ਭੁੱਲਕੇ ਵੀ ਪਰਸ ਚ ਨਾ ਰੱਖੋ ਇਹ ਚੀਜ਼

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2। ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ {ਪੰਨਾ 463}

PM ਦੇ ਗਲ ਲੱਗ ਲੱਗ ਰੋਏ ਖਿਡਾਰੀ

ਅਹਿਮਦਾਬਾਦ ਵਿੱਚ ਖੇਡੇ ਗਏ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਆਸਟਰੇਲੀਆ ਨੇ ਭਾਰਤ ਨੂੰ ਛੇਵੀਂ ਵਾਰ ਚੈਂਪੀਅਨ ਬਣਾਇਆ। ਆਸਟ੍ਰੇਲੀਆ ਨੇ ਭਾਰਤ ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਪਨਾ ਤੋੜ ਦਿੱਤਾ। ਹਾਰ ਤੋਂ ਬਾਅਦ ਪੀਐਮ ਮੋਦੀ ਨੇ ਭਾਰਤ ਦੇ ਡਰੈਸਿੰਗ ਰੂਮ ਵਿੱਚ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਸ ਨੇ ਸ਼ਮੀ ਨੂੰ ਜੱਫੀ ਪਾ ਕੇ ਹਿੰਮਤ ਦਿੱਤੀ ਅਤੇ ਉਸ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਭਾਰਤ ਦੀ ਹਾਰ ਤੋਂ ਕ੍ਰਿਕਟ ਪ੍ਰਸ਼ੰਸਕ ਦੁਖੀ ਹਨਕਪਤਾਨ ਰੋਹਿਤ ਸ਼ਰਮਾ , ਵਿਰਾਟ ਕੋਹਲੀ ਅਤੇ ਮੁਹੰਮਦ ਸਿਰਾਜ ਦੀਆਂ ਅੱਖਾਂ ‘ਚ ਹੰਝੂ ਆ ਗਏਇਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ।

ਇਸ ਦੇ ਨਾਲ ਹੀ ਪੀਐਮ ਮੋਦੀ ਨਿਰਾਸ਼ਾ ਨਾਲ ਭਰੇ ਡ੍ਰੈਸਿੰਗ ਰੂਮ ਵਿੱਚ ਪਹੁੰਚੇ ਅਤੇ ਖਿਡਾਰੀਆਂ ਨੂੰ ਨਵੀਂ ਊਰਜਾ ਨਾਲ ਭਰ ਦਿੱਤਾ। ਸ਼ਮੀ ਨੂੰ ਗਲੇ ਲਗਾਉਣ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ।ਸ਼ਮੀ ਨੇ ਸ਼ੇਅਰ ਕੀਤੀ ਤਸਵੀਰ—ਭਾਰਤੀ ਟੀਮ ਦੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਪਣੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਡਰੈਸਿੰਗ ਰੂਮ ਪਹੁੰਚੇ। ਮੁਹੰਮਦ ਸ਼ਮੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੀਐਮ ਮੋਦੀ ਨਾਲ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ‘ਚ ਸ਼ਮੀ ਕਾਫੀ ਭਾਵੁਕ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨੂੰ ਜੱਫੀ ਪਾ ਕੇ ਉਹ ਹੋਰ ਵੀ ਭਾਵੁਕ ਹੋ ਗਏ।ਸ਼ਮੀ ਨੇ ਲਿਖਿਆ, ਕੱਲ੍ਹ ਸਾਡਾ ਨਹੀਂ ਸੀ—-ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸ਼ਮੀ ਨੇ ਲਿਖਿਆ, ‘ਬਦਕਿਸਮਤੀ ਨਾਲ ਕੱਲ੍ਹ ਸਾਡਾ ਦਿਨ ਨਹੀਂ ਸੀ। ਮੈਂ ਪੂਰੇ ਟੂਰਨਾਮੈਂਟ ਦੌਰਾਨ ਸਾਡੀ ਟੀਮ ਅਤੇ ਮੇਰਾ ਸਮਰਥਨ ਕਰਨ ਲਈ ਸਾਰੇ ਭਾਰਤੀ ਪ੍ਰਸ਼ੰਸਕਾਂ ਦਾ ਧੰਨਵਾਦ ਕਰਨਾ ਚਾਹਾਂਗਾ। ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ, ਜੋ ਵਿਸ਼ੇਸ਼ ਤੌਰ ‘ਤੇ ਡਰੈਸਿੰਗ ਰੂਮ ਵਿੱਚ ਆਏ ਅਤੇ ਸਾਨੂੰ ਉਤਸ਼ਾਹਿਤ ਕੀਤਾ। ਅਸੀਂ ਵਾਪਸ ਆਵਾਂਗੇ।’

