ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਅਪਡੇਟ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ,

(ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ!

ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ,

ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਚਉਪਹਿਰਾ ਸਾਹਿਬ ਕੱਟਣ ਦੀ ਅਸਲ ਵਿਧੀ ਵੀਡੀਓ

ਕੈਨੇਡਾ ਤੋਂ ਡਰਾਇਵਰਾਂ ਬਾਰੇ ਵੱਡੀ ਖਬਰ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹੁਣ ਉਹ ਲੋਕ ਵੀ ਅਪਲਾਈ ਕਰ ਸਕਦੇ ਹਨ ਜਿਹਨਾਂ ਨੇ IELTS ਵਿਚ 4 ਬੈਂਡ ਲਏ ਹਨ। ਇਸ ਸਮੇਂ ਹੰਗਰੀ, ਇਟਲੀ ਤੇ ਕੈਨੇਡਾ ਵਿਚ ਲੰਬੀ ਦੂਰੀ ਦੇ ਟਰੱਕ ਡਰਾਈਵਰਾਂ ਦੀ ਕਾਫੀ ਮੰਗ ਹੈ। ਕੈਨੇਡਾ ਵਿਚ ਇਹਨਾਂ ਡਰਾਈਵਰਾਂ ਦੀ ਸਲਾਨਾ ਔਸਤ ਤਨਖ਼ਾਹ 55 ਹਜ਼ਾਰ ਡਾਲਰ ਤੋਂ ਲੈ ਕੇ 70 ਹਜ਼ਾਰ ਡਾਲਰ ਤੱਕ ਹੁੰਦੀ ਹੈ। ਇਹਨਾਂ ਨੂੰ ਪੇਡ ਲੀਵ ਮਿਲਦੀਆਂ ਹਨ। ਬੋਨਸ ਭੁਗਤਾਨ ਵੀ ਮਿਲੇੇਗਾ।

ਕੈਨੇਡਾ ਵਿਚ ਹੋਰ ਸਹਲੂਤਾਂ ਵੀ ਮਿਲਣਗੀਆਂ। ਫ੍ਰੀ ਸਿਹਤ ਸਹੂਲਤਾਂ ਅਤੇ ਤੁਹਾਡੇ ਬੱਚਿਆਂ ਲਈ ਸਿੱਖਿਆ ਵੀ ਫ੍ਰੀ ਹੋਵੇਗੀ। ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹੋ। ਜਿਹੜੇ ਲੋਕ ਹੰਗਰੀ, ਇਟਲੀ ਤੇ ਕੈਨੇਡਾ ਜਾਣਾ ਚਾਹੁੰਦੇ ਹਨ ਉਹਨਾਂ ਨੂੰ ਇਹ ਮੌਕਾ ਨਹੀਂ ਗੁਆਉਣਾ ਚਾਹੀਦਾ। ਆਪਣੇ ਸੁਫ਼ਨਿਆਂ ਨੂੰ ਪੁੂਰਾ ਕਰਨ ਲਈ ਤੁਰੰਤ ਅਪਲਾਈ ਕਰੋ। ਇਸ ਸਬੰਧੀ ਪੂਰੀ ਜਾਣਕਾਰੀ ਤੇ ਸਲਾਹ ਲਈ ਤੁਸੀਂ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹੋ।ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ।

ਹੁਣ ਉਹ ਲੋਕ ਵੀ ਅਪਲਾਈ ਕਰ ਸਕਦੇ ਹਨ ਜਿਹਨਾਂ ਨੇ IELTS ਵਿਚ 4 ਬੈਂਡ ਲਏ ਹਨ। ਇਸ ਸਮੇਂ ਹੰਗਰੀ, ਇਟਲੀ ਤੇ ਕੈਨੇਡਾ ਵਿਚ ਲੰਬੀ ਦੂਰੀ ਦੇ ਟਰੱਕ ਡਰਾਈਵਰਾਂ ਦੀ ਕਾਫੀ ਮੰਗ ਹੈ। ਕੈਨੇਡਾ ਵਿਚ ਇਹਨਾਂ ਡਰਾਈਵਰਾਂ ਦੀ ਸਲਾਨਾ ਔਸਤ ਤਨਖ਼ਾਹ 55 ਹਜ਼ਾਰ ਡਾਲਰ ਤੋਂ ਲੈ ਕੇ 70 ਹਜ਼ਾਰ ਡਾਲਰ ਤੱਕ ਹੁੰਦੀ ਹੈ। ਇਹਨਾਂ ਨੂੰ ਪੇਡ ਲੀਵ ਮਿਲਦੀਆਂ ਹਨ। ਬੋਨਸ ਭੁਗਤਾਨ ਵੀ ਮਿਲੇੇਗਾ।

