ਵਕੀਲ ਦੀ ਘਰਵਾਲੀ ਸਿੱਖਿਆ ਵਿਭਾਗ ‘ਚੋਂ ਮੁਅੱਤਲ….. ਦੋਖੋ

ਬਜ਼ੁਰਗ ਮਾਂ ’ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਦੇ ਮਾਮਲੇ ‘ਚ ਜੇਲ ’ਚ ਬੰਦ ਵਕੀਲ ਅੰਕੁਰ ਵਰਮਾ ਦੀ ਅਧਿਆਪਕ ਪਤਨੀ ਸੁਧਾ ਵਰਮਾ ਨੂੰ ਸਿੱਖਿਆ ਵਿਭਾਗ ’ਚੋਂ ਮੁਅੱਤਲ ਕਰ ਦਿਤਾ ਗਿਆ ਹੈ।ਦੱਸ ਦੇਈਏ ਕਿ ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਦੀ ਕੋਠੀ ਨੰਬਰ 478 ‘ਚ ਕੁੱਝ ਸਮੇਂ ਤੋਂ ਨਾਮੀ ਵਕੀਲ ਅੰਕੁਰ ਵਰਮਾ ਵਲੋਂ ਅਪਣੀ ਅਧਰੰਗ ਦੀ ਮਰੀਜ਼ ਬਜ਼ੁਰਗ ਮਾਂ ’ਤੇ ਤਸ਼ੱਦਦ ਦੀਆਂ ਵੀਡੀਉਜ਼ ਵਾਇਰਲ ਹੋਈਆਂ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਸ਼ਾਲੂ ਮਹਿਰਾ ਨੇ ਦਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪੁਲਿਸ ਲਾਈਨ ਰੂਪਨਗਰ ‘ਚ ਸੇਵਾ ਨਿਭਾ ਰਹੀ ਅਧਿਆਪਕਾ ਸੁਧਾ ਵਰਮਾ ਨੂੰ ਨੌਕਰੀ ਤੋਂ ਗ਼ੈਰ ਹਾਜ਼ਰ ਰਹਿਣ ਅਤੇ ਪੁਲਿਸ ਕਾਰਵਾਈ ਕਾਰਨ ਮੁਅੱਤਲ ਕੀਤਾ ਗਿਆ ਹੈ।

ਵਾਇਰਲ ਹੋਏ ਵੀਡੀਉ ਵਿਚ ਸਾਫ਼ ਨਜ਼ਰ ਆ ਰਿਹਾ ਸੀ ਕਿ ਕਿਵੇਂ ਵਕੀਲ ਅੰਕੁਰ ਵਰਮਾ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਤਿੰਨੇ ਬਜ਼ੁਗਰ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ। ਇਸ ਮਾਮਲੇ ਵਿਚ ਬਾਰ ਐਸੋਸੀਏਸ਼ਨ ਨੇ ਵੀ ਕਾਰਵਾਈ ਕਰਦਿਆਂ ਅੰਕੁਰ ਵਰਮਾ ਦੀ ਮੈਂਬਰਸ਼ਿਪ ਰੱਦ ਕਰ ਦਿਤੀ ਹੈ।

ਆਪਣੀ ਮਾਂ ਦੇ ਨਾਂ ‘ਤੇ ਪਿਤਾ ਵੱਲੋਂ ਕੀਤੀ 15 ਲੱਖ ਰੁਪਏ ਦੀ ਐੱਫ.ਡੀ ਹੜੱਪਣ ਲਈ ਆਪਣੀ ਮਾਂ ‘ਤੇ ਤਸ਼ੱਦਦ ਕਰਦਾ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਨੇ ਅੰਕੁਰ ਵਰਮਾ ਦੇ ਰਿਮਾਂਡ ਦੌਰਾਨ ਕੀਤਾ ਹੈ। ਪੁਲਿਸ ਨੇ ਹੁਣ ਇਹ ਐਫ.ਡੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਵਕੀਲ ਅਕੁਰ ਵਰਮਾ ਆਪਣੀ ਸੇਵਾਮੁਕਤ ਪ੍ਰੋਫੈਸਰ ਮਾਂ ਆਸ਼ਾ ਰਾਣੀ ਦਾ ਏਟੀਐਮ ਵੀ ਆਪਣੇ ਕੋਲ ਰੱਖਦਾ ਸੀ ਅਤੇ ਉਸ ਦੀ ਪੈਨਸ਼ਨ ਵੀ ਕਢਵਾਉਂਦਾ ਸੀ।

