ਜਗੀਰ ਕੌਰ ਬਾਰੇ ਆਈ ਵੱਡੀ ਖਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਪਿਛਲੇ ਕੁੱਝ ਸਾਲਾਂ ਤੋਂ ਪਾਰਟੀ ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ਪਾਰਟੀ ‘ਚੋਂ ਕੱਢੇ ਗਏ ਆਗੂ ਬੀਬੀ ਜਗੀਰ ਕੌਰ ਆਪਣੇ ਸਟੈਂਡ ‘ਤੇ ਕਾਇਮ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਖ਼ੁਦ ਪਾਰਟੀ ਨਹੀਂ ਛੱਡੀ, ਸਗੋਂ ਹਮੇਸ਼ਾ ਪਾਰਟੀ ਲਈ ਸਮਰਪਿਤ ਹਾਂ। ਬੀਬੀ ਜਗੀਰ ਕੌਰ ਨੇ ਸ਼ਰਤ ਰੱਖੀ ਕਿ ਉਹ ਮੁੜ ਪਾਰਟੀ ਨੂੰ ਸੁਰਜੀਤ ਕਰਨ ਲਈ ਤਿਆਰ ਹਨ ਪਰ ਪਹਿਲਾਂ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ।

ਦੱਸ ਦੇਈਏ ਕਿ ਅਕਾਲੀ ਦਲ ਨੇ ਪਿਛਲੇ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ 4 ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਕੱਢ ਦਿੱਤਾ ਸੀ।ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਨਾ ਤਾਂ ਮੈਂ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਈ ਹਾਂ, ਇਸ ਲਈ ਮੁੜ ਪਾਰਟੀ ‘ਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਮੈਂ ਆਖ਼ਰੀ ਸਾਹ ਤੱਕ ਅਕਾਲੀ ਹੀ ਰਹਾਂਗੀ।

ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਮੈਨੂੰ ਇਸ ਲਈ ਕੱਢ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਪਾਰਟੀ ਨੂੰ ਮੁੜ ਸੁਰਜੀਤ ਕਰਨ ਦੇ ਮੇਰੇ ਸੁਝਾਅ ਪਸੰਦ ਨਹੀਂ ਸਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਉਹ ਸੁਖਬੀਰ ਬਾਦਲ ਨਾਲ ਕੰਮ ਕਰਨ ਲਈ ਤਿਆਰ ਹਨ ਪਰ ਉਨ੍ਹਾਂ ਦੀਆਂ ਕੁੱਝ ਸ਼ਰਤਾਂ ਹਨ। ਅਕਾਲੀ ਦਲ ਦੇ ਪ੍ਰਧਾਨ ਨੂੰ ਪਹਿਲਾਂ ਆਪਣੀ ਗਲਤੀ ਲਈ ਮੁਆਫ਼ੀ ਮੰਗਣੀ ਪਵੇਗੀ ਅਤੇ ਆਪਣੇ ਬਰਖ਼ਾਸਤਗੀ ਦੇ ਹੁਕਮ ਨੂੰ ਵਾਪਸ ਲੈਣਾ ਪਵੇਗਾ। ਸੁਖਬੀਰ ਬਾਦਲ ਨੂੰ ਕਿਸੇ ਹੋਰ ਅਕਾਲੀ ਆਗੂ ਨੂੰ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸਿੱਖ ਸੰਸਥਾਵਾਂ ਦੀ ਰਾਖੀ ਲਈ ਆਪਣੇ ਸਿਧਾਂਤਾਂ ‘ਤੇ ਡਟੇ ਰਹਿਣਗੇ ਅਤੇ ਸਿਸਟਮ ਦੀਆਂ ਖ਼ਾਮੀਆਂ ਨੂੰ ਦਰਸਾਉਂਦੀ ਰਹਿਣਗੇ। ਉਨ੍ਹਾਂ ਨੇ ਗਾਂਧੀ ਪਰਿਵਾਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਸੋਨੀਆ ਗਾਂਧੀ ਨੇ ਪਾਰਟੀ ਦੀ ਪੁਨਰ ਸੁਰੀਜੀਤੀ ਲਈ ਮੱਲਿਕਾਰੁਜਨ ਖੜਗੇ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਕੇ ਪਰਿਵਾਰਵਾਦ ਦਾ ਦੋਸ਼ ਲਾਉਣ ਵਾਲਿਆਂ ਦਾ ਮੂੰਹ ਬੰਦ ਕਰ ਦਿੱਤਾ, ਸੁਖਬੀਰ ਬਾਦਲ ਅਜਿਹਾ ਕਿਉਂ ਨਹੀਂ ਕਰਦੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਕਰਕੇ ਖ਼ੁਦ ਨੂੰ ਮਜ਼ਬੂਤ ਕਰਨ ‘ਚ ਅਸਫ਼ਲ ਰਹਿੰਦਾ ਹੈ ਤਾਂ ਇਹ ਸਿੱਖ ਪੰਥ ਲਈ ਵੱਡਾ ਨੁਕਸਾਨ ਹੋਵੇਗਾ।

