ਅੰਮ੍ਰਿਤਪਾਲ ਦੀ ਜਾਇਦਾਦ ਹੋਈ ਜ਼ਬਤ ਸੁਣੋ

ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਾਸੀ ਕਥਿਤ ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਦੀ 1 ਕਰੋੜ 34 ਲੱਖ 12 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਸੰਪਤੀ ਦੀ ਪਛਾਣ ਕਥਿਤ ਤੌਰ ‘ਤੇ ਨਸ਼ਿਆਂ ਰਾਹੀਂ ਕੀਤੀ ਗਈ ਕਮਾਈ ਵਜੋਂ ਕੀਤੀ ਗਈ ਹੈ।ਦਰਅਸਲ ਇਹ ਮਾਮਲਾ ਅਪ੍ਰੈਲ 2022 ਵਿੱਚ ਭਾਰਤੀ ਕਸਟਮ ਦੁਆਰਾ 102.784 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦਾ ਹੈ। ਜਿਸਦੀ ਕੀਮਤ ਲਗਭਗ 700 ਕਰੋੜ ਰੁਪਏ ਹੈ। ਅਫਗਾਨਿਸਤਾਨ ਤੋਂ ਸ਼ੁਰੂ ਹੋਇਆ ਇਹ ਨਸ਼ਾ ਅਟਾਰੀ, ਅੰਮ੍ਰਿਤਸਰ ਵਿਖੇ ਇੰਟੈਗਰੇਟਿਡ ਚੈੱਕ ਪੋਸਟ (ICP) ਰਾਹੀਂ ਭਾਰਤ ਵਿੱਚ ਦਾਖ਼ਲ ਹੋਇਆ ਸੀ। ਗ਼ੈਰ-ਕਾਨੂੰਨੀ ਹੈਰੋਇਨ ਮੁਲੱਠੀ ਦੀ ਇੱਕ ਖੇਪ ਵਿੱਚ ਬੜੀ ਚਲਾਕੀ ਨਾਲ ਛੁਪਾਈ ਗਈ ਸੀ।

ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ 16 ਦਸੰਬਰ 2022 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ, ਜਿਸ ਵਿਚ ਸ਼ਾਹਿਦ ਅਹਿਮਦ ਉਰਫ ਕਾਜ਼ੀ ਅਬਦੁਲ ਵਦੂਦ, ਨਜ਼ੀਰ ਅਹਿਮਦ ਕਾਨੀ, ਰਾਜ਼ੀ ਹੈਦਰ ਜ਼ੈਦੀ ਅਤੇ ਵਿਪਨ ਮਿੱਤਲ ਸ਼ਾਮਲ ਹਨ। ਅੰਮ੍ਰਿਤਪਾਲ ਸਿੰਘ ਨੇ 2019 ਤੋਂ 2021 ਤੱਕ ਫੰਡ ਟਰਾਂਸਫਰ ਕਰਨ ਦੀ ਸਾਜ਼ਿਸ਼ ਵੀ ਰਚੀ ਅਤੇ ਇਹ ਫੰਡ ਸਿੱਧੇ ਸ਼ਾਹਿਦ ਅਹਿਮਦ ਉਰਫ ਕਾਜ਼ੀ ਅਬਦੁਲ ਵਦੂਦ ਅਤੇ ਰਾਜ਼ੀ ਹੈਦਰ ਜ਼ੈਦੀ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ।ਦੀਪ ਸਿੱਧੂ ਦੀ ਅਚਾਨਕ ਮੌਤ ਤੋਂ ਬਾਅਦ, ਵਾਰਿਸ ਪੰਜਾਬ ਦੇ ਦੁਆਰਾ 4 ਮਾਰਚ 2022 ਨੂੰ ਅੰਮ੍ਰਿਤਪਾਲ ਸਿੰਘ ਸੰਧੂ ਨੂੰ ਜਥੇਬੰਦੀ ਦਾ ਆਗੂ ਘੋਸ਼ਿਤ ਕਰਦਿਆਂ ਜਥੇਬੰਦੀ ਵਲੋਂ ਇੱਕ ਪੱਤਰ ਪ੍ਰਕਾਸ਼ਿਤ ਕੀਤਾ ਗਿਆ ਸੀ।

ਸਿੰਘ ਦੇ ਦੁਬਈ ਤੋਂ ਪੰਜਾਬ ਪਰਤਣ ‘ਤੇ, 29 ਸਤੰਬਰ 2022 ਨੂੰ ਦਮਦਮੀ ਟਕਸਾਲ ਦੇ ੧੪ਵੇ ਜਥੇਦਾਰ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ, ਮੋਗਾ ਵਿਖੇ ਵੱਖ ਵੱਖ ਜਥੇਬੰਦੀਆਂ, ਸੰਪਰਦਾਵਾਂ ਤੋਂ ਆਈਆਂ ਦਸਤਾਰਾਂ ਨਾਲ ਜਥੇਬੰਦੀ ਦੀ ਰਸਮੀ ਦਸਤਾਰਬੰਦੀ ਹੋਈ ਸੀ।ਦਸਤਾਰਬੰਦੀ ਤੋਂ ਪਹਿਲਾਂ ਇਹਨਾਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਛਕਿਆ ਸੀ।

