ਕੈਨੇਡਾ ਤੋਂ ਪੰਜਾਬੀ ਨੌਜਵਾਨ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਉਜਵਲ ਭਵਿੱਖ ਨੂੰ ਲੈਕੇ ਅਤੇ ਬਹੁਤ ਸਾਰੇ ਸੁਫਨੇ ਸੰਜੋ ਕੇ ਕੈਨੇਡਾ ਦਾ ਰੁਖ਼ ਕੀਤਾ ਜਾਂਦਾ ਹੈ। ਪਰ ਬੀਤੇ 2 ਸਾਲਾਂ ਤੋਂ ਲਗਾਤਾਰ ਕੈਨੇਡਾ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨਾਲ ਹੋਣ ਵਾਲੀਆਂ ਹੋਣੀਆਂ ਕਾਰਨ ਕਈ ਨੌਜਵਾਨ ਮੁੰਡੇ ਕੁੜੀਆਂ ਇਸ ਜਹਾਨ ਤੋਂ ਅਲਵਿਦਾ ਬੋਲ ਗਈਆਂ ਹਨ। ਦੇਸ਼ ਵਿਦੇਸ਼ਾਂ ਵਿੱਚ ਗਏ ਹੋਏ ਧੀਆਂ-ਪੁੱਤਰਾਂ ਲਈ ਮਾਪਿਆਂ ਵੱਲੋਂ ਹਰ ਵਕਤ ਉਨ੍ਹਾਂ ਦੀ ਸਲਾਮਤੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ।।

ਦੱਸ ਦਈਏ ਕਿ ਹੁਣ ਅਗਲੇ ਮਹੀਨੇ ਮਿਲਣੀ ਸੀ ਕਨੇਡਾ ਦੀ PR , ਪਰ ਪਹਿਲਾਂ ਹੀ ਇਸ ਤਰਾਂ ਮਿਲੀ ਰਹੱਸਮਈ ਤਰੀਕੇ ਨਾਲ ਜਿੰਦਗੀ ਚਲੀ ਗਈ ਹੈ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਇੱਕ ਖੁਰਾਲਗੜ੍ਹ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੇ ਪੂਰਾ ਹੋਣ ਦਾ ਮਨਹੂਸ ਖਬਰ ਸਾਹਮਣੇ ਆਈ ਹੈ। ਇਸ ਨੌਜਵਾਨ ਦੀ ਖਬਰ ਪਿੰਡ ਪਹੁੰਚਦੇ ਹੀ ਸੋਗ ਹੈ। ਦੱਸਿਆ ਗਿਆ ਹੈ ਕਿ ਨਿਰਮਲ ਸਿੰਘ ਨਿੰਮਾ ਨਾਮ ਦਾ ਇਕ 25 ਸਾਲਾ ਨੌਜਵਾਨ ਜਿੱਥੇ ਆਪਣੇ ਉਜਵਲ ਭਵਿੱਖ ਲਈ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ।

ਦੱਸ ਦਈਏ ਕਿ ਜਿੱਥੇ ਇਸ ਨੌਜਵਾਨ ਨੂੰ ਫਰਵਰੀ ਵਿਚ ਪੀ ਆਰ ਮਿਲਣ ਵਾਲੀ ਸੀ। ਉੱਥੇ ਹੀ ਇਸ ਨੌਜਵਾਨ ਦੀ ਰਹੱਸਮਈ ਤਰੀਕੇ ਨਾਲ ਕੈਨੇਡਾ ਚ ਜਿੰਦਗੀ ਚਲੀ ਗਈ ਹੈ। ਜਿੱਥੇ ਇਸ ਨੌਜਵਾਨ ਵੱਲੋਂ ਪੀ ਆਰ ਮਿਲਣ ਤੋਂ ਬਾਅਦ ਸਾਢੇ ਚਾਰ ਸਾਲ ਬਾਅਦ ਪੰਜਾਬ ਆਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਪਰ ਇਸ ਨੌਜਵਾਨ ਦੇ ਪੰਜਾਬ ਆਉਣ ਤੋਂ ਪਹਿਲਾਂ ਹੀ ਉਸ ਨਾਲ ਭਾਣਾ ਵਰਤ ਗਿਆ ਹੈ।

ਦੱਸ ਦਈਏ ਕਿ ਇਹ ਨੌਜਵਾਨ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਬੀਤੇ 2 ਸਾਲਾਂ ਤੋਂ ਕੈਨੇਡਾ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿਚ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਵੀ ਸ਼ਾਮਲ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮਨਹੂਸ ਖਬਰਾਂ ਨੇ ਮਾਪਿਆਂ ਨੂੰ ਉਦਾਸ ਕਰ ਕੇ ਰੱਖ ਦਿੱਤਾ ਹੈ।