ਕੈਨੇਡਾ ਵਿਚ ਹੋਰ ਸਹਲੂਤਾਂ ਵੀ ਮਿਲਣਗੀਆਂ। ਫ੍ਰੀ ਸਿਹਤ ਸਹੂਲਤਾਂ ਅਤੇ ਤੁਹਾਡੇ ਬੱਚਿਆਂ ਲਈ ਸਿੱਖਿਆ ਵੀ ਫ੍ਰੀ ਹੋਵੇਗੀ। ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹੋ। ਜਿਹੜੇ ਲੋਕ ਹੰਗਰੀ, ਇਟਲੀ ਤੇ ਕੈਨੇਡਾ ਜਾਣਾ ਚਾਹੁੰਦੇ ਹਨ ਉਹਨਾਂ ਨੂੰ ਇਹ ਮੌਕਾ ਨਹੀਂ ਗੁਆਉਣਾ ਚਾਹੀਦਾ। ਆਪਣੇ ਸੁਫ਼ਨਿਆਂ ਨੂੰ ਪੁੂਰਾ ਕਰਨ ਲਈ ਤੁਰੰਤ ਅਪਲਾਈ ਕਰੋ। ਇਸ ਸਬੰਧੀ ਪੂਰੀ ਜਾਣਕਾਰੀ ਤੇ ਸਲਾਹ ਲਈ ਤੁਸੀਂ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹੋ।

ਸੱਚਖੰਡ ਹੇਮਕੁੰਟ ਸਾਹਿਬ ਤੋਂ ਆਈ ਵੱਡੀ ਖਬਰ

ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਪਰਵੇਸ਼ ਦੁਆਰ ਅੱਜ 11 ਅਕਤੂਬਰ 2023 ਨੂੰ ਸਰਦ ਰੁੱਤ ਦੇ ਆਗਮਨ ਦੇ ਨਾਲ ਰਸਮੀ ਅਰਦਾਸ ਤੋਂ ਬਾਅਦ ਬੰਦ ਕਰ ਦਿੱਤੇ ਗਏ। ਅੱਜ ਯਾਤਰਾ ਦੇ ਆਖਰੀ ਦਿਨ ਦੇ ਆਖਰੀ ਪੜਾਅ ‘ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦਰਬਾਰ ‘ਚ ਨਤਮਸਤਕ ਹੋਣ ਲਈ ਸੰਗਤਾਂ ਸਵੇਰ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਇਸ ਸ਼ੁਭ ਮੌਕੇ ‘ਤੇ 2500 ਦੇ ਕਰੀਬ ਸੰਗਤਾਂ ਨੇ ਗੁਰ ਦਰਬਾਰ ‘ਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀ ਕਿਰਪਾ ਪ੍ਰਾਪਤ ਕੀਤਾ।

ਸਤਿਗੁਰੂ ਦੀ ਮੇਹਰ ਸਦਕਾ ਅੱਜ ਸ੍ਰੀ ਹੇਮਕੁੰਟ ਸਾਹਿਬ ਚੰਗੀ ਧੁੱਪ ਨਿਕਲੀ ਹੋਈ ਸੀ ਅਤੇ ਸੰਗਤਾਂ ਨੇ ਵੀ ਅੰਮ੍ਰਿਤ ਸਰੋਵਰ ਦੇ ਠੰਡੇ ਜਲ ਵਿੱਚ ਇਸ਼ਨਾਨ ਕਰ ਦਾ ਲਾਹਾ ਪ੍ਰਾਪਤ ਕੀਤਾ। ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦੁਪਹਿਰ 1:00 ਵਜੇ ਦੀ ਅਰਦਾਸ ਨਾਲ ਸੁਖਮਈ ਸਮਾਪਤੀ ਹੋਈ। ਅਰਦਾਸ ਉਪਰੰਤ ਗੁਰੂ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ‘ਜੋ ਬੋਲੇ ​​ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ, ਫੌਜੀ ਬੈਂਡ ਦੀਆਂ ਧੁਨਾਂ ਅਤੇ ਫੁੱਲਾਂ ਦੀ ਵਰਖਾ ਵਿਚਕਾਰ ਸ਼ਰਧਾ ਭਾਵਨਾ ਨਾਲ ਸੁਖਾਸਣ ਅਸਥਾਨ ‘ਤੇ ਸ਼ਸ਼ੋਭਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਸੁਖਮਨੀ ਸਾਹਿਬ ਜੀ ਦਾ ਪਾਠ ਆਰੰਭ ਹੋ ਕੇ 11:20 ਵਜੇ ਸਮਾਪਤ ਹੋਇਆ, ਜੋ ਕਿ ਗਿਆਨੀ ਕੁਲਵੰਤ ਸਿੰਘ ਜੀ ਦੁਆਰਾ ਕੀਤਾ ਗਿਆ ਸੀ। 12:10 ‘ਤੇ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਅਰਦਾਸ ਦੀ ਸਮਾਪਤੀ ਉਪਰੰਤ ਗੁਰੂ ਦਰਬਾਰ ਵਿੱਚ ਹਾਜ਼ਰ ਸੰਗਤਾਂ ਨੇ ਰਾਗੀ ਜਥਾ ਭਾਈ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਅਤੇ ਰਾਗੀ ਜਥਾ ਭਾਈ ਪ੍ਰਤਾਪ ਸਿੰਘ ਅਤੇ ਸਾਥੀਆਂ ਵੱਲੋਂ ਕੀਤੇ ਗਏ ਗੁਰਬਾਣੀ ਕੀਰਤਨ ਦਾ ਭਰਪੂਰ ਆਨੰਦ ਮਾਣਿਆ।
ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਲਈ 2 ਲੱਖ 62 ਹਜ਼ਾਰ 351 (ਦੋ ਲੱਖ 62 ਹਜ਼ਾਰ ਤਿੰਨ ਸੌ ਇਕਵੰਜਾ) ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ 2 ਲੱਖ 4 ਹਜ਼ਾਰ ਦੇ ਕਰੀਬ ਸੰਗਤਾਂ ਨੇ ਗੁਰੂ ਦਰਬਾਰ ਵਿੱਚ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਕੀਤਾ।