ਅੰਕੁਰ ਵਰਮਾ ਦੀ ਪਤਨੀ ਸੁਧਾ ਵਰਮਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਦੇ ਹੁਕਮਾਂ ਕਾਰਨ ਘਰ ਵਿੱਚੋਂ 10 ਲੱਖ ਅਤੇ 5 ਲੱਖ ਰੁਪਏ ਦੀਆਂ ਦੋ ਐਫਡੀਜ਼ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂਕਿ ਪੁਲਿਸ ਮਾਂ ਦੇ ਨਾਂ ’ਤੇ ਦਰਜ ਜਾਇਦਾਦ ਦੀ ਵੀ ਜਾਂਚ ਕਰ ਰਹੀ ਹੈ ਜੋ ਵਕੀਲ ਨੇ ਆਪਣੇ ਨਾਂ ’ਤੇ ਕਰਵਾਈ ਹੈ। ਰੋਪੜ ਦੀ ਅਦਾਲਤ ਨੇ ਵਕੀਲ ਅੰਕੁਰ ਵਰਮਾ ਅਤੇ ਉਸ ਦੀ ਪਤਨੀ ਸੁਧਾ ਵਰਮਾ ਨੂੰ 10 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਡਵੋਕੇਟ ਅੰਕੁਰ ਵਰਮਾ ਹੁਣ ਆਪਣੀ ਗਲਤੀ ਲਈ ਮੁਆਫ਼ੀ ਮੰਗ ਰਹੇ ਹਨ।

ਜੋਤ ਲਗਾਉਣ ਸਮੇਂ ਜਰੂਰੀ ਗੱਲਾਂ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧

ਅਮਿਤ ਸ਼ਾਹ ਦੀ ਰੈਲੀ ਬਾਰੇ ਵੱਡੀ ਜਾਣਕਾਰੀ

ਕਰਨਾਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਨੇ ਮੁੱਖ ਸਟੇਜ ਵੱਲ ਜੁੱਤੀ ਸੁੱਟ ਦਿੱਤੀ। ਸੁੱਟਣ ਵਾਲੇ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਗ੍ਰਹਿ ਮੰਤਰੀ ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਸਟੇਜ ਤੋਂ ਜਾ ਰਹੇ ਸਨ। ਜੁੱਤੀ ਸੁੱਟਣ ਵਾਲਾ ਸਖ਼ਸ਼ ਦਿਵਿਆਂਗ ਹੈ। ਉਹ ਲਾਭਪਾਤਰੀਆਂ ਵਿੱਚ ਬੈਠਾ ਸੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਾਰਨ ਉਸ ਦੀ ਜੁੱਤੀ ਸਟੇਜ ਤੋਂ ਕਾਫੀ ਪਹਿਲਾਂ ਡਿੱਗ ਗਈ। ਪੁਲਿਸ ਦਿਵਿਆਂਗ ਤੋਂ ਪੁੱਛਗਿੱਛ ਕਰ ਰਹੀ ਹੈ। ਜਿਸ ਨੇ ਸਟੇਜ ਵੱਲ ਜੁੱਤੀ ਸੁੱਟੀ ਸੀ, ਉਹ ਸਿਸਟਮ ਤੋਂ ਦੁਖੀ ਹੈ। ਇਸ ਨੂੰ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਉਲੰਘਣ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਹਰਿਆਣਾ ਦੇ ਕਰਨਾਲ ‘ਚ ਅੰਤੋਦਿਆ ਸੰਮੇਲਨ ‘ਚ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ‘ਤੇ ਇਕ ਵਿਅਕਤੀ ਨੇ ਜੁੱਤੀ ਸੁੱਟ ਦਿੱਤੀ। ਪੁਲਿਸ ਨੇ ਤੁਰੰਤ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਮੀਟਿੰਗ ਦੌਰਾਨ ਰਵਿੰਦਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਇਸੇ ਲਈ ਉਸਨੇ ਅਜਿਹਾ ਕੀਤਾ। ਫਿਲਹਾਲ ਉਹ ਹਿਰਾਸਤ ‘ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸੰਮੇਲਨ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਾਹ ਨੇ ਕਿਹਾ ਕਿ 1 ਜਨਵਰੀ ਤੋਂ ਸੂਬੇ ਦੇ ਬਜ਼ੁਰਗਾਂ ਨੂੰ 3,000 ਰੁਪਏ ਦੀ ਬੁਢਾਪਾ ਪੈਨਸ਼ਨ ਮਿਲੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥਨਾਥ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ। ਨਾਲ ਹੀ, ਅੰਤੋਦਿਆ ਪਰਿਵਾਰਾਂ ਨੂੰ ਰੋਡਵੇਜ਼ ‘ਤੇ ਮੁਫਤ ਯਾਤਰਾ ਦੀ ਸਹੂਲਤ ਮਿਲੇਗੀ।

