧ ਮਹਾਰਾਸ਼ਟਰ, ਕੋਂਕਣ, ਗੋਆ, ਮਰਾਠਵਾੜਾ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26-27 ਨਵੰਬਰ ਦੇ ਦੌਰਾਨ, ਦੱਖਣੀ ਰਾਜਸਥਾਨ, ਦੱਖਣ-ਪੱਛਮੀ ਮੱਧ ਪ੍ਰਦੇਸ਼, ਉੱਤਰੀ ਮੱਧ ਮਹਾਰਾਸ਼ਟਰ ਅਤੇ ਉੱਤਰੀ ਮਰਾਠਵਾੜਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ-ਨਾਲ ਗੜੇ ਵੀ ਪੈ ਸਕਦੇ ਹਨ।

ਆਈਐਮਡੀ ਦੇ ਅਨੁਸਾਰ, 26 ਤੋਂ 28 ਨਵੰਬਰ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 27 ਨਵੰਬਰ ਨੂੰ ਉਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ। 26 ਨਵੰਬਰ ਦੇ ਆਸਪਾਸ ਦੱਖਣੀ ਅੰਡੇਮਾਨ ਸਾਗਰ ਵਿੱਚ ਅਤੇ ਇਸ ਦੇ ਆਲੇ-ਦੁਆਲੇ ਚੱਕਰਵਾਤੀ ਚੱਕਰ ਆਉਣ ਦੀ ਸੰਭਾਵਨਾ ਹੈ। ਇਸ ਕਾਰਨ 26 ਤੋਂ 27 ਨਵੰਬਰ ਦੇ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਕਈ ਥਾਵਾਂ ‘ਤੇ ਗਰਜਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26-28 ਨਵੰਬਰ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਆਹ ਜਾਪ ਕਰੋ ਲਗਾਤਾਰ 21 ਦਿਨ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਹ 2 ਚੀਜਾਂ ਦਾ ਦਾਨ ਜਰੂਰ ਕਰੋ

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਮੌਸਮ ਬਦਲ ਜਾਵੇਗਾ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਵੀ ਮੌਸਮ ਦਾ ਰੂਪ ਬਦਲੇਗਾ। 27-28 ਨਵੰਬਰ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਆਲ ਇੰਡੀਆ ਵੈਦਰ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ 25 ਨਵੰਬਰ ਤੋਂ ਪੂਰਬੀ ਹਵਾਵਾਂ ਦੇ ਨਾਲ ਇੱਕ ਤਾਜ਼ਾ ਪੱਛਮੀ ਗੜਬੜੀ ਉੱਤਰ ਪੱਛਮੀ ਅਤੇ ਪੱਛਮੀ ਭਾਰਤ ਨੂੰ ਪ੍ਰਭਾਵਤ ਕਰੇਗੀ।

ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਮੌਸਮ ਬਦਲ ਜਾਵੇਗਾ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਵੀ ਮੌਸਮ ਦਾ ਰੂਪ ਬਦਲੇਗਾ। 27-28 ਨਵੰਬਰ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। 24 ਨਵੰਬਰ ਤੋਂ ਦਿੱਲੀ-ਐਨਸੀਆਰ ਖੇਤਰਾਂ ਵਿੱਚ ਮੌਸਮ ਬਦਲ ਸਕਦਾ ਹੈ। 24, 25, 26 ਅਤੇ 27 ਨਵੰਬਰ ਨੂੰ ਅਸਮਾਨ ਵਿੱਚ ਬੱਦਲਾਂ ਦੀ ਹਲਚਲ ਹੋ ਸਕਦੀ ਹੈ। 26 ਨਵੰਬਰ ਦੌਰਾਨ ਸਵੇਰ ਵੇਲੇ ਧੁੰਦ ਵੀ ਦੇਖਣ ਨੂੰ ਮਿਲ ਸਕਦੀ ਹੈ। ਪੱਛਮੀ ਗੜਬੜੀ ਦਾ ਜ਼ਬਰਦਸਤ ਪ੍ਰਭਾਵ 27 ਨਵੰਬਰ ਨੂੰ ਦਿੱਲੀ ‘ਚ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਵੱਖ-ਵੱਖ ਇਲਾਕਿਆਂ ‘ਚ ਹਲਕੀ ਬਾਰਿਸ਼ ਜਾਂ ਬਾਰਿਸ਼ ਹੋ ਸਕਦੀ ਹੈ।