ਦੱਸਣਯੋਗ ਹੈ ਕਿ ਮੌਜੂਦਾ ਸਮੇਂ ਦੌਰਾਨ ਸੁਖਬੀਰ ਬਾਦਲ ਪਾਰਟੀ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਹੁਣ ਉਨ੍ਹਾਂ ਵਲੋਂ ਲੋਕ ਸਭਾ-2024 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਥ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਪਹਿਲਾਂ ਵੱਖ ਹੋ ਚੁੱਕੇ ਸਾਰੇ ਆਗੂਆਂ ਨੂੰ ਇੱਕੋ ਮੰਚ ‘ਤੇ ਆਉਣ ਦਾ ਸੱਦਾ ਦਿੱਤਾ ਗਿਆ ਹੈ।

27 ਦਸੰਬਰ ਨੂੰ 10:10 ਮਿੰਟ ਤੇ ਇਹ ਕੰਮ ਜਰੂਰ ਕਰਨਾ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਵੱਡਾ ਪੰਜਾਬੀ ਗਾਇਕ ਨਹੀਂ ਰਿਹਾ

ਜਲੰਧਰ ਨਾਲ ਸਬੰਧ ਰੱਖਦੇ ਮਸ਼ਹੂਰ ਪੰਜਾਬੀ ਗਾਇਕ ਦਾ ਦੇਹਾਂਤ ਹੋ ਗਿਆ ਹੈ। ਮਕਸੂਦਾਂ ਦੇ ਨਾਲ ਲੱਗਦੇ ਆਨੰਦ ਨਗਰ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ 47 ਸਾਲ ਦੀ ਉਮਰ ‘ਚ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹਨਾਂ ਦੇ ਅਚਾਨਕ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਪਿੱਠ ਵਿੱਚ ਹੋਈ ਅਚਾਨਕ ਦਰ ਦ ਨਾਲ ਉਹਨਾਂ ਨੂੰ ਇਲਾਜ ਲਈ ਹਸਪ ਤਾਲ ਲਿਜਾਇਆ ਗਿਆ ਸੀ ਪਰ ਉਨ੍ਹਾਂ ਦੀ ਅਚਾਨਕ ਮੌ. ਤ ਹੋ ਗਈ।

ਉਨ੍ਹਾਂ ਦੇ ਗਾਏ ਕਈ ਗੀਤ ਮਕਬੂਲ ਹੋਏ ਖ਼ਾਸ ਕਰਕੇ ਉਦਾਸ ਲਹਿਜ਼ੇ ਵਾਲੇ ਗੀਤਾਂ ਨੂੰ ਸਰੋਤਿਆਂ ਨੇ ਬਹੁਤ ਪਿਆਰ ਦਿੱਤਾ। ਉਨ੍ਹਾਂ ਦੇ ਮਕਬੂਲ ਗੀਤਾਂ ’ਚ ‘ਖੁਫ਼ੀਆ ਰਿਪੋਰਟ ਆਈ ਲੰਡਨੋਂ’, ‘ਚਰਖਾ ਗ਼ਮਾਂ ਦਾ’, ‘ਛੱਲੇ ਮੁੱਦੀਆਂ’, ‘ਰੋਕੋ ਨਾ ਮੈਨੂੰ ਪੀਣ ਦਿਓ’, ‘ਰੁੱਤ ਪਿਆਰ ਦੀ’, ‘ਤੇਰੇ ਜਿਹੇ ਸੱਜਣਾਂ ਦੇ’ ਆਦਿ ਸ਼ੁਮਾਰ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਮਕਸੂਦਾਂ ਵਿਚ ਕੀਤਾ ਗਿਆ।