ਬੇਔਲਾਦ ਜੋੜਿਆ ਲਈ ਵਰਦਾਨ ਇਹ ਚੀਜ਼

IVF ਉਹਨਾਂ ਔਰਤਾਂ ਅਤੇ ਜੋੜਿਆਂ ਨੂੰ ਉਮੀਦ ਪ੍ਰਦਾਨ ਕਰਦੀ ਹੈ ਜੋ ਇੱਕ ਪਰਿਵਾਰ ਸ਼ੁਰੂ ਕਰਨ ਦੀ ਇੱਛਾ ਰੱਖਦੇ ਹਨ ਤੇ ਕੁਦਰਤੀ ਤੌਰ ਉੱਤੇ ਆਪਣਾ ਬੱਚਾ ਨਹੀਂ ਕਰ ਸਕਦੇ। ਜੇ ਤੁਸੀਂ ਵੀ IVF ਵੀਧੀ ਦੀ ਮਦਦ ਲੈਣਾ ਚਾਹੁੰਦੇ ਹੋ ਤਾਂ ਵਧੇਰੇ ਸਟੀਕ ਅਨੁਮਾਨ ਪ੍ਰਾਪਤ ਕਰਨ ਲਈ ਡਾਕਟਰੀ ਪੇਸ਼ੇਵਰਾਂ ਨਾਲ ਸਲਾਹ ਜ਼ਰੂਰ ਕਰੋ।

ਕੁਦਰਤੀ ਤੌਰ ‘ਤੇ ਗਰਭ ਧਾਰਨ ਕਰਨ ਲਈ ਸੰਘਰਸ਼ ਕਰ ਰਹੇ ਬਹੁਤ ਸਾਰੇ ਜੋੜੇ ਆਪਣੇ ਮਾਤਾ-ਪਿਤਾ ਬਣਨ ਦੇ ਸੁਪਨਿਆਂ ਦੇ ਹੱਲ ਵਜੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਵਿਧੀ ਵੱਲ ਮੁੜਦੇ ਹਨ। ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਇੱਕ ਡਾਕਟਰੀ ਪ੍ਰਕਿਰਿਆ ਜਿਸ ਨੇ ਅਣਗਿਣਤ ਪਰਿਵਾਰਾਂ ਨੂੰ ਖੁਸ਼ੀ ਦਿੱਤੀ ਹੈ। ਇਸ ਵਿਧੀ ਸਸਤੀ ਨਹੀਂ ਹੈ ਤੇ ਇਸ ਟ੍ਰੀਟਮੈਂਟ ਵਿੱਚ ਕਈ ਖਰਚੇ ਸ਼ਾਮਲ ਹੁੰਦੇ ਹਨ। ਕਈ ਲੋਕਾਂ ਨੂੰ ਇਸ ਦਾ ਅੰਦਾਜ਼ਾ ਹੀ ਨਹੀਂ ਹੁੰਦਾ ਕਿ ਇਸ ਟ੍ਰੀਟਮੈਂਟ ਦਾ ਕਿੰਨਾ ਖਰਚਾ ਹੋ ਸਕਦਾ ਹੈ।

IVF ਦੇ ਖਰਚਿਆਂ ਬਾਰੇ ਕੁਝ ਆਮ ਸਵਾਲਾਂ ‘ਤੇ ਚਾਨਣਾ ਪਾਉਣ ਲਈ ਇਸ ਖੇਤਰ ਦੇ ਮਾਹਿਰ ਡਾਕਟਰ ਪ੍ਰਮੋਦਿਤਾ ਅਗਰਵਾਲ ਨੇ ਕਈ ਜ਼ਰੂਰੀ ਗੱਲਾਂ ਸਾਡੇ ਨਾਲ ਸਾਂਝੀਆਂ ਕੀਤੀਆਂ ਹਨ, ਆਓ ਜਾਣਦੇ ਹਾਂ ਇਨ੍ਹਾਂ ਬਾਰੇ…

IVF ਦੇ ਵਿੱਤੀ ਪਹਿਲੂ ਵਿੱਚ ਕਈ ਭਾਗ ਸ਼ਾਮਲ ਹੁੰਦੇ ਹਨ। ਸ਼ੁਰੂਆਤੀ ਤੌਰ ‘ਤੇ, ਅਲਟਰਾਸਾਊਂਡ, ਟਿਊਬਲ ਜਾਂਚ, ਅਤੇ ਸ਼ੁਕਰਾਣੂਆਂ ਦੀ ਗਿਣਤੀ ਦੇ ਵਿਸ਼ਲੇਸ਼ਣ ਵਰਗੇ ਜ਼ਰੂਰੀ ਟੈਸਟਾਂ ਦੀ ਕੀਮਤ 10,000 ਰੁਪਏ ਤੋਂ 15,000 ਰੁਪਏ ਦੇ ਵਿਚਕਾਰ ਹੁੰਦੀ ਹੈ। ਇਸ ਤੋਂ ਬਾਅਦ, ਲੋੜੀਂਦੇ ਟੀਕਿਆਂ ਲਈ ਖਰਚੇ ਆਉਂਦੇ ਹਨ, ਜੋ ਕਿ ਲਗਭਗ 50,000 ਤੋਂ 55,000 ਰੁਪਏ ਤੱਕ ਹੁੰਦੇ ਹਨ। ਓਵਾ ਰਿਕ ਕਰਨ ਦੀ ਪ੍ਰਕਿਰਿਆ ਅਤੇ ਐਨਸਥੀਸਿਸਟ ਦਾ ਖਰਚਾ 20,000 ਤੋਂ 25,000 ਰੁਪਏ ਹੋਰ ਜੋੜਿਆ ਜਾਂਦਾ ਹੈ।