ਆਈਐਮਡੀ ਦੇ ਅਨੁਸਾਰ, 27-28 ਨਵੰਬਰ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। 24 ਨਵੰਬਰ ਤੱਕ ਤਾਮਿਲਨਾਡੂ, ਕੇਰਲ, ਮਾਹੇ ਅਤੇ ਦੱਖਣੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ ਦੇ ਨਾਲ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਬਾਰਿਸ਼ ਹੋਵੇਗੀ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਲਕਸ਼ਦੀਪ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਆਂਧਰਾ ਪ੍ਰਦੇਸ਼, ਤੱਟੀ ਉੜੀਸਾ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਗੋਆ, ਦੱਖਣੀ ਕੋਂਕਣ ਅਤੇ ਗੋਆ ਦੇ ਨਾਲ-ਨਾਲ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਉੱਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਸ ਤਰ੍ਹਾਂ ਬਣਾਉ ਸ਼ਲਗਮ ਦੀ ਸ਼ਬਜੀ

ਸ਼ਲਗਮ (ਗੋਂਗਲੂ) ਬਾਰੇ ਤਾਂ ਸਾਰੇ ਜਾਣਦੇ ਹਨ ਪਰ ਇਸ ਨੂੰ ਖਾਣ ਦੇ ਫਾਇਦੇ ਸ਼ਾਇਦ ਹੀ ਸਾਰਿਆਂ ਨੂੰ ਪਤਾ ਹੋਣ। ਇਹ ਸਰੀਰ ਦੇ ਇਮਿਊਨ ਸਿਸਟਮ ਮਤਲਬ ਬੀਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਠੀਕ ਰੱਖਦਾ ਹੈ। ਆਯੁਰਵੇਦ ‘ਚ ਸ਼ਲਗਮ ਦੇ ਸੈਕੜੇ ਫਾਇਦੇ ਦੱਸੇ ਗਏ ਹਨ। ਪੜ੍ਹੋ ਕੁਝ ਖਾਸ ਗੱਲਾਂ ਸ਼ਲਗਮ ਖਾਣ ਬਾਰੇ।

ਸ਼ਲਗਮ ‘ਚ ਬੀਟਾ ਕੈਰੋਟੀਨ ਹੁੰਦਾ ਹੈ। ਇਹ ਦਿਮਾਗ ਦੀ ਸਿਹਤ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਸ ‘ਚ ਪੋਟਾਸ਼ੀਅਮ ਹੁੰਦਾ ਹੈ ਜੋ ਸਾਡੀਆਂ ਮਾਸਪੇਸ਼ੀਆਂ ਤੇ ਨਾੜਾਂ ਨੂੰ ਮਜਬੂਤ ਬਣਾਈ ਰੱਖਦਾ ਹੈ। ਸ਼ਲਗਮ ਸਾਡੇ ਇਮਿਊਨ ਸਿਸਟਮ ਨੂੰ ਠੀਕ ਰੱਖਣ ‘ਚ ਸਾਡੀ ਸਕਿਨ ਵਾਸਤੇ ਵੀ ਬੜਾ ਫਾਇਦੇਮੰਦ ਹੈ। ਰੋਜ਼ ਸ਼ਲਗਮ ਦਾ ਜੂਸ ਪੀਣ ਨਾਲ ਚਿਹਰੇ ‘ਚ ਰੁੱਖਾਪਣ ਨਹੀਂ ਆਉਂਦਾ। ਇਸ ਨਾਲ ਚਿਹਰੇ ‘ਤੇ ਚਮਕ ਵੀ ਬਰਕਰਾਰ ਰਹਿੰਦੀ ਹੈ।

ਸ਼ਲਗਮ ਸਾਡਾ ਖਾਣਾ ਪਚਾਉਣ ਦੀ ਤਾਕਤ ਨੂੰ ਵੀ ਵਧਾਉਂਦਾ ਹੈ। ਸ਼ਲਗਮ ‘ਚ ਭਰਪੂਰ ਫਾਈਬਰ ਹੁੰਦਾ ਹੈ ਜੋ ਕਿਡਨੀ ‘ਚ ਹੋਣ ਵਾਲੀਆਂ ਗੜਬੜੀਆਂ ਨੂੰ ਰੋਕਦਾ ਹੈ। ਸ਼ਲਗਮ ਰੋਜ਼ ਖਾਧਾ ਜਾਵੇ ਤਾਂ ਪੇਟ ਵੀ ਠੀਕ ਰਹਿੰਦਾ ਹੈ। ਬਲੱਡ ਪ੍ਰੈਸ਼ਰ ‘ਚ ਵੀ ਸ਼ਲਗਮ ਕਾਫੀ ਸਹੀ ਦਵਾ ਹੈ। ਸ਼ਲਗਮ ‘ਚ ਮੈਗਨੀਸ਼ੀਅਮ ਤੇ ਵਿਟਾਮਿਨ ਹੁੰਦੇ ਹਨ। ਇਹ ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ‘ਚ ਮਦਦ ਕਰਦਾ ਹੈ।