ਇਸ ਮੌਕੇ ਭਾਰਤੀ ਫੌਜ ਦੇ 478 ਸੁਤੰਤਰ ਇੰਜੀਨੀਅਰ ਦਲ ਦੇ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਯੋਗਦਾਨ ਪਾਇਆ। ਗੁਰਦੁਆਰਾ ਪ੍ਰਬੰਧਕਾਂ ਨੇ ਸਾਰੇ ਫੌਜੀਆਂ ਨੂੰ ਫੌਜ ਵੱਲੋਂ ਨਿਭਾਈ ਸੇਵਾ ਬਦਲੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਪ੍ਰਬੰਧਕਾਂ ਨੇ ਉੱਤਰਾਖੰਡ ਦੇ ਰਾਜਪਾਲ ਸੇਵਾਮੁਕਤ ਡਾ. ਗੁਰਮੀਤ ਸਿੰਘ ਜੀ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਐਸ.ਐਸ. ਸੰਧੂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਰਕਾਰ-ਪ੍ਰਸ਼ਾਸਨ ਅਤੇ ਸਮੂਹ ਵਿਭਾਗਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਭਵਿੱਖ ਵਿੱਚ ਵੀ ਸਹਿਯੋਗ ਦੀ ਆਸ ਪ੍ਰਗਟ ਕਰਦਿਆਂ ਇਸ ਯਾਤਰਾ ਨੂੰ ਸੁਚਾਰੂ, ਸਫਲ ਅਤੇ ਸੁਹਾਵਣਾ ਬਣਾਉਣ ਲਈ ਬਾਕੀ ਸਾਰੇ ਸਾਥੀਆਂ ਦਾ ਵੀ ਧੰਨਵਾਦ ਕੀਤਾ ਗਿਆ।

ਗੁਰਦੁਆਰਾ ਟਰੱਸਟ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਸਾਰਿਆਂ ਦੇ ਸਹਿਯੋਗ ਯਾਤਰਾ ਬਿਨਾਂ ਕਿਸੇ ਰੁਕਾਵਟ ਦੇ ਸਫਲ ਅਤੇ ਸੁਹਾਵਣੀ ਹੋਵੇਗੀ। ਟਰੱਸਟ ਦਾ ਕਹਿਣਾ ਕਿ ਯਾਤਰਾ ਦੌਰਾਨ ਸਾਰੇ ਸਟਾਪਾਂ ‘ਤੇ ਸ਼ਰਧਾਲੂਆਂ ਨੂੰ ਰਾਤ ਦਾ ਠਹਿਰਨ ਅਤੇ ਲੰਗਰ ਆਦਿ ਮੁਹੱਈਆ ਕਰਵਾਏ ਜਾਣਗੇ। ਸਹੂਲਤਾਂ ਵਿੱਚ ਵਾਧਾ ਕਰਕੇ ਆਉਣ ਵਾਲੇ ਸਾਲ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਉਣ ਦੇ ਯਤਨ ਕੀਤੇ ਜਾਣਗੇ।

ਦੀਵਾਲੀ ਤੋਂ ਪਹਿਲਾਂ ਇਹ ਪਾਠ ਸ਼ੁਰੂ ਕਰੋ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।,

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2। ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ {ਪੰਨਾ 463}

ਡਿਬਰੂਗੜ੍ਹ ਤੋਂ ਆਈ ਵੱਡੀ ਖਬਰ ਜਾਣੋ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪਰਿਵਾਰ ਅਤੇ ਵਕੀਲਾਂ ਦੇ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਜਿਸ ਦੇ ਰੋਸ ਵਜੋਂ ਪਿਛਲੇ ਦਿਨੀਂ ਐੱਸ.ਜੀ.ਪੀ.ਸੀ. ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਦੀ ਨਿਖੇਦੀ ਕੀਤੀ ਜਾ ਰਹੀ ਹੈ।