ਡਾ. ਅਗਰਵਾਲ ਅਨੁਸਾਰ ਸਭ ਤੋਂ ਮਹੱਤਵਪੂਰਨ ਖਰਚਾ ਭਰੂਣ ਵਿਗਿਆਨੀ ਦੇ ਆਲੇ-ਦੁਆਲੇ ਘੁੰਮਦਾ ਹੈ। ਇਹ ਪੇਸ਼ੇਵਰ ਭਰੂਣ ਨੂੰ ਸੰਸਕ੍ਰਿਤ ਅਤੇ ਸੁਰੱਖਿਅਤ ਰੱਖਣ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ, ਅਤੇ ਉਨ੍ਹਾਂ ਦੇ ਵਿਕਾਸ ਦੀ ਸਹੂਲਤ ਦੇਣ ਦੀ ਨਾਜ਼ੁਕ ਪ੍ਰਕਿਰਿਆ ਨੂੰ ਸੰਭਾਲਦੇ ਹਨ। ਇਸ ਪੜਾਅ ‘ਤੇ ਕਾਫ਼ੀ ਖਰਚਾ ਆਉਂਦਾ ਹੈ ਜੋ ਕਿ ਲਗਭਗ 1 ਲੱਖ ਰੁਪਏ ਹੋ ਸਕਦਾ ਹੈ।

ਕੁੱਲ ਮਿਲਾ ਕੇ, IVF ਦੀ ਅਨੁਮਾਨਿਤ ਲਾਗਤ, ਇਹਨਾਂ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਆਮ ਤੌਰ ‘ਤੇ ਲਗਭਗ 2 ਲੱਖ ਰੁਪਏ ਹੁੰਦੀ ਹੈ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਇਹ ਅੰਕੜਾ ਵਿਅਕਤੀਗਤ ਮੈਡੀਕਲ ਹਿਸਟਰੀ ਅਤੇ ਮਰੀਜ਼ ਦੀਆਂ ਖਾਸ ਲੋੜਾਂ ਦੇ ਆਧਾਰ ‘ਤੇ ਵੱਖ-ਵੱਖ ਹੋ ਸਕਦਾ ਹੈ। ਕੁਝ ਮਾਮਲਿਆਂ ਵਿੱਚ, ਖਰਚੇ ਇਸ ਅੰਦਾਜ਼ੇ ਤੋਂ ਵੱਧ ਹੋ ਸਕਦੇ ਹਨ।

IVF ਉਹਨਾਂ ਔਰਤਾਂ ਅਤੇ ਜੋੜਿਆਂ ਨੂੰ ਉਮੀਦ ਪ੍ਰਦਾਨ ਕਰਦੀ ਹੈ ਜੋ ਇੱਕ ਪਰਿਵਾਰ ਸ਼ੁਰੂ ਕਰਨ ਦੀ ਇੱਛਾ ਰੱਖਦੇ ਹਨ ਤੇ ਕੁਦਰਤੀ ਤੌਰ ਉੱਤੇ ਆਪਣਾ ਬੱਚਾ ਨਹੀਂ ਕਰ ਸਕਦੇ। ਜੇ ਤੁਸੀਂ ਵੀ IVF ਵੀਧੀ ਦੀ ਮਦਦ ਲੈਣਾ ਚਾਹੁੰਦੇ ਹੋ ਤਾਂ ਵਧੇਰੇ ਸਟੀਕ ਅਨੁਮਾਨ ਪ੍ਰਾਪਤ ਕਰਨ ਲਈ ਡਾਕਟਰੀ ਪੇਸ਼ੇਵਰਾਂ ਨਾਲ ਸਲਾਹ ਜ਼ਰੂਰ ਕਰੋ

ਇਸ ਗੁਰੂਘਰ ਚ ਇਹ ਚੀਜ ਚੜਾ ਦਿਉ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ!

ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ,

ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਨ੍ਹਾਂ ਥਾਵਾਂ ਤੇ ਦੀਵੇ ਜਰੂਰ ਲਗਾਉ ਦੋਖੋ