ਪੰਜਾਬੀ ਗਾਇਕ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਮਨੋਰੰਜਨ ਜਗਤ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਢੱਟ ਨੇ ‘ਮੈਨੂੰ ਪੀਣ ਦਿਓ’, ‘ਖੂਫੀਆ ਰਿਪੋਰਟ ਆਈ ਲੰਡਨੋਂ’, ‘ਸਾਡੇ ਨਾਲੋਂ ਬੋਲਣੋਂ’, ‘ਗਮ ਤੇਰੇ ਵੈਰਨੇ’, ‘ਚਰਖਾ ਗਮਾ ਦਾ’, ‘ਰੁੱਤ ਪਿਆਰ ਦੀ’, ‘ਸੀਟੀ ਸੱਜਣਾਂ ਦੀ’, ‘ਤੇਰੇ ਜਿਹੇ ਸੱਜਣਾ’ ਨੂੰ ਅਪਣੀ ਆਵਾਜ਼ ਦਿਤੀ ਹੈ।

ਇਸ ਬਾਰੇ ਗੁਰਪ੍ਰੀਤ ਸਿੰਘ ਢੱਟ ਦੇ ਪਰਿਵਾਰਕ ਮੈਂਬਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਯਾਨਿ ਬੁੱਧਵਾਰ 20 ਦਸੰਬਰ ਨੂੰ ਉਨ੍ਹਾਂ ਦੀ ਛਾਤੀ ਵਿੱਚ ਅਚਾਨਕ ਦਰ ਦ ਹੋਇਆ, ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ।ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਢੱਟ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਸੀ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਤੇ ਯਾਦਗਾਰੀ ਗਾਣੇ ਦਿੱਤੇ ਸੀ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

24 ਦਸੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ,

ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ 24 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ

ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ,

ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ 24 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ….

ਪੋਹ ਦੇ ਮਹੀਨੇ ਭੁੰਜੇ ਸੌਣ ਦੀ ਮਹਾਨਤਾ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਹ ਦੇਸ਼ ਦਿੰਦਾ ਹੈ ਬੱਚੇ ਦੇ ਜਨਮ ਤੇ ਕਰੋੜਾਂ ਦੀਆਂ ਸਕੀਮਾਂ

ਦੱਖਣੀ ਕੋਰੀਆ ਦੇਸ਼ ਦੀ ਘਟਦੀ ਹੋਈ ਜਨਮ ਦਰ ਤੋਂ ਪ੍ਰੇਸ਼ਾਨ ਹੈ। ਇਸ ਨੇ ਜਨਮ ਦਰ ਨੂੰ ਵਧਾਉਣ ਲਈ ਬੱਚੇ ਪੈਦਾ ਕਰਨ ’ਤੇ ਲੋਕਾਂ ਨੂੰ ਲੱਖਾਂ ਰੁਪਏ ਦੇਣ ਦੀਆਂ ਆਕਰਸ਼ਕ ਯੋਜਨਾਵਾਂ ਚਲਾਈਆਂ ਹਨ। ਇਸੇ ਕੜੀ ’ਚ ਦੱਖਣੀ ਕੋਰੀਆ ਸ਼ਹਿਰ ਇੰਚਿਯੋਨ ਮੈਟਰੋਪਾਲੀਟਨ ਸਰਕਾਰ ਨੇ ਪੈਦਾ ਹੋਣ ਵਾਲੇ ਹਰ ਬੱਚੇ ਦੇ 18 ਸਾਲ ਤੱਕ ਪਾਲਣ-ਪੋਸ਼ਣ ਲਈ 100 ਮਿਲੀਅਨ ਵਾਨ ਭਾਵ 64 ਲੱਖ 2477 ਰੁਪਏ ਖ਼ਰਚ ਕਰਨ ਦਾ ਐਲਾਨ ਕੀਤਾ ਹੈ। ‘‘100 ਮਿਲੀਅਨ+ਮੇਰਾ ਸਪਨਾ’’ ਨਾਂ ਦੀ ਇਸ ਨੀਤੀ ’ਚ 2023 ਤੋਂ ਇੰਚਿਯੋਨ ’ਚ ਪੈਦਾ ਹੋਣ ਵਾਲੇ ਹਰੇਕ ਬੱਚੇ ਨੂੰ ਜਨਮ ਤੋਂ ਲੈ ਕੇ 18 ਸਾਲ ਦੀ ਉਮਰ ਤੱਕ ਇਹ ਸਹਾਇਤਾ ਪ੍ਰਦਾਨ ਕਰਨ ਦੇ ਮਤੇ ਹਨ।