ਅੱਜ ਅੰਮ੍ਰਿਤਸਰ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਨੂੰ ਅਸਾਮ ਦੀ ਜੇਲ੍ਹ ‘ਚੋਂ ਬਾਹਰ ਲਿਆ ਕੇ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ ਤਾਂ ਜੋ ਭਾਈ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਜੇਲ੍ਹ ਵਿੱਚ ਪਰਿਵਾਰਾਂ ਨੂੰ ਮਿਲਣ ਵਿੱਚ ਆਸਾਨੀ ਹੋ ਸਕੇ।

ਮਾਤਾ ਬਲਵਿੰਦਰ ਕੌਰ ਨੇ ਦੱਸਿਆ, “ਹੁਣ ਦੁਬਾਰਾ ਤੋਂ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਦੇ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਉਸ ਦੇ ਨਾਲ ਹੀ ਉਨ੍ਹਾਂ ਦੀ ਧਰਮ ਪਤਨੀ ਕਿਰਨਦੀਪ ਕੌਰ ਵੱਲੋਂ ਵੀ ਘਰ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।”ਦੂਜੇ ਪਾਸੇ ਦਮਦਮੀ ਟਕਸਾਲ ਸੰਗਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।

ਭਾਈ ਰਾਮ ਸਿੰਘ ਨੇ ਕਿਹਾ, “ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।” ਇਸ ਦੇ ਨਾਲ ਹੀ ਭਾਈ ਰਾਮ ਸਿੰਘ ਨੇ ਕਿਹਾ, “ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨੂੰ ਜਾਰੀ ਰੱਖਦੇ ਹੋਏ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਇੱਕ ਵਾਰ ਫਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਵਹੀਰ 15 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਠਵਾਲ ਪੁੱਲ ਤੋਂ ਸ਼ੁਰੂ ਹੋ ਕੇ ਬਹੌਲੀ ਸਾਹਿਬ ਗੋਇੰਦਵਾਲ ਵਿਖੇ ਜਾ ਕੇ ਸਮਾਪਤ ਹੋਵੇਗੀ।”

ਉਨ੍ਹਾਂ ਇਸ ਵਹੀਰ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਅਤੇ ਦਮਦਮੀ ਟਕਸਾਲ ਸੰਘਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਹੈ।

ਇਹ 4 ਸੰਕੇਤ ਮਿਲਦੇ ਨੇ ਔਲਾਦ ਬਾਰੇ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।z

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।,

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2। ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ {ਪੰਨਾ 463}

ਨਿਊਜ਼ੀਲੈਂਡ ਤੋਂ ਆਈ ਵੱਡੀ ਅਪਡੇਟ

ਨਿਊਜੀਲੈਂਡ ਵਾਸੀਆਂ ਨੂੰ ਮੀਜ਼ਲ ਦੇ ਕੇਸ ਦੀ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਚੇਤਾਵਨੀ ਜਾਰੀ ਕੀਤੀ ਗਈ ਹੈ। ਹੈਲਥ ਨਿਊਜੀਲੈਂਡ ਮੀਜ਼ਲ ਦਾ ਜੋ ਤਾਜਾ ਕੇਸ ਸਾਹਮਣੇ ਆਇਆ ਹੈ, ਉਸਨੇ ਬੀਤੀ ਰਾਤ ਵਲੰਿਗਟਨ ਤੋਂ ਆਕਲੈਂਡ ਦਾ ਸਫਰ ਕੀਤਾ ਹੈ। ਇਸ ਤੋਂ ਪਹਿਲਾਂ ਬੀਤੇ ਮਹੀਨੇ ਵੀ ਮੀਜ਼ਲ ਦੇ ਦੋ ਕੇਸਾਂ ਦੀ ਪੁਸ਼ਟੀ ਹੋਈ ਸੀ, ਜੋ ਓਵਰਸੀਜ਼ ਨਾਲ ਸਬੰਧਤ ਸਨ।

ਬੀਤੀ ਰਾਤ ਵਾਲਾ ਕੇਸ ਵਲੰਿਗਟਨ ਏਅਰਪੋਰਟ ਤੋਂ ਜੈਟਸਟਾਰ ਦੀ ਫਲਾਈਟ ਜੇ ਕਿਊ 258 ਰਾਂਹੀ ਆਕਲੈਂਡ ਪੁੱਜਾ ਹੈ ਤੇ ਇਸ ਉਡਾਣ ਵਿੱਚ ਮੌਜੂਦ ਯਾਤਰੀਆਂ ਨੂੰ ਤੇ ਆਕਲੈਂਡ ‘ਤੇ ਮੌਜੂਦ ਯਾਤਰੀਆਂ ਨੂੰ ਖਾਸਤੌਰ ‘ਤੇ ਸਿਹਤ ਸਬੰਧੀ ਧਿਆਨ ਰੱਖਣ ਦੀ ਲੋੜ ਹੈ।