ਮੋਦੀ ਸਰਕਾਰ ਵੱਲੋਂ ਆਈ ਵੱਡੀ ਖਬਰ

ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਨਾ ਯਾਦਵ ਸਾਰੀਆਂਂ ਕਿਆਸਅਰਾਈਆਂ ਨੂੰ ਵਿਰਾਮ ਦਿੰਦੇ ਹੋਏ ਬੁੱਧਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ’ਚ ਰਸਮੀ ਤੌਰ ’ਤੇ ਮੈਂਬਰਸ਼ਿਪ ਦਿਵਾਈ। ਅਪਰਨਾ ਯਾਦਵ ਨੇ ਮੰਗਲਵਾਰ ਨੂੰ ਹੀ ਦਿੱਲੀ ਪਹੁੰਚ ਕੇ ਭਾਜਪਾ ਦੇ ਰਾਸ਼ਟਰੀ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਅਪਰਨਾ ਯਾਦਵ ਦਾ ਭਾਜਪਾ ’ਚ ਸ਼ਾਮਲ ਹੋਣਾ ਸਮਾਜਵਾਦੀ ਪਾਰਟੀ ਤੇ ਅਖਿਲੇਸ਼ ਯਾਦਵ ਲਈ ਵੱਡਾ ਝਟਕਾ ਦੱਸਿਆ ਜਾ ਰਿਹਾ ਹੈ। ਮੈਂਬਰਸ਼ਿਪ ਲੈਣ ਤੋਂ ਬਾਅਦ ਅਪਰਨਾ ਨੇ ਭਾਜਪਾ ਦਾ ਧੰਨਵਾਦ ਕਰਦੇ ਹੋਏ ਕਿਹਾ, ‘ਮੇਰੇ ਲਈ ਰਾਸ਼ਟਰ ਹਮੇਸ਼ਾ ਤੋਂ ਪਹਿਲਾਂ ਰਿਹਾ ਹੈ।

ਦੱਸ ਦਈਏ ਕਿ ਮੈਂਂ ਪ੍ਰਧਾਨ ਮੰਤਰੀ ਮੋਦੀ ਦੇ ਕੰਮਾਂ ਦੀ ਪ੍ਰਸ਼ੰਸਕ ਰਹੀ ਹਾਂ।’ ਇਸ ਦੇ ਨਾਲ ਹੀ ਇਹ ਸਪੱਸ਼ਟ ਨਹੀਂ ਹੈ ਕਿ ਅਪਰਨਾ ਯਾਦਵ ਚੋਣ ਲੜੇਗੀ ਜਾਂ ਨਹੀਂ? ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਜਪਾ ਅਜੇ ਅਪਰਨਾ ਯਾਦਵ ਨੂੰ ਟਿਕਟ ਨਾ ਦੇਵੇ। ਇਸ ਨੂੰ ਚੋਣ ਪ੍ਰਚਾਰ ਵਿੱਚ ਲਗਾਓ ਅਤੇ ਸਰਕਾਰ ਬਣਨ ਤੋਂਂ ਬਾਅਦ ਨਵੀਂ ਜ਼ਿੰਮੇਵਾਰੀ ਦਿੱਤੀ ਜਾਵੇ ਜਾਂ ਐਮਐਲਸੀ ਬਣਾ ਕੇ ਵਿਧਾਨ ਸਭਾ ‘ਚ ਲਿਆਂਦਾ ਜਾਵੇ।।

ਦੱਸ ਦਈਏ ਕਿ ਫਰਵਰੀ ਚ ਪੰਜਾਬ ਤੋਂ ਇਲਾਵਾ ਚਾਰ ਹੋਰ ਰਾਜਾਂ ਚ ਵੋਟਾਂ ਹੋ ਰਹੀਆਂ ਹਨ ਜਿਸ ਦੈ ਕਾਰਨ ਸਭ ਦਾ ਧਿਆਨ ਸਭ ਪਾਰਟੀਆਂ ਦਾ ਇਨ੍ਹਾਂ ਰਾਜਾਂ ਤੇ ਹੈ ਦੱਸ ਦਈਏ ਕਿ ਇਨ੍ਹਾਂ ਵੋਟਾਂ ਨੂੰ ਲੈ ਕੇ ਕੇਦਰ ਸਰਕਾਰ ਮੋਦੀ ਸਰਕਾਰ ਹਰ ਪਾਸੇ ਗੇਮ ਖੇਡ ਰਹੀ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।

ਵੱਡੇ ਬਾਦਲ ਬਾਰੇ ਵੱਡੀ ਖਬਰ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਕਾਫ਼ੀ ਚਰਚਾ ਹੋਈ ਦਿਖਾਈ ਦੇ ਰਹੀ ਹੈ ਵੱਖ ਵੱਖ ਸਿਆਸੀ ਲੀਡਰ ਚੋਣ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਵੀਲ੍ਹ ਚੇਅਰ ਤੇ ਲੁਧਿਆਣਾ ਦੇ ਡੀ ਐਮ ਸੀ ਹੌਸਪੀਟਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ ।