2023 ਤੋਂ ਪਹਿਲਾਂ ਪੈਦਾ ਹੋਏ ਬੱਚਿਆਂ ਨੂੰ ਪੁਰਸਕਾਰ–ਇੰਚਿਯੋਨ ਸ਼ਹਿਰ ’ਚ ਪਹਿਲਾਂ ਤੋਂ ਹੀ ਇਸ ਯੋਜਨਾ ਅਧੀਨ ਬੱਚੇ ਦੇ ਜਨਮ ’ਤੇ ਲੋਕਾਂ ਨੂੰ 72 ਮਿਲੀਅਨ ਵਾਨ ਦਿੱਤੇ ਜਾ ਰਹੇ ਸਨ, ਇਸ ’ਚ ਹੁਣ 28 ਮਿਲੀਅਨ ਦੀ ਰਕਮ ਹੋਰ ਵਧਾਈ ਗਈ ਹੈ। 2023 ਤੋਂ ਪਹਿਲਾਂ ਪੈਦਾ ਹੋਏ ਬੱਚਿਆਂ ਨੂੰ ਕਵਰ ਕਰਨ ਲਈ ਇੰਚਿਯੋਨ ਸਰਕਾਰ ਨੇ 2016 ਤੋਂ 2019 ਦਰਮਿਆਨ ਪੈਦਾ ਹੋਏ ਹਰੇਕ ਬੱਚੇ ਨੂੰ ਹਰ ਮਹੀਨੇ 50,000 ਵਾਨ ਪੁਰਸਕਾਰ ਅਤੇ 2020 ਅਤੇ 2023 ਦਰਮਿਆਨ ਪੈਦਾ ਹੋਏ ਬੱਚੇ ਨੂੰ ਹਰ ਮਹੀਨੇ 1,00,000 ਵਾਨ ਪੁਰਸਕਾਰ ਦੇਣ ਦੀ ਯੋਜਨਾ ਬਣਾਈ ਹੈ। ਇਸ ਤੋਂ ਇਲਾਵਾ, ਇੰਚਿਯੋਨ ਸਰਕਾਰ ਦਾ ਟੀਚਾ ਗਰਭਵਤੀ ਔਰਤਾਂ ਲਈ ਆਵਾਜਾਈ ਖ਼ਰਚ ’ਚ 5,00,000 ਵਾਨ ਨੂੰ ਕਵਰ ਕਰਨ ਲਈ ਇਕਮੁਸ਼ਤ ਸਬਸਿਡੀ ਪ੍ਰਦਾਨ ਕਰਨਾ ਵੀ ਹੈ।

ਘਟ ਹੀ ਹੈ ਇੰਚਿਯੋਨ ਦੀ ਪ੍ਰਜਨਨ ਦਰ—–ਇੰਚਿਯੋਨ ਦੇ ਮੇਅਰ ਯੂ ਜਿਯੋਂਗ-ਬੋਕ ਨੇ ਮੀਡੀਆ ਨੂੰ ਦਿੱਤੇ ਇਕ ਬਿਆਨ ’ਚ ਕਿਹਾ ਕਿ ਇੰਚਿਯੋਨ ਦੀ ਜਨਮ ਨੀਤੀ ਇਕ ਬੱਚੇ ਦੇ ਵਿਕਾਸ ਦੇ ਸਾਰੇ ਪੜਾਵਾਂ ਲਈ ਲਗਾਤਾਰ ਮਦਦ ਪ੍ਰਦਾਨ ਕਰਨ ’ਤੇ ਕੇਂਦ੍ਰਿਤ ਹੈ। ਉਸ ਦੇ ਬਚਪਨ ਤੋਂ ਲੈ ਕੇ 18 ਸਾਲ ਦੀ ਉਮਰ ਤੱਕ ਸਰਕਾਰ ਉਸ ਦੇ ਪਾਲਣ-ਪੋਸ਼ਣ ਲਈ ਪਾਬੰਦ ਹੈ। ਉਨ੍ਹਾਂ ਨੇ ਕਿਹਾ ਕਿ ਆਸ ਹੈ ਕਿ ਇੰਚਿਯੋਨ ਦੀ ਸਰਗਰਮ ਜਨਮ ਨੀਤੀ ਨਾਲ ਰਾਸ਼ਟਰੀ ਜਨਮ ਦਰ ਨੂੰ ਉਤਸ਼ਾਹਤ ਕਰਨ ਵਾਲੀਆਂ ਨੀਤੀਆਂ ਬਣਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਇਸ ਸਾਲ ਦੀ ਤੀਜੀ ਤਿਮਾਹੀ ’ਚ ਇੰਚਿਯੋਨ ਦੀ ਪ੍ਰਜਨਨ ਦਰ 0.66 ਸੀ, ਜੋ ਰਾਸ਼ਟਰਪੱਧਰੀ ਔਸਤ 0.7 ਦਰ ਤੋਂ ਘੱਟ ਹੈ।