ਬਿਮਾਰ ਵਿਅਕਤੀ ਨਾਰਥਲੈਂਡ ਨਾਲ ਸਬੰਧਤ ਹੈ ਤੇ ਇਹ ਆਕਲੈਂਡ ਪੁੱਜਣ ਤੋਂ ਪਹਿਲਾਂ ਕਈ ਵਿਦਿਆਰਥੀਆਂ ਦੇ ਸੰਪਰਕ ਵਿੱਚ ਆ ਚੁੱਕਾ ਹੈ, ਜੋ ਕਿ ਸਕੋਟਸ ਕਾਲੇਜ ਨਾਲ ਸਬੰਧਤ ਹਨ। ਜੇ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸ਼ੱਕ ਹੋਏ ਤਾਂ ਆਪਣੇ ਡਾਕਟਰ ਨਾਲ ਸੰਪਰਕ ਕਰੋ ਤੇ ਜੇ ਤੁਸੀਂ ਵੈਕਸੀਨੇਸ਼ਨ ਨਹੀਂ ਕਰਵਾਈ ਤਾਂ ਵੈਕਸੀਨੇਸ਼ਨ ਜਰੂਰ ਕਰਵਾਓ।

ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬਚਿਆਂ ਦੀ ਪਹਿਚਾਣ ਕਰਕੇ ਉਨਾਂ੍ਹ ਦਾ ਟੀਕਾਕਰਨ ਪੂਰਾ ਕੀਤਾ ਜਾਵੇ।ਜਿਥੇ ਪਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਨਿਯਮਿਤ ਤੌਰ ‘ਤੇ ਚਲਾਈਆਂ ਜਾਣ। ਉਨਾਂ੍ਹ ਨੇ ਆਈਐਮਏ ਦੇ ਪ੍ਰਤੀਨਿਧਾਂ ਨੂੰ ਕਿਹਾ ਕਿ ਉਹ ਮੀਜਲ ਅਤੇ ਰੁਬੇਲਾ ਦੇ ਸ਼ੱਕੀ ਕੇਸਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ।

ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬਚਿਆਂ ਦੇ ਟੀਕਾਕਰਨ ਸਬੰਧੀ ਸਾਰੀ ਜਾਣਕਾਰੀ ਆਪਦੇ ਰਜਿਸਟਰ ਵਿਚ ਦਰਜ ਕਰਨ ਅਤੇ ਜਿਥੇ ਟੀਕਾਕਰਨ ਨਾ ਹੋਇਆ ਹੋਵੇ ਉਸ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ। ਉਨ੍ਹਾਂ ਨੇ ਕਿੰਡਰ ਗਾਰਡਨ/ਪੇਲਅ ਵੇਅ ਸਕੂਲਾਂ ਨੂੰ ਕਿਹਾ ਕਿ ਬਚਿਆਂ ਦੇ ਮਾਪਿਆਂ ਨੂੰ ਟੀਕਾਕਰਨ ਕਰਵਾਉਣ ਲਈ ਕਹਿਣ।

ਇੰਗਲੈਂਡ ਤੋਂ ਆਈ ਬੁਰੀ ਖਬਰ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਪੁਰ ਵਿੱਚ ਪਤਨੀ ਰਮਨਦੀਪ ਕੌਰ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ । ਰਮਨਦੀਪ ਕੌਰ ਨੇ ਪਤੀ ਸੁਖਜੀਤ ਸਿੰਘ ਦੇ ਜਿਗਰੀ ਦੋਸਤ ਨਾਲ ਮਿਲਕੇ ਕਤ ਲ ਦੀ ਸਾਜਿਸ਼ ਦੁਬਈ ਅਤੇ ਇੰਗਲੈਂਡ ਵਿੱਚ ਰਚੀ ਸੀ ਪਰ ਅੰਜਾਮ ਭਾਰਤ ਵਿੱਚ ਦਿੱਤਾ । ਕਿਉਂਕਿ ਉਸ ਨੂੰ ਲੱਗਦਾ ਸੀ ਉੱਥੇ ਦੇ ਕਾਨੂੰਨ ਦੇ ਮੁਕਾਬਲੇ ਭਾਰਤ ਦਾ ਕਾਨੂੰਨ ਨਰਮ ਹੈ । ਰਮਨਦੀਪ ਕੌਰ ਦੀ ਸੁਖਜੀਤ ਨਾਲ ਇੰਗਲੈਂਡ ਵਿੱਚ ਲਵ-ਮੈਰੀਜ ਹੋਈ ਸੀ ਪਰ ਉਸ ਨੂੰ ਪਤੀ ਦਾ ਦਾੜਾ ਪਸੰਦ ਨਹੀਂ ਸੀ