ਰਵਿੰਦਰ ਜਡੇਜਾ ਅਤੇ ਸ਼੍ਰੇਅਸ ਅਈਅਰ ਨੇ ਵੀ ਪੀਐਮ ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੋਵਾਂ ਨੇ ਲਿਖਿਆ, ਸਾਡਾ ਟੂਰਨਾਮੈਂਟ ਬਹੁਤ ਵਧੀਆ ਰਿਹਾ, ਪਰ ਕੱਲ੍ਹ ਅਸੀਂ ਹਾਰ ਗਏ, ਲੋਕਾਂ ਦਾ ਸਮਰਥਨ ਸਾਨੂੰ ਉਤਸ਼ਾਹਿਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦੀ ਕੱਲ੍ਹ ਡ੍ਰੈਸਿੰਗ ਰੂਮ ਦੀ ਫੇਰੀ ਵਿਸ਼ੇਸ਼ ਅਤੇ ਬਹੁਤ ਪ੍ਰੇਰਨਾਦਾਇਕ ਸੀ। ਬੀਸੀਸੀਆਈ, ਟੀਮ ਪ੍ਰਬੰਧਨ, ਸਹਿਯੋਗੀ ਸਟਾਫ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਜਿਨ੍ਹਾਂ ਨੇ ਸ਼ੁਰੂ ਤੋਂ ਅੰਤ ਤੱਕ ਸਾਡਾ ਸਮਰਥਨ ਕੀਤਾ।

ਮਾਰਸ਼ ਨੇ ਮਾਰੀ ਵਰਲਡ ਕੱਪ ਟ੍ਰਾਫੀ ਨੂੰ ਲੱਤ ਦੋਖੋ

19 ਨਵੰਬਰ (ਐਤਵਾਰ) ਨੂੰ ਅਹਿਮਦਾਬਾਦ ‘ਚ ਭਾਰਤ ਖ਼ਿਲਾਫ਼ ਛੇ ਵਿਕਟਾਂ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਆਸਟਰੇਲੀਆ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਨੂੰ ਕਥਿਤ ਤੌਰ ’ਤੇ ਵੱਕਾਰੀ ਵਿਸ਼ਵ ਕੱਪ ਟਰਾਫੀ ਦਾ ਅਪਮਾਨ ਕਰਦੇ ਦੇਖਿਆ ਗਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇਕ ਤਸਵੀਰ ‘ਚ ਪੱਛਮੀ ਆਸਟ੍ਰੇਲਿਆਈ ਖਿਡਾਰੀ ਟਰਾਫੀ ‘ਤੇ ਪੈਰ ਰੱਖ ਕੇ ਬੈਠਾ ਨਜ਼ਰ ਆ ਰਿਹਾ ਹੈ ਤੇ ਕ੍ਰਿਕਟ ਪ੍ਰਸ਼ੰਸਕ ਇਸ ਦੀ ਸਖ਼ਤ ਆਲੋਚਨਾ ਕਰ ਰਹੇ ਹਨ।