ਦੀਵਾਲੀ ਤੋਂ ਪਹਿਲਾਂ ਇਹ ਪਾਠ ਕਰੋ ਸਾਰੇ

ਹਰਿਆਣਾ ਦੀਆਂ ਸੁਹਾਗਣਾਂ ਦਾ ਵੱਡਾ ਬਿਆਨ

ਅਗਲੇ ਸਾਲ SYL ਦੇ ਪਾਣੀ ਨਾਲ ਖੋਲ੍ਹਾਂਗੀਆਂ ਵਰਤ’, ਹਰਿਆਣਾ ਦੀਆਂ ਸੁਹਾਗਣਾਂ ਨੇ ਕਰਵਾਚੌਥ ‘ਤੇ ਖਾਧੀ ਸਹੁੰ—-ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਧਾਰਿਮਕ ਭਾਵਨਾ ਦਾ ਸਹਾਰਾ ਲੈਦੇ ਕਰਵਾਚੌਥ ਵਾਲੇ ਦਿਨ ਕਈ ਵੀਡੀਓ ਵਾਇਰਲ ਕੀਤੀਆਂ ਹਨ ਜਿਸ ਚ ਉੱਥੋਂ ਦੀਆਂ ਸੁਹਾਗਣਾ ਇਹ ਕਹਿ ਰਹੀਆਂ ਹਨ ਉਹ ਅਗਲੇ ਸਾਲ SYL ਨਹਿਰ ਦਾ ਪਾਣੀ ਪੀ ਕੇ ਵਰਤ ਖੋਲ੍ਹਣਗੀਆ ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਹਰਿਆਣਾ

ਇਸ ਵਾਰ ਫਿਰ ਇਸ ਮੁੱਦੇ ਤੇ ਆਪਣਾ ਹੱਕ ਜਤਾ ਰਿਹਾ ਹੈਪੰਜਾਬ ਅਤੇ ਹਰਿਆਣਾ ਵਿਚਾਲੇ ਐਸਵਾਈਐਲ ਨਹਿਰ ਦਾ ਮੁੱਦਾ ਭਖਿਆ ਹੋਇਆ ਹੈ। ਇਸ ਦੌਰਾਨ ਇਸ ਕਰਵਾਚੌਥ ਮੌਕੇ ਹਰਿਆਣਾ ਦੀਆਂ ਸੁਹਗਣਾਂ ਨੇ ਸਹੁੰ ਚੁੱਕੀ ਹੈ ਕਿ ਅਗਲੀ ਵਾਰ ਉਹ ਇਸ ਨਹਿਰ ਦੇ ਪਾਣੀ ਨਾਲ ਹੀ ਆਪਣਾ ਵਰਤ ਖੋਲ੍ਹਣਗੀਆਂ।

ਪੰਜਾਬ ਅਤੇ ਹਰਿਆਣਾ ਵਿਚਾਲੇ ਐਸਵਾਈਐਲ ਨਹਿਰ ਦਾ ਮੁੱਦਾ ਭਖਿਆ ਹੋਇਆ ਹੈ।ਇਸ ਦੌਰਾਨ ਇਸ ਕਰਵਾਚੌਥ ਮੌਕੇ ਹਰਿਆਣਾ ਦੀਆਂ ਸੁਹਗਣਾਂ ਨੇ ਸਹੁੰ ਚੁੱਕੀ ਹੈ ਕਿ ਅਗਲੀ ਵਾਰ ਉਹ ਇਸ ਨਹਿਰ ਦੇ ਪਾਣੀ ਨਾਲ ਹੀ ਆਪਣਾ ਵਰਤ ਖੋਲ੍ਹਣਗੀਆਂ।ਵੱਡੀ ਗਿਣਤੀ ਔਰਤਾਂ ਨੇ ਇਹ ਪ੍ਰਣ ਲੈਂਦੇ ਹੋਏ ਆਖਿਆ ਹੈ ਕਿ ਪਾਣੀਆਂ ਉਤੇ ਹਰਿਆਣਾ ਦਾ ਹੱਕ ਹੈ। ਇਸ ਲਈ ਉਹ ਆਪਣਾ ਹੱਕ ਲੈ ਕੇ ਰਹਿਣਗੀਆਂ।

ਕੀ ਹੈ SYL ਵਿਵਾਦ, ਜਿਸ ‘ਤੇ ਪੰਜਾਬ ਅਤੇ ਹਰਿਆਣਾ ਰਿਹਾ ਦਹਾਕਿਆਂ ਤੋਂ ਆਹਮੋਂ- ਸਾਹਮਣੇ–1 ਨਵੰਬਰ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਪਹਿਲਾਂ ਸਰੋਤਾਂ ਨੂੰ ਦੋਵਾਂ ਰਾਜਾਂ ਵਿੱਚ ਵੰਡਿਆ ਜਾਣਾ ਸੀ, ਜਦੋਂ ਕਿ ਦੂਜੇ ਦੋ ਦਰਿਆਵਾਂ, ਰਾਵੀ ਅਤੇ ਬਿਆਸ ਦੇ ਪਾਣੀਆਂ ਦੀ ਵੰਡ ਦੀਆਂ ਸ਼ਰਤਾਂ ‘ਤੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਹਾਲਾਂਕਿ ਰਿਪੇਰੀਅਨ ਸਿਧਾਂਤਾਂ ( Riparian rights) ਦਾ ਹਵਾਲਾ ਦਿੰਦੇ ਹੋਏ ਪੰਜਾਬ ਨੇ ਹਰਿਆਣਾ ਨਾਲ ਦੋਵਾਂ ਦਰਿਆਵਾਂ ਦੇ ਪਾਣੀਆਂ ਦੀ ਵੰਡ ਦਾ ਵਿਰੋਧ ਕੀਤਾ।