ਇਸੇ ਲਈ ਉਸ ਨੇ ਪਤੀ ਦੇ ਬਚਪਨ ਦੇ ਦੋਸਤ ਦੇ ਨਾਲ ਪ੍ਰੇਮ ਸਬੰਧ ਬਣਾਏ ਅਤੇ ਫਿਰ ਉਸ ਦੇ ਨਾਲ ਮਿਲ ਕੇ ਪਤੀ ਦੇ ਕਤਲ ਦੀ ਸਾਜਿਸ਼ ਰਚੀ । ਪੁਲਿਸ ਨੇ ਸੁਖਜੀਤ ਸਿੰਘ ਦੇ ਕਤਲ ਵਿੱਚ ਪਤਨੀ ਰਮਨਦੀਪ ਨੂੰ ਫਾਂਸੀ ਅਤੇ ਪ੍ਰੇਮੀ ਮਿੱਠੂ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ 5 ਲੱਖ ਦਾ ਜੁਰਮਾਨ ਲਗਾਇਆ ਹੈ ਜੋ ਦੁਬਈ ਰਹਿੰਦਾ ਸੀ।

ਕਤਲ ਦਾ ਇਹ ਮਾਮਲ 2016 ਦਾ ਹੈ, 8 ਸਾਲ ਬਾਅਦ ਅਦਾਲਤ ਨੇ ਫੈਸਲਾ ਸੁਣਾਇਆ ਹੈ। ਕਤਲ ਦੇ ਮਾਮਲੇ ਵਿੱਚ ਫੜੇ ਜਾਣ ਦੇ ਬਾਅਦ ਪਤਨੀ ਨੇ ਦੱਸਿਆ ਕਿ ਉਸ ਨੂੰ ਪਤੀ ਦਾ ਦਾੜਾ ਪਸੰਦ ਨਹੀਂ ਸੀ ਅਤੇ ਉਹ ਪਤੀ ਨਾਲ ਨਹੀਂ ਰਹਿਣਾ ਚਾਹੁੰਦੀ ਸੀ। ਇਸੇ ਲਈ ਉਸ ਨੂੰ ਰਸਤੇ ਤੋਂ ਹਟਾ ਦਿੱਤਾ । ਪੀੜਤ ਪਰਿਵਾਰ ਫੈਸਲੇ ਤੋਂ ਖੁਸ਼ ਹੈ । ਪਰ ਕਤਲ ਨੂੰ ਕਿਸ ਚਲਾਨੀ ਨਾਲ ਅੰਜਾਮ ਦਿੱਤਾ ਗਿਆ ਇਸ ਨੂੰ ਸੁਣਕੇ ਤੁਸੀਂ ਹੈਰਾਨ ਹੋ ਜਾਉਗੇ । ਸੁਖਜੀਤ ਸਿੰਘ ਅਤੇ ਰਮਨਦੀਪ ਕੌਰ ਦੀ ਲਵ-ਮੈਰੀਜ ਦੇ ਬਾਵਜੂਦ ਮਿੱਠੂ ਸਿੰਘ ਕਿਵੇਂ ਆਪਣੇ ਬਚਪਨ ਦੇ ਦੋਸਤ ਦਾ ਘਰ ਤਬਾਅ ਕਰ ਦਿੰਦਾ ਹੈ। ਇਹ ਵੀ ਤੁਹਾਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗਾ । ਤੁਹਾਨੂੰ ਸਿਲਸਿਲੇ ਵਾਰ ਦੱਸਦੇ ਹਾਂ ਇਸ ਹਾਈ ਪ੍ਰੋਫਾਈਲ ਕਤਲ ਦੀ ਪੂਰੀ ਸਾਜਿਸ਼ ਦੇ ਬਾਰੇ।