ਜਿਸ ਨੂੰ ਲੈ ਕੇ ਹਰ ਕਿਸੇ ਦੇ ਵੱਲੋਂ ਇਹ ਜਾਣਨ ਦੀ ਉਤਸੁਕਤਾ ਪ੍ਰਗਟਾਈ ਜਾ ਰਹੀ ਸੀ ਕਿ ਆਖਿਰਕਾਰ ਉਨ੍ਹਾਂ ਦਾ ਕਿਸ ਤਰ੍ਹਾਂ ਦਾ ਚੈੱਕਅੱਪ ਹੋਣਾ ਹੈ । ਉੱਥੇ ਹੀ ਹੁਣ ਇਸ ਬਾਬਤ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਅੱਜ ਪ੍ਰਕਾਸ਼ ਸਿੰਘ ਬਾਦਲ ਦਾ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਹੌਸਪੀਟਲ ਵਿਚ ਕਰੋਨਾ ਟੈਸਟ ਕੀਤਾ ਗਿਆ ਜਿਹੜਾ ਕਿ ਪਾਜ਼ੇਟਿਵ ਪਾਇਆ ਗਿਆ ਹੈ । ਜਿੱਥੇ ਚਲਦੇ ਹੁਣ ਹਰ ਕਿਸੇ ਦੇ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਹੀ ਠੀਕ ਹੋਣ ਦੀਆਂ ਕਾਮਨਾਵਾਂ ਕੀਤੀਆਂ ਜਾ ਰਹੀਆਂ ਹਨ ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਭਾਰੀ ਸੁਰੱਖਿਆ ਵਿਚਕਾਰ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਡੀਐਮਸੀ ਹੌਸਪੀਟਲ ਵਿੱਚ ਲਿਆਂਦਾ ਗਿਆ ਸੀ । ਜਿੱਥੇ ਡੀਐਮਸੀ ਸਟਾਫ ਦੇ ਵੱਲੋਂ ਪੀ.ਪੀ ਕਿੱਟਾਂ ਪਾ ਕੇ ਉਨ੍ਹਾਂ ਨੂੰ ਚੈੱਕਅੱਪ ਦੇ ਲਈ ਹੌਸਪੀਟਲ ਅੰਦਰ ਲਿਜਾਇਆ ਗਿਆ ਸੀ । ਜਿਸ ਬਾਬਤ ਹੁਣ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦੋ- ਤਿੰਨ ਦਿਨਾਂ ਤੋਂ ਕਰੋਨਾ ਦੇ ਲੱਛਣ ਸਨ , ਜਿਸ ਕਾਰਨ ਅੱਜ ਉਨ੍ਹਾਂ ਨੂੰ ਹੌਸਪੀਟਲ ਲਿਆਇਆ ਗਿਆ ਸੀ ,ਜਿੱਥੇ ਹੌਸਪੀਟਲ ਸਟਾਫ ਦੇ ਵਲੋ ਜਦ ਉਨ੍ਹਾਂ ਦਾ ਕਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੇਟਿਵ ਪਾਏ ਗਏ ਹਨ ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਇੱਕ ਵਾਰ ਫ਼ਿਰ ਤੋ ਕਰੋਨਾ ਮਾਮਲਿਆਂ ਨੇ ਰਫਤਾਰ ਫੜ ਲਈ ਹੈ । ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਹੁਣ ਪੰਜਾਬ ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਪੰਜਾਬ ਵਿੱਚ ਵੈਕਸੀਨੇਸ਼ਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ ।

ਦੱਸ ਦਈਏ ਕਿ ਉੱਧਰ ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚੋਣ ਕਮਿਸ਼ਨ ਵੱਲੋਂ ਚੋਣ ਰੈਲੀਆਂ ਤੇ ਰੋਕ ਲਗਾਈ ਗਈ ਹੈ । ਪਰ ਇਸਦੇ ਬਾਵਜੂਦ ਵੀ ਸਿਆਸੀ ਲੀਡਰ ਵੱਖ ਵੱਖ ਤਰੀਕਿਆਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ । ਦੂਜੇ ਪਾਸੇ ਕਰੋੜਾਂ ਦਾ ਪ੍ਰਭਾਵ ਵੀ ਲਗਾਤਾਰ ਵਧ ਰਿਹਾ ਹੈ ਤੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਕਰੋਨਾ ਵਿੱਚ ਆ ਗਏ ਹਨ । ਜਿਨ੍ਹਾਂ ਦੇ ਠੀਕ ਹੋਣ ਦੀਆਂ ਕਾਮਨਾਵਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।

ਅੰਤਰਰਾਸ਼ਟਰੀ ਫਲਾਇਟਾਂ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਹਵਾਈ ਸਫ਼ਰ ਕਰਨ ਵਾਲਿਆਂ ਲਈ ਜਾਣਕਾਰੀ ਅਨੁਸਾਰ ਨਵੀਂ ਵਿਸ਼ਵ ਭਰ ਵਿੱਚ ਕਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਦੇਸ਼ ਵਿੱਚ ਵੀ ਕਰੋਨਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । DGCA ਨੇ 28 ਫਰਵਰੀ ਤੱਕ ਇੰਟਰਨੈਸ਼ਨਲ ਫਲਾਈਟ ਉੱਤੇ ਰੋਕ ਲਗਾ ਦਿੱਤੀ ਹੈ। DGCA ਦੇ ਵਿੱਚ ਆਉਣ ਵਾਲੀਆਂ ਫਲਾਈਟਾਂ ਉੱਤੇ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ DGCA ਨੇ ਟਵੀਟ ਕਰਕੇ ਇਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਥਾਰਿਟੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਵਿੱਚ ਆਉਣ ਜਾਣ ਵਾਲੀਆਂ ਨਿਰਧਾਰਿਤ ਇੰਟਰਨੈਸ਼ਨਲ ਉਡਾਨਾ 28 ਫਰਵਰੀ 2022 ਤੱਕ ਰੋਕ ਲਗਾ ਦਿੱਤੀ ਹੈ।ਦੱਸ ਦੇਈਏ ਪਹਿਲਾਂ ਇੰਟਰਨੈਸ਼ਨਲ ਫਲਾਈਟਸ ਨੂੰ 31 ਜਨਵਰੀ 2022 ਤੱਕ ਰੋਕ ਲਗਾਈ ਸੀ।