ਮਾਰਸ਼ ਜੋ 2015 ‘ਚ ਆਸਟ੍ਰੇਲੀਆ ਦੀ ਵਿਸ਼ਵ ਚੈਂਪੀਅਨ ਟੀਮ ਦਾ ਵੀ ਹਿੱਸਾ ਰਹੇ, ਐਤਵਾਰ ਨੂੰ 15 ਦੌੜਾਂ ਬਣਾ ਕੇ ਜਸਪ੍ਰੀਤ ਬੁਮਰਾਹ ਦੀ ਗੇਂਦ ‘ਤੇ ਕੇਐੱਲ ਰਾਹੁਲ ਹੱਥੋਂ ਕੈਚ ਆਊਟ ਹੋ ਗਏ।ਹਾਲਾਂਕਿ ਜਿੱਤ ਤੋਂ ਬਾਅਦ ਉਹ ਟਰਾਫੀ ‘ਤੇ ਪੈਰ ਰੱਖ ਕੇ ਡ੍ਰੈਸਿੰਗ ਰੂਮ ‘ਚ ਬੈਠੇ ਨਜ਼ਰ ਆਏ। ਇਸ ਦੀ ਕਾਫੀ ਆਲੋਚਨਾ ਹੋ ਰਹੀ ਹੈ। ਪ੍ਰਸ਼ੰਸਕਾਂ ਨੇ ਇਸ ਵਿਵਹਾਰ ਨੂੰ ਗਲਤ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਟਰਾਫੀ ਦਾ ਕੁਝ ਸਨਮਾਨ ਕਰਨਾ ਚਾਹੀਦਾ ਹੈ। ਆਓ ਦੇਖਦੇ ਹਾਂ ਸੋਸ਼ਲ ਮੀਡੀਆ ‘ਤੇ ਪ੍ਰਤੀਕਰਮ…ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 50 ਓਵਰਾਂ ‘ਚ 240 ਦੌੜਾਂ ‘ਤੇ ਸਿਮਟ ਗਈ। ਆਸਟ੍ਰੇਲੀਆ ਨੇ 43 ਓਵਰਾਂ ‘ਚ ਚਾਰ ਵਿਕਟਾਂ ’ਤੇ 241 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕੰਗਾਰੂ ਟੀਮ ਲਈ ਟ੍ਰੈਵਿਸ ਹੈੱਡ ਨੇ 141 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਮਾਰਨਸ਼ ਲਾਬੂਸ਼ੇਨ ਨੇ ਨਾਬਾਦ 58 ਦੌੜਾਂ ਬਣਾਈਆਂ।

ਮਿਸ਼ੇਲ ਮਾਰਸ਼ 15 ਦੌੜਾਂ ਬਣਾ ਕੇ, ਡੇਵਿਡ ਵਾਰਨਰ ਸੱਤ, ਸਟੀਵ ਸਮਿਥ ਚਾਰ ਦੌੜਾਂ ਬਣਾ ਕੇ ਆਊਟ ਹੋਏ। ਗਲੇਨ ਮੈਕਸਵੈੱਲ ਨੇ ਦੋ ਨਾਬਾਦ ਦੌੜਾਂ ਬਣਾਈਆਂ।ਆਸਟ੍ਰੇਲੀਆ ਛੇਵੀਂ ਵਾਰ ਵਿਸ਼ਵ ਚੈਂਪੀਅਨ ਬਣਿਆ ਹੈ। ਇਸ ਦੇ ਨਾਲ ਹੀ ਭਾਰਤ ਦਾ ਤੀਜੀ ਵਾਰ ਟਰਾਫੀ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਇਸ ਨੇ ਟੂਰਨਾਮੈਂਟ ‘ਚ ਲਗਾਤਾਰ 10 ਮੈਚ ਜਿੱਤੇ, ਪਰ ਟੀਮ 11ਵੇਂ ਮੈਚ ‘ਚ ਪੱਛੜ ਗਈ। ਭਾਰਤ ਨੂੰ ਦੂਜੀ ਵਾਰ ਆਸਟ੍ਰੇਲੀਆ ਖਿਲਾਫ ਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਖਰੀ ਵਾਰ ਰਿਕੀ ਪੋਂਟਿੰਗ ਦੀ ਕਪਤਾਨੀ ਵਾਲੀ ਟੀਮ ਨੇ 2003 ‘ਚ ਹਰਾਇਆ ਸੀ।

ਦਿਲਜੀਤ ਦੁਸਾਂਝ ਦੇ ਘਰੋਂ ਇਹ ਵੱਡੀ ਖਬਰ,

ਹਾਲ ਹੀ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੇ ਦੇ ਸਕੇ ਚਾਚਾ ਜੀ ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦਾ ਅੱਜ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।