ਰਮਨਦੀਪ ਦਾ ਜਨਮ ਇੰਗਲੈਂਡ ਵਿੱਚ ਹੋਇਆ ਮ੍ਰਿਤਕ ਪਤੀ ਸੁਖਜੀਤ ਸਿੰਘ ਦੀ ਮਾਂ ਨੇ ਉਸ ਨੂੰ ਭੈਣ ਦੇ ਕੋਲ ਇੰਗਲੈਂਡ ਕੰਮ ਕਰਨ ਦੇ ਲਈ ਭੇਜਿਆ ਸੀ ਉੱਥੇ ਸੁਖਜੀਤ ਦੀ ਮੁਲਾਕਾਤ ਰਮਨਦੀਪ ਨਾਲ ਹੋਈ । ਸੁਖਜੀਤ ਟਰਾਲਾ ਚਲਾਉਂਦਾ ਸੀ। ਦੋਵਾਂ ਦੇ ਵਿਚਾਲੇ ਪਿਆਰ ਹੋਇਆ ਅਤੇ ਰਮਨਦੀਪ ਨੇ ਘਰ ਵਾਲਿਆਂ ਦੀ ਮਰਜ਼ੀ ਦੇ ਬਿਨਾਂ ਸੁਖਜੀਤ ਨਾਲ ਵਿਆਹ ਕਰਨ ਦਾ ਫੈਸਲਾ ਲਿਆ । ਹਨੀਮੂਨ ਦੇ ਲਈ ਦੋਵੇ ਦੁਬਈ ਸੁਖਜੀਤ ਦੇ ਦੋਸਤ ਮਿੱਠੂ ਸਿੰਘ ਕੋਲ ਗਏ । ਤਕਰੀਬਨ 1 ਹਫਤੇ ਤੱਕ ਦੋਵੇ ਮਿੱਠੂ ਸਿੰਘ ਦੇ ਕੋਲ ਰਹੇ ਉੱਥੇ ਪਤਨੀ ਰਮਨਦੀਪ ਦੀ ਮਿੱਠੂ ਨਾਲ ਚੰਗੀ ਦੋਸਤੀ ਹੋ ਗਈ। ਮਿੱਠੂ ਉਸ ਤੋਂ ਬਾਅਦ ਅਕਸਰ ਇੰਗਲੈਂਡ ਆਉਂਦਾ ਸੀ।

ਮਿੱਠੂ ਅਤੇ ਰਮਨਦੀਪ ਦੀ ਦੋਸਤੀ ਪਿਆਰ ਵਿੱਚ ਬਦਲ ਗਈ । ਇਸ ਦੌਰਾਨ ਸੁਖਜੀਤ ਸਿੰਘ ਨੂੰ ਦੋਵਾਂ ‘ਤੇ ਸ਼ੱਕ ਹੋਇਆ ਤਾਂ ਰਮਨਦੀਪ ਅਤੇ ਮਿੱਠੂ ਸਿੰਘ ਨੇ ਆਪਸ ਵਿੱਚ ਥੋੜ੍ਹੇ ਦਿਨ ਗੱਲ ਨਹੀਂ ਕੀਤੀ ਤਾਂਕੀ ਸ਼ੱਕ ਦੂਰ ਹੋ ਜਾਵੇ। ਪਰ ਦੋਵਾਂ ਨੇ ਤੈਅ ਕਰ ਲਿਆ ਸੀ ਕਿ ਸੁਖਜੀਤ ਸਿੰਘ ਨੂੰ ਰਸਤੇ ਤੋਂ ਹਟਾਉਣਾ ਹੈ । ਪਲਾਨ ਤਿਆਰ ਹੋ ਚੁੱਕਾ ਸੀ।

ਜਿਵੇਂ ਹੀ ਸੁਖਜੀਤ ਸਿੰਘ ਦਾ ਸ਼ੱਕ ਦੂਰ ਹੋਇਆ । ਪਲਾਨ ਮੁਤਾਬਿਕ ਪਤਨੀ ਰਮਨਦੀਪ ਨੇ ਸੁਖਜੀਤ ਨੂੰ ਦੁਬਈ ਘੁੰਮਣ ਦੇ ਲਈ ਰਾਜੀ ਕੀਤਾ। ਦੋਵੇ ਇੱਕ ਹੋਟਲ ਵਿੱਚ ਰੁਕੇ ਅਤੇ ਇਸ ਦੌਰਾਨ ਮਿੱਠੂ ਵੀ ਉੱਥੇ ਆਉਂਦਾ ਸੀ। ਤਿੰਨਾਂ ਨੇ ਭਾਰਤ ਪਰਿਵਾਰ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ । ਤਿੰਨੋ ਭਾਰਤ ਆਏ ਅਤੇ 15 ਦਿਨ ਬਾਅਦ ਜਦੋਂ ਮਿੱਠੂ ਦੁਬਈ ਜਾਣ ਲੱਗਿਆ ਤਾਂ ਸੁਖਜੀਤ ਪਤਨੀ ਦੇ ਨਾਲ ਉਸ ਨੂੰ ਏਅਰਪੋਰਟ ਛੱਡਣ ਦੇ ਲਈ ਗਿਆ । ਮਿੱਠੂ ਨੂੰ ਏਅਰਪੋਰਟ ਉਤਾਰ ਕੇ ਜਦੋਂ ਰਮਨਦੀਪ ਅਤੇ ਸੁਖਜੀਤ ਘਰ ਪਰਤ ਰਹੇ ਸਨ । ਤਾਂ ਡਰਾਇਵਿੰਗ ਦੌਰਾਨ ਪਤਨੀ ਰਮਨਦੀਪ ਨੇ ਪਤੀ ਸੁਖਰਾਜ ਸਿੰਘ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ। ਪਰ ਸੁਖਜੀਤ ਸਿੰਘ ਬਚ ਗਿਆ ਪਤਨੀ ਰਮਨਦੀਪ ਨੇ ਮੁਆਫੀ ਮੰਗੀ । ਜਦੋਂ ਘਰ ਪਹੁੰਚੇ ਤਾਂ ਪਰਿਵਾਰ ਨੇ ਸੁਖਜੀਤ ਕੋਲੋ ਜ਼ਖਮੀ ਹੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਾਰ ਦਾ ਸ਼ੀਸ਼ਾ ਲੱਗਣ ਦਾ ਬਹਾਨਾ ਬਣਾਇਆ । ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਸੁਖਜੀਤ ਪਤਨੀ ਨਾਲ ਕਿੰਨਾਂ ਪਿਆਰ ਕਰਦਾ ਸੀ ਕਿ ਕਾਤਲਾਨਾ ਹਮਲੇ ਦੇ ਬਾਵਜੂਦ ਉਸ ਨੇ ਪਤਨੀ ਨੂੰ ਬਚਾਇਆ ਅਤੇ ਇੱਕ ਹੋਰ ਮੌਕਾ ਦਿੱਤਾ । ਪਰ ਪਤਨੀ ਰਮਨਦੀਪ ਕੌਰ ਕਿੱਥੇ ਸੁਧਰਨ ਵਾਲੀ ਸੀ ।