ਦੱਸ ਦਈਏ ਕਿ ਵਿਸ਼ਵ ਭਰ ਵਿੱਚ ਓਮੀਕਰੋਨ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। DGCA ਨੇ ਕਿਹਾ ਹੈ ਕਿ ਏਅਰ ਬਬਲ ਵਿਵਸਥਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਿਸਦੇ ਚੱਲਦੇ ਇਹ ਸੇਵਾ ਵੀ ਨਿਯਮਿਤ ਰੂਪ ਵਿਚ ਚੱਲਦੀ ਰਹੇਗੀ।ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ ਨੇ ਭਾਰਤ ਤੋਂ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਦੀ ਮੁਅੱਤਲੀ ਨੂੰ 28 ਫਰਵਰੀ ਤੱਕ ਵਧਾ ਦਿੱਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ, ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਕੋਵਡ ਕਾਰਨ 23 ਮਾਰਚ, 2020 ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹਨ। ਹਾਲਾਂਕਿ, ਪਿਛਲੇ ਜੁਲਾਈ 2020 ਤੋਂ, ਲਗਪਗ 28 ਦੇਸ਼ਾਂ ਦੇ ਨਾਲ ਏਅਰ ਬਬਲ ਸਮਝੌਤੇ ਦੇ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

ਗੈਸ ਸਿਲੰਡਰ ਵਰਤਣ ਵਾਲਿਆਂ ਲਈ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਐਲਪੀਜੀ ਗਾਹਕਾਂ ਲਈ ਇੱਕ ਵੱਡੀ ਰਾਹਤ ਕੰਪਨੀ ਵੱਲੋਂ ਦਿੱਤੀ ਗਈ ਹੈ। ਜਿੱਥੇ ਹੁਣ ਗਾਹਕਾਂ ਨੂੰ ਗੈਸ ਸਲੰਡਰ ਬੁਕਿੰਗ ਕਰਵਾਉਣ ਤੋਂ ਬਾਅਦ ਵਧੇਰੇ ਸਮਾਂ ਗੈਸ ਪ੍ਰਾਪਤ ਕਰਨ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਜਿੱਥੇ ਹੁਣ ਐਲਪੀਜੀ ਖਪਤਕਾਰਾਂ ਨੂੰ ਕੰਪਨੀ ਵੱਲੋਂ ਦਿੱਤੀ ਗਈ ਰਾਹਤ ਦੇ ਅਨੁਸਾਰ ਉਨ੍ਹਾਂ ਨੂੰ ਰਸੋਈ ਗੈਸ ਸਿਲੰਡਰ ਉਨ੍ਹਾਂ ਦੇ ਘਰ ਵਿਚ ਦੋ ਘੰਟਿਆਂ ਦੇ ਅੰਦਰ ਹੀ ਪਹੁੰਚ ਜਾਵੇਗਾ। ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਇਸ ਸਰਵਿਸ ਦਾ ਦੇਸ਼ ਅੰਦਰ 30 ਕਰੋੜ ਦੇ ਕਰੀਬ ਐਲਪੀਜੀ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਜਿਥੇ ਪਹਿਲੀ ਸੇਵਾ ਸ਼ੁਰੂ ਕੀਤੀ ਗਈ ਹੈ ਉਥੇ ਹੀ ਇਹ ਸੇਵਾ ਖਪਤਕਾਰਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ। ਜੋ ਆਉਣ ਵਾਲੇ ਦਿਨਾਂ ਵਿੱਚ ਸਭ ਪਾਸੇ ਜਾਰੀ ਕਰ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਦੱਸਿਆ ਹੈ ਕਿ ਇਹ ਸੁਵਿਧਾ ਪਹਿਲਾਂ ਕੰਪਨੀ ਵੱਲੋਂ ਚੁਣੇ ਗਏ ਕੁਆਟਰਾਂ ਦੇ ਖਪਤਕਾਰਾਂ ਲਈ ਹੋਵੇਗੀ।

ਸਾਰੇ ਉਪਭੋਗਤਾ ਆਨਲਾਈਨ ਗੈਸ ਦੀ ਬੁਕਿੰਗ ਕਰ ਕੇ ਇਸ ਸੁਵਿਧਾ ਦਾ ਲਾਭ ਲੈ ਸਕਣਗੇ। ਇਸ ਬਾਰੇ ਕੰਪਨੀ ਵੱਲੋਂ ਟਵੀਟ ਕਰਦੇ ਹੋਏ ਦੱਸਿਆ ਗਿਆ ਹੈ ਕਿ ਖਪਤਕਾਰਾਂ ਵੱਲੋਂ ਮਾਮੂਲੀ ਪ੍ਰੀਮੀਅਮ ਦਾ ਭੁਗਤਾਨ ਕਰਕੇ ਇਸ ਸਹੂਲਤ ਦਾ ਲਾਭ ਲਿਆ ਜਾ ਸਕੇਗਾ। ਕੰਪਨੀ ਵੱਲੋਂ ਜਾਰੀ ਕੀਤੀ ਗਈ ਇਸ ਸੇਵਾ ਦੇ ਨਾਲ ਹੀ ਗੈਸ ਸਿਲੰਡਰ ਦੀ ਡਿਲਵਰੀ ਦੋ ਘੰਟਿਆਂ ਦੇ ਅੰਦਰ ਘਰ ਵਿੱਚ ਮਿਲ ਜਾਵੇਗੀ।