ਉਨ੍ਹਾ ਵਲੋਂ ਦਿੱਲੀ ਅੰਦੋਲਨ ਵੇਲੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਿੰਗਾਰਾ ਸਿੰਘ ਦੋਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਘੋਲਾਂ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਦੋਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ।

ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਤੇ ਸਕੱਤਰ ਪਰਗਟ ਸਿੰਘ ਜਾਮਾਰਾਏ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਦਿਹਾਤੀ ਮਜ਼ਦੁਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਮੁਲਾਜ਼ਮਾਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਾਥੀ ਸ਼ਿੰਗਾਰਾ ਸਿੰਘ ਦੋਸਾਂਝ ਦੇ ਵਿਛੋੜੇ ਨੂੰ ਲਹਿਰ ਲਈ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਦਿਆਂ ਉਨ੍ਹਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕੀਤੀ ਹੈ।

ਸ਼ਿੰਗਾਰਾ ਸਿੰਘ ਦੁਸਾਂਝ ਜਲੰਧਰ ਜ਼ਿਲ੍ਹਾ ਕਮੇਟੀ ਆਰ.ਐਮ.ਪੀ.ਆਈ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਨ। ਸ਼ਿੰਗਾਰਾ ਸਿੰਘ ਦੁਸਾਂਝ ਨੇ ਦਿੱਲੀ ਕਿਸਾਨ ਮੋਰਚਾ ਸਮੇਤ ਕਈ ਕਿਸਾਨਾਂ ਦੇ ਧਰਨੇ ਅਤੇ ਜਮਹੂਰੀ ਸੰਘਰਸ਼ਾਂ ਵਿੱਚ ਸਨਮਾਨਯੋਗ ਭੂਮਿਕਾ ਨਿਭਾਈ। ਸਾਥੀ ਦੁਸਾਂਝ ਨੇ ਅਧਿਆਪਕ ਵਜੋਂ ਕੰਮ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਲਹਿਰਾਂ ਵਿੱਚ ਵੀ ਮਿਸਾਲੀ ਯੋਗਦਾਨ ਪਾਇਆ।

ਅੰਮ੍ਰਿਤ ਵੇਲੇ ਉੱਠਣ ਦੇ ਫਾਇਦੇ ਸੁਣੋ ਜੀ ਸਾਰੇ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਅੰਮ੍ਰਿਤਪਾਲ ਦੇ ਮਾਪਿਆਂ ਨੇ ਕਹੀ ਇਹ ਵੱਡੀ ਗੱਲ

ਅਸਾਮ ਦੇ ਡਿੱਬਰੂਗੜ੍ਹ ਜੇਲ੍ਹ ਵਿੱਚ ਐੱਨ.ਐੱਸ.ਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਈ ਹੋਰ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋ ਦਿੱਤੇ ਗਏ ਪ੍ਰੋਗਰਾਮ ਤਹਿਤ ਦੂਸਰਾ ਅਰਦਾਸ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਤੇ ਹੋਰ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਿੱਖ ਸੰਗਤ ਨੇ ਸ਼ਿਕਰਤ ਕੀਤੀ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ। ਗੁਰੂਘਰਾਂ ‘ਚ ਆਉਣ ਤੋਂ ਰੋਕਣ ਲਈ ਲਾਇਆ ਪੁਲਿਸ ਤੰਤਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਪੂਰਾ ਪੁਲਿਸ ਤੰਤਰ ਲਗਾਇਆ ਗਿਆ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੀ। 3 ਦਸਬੰਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਜਾਵੇਗੀ ਅਰਦਾਸ ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤੀਸਰਾ ਅਰਦਾਸ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਵਿਖੇ 3 ਦਸੰਬਰ ਨੂੰ ਹੋਵੇਗਾ। ਮੌਜੂਦਾ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਹਾਜ਼ਰ ਸਨ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਬੀਬੀ ਬਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਸ਼ਨੀਵਾਰ ਨੂੰ ਸੰਗਤ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਸਤੇ ਪਿੰਡ ਜਲੂਪੁਰ ਖੈੜਾ ਆ ਰਹੀ ਸੀ ਪਰ ਪੁਲਿਸ ਨੇ ਪਿੰਡ ਨੂੰ ਛਾਉਣੀ ਦੇ ਰੂਪ ’ਚ ਬਦਲ ਦਿੱਤਾ ਤੇ ਸੰਗਤ ਨੂੰ ਪਿੰਡ ਨਹੀਂ ਪੁੱਜਣ ਦਿੱਤਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਜਾਣ ਵਾਸਤੇ ਵੀ ਸਿਰਫ਼ ਪਰਿਵਾਰ ਦੇ ਕੁਝ ਵਾਹਨਾਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਗਈ ਜਦਕਿ ਸੰਗਤ ਦੇ ਬਾਕੀ ਵਾਹਨ ਰਾਹ ’ਚ ਹੀ ਰੋਕ ਦਿੱਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਖਾਲਸਾ ਵਹੀਰ ਦੇ ਮੈਂਬਰਾਂ ਤੇ ਸੰਗਤ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਇਹ ਅਰਦਾਸ ਸਮਾਗਮ ਸਫ਼ਲ ਨਾ ਹੋ ਸਕੇ।