ਦਸਮੇਸ਼ ਪਿਤਾ ਜੀ ਦੀਆਂ ਨਿਸ਼ਾਨੀਆਂ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦੀਵਾਲੀ ਤੋਂ ਪਹਿਲਾਂ ਇਹ ਦਾਨ ਕਰੋ ਜੀ

ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਸੁਣੋ ਸਾਰੇ

ਤਰਨਤਾਰਨ ਤੋਂ ਜਿਮ ਵਾਲੇ ਕੇਸ ਚ ਵੱਡੀ ਖਬਰ

ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਬੀਤੀ ਦੇਰ ਰਾਤ ਘਰ ਵਿਚ ਦਾਖਲ ਹੋ ਕੇ ਜਿਮ ਮਾਲਕ ਰਣਜੀਤ ਸਿੰਘ ਰਾਣਾ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਾਣਕਾਰੀ ਅਨੁਸਾਰ ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ । ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ । ਇਸ ਵਾਰਦਾਤ ਤੋਂ ਘੰਟੇ ਬਾਅਦ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਸ ਕਤਲ ਕੇਸ ਨੂੰ ਹੱਲ ਕਰ ਲਿਆ ਹੈ । ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਦਾ ਕਤਲ ਉਸ ਦੀ ਪਤਨੀ ਵੱਲੋਂ ਆਪਣੇ ਆਸ਼ਕ ਨਾਲ ਮਿਲ ਕੇ ਹੀ ਕਰਵਾਇਆ ਗਿਆ ਸੀ ।

ਦੱਸ ਦਈਏ ਕਿ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਘਰਿਆਲਾ ਜੋ ਕਰੀਬ ਅੱਠ ਸਾਲ ਵਿਦੇਸ਼ ਵਿੱਚ ਕੰਮ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਹੀ ਪਿੰਡ ਪੁੱਜਾ ਸੀ ਅਤੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਗਿਆ । ਬੀਤੀ ਰਾਤ ਕਰੀਬ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਸਿੰਘ ਦੇ ਘਰ ਅੰਦਰ ਦਾਖਲ ਹੁੰਦੇ ਹੋਏ ਉਸ ਨੂੰ ਅੰਨ੍ਹੇਵਾਹ ਉਸ ਵੇਲੇ ਗੋਲੀਆਂ ਮਾਰ ਦਿੱਤੀਆਂ, ਜਦੋਂ ਉਹ ਕਮਰੇ ਵਿਚ ਆਪਣੀ ਪਤਨੀ ਅਤੇ ਬੇਟੇ ਨਾਲ ਸੁੱਤਾ ਪਿਆ ਸੀ । ਰਣਜੀਤ ਸਿੰਘ ਦੇ ਸਰੀਰ ਉੱਪਰ ਪੰਜ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ

ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪੱਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਕਤਲ ਕਰਨ ਪਿੱਛੇ ਉਸ ਦੀ ਪਤਨੀ ਦਾ ਹੱਥ ਸਾਹਮਣੇ ਆਇਆ ਹੈ । ਉਨ੍ਹਾਂ ਦੱਸਿਆ ਕਿ ਪਤਨੀ ਬਲਜੀਤ ਕੌਰ ਪਾਸੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੇ ਕਬੂਲ ਕੀਤਾ ਹੈ ਕਿ ਉਸ ਦੇ ਪਿੰਡ ਲਾਖਣਾ ਦੇ ਮਹਾਵੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ ।

ਪੰਜਾਬ ਵਿੱਚ ਇਸ ਦਿਨ ਹੋਇਆ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕੈਨੇਡਾ ਦੀ ਧਰਤੀ ਤੋਂ ਵੱਡੀ ਬੁਰੀ ਖਬਰ

ਕੈਨੇਡਾ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਦੀ ਗਈ ਜਾਨ, ਦਿਲ ਦਾ ਦੌਰਾ ਪੈਣ ਨਾਲ 31 ਸਾਲਾ ਗੱਭਰੂ ਦੀ ਮੌ/ਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ””’ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਹਰਭੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਖ਼ਬਰ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਤੋਂ ਸੱਤ ਮਹੀਨੇ ਪਹਿਲਾਂ ਹਰਭੇਜ ਸਿੰਘ ਉਮਰ 31 ਸਾਲ (ਅਜੇ ਕੁਆਰਾ) ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਕੈਨੇਡਾ ਗਿਆ ਸੀ, ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਅਤੇ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।

ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ ‘ਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਅਤੇ ਕਿਹਾ ਇਸਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਹੈ।ਜਿਵੇਂ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਲੱਗੀ ਤਾਂ ਸੋਗ ਦੀ ਲਹਿਰ ਦੌੜ ਪਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ

ਪੰਜਾਬ ਸਰਕਾਰ ਵੱਲੋਂ ਧੀਆਂ ਲਈ ਇਹ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ ‘ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁੜੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਸੰਤਾਂ ਬਾਰੇ ਇਹ ਸੱਚ ਜਰੂਰ ਸੁਣੋ ਜੀ ਸਾਰੇ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪੰਜਾਬ ਦੇ ਵਾਰਸ ਬਾਰੇ ਵੱਡੀ ਜਾਣਕਾਰੀ

error: Content is protected !!