ਜੇ ਤੁਹਾਡੇ ਕੋਲ ਇਹ ਸਿੱਕੇ ਤਾਂ ਬਣ ਸਕਦੇ ਹੋ ਲੱਖਪਤੀ

ਵੱਡੀ ਖਬਰ ਆ ਰਹੀ ਹੈ ਜਿਨ੍ਹਾਂ ਲੋਕਾਂ ਨੂੰ ਪੁਰਾਣੇ ਸਿੱਕੇ ਰੱਖਣ ਦਾ ਸ਼ੌਕ ਬਹੁਤ ਜਿਆਦਾ ਹੁੰਦਾ ਹੈ ਉਨ੍ਹਾਂ ਲਈ ਇੱਕ ਸੁਨਹਿਰੀ ਮੌਕਾ ਹੈ ਕਰੋੜਪਤੀ ਬਣਨ ਦਾ ਆਉ ਜਾਣਦੇ ਹਾਂ ਪੂਰੀ ਖਬਰ ਵੀਡੀਓ ਰਿਪੋਰਟ ਰਾਹੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਜੇ ਤੁਹਾਡੇ ਕੋਲ ਪੁਰਾਣੇ ਸਿੱਕੇ ਹਨ ਮੈਂ ਤੁਹਾਨੂੰ ਪੰਜਾਹ ਲੱਖ ਰੁਪਏ ਦੇਣ ਲਈ ਤਿਆਰ ਹਾਂ।

ਮੈਨੂੰ ਪੁਰਾਣੇ ਸਿੱਕੇ ਅਤੇ ਨੋਟ ਚਾਹੀਦੇ ਹਨ ਜੇ ਤੁਹਾਡੇ ਕੋਲ ਪੰਜ ਰੁਪਏ ਵਾਲਾ ਨੋਟ ਜਾਂ ਦਾ ਵੈਸ਼ਨੂੰ ਵਾਲਾ ਸਿੱਕਾ ਜਾਂ ਇੰਦਰਾ ਗਾਂਧੀ ਵਾਲਾ ਜਵਾਹਰਲਾਲ ਨਹਿਰੂ ਵਾਲਾ ਸਿੱਕਾ ਇਨ੍ਹਾਂ ਦੀ ਕੀਮਤ ਸਭ ਤੋਂ ਜ਼ਿਆਦਾ ਹੈ ਇਹ ਤੁਹਾਨੂੰ ਕਰੋੜਪਤੀ ਬਣਾ ਸਕਦੇ ਹਨ ਜੇ ਤੁਹਾਡੇ ਕੋਲ ਪੁਰਾਣੇ ਦੋ ਰੁਪਏ ਵਾਲਾ ਸਿੱਕਾ ਹੈ ਜਾਂ ਪੰਜ ਰੁਪਏ।

ਦੱਸ ਦਈਏ ਕਿ ਵਾਲਾ ਸਿੱਕਾ ਹੈ ਇਨ੍ਹਾਂ ਦੀ ਕੀਮਤ ਸਭ ਤੋਂ ਜ਼ਿਆਦਾ ਹੈ ਦੋ ਰੁਪਏ ਵਾਲੇ ਸਿੱਕੇ ਦੀ ਕੀਮਤ ਇੱਕ ਲੱਖ ਅੱਸੀ ਹਜ਼ਾਰ ਹੈ ਤੇ ਪੰਜ ਰੁਪਏ ਸਿੱਕੇ ਦੀ ਕੀਮਤ ਅੱਸੀ ਹਜ਼ਾਰ ਰੁਪਏ ਹੈ। ਜੇ ਤੁਹਾਡੇ ਕੋਲ ਮਾਤਾ ਵੈਸ਼ਨੋ ਵਾਲਾ ਸਿੱਕਾ ਹੈ ਤਾਂ ਤੁਹਾਨੂੰ ਅੱਸੀ ਹਜ਼ਾਰ ਰੁਪਏ ਮਿਲ ਸਕਦੇ ਹਨ ਜੇ ਆਮ ਆਦਮੀ ਕੋਲ ਅੱਸੀ ਹਜ਼ਾਰ ਰੁਪਏ ਹੋਣ ਜਾਣ ਤਾਂ ਬੱਲੇ ਬੱਲੇ ਹੋ ਜਾਂਦੀ ਹੈ।

ਦੱਸ ਦਈਏ ਕਿ ਇਸੇ ਕਰਕੇ ਤੁਸੀਂ ਆਪਣੇ ਪੁਰਾਣੇ ਸਿੱਕੇ ਜਾਂ ਪੁਰਾਣੇ ਨੋਟ ਦੇ ਕੇ ਕਰੋੜਪਤੀ ਬਣ ਸਕਦੇ ਹੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਵੇਖੋ ਵੀਡੀਓ।। ਧੰਨਵਾਦ ਜੀ ।ਸਾਡਾ ਇਸ ਜਾਣਕਾਰੀ ਨਾਲ ਕੋਈ ਵੀ ਲੈਣਾ ਦੈਣਾ ਨਹੀ।।