ਰਮਨਦੀਪ ਅਤੇ ਸੁਖਜੀਤ ਦੋਵੇ ਛੱਤ ‘ਤੇ ਆਪਣੇ ਕਮਰੇ ਵਿੱਚ ਚੱਲੇ ਗਏ ਜਿੱਥੇ ਮਿੱਠੂ ਪਹਿਲਾਂ ਤੋਂ ਇੰਤਜ਼ਾਰ ਕਰ ਲਿਆ ਸੀ ਕਿਉਂਕਿ ਮਿੱਠੂ ਏਅਰਪੋਰਟ ਜ਼ਰੂਰ ਗਿਆ ਸੀ ਪਰ ਦੁਬਈ ਨਹੀਂ । ਰਮਨ ਤੇ ਮਿੱਠੂ ਨੇ ਪਲਾਨ ਬਣਾਇਆ ਸੀ ਕਿ ਜੇਕਰ ਰਮਨਦੀਪ ਕਾਰ ਵਿੱਚ ਬਚ ਗਿਆ ਤਾਂ ਉਸ ਨੂੰ ਘਰ ਵਿੱਚ ਮਾਰਨਗੇ ਅਤੇ ਲੁੱਟ ਦੀ ਵਾਰਦਾਤ ਵਾਂਗ ਪੇਸ਼ ਕਰਨਗੇ। ਪਲਾਨ ਮੁਤਾਬਿਕ ਮਿੱਠੂ ਨੇ ਸੁਖਜੀਤ ਨੂੰ ਫੜਿਆ ਅਤੇ ਪਤਨੀ ਰਮਨ ਨੇ ਉਸ ‘ਤੇ ਇੱਕ ਤੋਂ ਬਾਅਦ ਇੱਕ ਵਾਰ ਕੀਤੇ ਜਦੋਂ ਤੱਕ ਸੁਖਜੀਤ ਮਰ ਨਹੀਂ ਗਿਆ ਉਸ ਤੋਂ ਬਾਅਦ ਪ੍ਰੇਮੀ ਮਿੱਠੂ ਉੱਥੋ ਫਰਾਰ ਹੋ ਗਿਆ ਦੁਬਈ ਲਈ ।

ਪਤਨੀ ਨੇ ਸ਼ੋਰ ਮਚਾਇਆ ਅਤੇ ਕਿਹਾ ਲੁਟੇਰਿਆਂ ਨੇ ਪਤੀ ਦਾ ਕਤਲ ਕਰ ਦਿੱਤਾ । ਪੁਲਿਸ ਨੂੰ ਪੂਰੇ ਹਾਲਾਤਾਂ ‘ਤੇ ਸ਼ੱਕ ਸੀ । ਜਦੋਂ ਪਤਨੀ ਰਮਨਦੀਪ ਨੂੰ ਸਖਤੀ ਨਾਲ ਪੁੱਛ-ਗਿੱਛ ਕੀਤੀ ਤਾਂ ਉਸ ਨੇ ਸਾਰਾ ਕੁਝ ਉਗਲ ਦਿੱਤਾ । ਪੁਲਿਸ ਨੇ ਏਅਰਪੋਰਟ ਦੇ ਰਸਤੇ ਪ੍ਰੇਮੀ ਮਿੱਠੂ ਨੂੰ ਵੀ ਫੜ ਲਿਆ ।

ਮਾਪਿਆਂ ਇਹ ਛੇ ਕੰਮ ਕਦੀ ਨਾ ਕਰੋ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2। ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ {ਪੰਨਾ 463}

error: Content is protected !!