ਰਿਪੇਰੀਅਨ ਜਲ ਅਧਿਕਾਰ ਸਿਧਾਂਤ ਦੇ ਮੁਤਾਬਿਕ ਜਲ ਸੰਸਥਾ ਦੇ ਨਾਲ ਲੱਗਦੀ ਜ਼ਮੀਨ ਦੇ ਮਾਲਕ ਨੂੰ ਪਾਣੀ ਦੀ ਵਰਤੋਂ ਕਰਨ ਦਾ ਅਧਿਕਾਰ ਹੈ। ਪੰਜਾਬ ਦਾ ਇਹ ਵੀ ਕਹਿਣਾ ਹੈ ਕਿ ਉਸ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ।

‘ਪੰਜਾਬ’ ਦਾ ਨਾਮ ਪੰਜ ਦਰਿਆਵਾਂ ਸਦਕਾ ਹੀ ਪਿਆ ਹੈ। ਇਹ ਦਰਿਆ ਪੂਰੇ ਉੱਤਰੀ ਭਾਰਤ ਦੇ ਕੁਦਰਤ ਦਾ ਅਨਮੋਲ ਤੋਹਫ਼ਾ ਹਨ। ਇਨ੍ਹਾਂ ਦਾ ਪੂਰੇ ਉੱਤਰੀ ਭਾਰਤ ਉੱਤੇ ਭੂਗੋਲਿਕ, ਇਤਿਹਾਸਕ, ਸਿਆਸੀ, ਸੱਭਿਆਚਾਰਕ, ਧਾਰਮਿਕ ਤੇ ਮਾਲੀ ਪੱਖੋਂ ਡੂੰਘਾ ਅਸਰ ਹੈ। ਇਹ ਦਰਿਆ ਹਰਿਆਣਾ, ਰਾਜਸਥਾਨ, ਚੰਡੀਗੜ੍ਹ ਤੇ ਦਿੱਲੀ ਤੱਕ ਦੇ ਲੋਕਾਂ ਤੇ ਖੇਤਾਂ ਦੀ ਪਿਆਸ ਬੁਝਾਉਂਦੇ ਹਨ।

ਸੁਨੀਲ ਜਾਖੜ ਨੇ ਕਹੀ ਵੱਡੀ ਗੱਲ

ਪੰਜਾਬ ਦੇ ਮੱਦਿਆਂ ਬਾਰੇ ਇਕ ਨਵੰਬਰ ਨੂੰ ਹੋ ਰਹੀ ਬਹਿਸ ਨੂੰ ਲੈ ਕੇ ਸੂਬੇ ਦੀ ਸਿਆਸਤ ਭਖੀ ਹੋਈ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲਗਾਤਾਰ ਘੇਰਿਆ ਹੋਇਆ ਹੈ।ਇਧਰ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਰਿਲੀਵ ਕਰ ਦਿੱਤਾ ਗਿਆ ਹੈ। ਪਹਿਲੀ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਪਹਿਲਾਂ ਸੀ.ਐਮ ਮਾਨ ਸਰਕਾਰ ਸ਼ਹਿਰ ‘ਚ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਇਸ ਬਹਿਸ ਦਾ ਕੋਈ ਫਾਇਦਾ ਨਹੀਂ ਹੋਣ ਵਾਲਾ ਹੈ। ਬੰਦ ਆਡੀਟੋਰੀਅਮ ਵਿੱਚ ਹੋਣ ਵਾਲੀ ਇਹ ਬਹਿਸ ਕੈਮਰਿਆਂ ਤੱਕ ਹੀ ਰਹੇਗੀ। ਜਾਖੜ ਨੇ ਅੱਗੇ ਕਿਹਾ ਕਿ ਜੇਕਰ ਤੁਸੀਂ ਇਸ ਤਰ੍ਹਾਂ ਦੀ ਬਹਿਸ ਕਰਨੀ ਚਾਹੁੰਦੇ ਹੋ ਤਾਂ ਮੈਨੂੰ ਅਤੇ ਭਗਵੰਤ ਮਾਨ ਨੂੰ ਇਕ ਕਮਰੇ ‘ਚ ਬੰਦ ਕਰ ਦਿਓ, ਅਸੀਂ ਕਬੱਡੀ-ਕਬੱਡੀ ਖੇਡਾਂਗੇ ਅਤੇ ਜੋ ਜਿੱਤੇਗਾ ਉਹ ਦਰਵਾਜ਼ਾ ਖੋਲ੍ਹ ਕੇ ਸਹੀ-ਸਲਾਮਤ ਬਾਹਰ ਆ ਜਾਵੇਗਾ।