ਦਰਬਾਰ ਸਾਹਿਬ ਦਸ ਲੱਖ ਦਾ ਰੁਮਾਲਾ ਸਾਹਿਬ ਭੇਟ ਦੋਖੋ ਵੀਡੀਓ

ਜੁਪਜੀ ਸਾਹਿਬ ਦੀ ਤਾਕਤ ਸੁਣੋ ਵੀਡੀਓ

ਮਧੂਬਾਲਾ ਹਿੰਦੀ ਫਿਲਮੀ ਜਗਤ ਦੀ ਉਹ ਹਸੀਨ ਅਦਾਕਾਰਾ ਜਿਸ ਨੂੰ ਕੋਈ ਵੀ ਨਹੀਂ ਭੁੱਲ ਸਕਦਾ। ਮਨੋਰੰਜਨ ਜਗਤ ਦੇ ਬਹੁਤ ਸਾਰੇ ਸਿਤਾਰੇ ਅਜਿਹੇ ਹਨ ਜਿਨ੍ਹਾਂ ਨੇ ਸ਼ੌਹਰਤ ਪਾਉਣ ਲਈ ਆਪਣੇ ਨਾਂਅ ਬਦਲ ਲਏ ਸਨ। ਇਸ ਲਿਸਟ ‘ਚ ਅਦਾਕਾਰਾ ਮਧੂਬਾਲਾ ਦਾ ਨਾਂਅ ਵੀ ਸ਼ਾਮਿਲ ਹੈ। 60 ਦੇ ਦਹਾਕੇ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਮਧੂਬਾਲਾ ਦਾ ਅਸਲ ਨਾਂਅ ਮੁਮਤਾਜ਼ ਬੇਗਮ ਸੀ । ਬਾਲੀਵੁੱਡ ਵਿੱਚ ਆਉਂਦੇ ਹੀ ਉਹਨਾਂ ਨੇ ਆਪਣਾ ਨਾਮ ਬਦਲਕੇ ਮਧੂਬਾਲਾ ਰੱਖ ਲਿਆ ਸੀ।

ਮਧੂਬਾਲਾ ਉਰਫ ਮੁਮਤਾਜ਼ ਬੇਗਮ ਦਾ ਜਨਮ 14 ਫਰਵਰੀ 1933 ਨੂੰ ਦਿੱਲੀ ‘ਚ ਹੋਇਆ ਸੀ, ਜਿਹਨਾਂ ਦਾ ਅਸਲੀ ਨਾਮ ਮੁਮਤਾਜ਼ ਜਹਾਂ ਬੇਗਮ ਦੇਹਲਵੀ ਸੀ। ਪਿਤਾ ਦੀ ਨੌਕਰੀ ਛੁੱਟਣ ਤੋਂ ਬਾਅਦ ਪੂਰਾ ਪਰਿਵਾਰ ਦਿੱਲੀ ਤੋਂ ਮੁੰਬਈ ਆ ਵੱਸਿਆ ਸੀ। ਮਧੂਬਾਲਾ ਦਾ ਪਰਿਵਾਰ ਜੋ ਕਿ ਉਸ ਸਮੇਂ ਆਰਥਿਕ ਤੰਗੀ ‘ਚ ਚੱਲ ਰਿਹਾ ਸੀ ਜਿਸ ਕਰਕੇ ਮਧੂਬਾਲਾ ਨੇ ਛੋਟੀ ਉਮਰ ‘ਚ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਮਧੂਬਾਲਾ ਨੇ 9 ਸਾਲ ਦੀ ਉਮਰ ਵਿਚ ਬਸੰਤ ਫਿਲਮ ‘ਚ ਬਤੌਰ ਬਾਲ ਕਲਾਕਾਰ ਕੰਮ ਕੀਤਾ ਹੈ। ਇਸ ਤੋਂ ਬਾਅਦ ਉਹਨਾਂ ਨੇ ਕਈ ਫਿਲਮਾਂ ‘ਚ ਬਤੌਰ ਬਾਲ ਕਲਾਕਾਰ ਕੰਮ ਕੀਤਾ ਸੀ। ਦੇਵਿਕਾ ਰਾਣੀ ਉਸ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋ ਗਈ ਅਤੇ ਉਸ ਨੇ ਉਸ ਦਾ ਨਾਮ ਬੇਬੀ ਮੁਮਤਾਜ਼ ਤੋਂ ਬਦਲ ਕੇ ਮਧੂਬਾਲਾ ਰੱਖ ਦਿੱਤਾ।