ਹੁਣ ਇਨ੍ਹਾਂ ਨੂੰ ਮਿਲੇਗਾ 27000 ਰੁਪਏ ਜਾਣੋ ਕਿਵੇਂ

ਵੱਡੀ ਖਬਰ ਆ ਰਹੀ ਹੈ ਇਨ੍ਹਾਂ ਲੋਕਾਂ ਲਈ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਦਾ ਵੱਡਾ ਐਲਾਨ।ਚੰਨੀ ਸਰਕਾਰ ਦੇ ਵੱਲੋਂ 2700 ਰੁਪਏ ਦੇਣ ਦੀ ਗੱਲ ਆਖੀ ਗਈ ਹੈ।ਚੰਨੀ ਸਰਕਾਰ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕਰਦੀ ਰਹਿੰਦੀ ਹੈ।ਇਸੇ ਤਰ੍ਹਾਂ ਚੱਨੀ ਸਰਕਾਰ ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।। ਦੱਸ ਦਈਏ ਕਿ ਹਰ ਮਹੀਨੇ ਮਿਲਣਗੇ ਸਤਾਈ ਹਜ਼ਾਰ ਰੁਪਏ ਬੁਢਾਪੇ ਨੂੰ ਸੁਰੱਖਿਅਤ ਬਣਾਉਣ ਲਈ ਕਰੋ ਇਸ ਪੈਨਸ਼ਨ ਸਕੀਮ ਚ ਨਿਵੇਸ਼ ਹੈ।ਸੁਰੱਖਿਅਤ ਭਵਿੱਖ ਦੇ ਲਈ ਸਹੀ ਨਿਵੇਸ਼ ਦੀ ਪਲੈਨਿੰਗ ਕਰਨਾ ਬਹੁਤ ਜ਼ਰੂਰੀ ਹੈ।ਲੋਕ ਕਈ ਵਾਰ ਆਪਣੇ ਬੁਢਾਪੇ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਨੇ।।

ਦੱਸ ਦਈਏ ਕਿ ਪਰ ਸਹੀ ਜਾਣਕਾਰੀ ਨਾ ਹੋਣ ਕਾਰਨ ਸਹੀ ਥਾਂ ਨਿਵੇਸ਼ ਨਹੀਂ ਕਰ ਪਾਉਂਦੇ।ਅਜਿਹਾ ਕਰਨ ਭਵਿੱਖ ਵੀ ਸੁਰੱਖਿਅਤ ਨਹੀ ਰਹਿ ਸਕਦਾ ਅਤੇ ਤੁਹਾਡੇ ਪੈਸੇ ਡੁੱਬਣ ਦਾ ਵੀ ਖਤਰਾ ਵਧ ਜਾਂਦਾ ਹੈ।ਜੇਕਰ ਤੁਸੀਂ ਵੀ ਆਪਣੇ ਬੁਢਾਪੇ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਸਾਡੇ ਦੁਆਰਾ ਦੱਸੀ ਗਈ ਇਸ ਸਕੀਮ ਵਿਚ ਨਿਵੇਸ਼ ਕਰ ਸਕਦੇ ਹੋ।। bਇਹ ਨੈਸ਼ਨਲ ਪੈਨਸ਼ਨ ਸਕੀਮ ਹੈ।ਇਹ ਸਰਕਾਰ ਦੁਆਰਾ ਚਲਾਈ ਜਾਣ ਵਾਲੀ ਸਕੀਮ ਹੈ। ਭਾਰਤ ਸਰਕਾਰ ਦੁਆਰਾ ਚਲਾਈ ਜਾਣ ਵਾਲੀ ਇਹ ਸਕੀਮ ਦੇਸ਼ ਦੇ ਨਾਗਰਿਕਾਂ ਦੀ ਬਿਹਤਰ ਭਵਿੱਖ ਦੇ ਲਈ ਬਹੁਤ ਚੰਗੀ ਯੋਜਨਾ ਹੈ। ਇਸ ਨੂੰ ਨੈਸ਼ਨਲ ਪੈਨਸ਼ਨ ਸਕੀਮ ਦਾ ਨਾਂ ਦਿੱਤਾ ਗਿਆ।।

ਇਸ ਸਕੀਮ ਚ ਸਰਕਾਰ ਤੋਂ ਲੈ ਕੇ ਪ੍ਰਾਈਵੇਟ ਸੈਕਟਰ ਦੇ ਸਾਰੇ ਕਰਮਚਾਰੀ ਇਨਵੈਸਟ ਕਰ ਸਕਦੇ ਨੇ।ਇਸ ਸਕੀਮ ਚ ਲੰਬੇ ਸਮੇਂ ਲਈ ਨਿਵੇਸ਼ ਕੀਤਾ ਜਾ ਸਕਦਾ ਹੈ।ਹੋਰ ਜਾਣਕਾਰੀ ਲਈ ਵੀਡੀਓ ਦੇਖੋ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੀ।

‘ਈ-ਸ਼੍ਰਮ’ ਕਾਰਡ ਧਾਰਕਾਂ ਲਈ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਆਮ ਲੋਕਾਂ ਲਈ ਜਾਣਕਾਰੀ ਅਨੁਸਾਰ ਈ-ਸ਼੍ਰਮ ਕਾਰਡ 2022 ਤਹਿਤ ਰਜਿਸਟਰਡ ਸਾਰੇ ਕਾਮਿਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਲਈ ਸੂਬਾ ਸਰਕਾਰ ਆਪੋ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ। ਫੰਡ ਭੇਜਣ ਦਾ ਇੱਕ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਕਿਰਤ ਵਿਭਾਗ ਅਨੁਸਾਰ 90% ਤੱਕ ਕਾਮੇ ਰਜਿਸਟਰਡ ਹੋ ਚੁੱਕੇ ਹਨ ਅਤੇ ਬਾਕੀ ਆਂਕੜਿਆਂ ਨੂੰ ਜਲਦੀ ਤੋਂ ਜਲਦੀ ਈ-ਸ਼੍ਰਮ ਕਾਰਡ 2022 ਤਹਿਤ ਰਜਿਸਟਰ ਕਰਨਾ ਚਾਹੀਦਾ ਹੈ।