ਮੇਰੀ ਮਿੱਟੀ ਮੇਰਾ ਦੇਸ਼’ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਲੁਧਿਆਣਾ ਆਏ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਬਹਿਸ ਕਰਨੀ ਹੈ ਤਾਂ ਖੁੱਲ੍ਹ ਕੇ ਕਰੋ।ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਹੀ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਖੌਲ ਉਡਾਇਆ ਹੈ ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮਾਫ ਨਹੀਂ ਕਰਣਗੇ।

ਜਾਖੜ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਨਾਲ ਧੋਖਾ ਕੀਤਾ ਹੈ ਸਗੋਂ ਜਿੰਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਮੁੱਖ ਮੰਤਰੀ ਬਣਾਇਆ ਸੀ ਉਨ੍ਹਾਂ ਦੇ ਵਿਸਵਾਸ਼ ਨਾਲ ਵੀ ਧ੍ਰੋਹ ਕੀਤਾ ਹੈ ਅਤੇ ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇਸ ਬਹਿਸ ਤੋਂ ਦੂਰ ਰੱਖਣ ਲਈ ਹਰ ਜਾਇਜ ਨਜਾਇਜ ਹੀਲਾ ਵਰਤਿਆ ਹੈ।

ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਭਾਸ਼ਾ ਦੇ ਨੀਵੇਂ ਮਿਆਰ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਭੰਗ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਪਿੱਛਲੇ ਸੈਸ਼ਨ ਦਾ ਜਿਕਰ ਕਰਦਿਆਂ ਯਾਦ ਕਰਵਾਇਆ ਕਿ ਕਿਸ ਤਰਾਂ ਮੁੱਖ ਮੰਤਰੀ ਵਿਰੋਧੀ ਧਿਰ ਦੇ ਆਗੂ ਨੂੰ ਤੂੰ ਕਹਿ ਕੇ ਸੰਬੋਧਨ ਹੋ ਰਹੇ ਸਨ।ਜਾਖੜ ਨੇ ਕਿਹਾ ਕਿ 2 ਦਿਨ ਰੁਕੋ। ਅਰਵਿੰਦ ਕੇਜਰੀਵਾਲ ਦੀ ਈਡੀ ਸਨਮੁੱਖ ਪੇਸ਼ੀ ਦੇ ਨਤੀਜੇ ਸਾਹਮਣੇ ਆਉਣ ਦਿਓ ਤਾਂ ਪੰਜਾਬ ਦੇ ਲੋਕ ਤੁਹਾਡੀ ਪਾਰਟੀ ਦੇ ਛਲਾਵੇ ਦਾ ਸੱਚ ਜਾਣ ਜਾਣਗੇ।

ਕੈਨੇਡਾ ਵਾਲਿਆਂ ਲਈ ਆਈ ਨਵੀ ਅਪਡੇਟ

ਕੈਨੇਡਾ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਇਕ ਨਵੇਂ ਅਧਿਐਨ ਮੁਤਾਬਕ 2016 ਤੋਂ 2019 ਦਰਮਿਆਨ ਕੈਨੇਡਾ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿਚ “ਰਿਕਾਰਡ ਵਾਧਾ” ਹੋਇਆ ਹੈ। ਇੰਸਟੀਚਿਊਟ ਫਾਰ ਕੈਨੇਡੀਅਨ ਸਿਟੀਜ਼ਨਸ਼ਿਪ (ICC) ਅਤੇ ਕਾਨਫ਼ਰੰਸ ਬੋਰਡ ਆਫ਼ ਕੈਨੇਡਾ ਦੁਆਰਾ ਕਰਵਾਏ ਗਏ ਅਧਿਐਨ ਵਿਚ ਇਹ ਅੰਕੜੇ ਸਾਹਮਣੇ ਆਏ ਹਨ।

ਇਹ ਅਧਿਐਨ ਕਰਨ ਵਾਲੇ ਖੋਜਕਰਤਾ ਨੇ 31 ਅਕਤੂਬਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 1982 ਵਿਚ ਜਾਂ ਉਸ ਤੋਂ ਬਾਅਦ ਸਥਾਈ ਨਿਵਾਸ ਪ੍ਰਾਪਤ ਕਰਨ ਵਾਲੇ 0.9 ਫ਼ੀਸਦੀ ਲੋਕ ਹਰ ਸਾਲ ਕੈਨੇਡਾ ਛੱਡ ਗਏ। ਹਾਲਾਂਕਿ, 2019 ਵਿਚ, ਇਹ ਅੰਕੜਾ ਵੱਧ ਕੇ 1.18 ਫ਼ੀਸਦੀ ਹੋ ਗਿਆ, ਜੋ ਔਸਤ ਨਾਲੋਂ 31 ਪ੍ਰਤੀਸ਼ਤ ਵੱਧ ਹੈ। 2017 ਵਿਚ ਵੀ ਵਾਧਾ ਹੋਇਆ, ਪ੍ਰਵਾਸ ਦਰ 2016 ਵਿਚ 0.8 ਫ਼ੀਸਦ ਤੋਂ 43 ਫ਼ੀਸਦ ਵਧ ਕੇ 1.15 ਫ਼ੀਸਦ ਹੋ ਗਈ। 2019 ਵਿਚ ਤਕਰੀਬਨ 67,000 ਅਤੇ 2017 ਵਿਚ ਤਕਰੀਬਨ 60,000 ਲੋਕ ਕੈਨੇਡਾ ਛੱਡ ਕੇ ਚਲੇ ਗਏ।