ਸੁਖਮਨੀ ਸਾਹਿਬ ਪਾਠ ਦੀ ਤਾਕਤ ਜਰੂਰ ਸੁਣੋ ਵੀਡੀਓ

ਭਾਰਤੀ ਟੀਮ ਬਾਰੇ ਵੱਡੀ ਮਾੜੀ ਖਬਰ

ਭਾਰਤ ਬਨਾਮ ਆਸਟਰੇਲੀਆ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਐਤਵਾਰ (19 ਨਵੰਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਹਾਈ ਵੋਲਟੇਜ ਮੈਚ ਦੀ ਪੂਰਵ ਸੰਧਿਆ ‘ਤੇ ਕਪਤਾਨ ਰੋਹਿਤ ਸ਼ਰਮਾ ਨੇ ਖ਼ਿਤਾਬੀ ਮੈਚ ਨੂੰ ਲੈ ਕੇ ਕਈ ਅਹਿਮ ਗਲ੍ਹਾਂ ’ਤੇ ਚਰਚਾ ਕੀਤੀ।

ਭਾਰਤੀ ਟੀਮ ਦੇ ਕਪਤਾਨ ਰੋਹਿਤ ਨੇ ਕਿਹਾ ਹੈ ਕਿ ਇਸ ਵਿਸ਼ਵ ਕੱਪ ਦੀਆਂ ਤਿਆਰੀਆਂ ਪਿਛਲੇ ਦੋ ਸਾਲਾਂ ਤੋਂ ਚੱਲ ਰਹੀਆਂ ਸਨ ਅਤੇ ਹਰ ਕੋਈ ਉਸ ਦੀ ਭੂਮਿਕਾ ਬਾਰੇ ਜਾਣਦਾ ਹੈ। ਕਪਤਾਨ ਨੇ ਕਿਹਾ ਕਿ ਸ਼ਮੀ ਲਈ ਸ਼ੁਰੂਆਤੀ ਮੈਚ ਨਾ ਖੇਡਣਾ ਮੁਸ਼ਕਿਲ ਸੀ ਪਰ ਅਸੀਂ ਉਸ ਨਾਲ ਗੱਲ ਕਰ ਰਹੇ ਸੀ।ਹਰ ਕੋਈ ਭਾਰਤੀ ਟੀਮ ਦੇ ਮਾਹੌਲ ਦੀ ਤਾਰੀਫ ਕਰ ਰਿਹਾ ਹੈ। ਕਪਤਾਨ ਰੋਹਿਤ ਮੁਤਾਬਕ ਇਸ ‘ਚ ਉਨ੍ਹਾਂ ਅਤੇ ਕੋਚ ਰਾਹੁਲ ਦ੍ਰਾਵਿੜ ਦੀ ਵੱਡੀ ਭੂਮਿਕਾ ਰਹੀ ਹੈ।