ਹੀਰੋਇਨ ਮਧੂਬਾਲਾ ਦਾ ਸਿੱਖ ਧਰਮ ਵਿੱਚ ਪੂਰਨ ਵਿਸ਼ਵਾਸ਼ ਸੀ । ਜਿਸ ਦਾ ਖੁਲਾਸਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਤੋਂ ਹੋ ਰਿਹਾ ਹੈ । ਇਸ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਮਧੂਬਾਲਾ ਨੂੰ ਜਦੋਂ ਵੀ ਸਮਾਂ ਮਿਲਦਾ ਸੀ ਤਾਂ ਉਹ ‘ਜਪੁਜੀ ਸਾਹਿਬ’ ਦਾ ਪਾਠ ਕਰਦੀ ਸੀ । ਮਧੂਬਾਲਾ ਨੇ ਇਸ ਬਾਰੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਇੱਕ ਸਮੇਂ ਸੀ ਜਦੋਂ ਉਹ ਬਹੁਤ ਵੱਡੀ ਮੁਸੀਬਤ ਵਿੱਚ ਘਿਰ ਗਈ ਸੀ । ਜਿਸ ਤੋਂ ਬਾਅਦ ਉਹਨਾਂ ਨੇ ‘ਜਪੁਜੀ ਸਾਹਿਬ’ ਦਾ ਪਾਠ ਕੀਤਾ ਤਾਂ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਹੋ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਜਪੁਜੀ ਸਾਹਿਬ ਦਾ ਪਾਠ ਕਰਨਾ ਕਦੇ ਵੀ ਨਹੀਂ ਛੱਡਿਆ।

ਇਸ ਤੋਂ ਇਲਾਵਾ ਉਹ ਜਦੋਂ ਤੱਕ ਜਿਉਂਦੀ ਰਹੀ, ਉਹ ਮੁੰਬਈ ਦੇ ਇੱਕ ਗੁਰਦੁਆਰਾ ਸਾਹਿਬ ‘ਚ ਜਦੋਂ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਹੁੰਦਾ ਸੀ ਤਾਂ ਲੰਗਰ ਦੀ ਸੇਵਾ ਕਰਦੀ ਸੀ। ਫਿਰ ਜਦੋਂ ਅਦਾਕਾਰਾ ਦਾ ਦਿਹਾਂਤ ਹੋ ਗਿਆ ਸੀ ਤਾਂ ਉਨ੍ਹਾਂ ਦੇ ਪਿਤਾ ਜਦੋਂ ਤੱਕ ਜਿਉਂਦੇ ਰਹੇ ਉਹ ਲੰਗਰ ਕਰਵਾਉਂਦੇ ਰਹੇ।

ਇਸ ਵੀਡੀਓ ਵਿੱਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਗਿਆ ਹੈ ਕਿ ਜਦੋਂ ਵੀ ਉਹ ਕਿਸੇ ਫ਼ਿਲਮ ਦੀ ਸ਼ੂਟਿੰਗ ਲਈ ਕੋਈ ਸਮਝੌਤਾ ਕਰਦੀ ਸੀ ਤਾਂ ਸਭ ਤੋਂ ਪਹਿਲਾਂ ਇਹ ਲਿਖਿਆ ਜਾਂਦਾ ਸੀ, ਉਸ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਸਕੇ ਤੇ ਲੰਗਰ ਦੀ ਸੇਵਾ ਕਰ ਸਕੇ ।

ਭਵਿੱਖਬਾਣੀ ਸੁਣਕੇ ਹੈਰਾਨ ਰਹਿ ਜਾਉਗੇ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧

ਸੁਲਤਾਨਪੁਰ ਲੋਧੀ ਨਿਹੰਗ ਸਿੰਘਾਂ ਤੇ ਪੁਲਸ ਚ ਤਣਾਅ ਵੀਡੀਓ

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ।

ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖਮੀ ਹਨ।ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ‘ਤੇ ਨਿਹੰਗ ਸਿੰਘਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਾਸਿਓ ਗੋਲੀਬਾਰੀ ਹੋਈ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ ‘ਚ ਵੱਡੀ ਗਿਣਤੀ ‘ਚ ਲੇਡੀ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ ‘ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ। ਸਿੰਘਾਂ ਵੱਲੋਂ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਪੁਲਿਸ ਅੰਦਰ ਆਈ ਤਾਂ ਫਿਰ ਆਰ-ਪਾਰ ਦੀ ਲੜਾਈ ਹੋਵੇਗੀ।

ਸੁਲਤਾਨਪੁਰ ਲੋਧੀ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਜ਼ਬਰਦਸਤ ਖੂਨੀ ਝੜਪ ਦਾ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਇਸ ਹੱਦ ਤੱਕ ਵਿਗੜ ਗਿਆ ਕਿ ਦੋਵੇਂ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ‘ਚ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀ.ਐੱਸ.ਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਕਪੂਰਥਲਾ ‘ਚ ਮਾਹੌਲ ਤਣਾਅਪੂਰਨ ਹੈ।

ਜ਼ਖਮੀਆਂ ਦੀ ਹੋਈ ਪਛਾਣ—–ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਜ਼ਖ਼ਮੀਆਂ ਦੀ ਪਛਾਣ ਡੀ.ਐਸ.ਪੀ ਭੁਲੱਥ ਭਾਰਤ ਭੂਸ਼ਨ ਸੈਣੀ, ਏ.ਐਸ.ਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏ.ਐਸ.ਆਈ ਅਸ਼ੋਕ ਕੁਮਾਰ, ਏ.ਐਸ.ਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਗੁਰਮੀਤ ਸਿੰਘ, ਸੁਖਦੇਵ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਤੋਂ ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ। ਫਿਲਹਾਲ ਗੋਲੀਬਾਰੀ ਰੁਕ ਗਈ ਹੈ।

ਪਾਸਪੋਰਟ ਬਣਾਉਣ ਦੇ ਨਿਯਮਾਂ ‘ਚ ਸੋਧ ਦੋਖੋ

ਜੇਕਰ ਤੁਸੀਂ ਪਾਸਪੋਰਟ ਬਣਵਾਉਣ ਜਾ ਰਹੇ ਹੋ ਜਾਂ ਬਣਵਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੋ ਸਕਦੀ ਹੈ। ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਬਣਾਉਣ ਦੇ ਨਿਯਮਾਂ ਵਿੱਚ ਸੋਧ ਕੀਤੀ ਹੈ, ਜੋ ਅਕਤੂਬਰ ਤੋਂ ਲਾਗੂ ਹੋ ਗਏ ਹਨ। NCR ਦੇ ਗਾਜ਼ੀਆਬਾਦ ਦੇ ਖੇਤਰੀ ਪਾਸਪੋਰਟ ਅਧਿਕਾਰੀ ਨੇ ਕਿਹਾ ਕਿ ਨਵਾਂ ਨਿਯਮ ਲਾਗੂ ਹੋ ਗਿਆ ਹੈ। ਇਸ ਸ਼੍ਰੇਣੀ ਦੇ ਤਹਿਤ ਬਣੇ ਪਾਸਪੋਰਟ ਨਵੇਂ ਨਿਯਮਾਂ ਅਨੁਸਾਰ ਬਣਾਏ ਜਾਣਗੇ।

ਗਾਜ਼ੀਆਬਾਦ ਦੇ ਖੇਤਰੀ ਪਾਸਪੋਰਟ ਅਧਿਕਾਰੀ ਪ੍ਰੇਮ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਾਸਪੋਰਟ ਬਣਾਉਂਦੇ ਸਮੇਂ ਜਨਮ ਸਰਟੀਫਿਕੇਟ ਜਾਂ 10ਵੀਂ ਜਮਾਤ ਦੀ ਮਾਰਕ ਸ਼ੀਟ ਨੂੰ ਜਾਇਜ਼ ਮੰਨਿਆ ਜਾਂਦਾ ਸੀ। ਪਰ ਮੰਤਰਾਲੇ ਨੇ ਇਸ ਨਿਯਮ ਨੂੰ ਬਦਲ ਦਿੱਤਾ ਹੈ। ਨਵਾਂ ਨਿਯਮ 1 ਅਕਤੂਬਰ ਤੋਂ ਬਾਅਦ ਪੈਦਾ ਹੋਏ ਬੱਚਿਆਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਦਾ ਜਨਮ 1 ਅਕਤੂਬਰ ਤੋਂ ਬਾਅਦ ਹੋਇਆ ਹੈ, ਉਨ੍ਹਾਂ ਦਾ ਪਾਸਪੋਰਟ ਬਣਵਾਉਣ ਲਈ ਸਿਰਫ਼ ਜਨਮ ਮਿਤੀ ਦਾ ਜਨਮ ਸਰਟੀਫਿਕੇਟ ਦੇਣਾ ਹੋਵੇਗਾ, ਹੋਰ ਕੋਈ ਸਰਟੀਫਿਕੇਟ ਜਾਇਜ਼ ਨਹੀਂ ਹੋਵੇਗਾ। ਨਿਯਤ ਮਿਤੀ ਤੋਂ ਪਹਿਲਾਂ ਪੈਦਾ ਹੋਏ ਲੋਕਾਂ ਲਈ, ਪਹਿਲਾਂ ਵਾਂਗ ਹੀ ਨਿਯਮ ਲਾਗੂ ਹੋਣਗੇ।