ਇਸਦਾ ਮਤਲਬ ਇਹ ਹੈ ਕਿ 1982 ਅਤੇ 2018 ਦੇ ਵਿਚਕਾਰ ਸਥਾਈ ਨਿਵਾਸ ਪ੍ਰਾਪਤ ਕਰਨ ਵਾਲੇ ਪ੍ਰਵਾਸੀਆਂ ਦੀ ਇਕ ਅਸਧਾਰਨ ਤੌਰ ‘ਤੇ ਵੱਡੀ ਗਿਣਤੀ ਨੇ 2016 ਅਤੇ 2019 ਦੇ ਵਿਚਕਾਰ ਦੇਸ਼ ਛੱਡਣ ਨੂੰ ਤਰਜੀਹ ਦਿੱਤੀ। ਅਧਿਐਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ 1990 ਦੇ ਦਹਾਕੇ ਤੋਂ ਆਮ ਤੌਰ ‘ਤੇ ਵੱਧ ਰਹੀ ਹੈ। ਅਧਿਐਨ ਵਿਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ ਜਿਨ੍ਹਾਂ ਨੂੰ 1982 ਤੋਂ 2018 ਦਰਮਿਆਨ ਸਥਾਈ ਨਿਵਾਸ ਦਿੱਤਾ ਗਿਆ ਸੀ ਅਤੇ ਜਿਨ੍ਹਾਂ ਨੇ ਕੈਨੇਡਾ ਵਿਚ ਉਤਰਨ ਤੋਂ ਬਾਅਦ ਘੱਟੋ-ਘੱਟ ਇਕ ਵਾਰ ਟੈਕਸ ਭਰਿਆ ਸੀ।

ਕਿਹਾ ਕਿ ਇਹ ਵੱਡੇ ਵਾਧੇ (2016 ਤੋਂ 2019) ਇਸ ਤੋਂ ਪਹਿਲਾਂ ਹੋਏ ਸਨ ਜਦੋਂ ਕਿਸੇ ਨੂੰ ਪਤਾ ਹੁੰਦਾ ਸੀ ਕਿ ਮਹਿੰਗਾਈ ਇਕ ਮੁੱਦਾ ਸੀ, ਇਸ ਤੋਂ ਪਹਿਲਾਂ ਕਿ ਕੋਈ ਜਾਣਦਾ ਸੀ ਕਿ ਕਿਫਾਇਤੀ ਇਕ ਮੁੱਦਾ ਸੀ, ਇਸ ਤੋਂ ਪਹਿਲਾਂ ਕਿ ਹਾਊਸਿੰਗ ਨੂੰ ਇਕ ਸੰਕਟ ਮੰਨਿਆ ਜਾਂਦਾ ਹੈ,” ਉਸਨੇ ਕਿਹਾ। “ਪ੍ਰਵਾਸੀ ਪਹਿਲਾਂ ਹੀ ਪ੍ਰਤੀਕਿਰਿਆ ਕਰ ਰਹੇ ਸਨ। ਇਹ ਉਦੋਂ ਹੋਇਆ ਜਦੋਂ ਕੈਨੇਡਾ ਸੁੱਤਾ ਪਿਆ ਸੀ।

ਇਮੀਗ੍ਰੇਸ਼ਨ ਨੇ ਰਵਾਇਤੀ ਤੌਰ ‘ਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਭੂਮਿਕਾ ਨਿਭਾਈ ਹੈ। ਪਰ ਕੈਨੇਡਾ ਵਿਚ ਵਧਦੀਆਂ ਕੀਮਤਾਂ ਅਤੇ ਰਿਹਾਇਸ਼ੀ ਸੰਕਟ ਨਾਲ ਜੂਝ ਰਿਹਾ ਹੈ, ਕੁਝ ਅਰਥਸ਼ਾਸਤਰੀਆਂ ਨੇ ਫੈਡਰਲ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਯੋਜਨਾਵਾਂ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ ਕਿ ਉਹ ਅਗਲੇ ਕੁਝ ਸਾਲਾਂ ਵਿਚ ਉਨ੍ਹਾਂ ਹਜ਼ਾਰਾਂ ਨਵੇਂ ਆਉਣ ਵਾਲਿਆਂ ਨੂੰ ਕਿਵੇਂ ਅਨੁਕੂਲਿਤ ਕਰਨ ਦਾ ਇਰਾਦਾ ਰੱਖਦੀ ਹੈ।

error: Content is protected !!