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਠੰਡ ਭਾਵੇਂ ਰੰਗ ਵਿਖਾ ਰਹੀ ਹੈ ਪਰ ਧੁੰਦ ਨੇ ਅਜੇ ਤਕ ਪੂਰੀ ਤਰ੍ਹਾਂ ਨਾਲ ਆਪਣਾ ਜਲਵਾ ਨਹੀਂ ਵਿਖਾਇਆ ਪਰ ਮੌਸਮ ਵਿਭਾਗ ਨੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਅਗਲੇ 3-4 ਦਿਨ ਧੁੰਦ ਦਾ ਕਾਫ਼ੀ ਅਸਰ ਵੇਖਣ ਨੂੰ ਮਿਲੇਗਾ। ਖ਼ਾਸ ਤੌਰ ’ਤੇ ਖੁੱਲ੍ਹੇ ਮੈਦਾਨੀ ਇਲਾਕਿਆਂ ਅਤੇ ਹਾਈਵੇਅ ’ਤੇ ਇਸ ਦਾ ਪ੍ਰਭਾਵ ਜ਼ਿਆਦਾ ਰਹੇਗਾ, ਜਦਕਿ ਸ਼ਹਿਰੀ ਇਲਾਕੇ ਵਿਚ ਵੀ ਧੁੰਦ ਆਪਣਾ ਅਸਰ ਵਿਖਾਉਂਦੀ ਨਜ਼ਰ ਆਵੇਗੀ, ਇਸ ਨਾਲ ਜਨ-ਜੀਵਨ ਪ੍ਰਭਾਵਿਤ ਹੋਣ ਦੇ ਆਸਾਰ ਹੈ, ਜਦਕਿ ਟਰਾਂਸਪੋਰਟ ਸੇਵਾਵਾਂ ’ਤੇ ਇਸ ਦਾ ਸਿੱਧਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਠੰਡ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ 3 ਡਿਗਰੀ ਤੋਂ ਹੇਠਾਂ ਜਾਣ ਦੇ ਆਸਾਰ ਬਣੇ ਹੋਏ ਹਨ। ਪਹਾੜਾਂ ਵਿਚ ਹੋਣ ਵਾਲੀ ਬਰਫ਼ਬਾਰੀ ਕਾਰਨ ਪੰਜਾਬ ਵਿਚ ਠੰਡ ਦਾ ਜ਼ੋਰ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ 3 ਦਿਨਾਂ ਵਿਚ ਪਾਰਾ 2 ਡਿਗਰੀ ਸੈਲਸੀਅਸ ਤਕ ਡਿੱਗ ਗਿਆ ਹੈ।

ਸੋਮਵਾਰ-ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਰਾਤ ਨੂੰ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਬੁੱਧਵਾਰ-ਵੀਰਵਾਰ ਸਮੇਤ ਅਗਲੇ ਕੁਝ ਦਿਨ ਸਵੇਰੇ-ਸ਼ਾਮ ਧੁੰਦ ਛਾਈ ਰਹੀ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਕਹਿਰ ਜਾਰੀ ਰਹੇਗਾ।