ਰੋਹਿਤ ਨੇ ਬਿਹਤਰ ਮਾਹੌਲ ਬਣਾਈ ਰੱਖਣ ਦਾ ਸਿਹਰਾ ਵੀ ਖਿਡਾਰੀਆਂ ਨੂੰ ਦਿੱਤਾ ਹੈ।ਦੱਸ ਦਈਏ ਕਿ ਰੋਹਿਤ ਸ਼ਰਮਾ ਨੂੰ 2011 ਵਿਸ਼ਵ ਕੱਪ ‘ਚ ਜਗ੍ਹਾ ਨਹੀਂ ਮਿਲੀ ਸੀ। ਇਸ ‘ਤੇ ਕਪਤਾਨ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਭਾਵੁਕ ਅਤੇ ਮੁਸ਼ਕਲ ਸਮਾਂ ਸੀ। ਪਰ ਮੈਂ ਇਸ ਪੜਾਅ ‘ਤੇ ਖੁਸ਼ ਹਾਂ। ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਫਾਈਨਲ ‘ਚ ਟੀਮ ਦੀ ਅਗਵਾਈ ਕਰਾਂਗਾ ਪਰ ਜੇਕਰ ਤੁਸੀਂ ਚਾਹੋ ਤਾਂ ਅਜਿਹਾ ਹੋਵੇਗਾ। ਮੈਂ ਟੀਮ ਵਿੱਚ ਚੰਗਾ ਮਾਹੌਲ ਬਣਾਉਣਾ ਚਾਹੁੰਦਾ ਹਾਂ।

ਮੁਹੰਮਦ ਸ਼ਮੀ ਬਾਰੇ ਕਪਤਾਨ ਨੇ ਕਿਹਾ ਕਿ ਜਦੋਂ ਸ਼ਮੀ ਨਹੀਂ ਖੇਡ ਰਿਹਾ ਸੀ ਤਾਂ ਪ੍ਰਬੰਧਨ ਉਸ ਨਾਲ ਗੱਲ ਕਰ ਰਿਹਾ ਸੀ ਅਤੇ ਉਹ ਖੁਦ ਆਪਣੀ ਗੇਂਦਬਾਜ਼ੀ ‘ਤੇ ਸਖਤ ਮਿਹਨਤ ਕਰ ਰਿਹਾ ਸੀ। ਉਸ ਨੇ ਸਿਰਾਜ ਅਤੇ ਹੋਰ ਗੇਂਦਬਾਜ਼ਾਂ ਦਾ ਵੀ ਬਹੁਤ ਸਾਥ ਦਿੱਤਾ। ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਵਨਡੇ ਕ੍ਰਿਕਟ ਦੇਖ ਕੇ ਵੱਡਾ ਹੋਇਆ ਹੈ, ਇਸ ਲਈ ਇਹ ਉਨ੍ਹਾਂ ਲਈ ਵੱਡਾ ਪਲ ਹੈ।ਅੱਜ ਭਾਵੇਂ ਅਸੀਂ ਹਾਰ ਗਏ ਹਾਂ ਪਰ ਪੂਰੇ ਟੂਰਨਾਮੈਂਟ ਦੌਰਾਨ ਟੀਮ ਇੰਡੀਆ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਬੱਲੇਬਾਜ਼ੀ ਤੋਂ ਲੈ ਕੇ ਗੇਂਦਬਾਜ਼ੀ ਅਤੇ ਫੀਲਡਿੰਗ ਤੱਕ – ਸਾਰੇ ਖੇਤਰਾਂ ਵਿੱਚ ਭਾਰਤ ਦਾ ਦਬਦਬਾ ਰਿਹਾ ਹੈ। ਟੀਮ ਇੰਡੀਆ ਦਾ ਯਾਦਾਂ ਲਈ ਧੰਨਵਾਦ।

ਚਮਤਕਾਰੀ ਪਾਠ ਦੀ ਤਾਕਤ ਜਰੂਰ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਸ ਸਰਦਾਰ ਨੇ ਦੁਨੀਆ ਚ ਚਰਚੇ ਵੀਡੀਓ