ਦੱਸ ਦਈਏ ਕਿ ਲੇਬਰ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਨ੍ਹਾਂ ਨੇ ਈ-ਸ਼੍ਰਮ ਕਾਰਡ ਤਹਿਤ 31 ਦਸੰਬਰ 2021 ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਈ ਸੀ, ਉਨ੍ਹਾਂ ਨੂੰ ਈ-ਸ਼੍ਰਮ ਕਾਰਡ 2022 ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਇਹ ਪੈਸਾ ਰਾਜ ਸਰਕਾਰ ਵੱਲੋਂ ਕੋਰੋਨਾ ਵਾਇਰਸ ਅਤੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਕਾਮਿਆਂ ਨੂੰ ਦਿੱਤਾ ਜਾ ਰਿਹਾ ਹੈ।

ਦੱਸ ਦਈਏ ਕਿ ਜੇ ਤੁਸੀਂ ਆਪਣਾ ਈ-ਸ਼੍ਰਮ ਕਾਰਡ ਬਣਾਇਆ ਹੈ, ਤਾਂ 2000/- ਦੀ ਪਹਿਲੀ ਕਿਸ਼ਤ ਜੋ ਯੂਪੀ ਸਰਕਾਰ ਦੁਆਰਾ ਰੱਖ-ਰਖਾਅ ਭੱਤੇ ਤਹਿਤ ਅਦਾ ਕੀਤੀ ਜਾਵੇਗੀ। ਯਾਨੀ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ 1.5 ਕਰੋੜ ਮਜ਼ਦੂਰਾਂ ਦੇ ਖਾਤੇ ਵਿੱਚ 1000/- ਰੁਪਏ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਗਈ ਹੈ ਅਤੇ 1000/- ਰੁਪਏ ਦੀ ਬਕਾਇਆ ਰਾਸ਼ੀ ਫਰਵਰੀ ਅਤੇ ਮਾਰਚ ਦੇ ਮਹੀਨਿਆਂ ਵਿੱਚ 500-500 ਕਾਮਿਆਂ ਦੇ ਖਾਤਿਆਂ ਨੂੰ ਅਦਾ ਕੀਤੀ ਜਾਵੇਗੀ।

ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਆਮ ਲੋਕਾਂ ਲਈ ਜਾਣਕਾਰੀ ਅਨੁਸਾਰ ਆਮ ਆਦਮੀ ਨੂੰ ਵਧਦੀ ਮਹਿੰਗਾਈ ਵਿਚ ਇੱਕ ਹੋਰ ਝਟਕਾ ਲੱਗ ਸਕਦਾ ਹੈ। ਆਉਣ ਵਾਲੇ ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਹੋਰ ਵੀ ਮਹਿੰਗੇ ਹੋ ਸਕਦੇ ਹਨ ਕਿਉਂਕਿ ਕੱਚੇ ਤੇਲ ਦੇ ਰੇਟ 7 ਸਾਲ ਦੇ ਹਾਈ ਲੈਵਲ ਉਤੇ ਜਾ ਪੁੱਜੇ ਹਨ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਰੇਟ 87 ਰੁਪਏ ਪ੍ਰਤੀ ਬੈਰਲ ਦੇ ਪਾਰ ਪੁੱਜ ਗਏ ਹਨ। ਇਸ ਤੋਂ ਪਹਿਲਾਂ ਜਨਵਰੀ 2014 ਵਿਚ ਕੱਚੇ ਤੇਲ ਦੇ ਰੇਟ 87 ਡਾਲਰ ਦੇ ਪਾਰ ਗਏ ਸਨ।

ਦੱਸ ਦਈਏ ਕਿ 1 ਦਸੰਬਰ 2021 ਨੂੰ ਕੱਚੇ ਤੇਲ ਦੇ ਰੇਟ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 86 ਡਾਲਰ ਪ੍ਰਤੀ ਬੈਰਲ ‘ਤੇ ਜਾ ਪੁੱਜਾ ਹੈ ਮਤਲਬ ਡੇਢ ਮਹੀਨੇ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਵਿਚ 26 ਫੀਸਦੀ ਦਾ ਵਾਧਾ ਹੋਇਆ ਹੈ। IIFL ਸਕਿਓਰਿਟੀ਼ਜ਼ ਦੇ ਵਾਈਸ ਪ੍ਰੈਜੀਡੈਂਟ ਅਨੁਜ ਗੁਪਤਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 90 ਡਾਲਰ ਪ੍ਰਤੀ ਬੈਲਰ ਤੱਕ ਜਾ ਸਕਦੀ ਹੈ। ਇਸ ਨਾਲ ਅਗਲੇ ਇੱਕ ਮਹੀਨੇ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 2 ਤੋਂ 3 ਰੁਪਏ ਦਾ ਵਾਧਾ ਹੋ ਸਕਦਾ ਹੈ।