ਦੂਜੇ ਪਾਸੇ ਸਵੇਰੇ ਜਲਦੀ ਕੰਮਕਾਜ ’ਤੇ ਜਾਣ ਵਾਲੇ ਲੋਕਾਂ ਨੂੰ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਵੇਅ ’ਤੇ ਧੁੰਦ ਕਾਰਨ ਵਿਜ਼ੀਬਿਲਿਟੀ 200 ਮੀਟਰ ਤੋਂ ਵੀ ਘੱਟ ਚੁੱਕੀ ਹੈ, ਜਿਸ ਕਾਰਨ ਲੰਮੀ ਦੂਰੀ ’ਤੇ ਜਾਣ ਵਾਲੇ ਲੋਕਾਂ ਨੂੰ ਆਪਣੀ ਮੰਜ਼ਿਲ ਤਕ ਪਹੁੰਚਣ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਠੰਡ ਦੇ ਇਸ ਮੌਸਮ ਵਿਚ ਬਾਰਿਸ਼ ਨੇ ਅਜੇ ਦਸਤਕ ਨਹੀਂ ਦਿੱਤੀ ਪਰ ਅਗਲੇ 2 ਦਿਨਾਂ ਬਾਅਦ ਬੱਦਲ ਛਾ ਜਾਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮੌਸਮ ਵਿਚ ਬੱਚਿਆਂ ਪ੍ਰਤੀ ਅਹਿਤਿਆਤ ਵਰਤਣ ਦੀ ਲੋੜ ਹੈ। ਠੰਡ ਲੱਗਣ ਨਾਲ ਬੁਖ਼ਾਰ ਜਾਂ ਹੋਰ ਬੀਮਾਰੀਆਂ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਸਕਦੀਆਂ ਹਨ। ਇਸ ਲਈ ਬਚਾਅ ਕਰਨਾ ਬੇਹੱਦ ਜ਼ਰੂਰੀ ਹੈ। ਬੱਚਿਆਂ ਦੀ ਛਾਤੀ ਨੂੰ ਗਰਮ ਰੱਖਣ ਲਈ ਕੱਪੜਿਆਂ ਦੇ ਹੇਠਾਂ ਵਾਰਮਰ ਪਹਿਨਣਾ ਚਾਹੀਦਾ ਹੈ। ਤਾਪਮਾਨ ਵਿਚ ਅੰਤਰ ਹੋਣ ਕਾਰਨ ਲੋਕ ਦੁਪਹਿਰ ਦੇ ਸਮੇਂ ਗਰਮ ਕੱਪੜੇ ਉਤਾਰ ਦਿੰਦੇ ਹਨ ਅਤੇ ਸ਼ਾਮ ਨੂੰ ਵੀ ਇਸੇ ਤਰ੍ਹਾਂ ਬਾਹਰ ਨਿਕਲ ਜਾਂਦੇ ਹਨ। ਅਜਿਹੀ ਲਾਪ੍ਰਵਾਹੀ ਬੀਮਾਰੀਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ।

ਕੀ ਸੰਤਾਂ ਦੇ ਆਸ਼ਰਮਾਂ ਚ ਸਿੰਘਾਂ ਨੂੰ ਜਾਣਾ ਚਾਹੀਦਾ ਸੁਣੋ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਭਾਰਤ ਚ ਸੰਤਾਂ ਬਾਬਿਆਂ ਦਾ ਅੱਜਕਲ ਕਾਫੀ ਪ੍ਰਭਾਵ ਤੇ ਇਹ ਬਾਬੇ ਸਿਆਸਤ ਚ ਵੀ ਪੂਰਾ ਜੋਰ ਦਿਖਾ ਕੇ ਲੀਡਰਾਂ ਨੂੰ ਤੇ ਫਿਲਮੀ ਕਲਾਕਾਰਾਂ ਨੂੰ ਆਪਣੇ ਵੱਲ ਖਿੱਚ ਲੈਦੇ ਹਨ ਅਜਿਹਾ ਹੀ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਅੱਜਕਲ ਬਾਬਾ ਪ੍ਰਮਾਨੰਦ ਬਾਰੇ ਸਿੱਖਾਂ ਚ ਕਾਫੀ ਪ੍ਰਚਾਰਿਤ ਕੀਤਾ ਜਾ ਰਿਹਾ ਇਸ ਤੇ ਕੁਝ ਕੱਟੜਪੰਥੀ ਸਿੱਖਾਂ ਦਾ ਸੋਚਣਾ ਹੈ ਕਿ ਗਲਤ ਗੱਲ ਹੈ ਤੇ ਉਨ੍ਹਾਂ ਦਾ ਕਹਿਣਾ ਹੈ “” ਸਿੱਖਾਂ ਨੂੰ ਨਹੀਂ ਜਾਣਾ ਚਾਹੀਦਾ “” ਦੁਮਾਲਾ ਸਿਰ ਤੇ ਸਜਾਉਣ ਚ
ਤੇ ਦੁਮਾਲੇ ਚ ਸਿਰ ਫਸਾਉਣ ਚ ਬੜਾ ਫਰਕ ਏ