ਕਿਰਪਾ ਕਰਕੇ ਇਹ ਕਾਗਜ਼ ਲਿਆਓ—ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ, ਜਦੋਂ ਤੁਸੀਂ ਅਪਾਇੰਟਮੈਂਟ ਦੀ ਮਿਤੀ ‘ਤੇ ਪਾਸਪੋਰਟ ਦਫ਼ਤਰ ਜਾਓ, ਤਾਂ ਅਸਲ ਕਾਗਜ਼ ਜ਼ਰੂਰ ਲੈ ਕੇ ਜਾਓ। ਕਈ ਵਾਰ ਬਿਨੈਕਾਰ ਕਾਗਜ਼ ਦੇ ਨਾਂ ‘ਤੇ ਸਿਰਫ ਆਧਾਰ ਲੈ ਕੇ ਆਉਂਦੇ ਹਨ। ਅਜਿਹੇ ਬਿਨੈਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੁਬਾਰਾ ਨਿਯੁਕਤੀ ਲਈ ਆਉਣਾ ਪੈਂਦਾ ਹੈ।

ਖੇਤਰੀ ਪਾਸਪੋਰਟ ਅਫਸਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਉਹ ਅਪਾਇੰਟਮੈਂਟ ਲਈ ਆਉਣ ਤਾਂ ਬਿਨੈ ਪੱਤਰ ਵਿੱਚ ਨੱਥੀ ਕੀਤੇ ਕਾਗਜ਼ਾਂ ਤੋਂ ਇਲਾਵਾ ਹੋਰ ਅਸਲ ਕਾਗਜ਼ ਵੀ ਨਾਲ ਲੈ ਕੇ ਆਉਣ। ਕਈ ਵਾਰ ਬਿਨੈ-ਪੱਤਰ ਵਿੱਚ ਜਮ੍ਹਾਂ ਕੀਤੇ ਕਾਗਜ਼ਾਂ ਦਾ ਮੇਲ ਕਰਨਾ ਮੁਸ਼ਕਲ ਹੁੰਦਾ ਹੈ, ਅਜਿਹੇ ਮਾਮਲਿਆਂ ਵਿੱਚ ਹੋਰ ਅਸਲ ਕਾਗਜ਼ ਮਦਦ ਕਰਦੇ ਹਨ।

ਪੱਛਮੀ ਯੂਪੀ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਗਾਜ਼ੀਆਬਾਦ ਵਿੱਚ ਪਾਸਪੋਰਟ ਬਣਦੇ ਹਨ–ਆਗਰਾ, ਅਲੀਗੜ੍ਹ, ਬਾਗਪਤ, ਬੁਲੰਦਸ਼ਹਿਰ, ਗੌਤਮ ਬੁੱਧ ਨਗਰ, ਗਾਜ਼ੀਆਬਾਦ, ਹਾਪੁੜ, ਹਾਥਰਸ, ਮਥੁਰਾ, ਮੇਰਠ, ਮੁਜ਼ੱਫਰਨਗਰ, ਸਹਾਰਨਪੁਰ ਅਤੇ ਸ਼ਾਮਲੀ ਜ਼ਿਲ੍ਹੇ ਗਾਜ਼ੀਆਬਾਦ ਖੇਤਰੀ ਪਾਸਪੋਰਟ ਦਫ਼ਤਰ ਦੇ ਅਧੀਨ ਆਉਂਦੇ ਹਨ, ਜਿੱਥੇ ਪਾਸਪੋਰਟ ਬਣਾਏ ਜਾਂਦੇ ਹਨ।

error: Content is protected !!