ਦੱਸ ਦਈਏ ਕਿ ਦੁਨੀਆ ਕਰੋਨਾ ਨਾਲ ਜੂਝ ਰਹੀ ਹੈ। ਇਸ ਤੋਂ ਇਲਾਵਾ ਸੰਯੁਕਤ ਅਰਬ ਅਮੀਰਾਤ ਵਿਚ ਸੋਮਵਾਰ ਨੂੰ ਏਅਰਪੋਰਟ ਉਤੇ ਡ੍ਰੋਨ ਹਮਲੇ ਨੇ ਇੱਕ ਹੋਰ ਨਵੇਂ ਸੰਕਟ ਨੂੰ ਜਨਮ ਦਿੱਤਾ ਹੈ ਜਿਸ ਨਾਲ ਤੇਲ ਉਤਪਾਦਨ ਪ੍ਰਭਾਵਿਤ ਹੋਣ ਦੀ ਸ਼ੰਕਾ ਹੈ। ਬਾਜ਼ਾਰ ਜਾਣਕਾਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੱਲਾਂ ਦਾ ਕੱਚੇ ਤੇਲ ਦੇ ਉਤਪਾਦਨ ਦੇ ਮੰਗ ਉਤੇ ਅਸਰ ਪਵੇਗਾ, ਜਿਸ ਨਾਲ ਉਸ ਦੀਆਂ ਕੀਮਤਾਂ ਵਿਚ ਉਛਾਲ ਆਉਣਾ ਤੈਅ ਹੈ।

ਆਮ ਤੌਰ ਉਤੇ ਦੇਖਿਆ ਗਿਆ ਹੈ ਕਿ ਚੋਣਾਂ ਦੌਰਾਨ ਸਰਕਾਰ ਜਨਤਾ ਨੂੰ ਖੁਸ਼ ਕਰਨ ਲਈ ਪੈਟਰੋਲ ਤੇ ਡੀਜ਼ਲ ਦੇ ਰੇਟ ਨਹੀਂ ਵਧਾਉਂਦੀ ਹੈ। ਇਸ ਲਈ ਚੁਣਾਵੀ ਮੌਸਮ ਵਿਚ ਜਨਤਾ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਮਿਲੀ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

ਭਗਵੰਤ ਮਾਨ ਦੇ ਪਿੰਡੋੰ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਭਗਵੰਤ ਮਾਨ ਦੇ ਪਿੰਡ ਤੋਂ ਜਾਣਕਾਰੀ ਅਨੁਸਾਰ ਭਗਵੰਤ ਮਾਨ ਦੇ ਪਿੰਡ ਵਿਆਹ ਵਰਗਾ ਮਾਹੌਲ ਹੈ ਆਉ ਦੇਖਦੇ ਪੂਰੀ ਖਬਰ ਵੀਡੀਓ ਰਿਪੋਰਟ ਰਾਹੀ।। ਭਗਵੰਤ ਮਾਨ ਐਲਾਨੇ ਮੁੱਖ ਮੰਤਰੀ ਦਾ ਚਿਹਰਾ ਭਾਵੁਕ ਹੋਏ ਮਾਨ ਕੇਜਰੀਵਾਲ ਦੇ ਗਲ ਲੱਗ ਲੱਗੇ ਰੋਣ—ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ…ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ…ਇਨਕਲਾਬ ਜ਼ਿੰਦਾਬਾਦ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ(Bhagwant Mann )ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ(chief ministerial candidate) ਵੱਜੋਂ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ(Arvind Kejriwal ) ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਲਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ।

ਦੱਸ ਦਈਏ ਕਿ ਆਪ ਵੱਲੋਂ ਜਾਰੀ ਨੰਬਰ ਵਿੱਚ ਮਿਲੇ ਫੀਡਬੈਕ ਵਿੱਚ ਭਗਵੰਤ ਮਾਨ ਸਭ ਤੋਂ ਅੱਗੇ ਰਹੇ ਹਨ। ਕੱਲ ਸ਼ਾਮ ਤੱਕ ਕਰੀਬ 22 ਲੱਖ ਲੋਕਾਂ ਨੇ ਆਪਣੇ ਸੁਝਾਅ ਦਿੱਤੇ ਸਨ। ਹਲਾਂਕਿ 13 ਜਨਵਰੀ ਨੂੰ ਕੇਜਰੀਵਾਲ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਉੱਤੇ ਸੀਐੱਮ ਚਿਹਰੇ ਵੱਜੋਂ ਮੋਹਰ ਲਾ ਦਿੱਤੀ ਸੀ ਪਰ ਕੇਜਰੀਵਾਲ ਨੇ ਆਪਣੇ ਪਸੰਦੀਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਨਾਂ ਦੇਣ ਦੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ‘ਤੇ ਪਾ ਦਿੱਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਇਹ ਸੀਟੀ ਪਹਿਲਾਂ ਆਸ਼ੂ ਬੰਗੜ ਨੂੰ ਇਸੇ ਸੀਟ ਤੋਂ ਟਿਕਟ ਦਿੱਤੀ ਗਈ ਸੀ। ਪਰ ਸੋਮਵਾਰ ਨੂੰ ਉਨ੍ਹਾਂ ਦੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਹੁਣ ‘ਆਪ’ ਨੇ ਇਸ ਸੀਟ ਤੋਂ ਰਜਨੀਸ਼ ਦਹੀਆ ਨੂੰ ਮੈਦਾਨ ‘ਚ ਉਤਾਰਿਆ ਹੈ।

error: Content is protected !!