( ਕਿੱਥੋ ਤੁਰੇ ਸੀ…ਕਿੱਥੇ ਪਹੁੰਚ ਗਏ )ਇੱਕ ਸਮਾਂ ਸੀ ਕਿ ਹਿੰਦੂ ਪੰਡਿਤ…ਸਿੱਖਾਂ ਦੇ ਪਾਸ ਮਦਦ ਲਈ ਆਉਂਦੇ ਸਨ…ਤੇ ਅੱਜ ਸਿੱਖ ਲਾਇਨ ਬੰਨ੍ਹ ਕੇ…ਹਿੰਦੂਆਂ ਦੇ ਪਖੰਡੀ ਸਾਧਾ ਕੋਲ ਤੁਰੇ ਜਾਂਦੇ ਆ ਸਿਰੋਪੇ ਲੈਣ….ਕੀ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਜ਼ੈ ਖਾਲਸਾ ਪੰਥ ਵਲੋਂ ਬਖ਼ਸ਼ੇ ਸਿਰੋਪਾਓ ਘੱਟ ਪੈ ਗਏ ਸਨ…ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਜਾ ਕੇ ਹਿੰਦੂਆਂ ਦੇ ਪੈਰੀ ਪਈ ਜਾਨੇ ਓ…..।।

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਭਾਰਤ ਚ ਸੰਤਾਂ ਬਾਬਿਆਂ ਦਾ ਅੱਜਕਲ ਕਾਫੀ ਪ੍ਰਭਾਵ ਤੇ ਇਹ ਬਾਬੇ ਸਿਆਸਤ ਚ ਵੀ ਪੂਰਾ ਜੋਰ ਦਿਖਾ ਕੇ ਲੀਡਰਾਂ ਨੂੰ ਤੇ ਫਿਲਮੀ ਕਲਾਕਾਰਾਂ ਨੂੰ ਆਪਣੇ ਵੱਲ ਖਿੱਚ ਲੈਦੇ ਹਨ ਅਜਿਹਾ ਹੀ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਅੱਜਕਲ ਬਾਬਾ ਪ੍ਰਮਾਨੰਦ ਬਾਰੇ ਸਿੱਖਾਂ ਚ ਕਾਫੀ ਪ੍ਰਚਾਰਿਤ ਕੀਤਾ ਜਾ ਰਿਹਾ ਇਸ ਤੇ ਕੁਝ ਕੱਟੜਪੰਥੀ ਸਿੱਖਾਂ ਦਾ ਸੋਚਣਾ ਹੈ ਕਿ ਗਲਤ ਗੱਲ ਹੈ ਤੇ ਉਨ੍ਹਾਂ ਦਾ ਕਹਿਣਾ ਹੈ “” ਸਿੱਖਾਂ ਨੂੰ ਨਹੀਂ ਜਾਣਾ ਚਾਹੀਦਾ “” ਦੁਮਾਲਾ ਸਿਰ ਤੇ ਸਜਾਉਣ ਚ ਤੇ ਦੁਮਾਲੇ ਚ ਸਿਰ ਫਸਾਉਣ ਚ ਬੜਾ ਫਰਕ ਏ