ਸਰਦਾਰਾਂ ਨੇ ਆਪਣੀ ਮਿਹਨਤ ਤੇ ਲਗਨ ਨਾਲ ਪੂਰੇ ਵਿਸ਼ਵ ਵਿੱਚ ਆਪਣਾ ਨਾਂ ਬਣਾਇਆ ਹੈ । ਇਹਨਾਂ ਸਰਦਾਰਾਂ ਵਿੱਚੋਂ ਇੱਕ ਸਰਦਾਰ ਹਨ ਸਿਮਰਪਾਲ ਸਿੰਘ, ਜਿਨਾਂ ਨੇ ਅੱਧੀ ਦੁਨੀਆ ਵਿੱਚ ਮੁੰਗਫਲੀ ਨੂੰ ਪਹੁਚਾਇਆ ਹੈ । ਇਸੇ ਕਰਕੇ ਉਹਨਾਂ ਨੂੰ ਪੀਨੱਟ ਕਿੰਗ ਕਿਹਾ ਜਾਂਦਾ ਹੈ । ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਖੇਤੀਬਾੜੀ ਵਿੱਚ ਬੀ ਐਸ ਈ ਕਰਨ ਤੋਂ ਬਾਅਦ ਸਿਮਰਪਾਲ ਸਿੰਘ ਆਪਣੇ ਪੂਰੇ ਪਰਿਵਾਰ ਨਾਲ ਅਰਜਨਟੀਨਾ ਜਾ ਕੇ ਵੱਸ ਗਏ ਸਨ ।

ਇਥੇ ਇਹਨਾਂ ਨੇ ਮੂੰਗਫਲੀ ਦੀ ਖੇਤੀ ਸ਼ੁਰੂ ਕੀਤੀ । ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹਨਾਂ ਦੀ ਕੰਪਨੀ ਓਲਮ ਪੂਰੀ ਦੁਨੀਆ ਵਿੱਚ ਦੂਜੀ ਸਭ ਤੋਂ ਵੱਡੀ ਮੂੰਗਫਲੀ ਐਕਸਪੋਰਟ ਕਰਨ ਵਾਲੀ ਕੰਪਨੀ ਹੈ । ਉਹਨਾਂ ਦੀ ਕੰਪਨੀ ਦਾ ਕਾਰੋਬਾਰ ਦੁਨੀਆ ਦੇ 70 ਦੇਸ਼ਾਂ ਵਿੱਚ ਫੈਲਿਆ ਹੋਇਆ ਹੈ ।

ਮਾਣ ਦੀ ਗੱਲ ਇਹ ਹੈ ਕਿ ਇਸ ਸਰਦਾਰ ਦੀ ਚੜਤ ਨੂੰ ਦੇਖ ਕੇ ਉਥੋਂ ਦੇ ਗੋਰੇ ਵੀ ਪੱਗਾਂ ਬੰਨਣ ਲੱਗ ਗਏ ਹਨ । ਇਹਨਾਂ ਲੋਕਾਂ ਦਾ ਮੰਨਣਾ ਹੈ ਕਿ ਪੱਗ ਬੰਨਣਾ ਅਮੀਰ ਹੋਣ ਜਾਂ ਸ਼ਾਹੀ ਹੋਣ ਦੀ ਪ੍ਰਤੀਕ ਹੈ ।ਸਿਮਰਪਾਲ ਸਿੰਘ ਤੋਂ ਇਲਾਵਾ ਹੋਰ ਵੀ ਕਈ ਸਰਦਾਰ ਹਨ । ਜਿਨ੍ਹਾਂ ‘ਚ ਦਰਸ਼ਨ ਸਿੰਘ ਧਾਲੀਵਾਲ, ਪੀਟਰ ਵਿਰਦੀ ਸਣੇ ਕਈ ਹਸਤੀਆਂ ਸ਼ਾਮਿਲ ਹਨ । ਜਿਨ੍ਹਾਂ ਨੇ ਆਪਣੀ ਮਿਨਹਨਤ ਦੇ ਨਾਲ ਬਿਜਨੇਸ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਜਿਨ੍ਹਾਂ ‘ਤੇ ਹਰ ਪੰਜਾਬੀ ਨੂੰ ਮਾਣ ਹੈ ।

error: Content is protected !!