( ਕਿੱਥੋ ਤੁਰੇ ਸੀ…ਕਿੱਥੇ ਪਹੁੰਚ ਗਏ )ਇੱਕ ਸਮਾਂ ਸੀ ਕਿ ਹਿੰਦੂ ਪੰਡਿਤ…ਸਿੱਖਾਂ ਦੇ ਪਾਸ ਮਦਦ ਲਈ ਆਉਂਦੇ ਸਨ…ਤੇ ਅੱਜ ਸਿੱਖ ਲਾਇਨ ਬੰਨ੍ਹ ਕੇ…ਹਿੰਦੂਆਂ ਦੇ ਪਖੰਡੀ ਸਾਧਾ ਕੋਲ ਤੁਰੇ ਜਾਂਦੇ ਆ ਸਿਰੋਪੇ ਲੈਣ….ਕੀ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਜ਼ੈ ਖਾਲਸਾ ਪੰਥ ਵਲੋਂ ਬਖ਼ਸ਼ੇ ਸਿਰੋਪਾਓ ਘੱਟ ਪੈ ਗਏ ਸਨ…ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਜਾ ਕੇ ਹਿੰਦੂਆਂ ਦੇ ਪੈਰੀ ਪਈ ਜਾਨੇ ਓ…..।।

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਭਾਰਤ ਚ ਸੰਤਾਂ ਬਾਬਿਆਂ ਦਾ ਅੱਜਕਲ ਕਾਫੀ ਪ੍ਰਭਾਵ ਤੇ ਇਹ ਬਾਬੇ ਸਿਆਸਤ ਚ ਵੀ ਪੂਰਾ ਜੋਰ ਦਿਖਾ ਕੇ ਲੀਡਰਾਂ ਨੂੰ ਤੇ ਫਿਲਮੀ ਕਲਾਕਾਰਾਂ ਨੂੰ ਆਪਣੇ ਵੱਲ ਖਿੱਚ ਲੈਦੇ ਹਨ ਅਜਿਹਾ ਹੀ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਅੱਜਕਲ ਬਾਬਾ ਪ੍ਰਮਾਨੰਦ ਬਾਰੇ ਸਿੱਖਾਂ ਚ ਕਾਫੀ ਪ੍ਰਚਾਰਿਤ ਕੀਤਾ ਜਾ ਰਿਹਾ ਇਸ ਤੇ ਕੁਝ ਕੱਟੜਪੰਥੀ ਸਿੱਖਾਂ ਦਾ ਸੋਚਣਾ ਹੈ ਕਿ ਗਲਤ ਗੱਲ ਹੈ ਤੇ ਉਨ੍ਹਾਂ ਦਾ ਕਹਿਣਾ ਹੈ “” ਸਿੱਖਾਂ ਨੂੰ ਨਹੀਂ ਜਾਣਾ ਚਾਹੀਦਾ “” ਦੁਮਾਲਾ ਸਿਰ ਤੇ ਸਜਾਉਣ ਚ
ਤੇ ਦੁਮਾਲੇ ਚ ਸਿਰ ਫਸਾਉਣ ਚ ਬੜਾ ਫਰਕ ਏ

( ਕਿੱਥੋ ਤੁਰੇ ਸੀ…ਕਿੱਥੇ ਪਹੁੰਚ ਗਏ )ਇੱਕ ਸਮਾਂ ਸੀ ਕਿ ਹਿੰਦੂ ਪੰਡਿਤ…ਸਿੱਖਾਂ ਦੇ ਪਾਸ ਮਦਦ ਲਈ ਆਉਂਦੇ ਸਨ…ਤੇ ਅੱਜ ਸਿੱਖ ਲਾਇਨ ਬੰਨ੍ਹ ਕੇ…ਹਿੰਦੂਆਂ ਦੇ ਪਖੰਡੀ ਸਾਧਾ ਕੋਲ ਤੁਰੇ ਜਾਂਦੇ ਆ ਸਿਰੋਪੇ ਲੈਣ….ਕੀ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਜ਼ੈ ਖਾਲਸਾ ਪੰਥ ਵਲੋਂ ਬਖ਼ਸ਼ੇ ਸਿਰੋਪਾਓ ਘੱਟ ਪੈ ਗਏ ਸਨ…ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਜਾ ਕੇ ਹਿੰਦੂਆਂ ਦੇ ਪੈਰੀ ਪਈ ਜਾਨੇ ਓ…..।।

ਪੋਹ ਦੇ ਮਹੀਨੇ ਚ ਇਹ ਕੰਮ ਨਾ ਕਰੋ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸਰਕਾਰੀ ਸਕੂਲਾਂ ਬਾਰੇ ਵੱਡੀ ਅਪਡੇਟ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ। ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

error: Content is protected !!