ਇਸ ਮਸ਼ਹੂਰ ਅਦਾਕਾਰ ਬਾਰੇ ਵੱਡੀ ਜਾਣਕਾਰੀ

ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ, ਜਿਸ ਨਾਲ ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਓਡੀਆ ਅਦਾਕਾਰ ਮਿਹਿਰ ਦਾਸ ਦੇ ਪੂਰੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਉੱਘੇ ਅਦਾਕਾਰ ਮਿਹਿਰ ਦਾਸ ਦਾ ਜਿੱਥੇ ਅੱਜ 11 ਜਨਵਰੀ ਨੂੰ 63 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਉਥੇ ਹੀ ਫਿਲਮ ਜਗਤ ਵਿਚ ਸੋਗ ਹੈ। ਦੱਸਿਆ ਗਿਆ ਹੈ ਕਿ ਇਕ ਮਹੀਨਾ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋਣ ਤੇ ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਇੱਕ ਨਿੱਜੀ ਹੌਸਪੀਟਲ ਭੇਜਿਆਂ ਗਿਆ ਸੀ।

ਦੱਸ ਦਈਏ ਕਿ ਜਿੱਥੇ ਉਹ ਇੱਕ ਮਹੀਨੇ ਤੋਂ ਲਗਾਤਾਰ ਇਸੇ ਹੌਸਪੀਟਲ ਵਿਚ ਜੇਰੇ ਅਲਾਜ ਸਨ ਉਥੇ ਹੀ ਅੱਜ ਉਨ੍ਹਾਂ ਦਾ ਦਿ ਹਾਂਤ ਹੋ ਗਿਆ ਉਨ੍ਹਾਂ ਦਸਿਆ ਗਿਆ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਗੁਰਦਿਆਂ ਦੀ ਪ੍ਰੋਬਲ ਕਾਰਨ ਦੁਖੀ ਸਨ । ਜਿਸ ਕਾਰਨ ਇਸ ਸਮੱਸਿਆ ਦੇ ਚਲਦੇ ਹੋਏ ਉਹਨਾਂ ਨੂੰ ਡਾਇਲਸਿਸ ਕਰਵਾਉਣ ਦੀ ਜ਼ਰੂਰਤ ਪੈਂਦੀ ਸੀ।

ਦੱਸ ਦਈਏ ਕਿ ਜਿਸ ਵਾਸਤੇ ਉਨ੍ਹਾਂ ਨੂੰ ਡਾਇਲੇਸਿਸ ਕਰਵਾਉਣ ਲਈ ਹੌਸਪੀਟਲ ਜਾਣਾ ਪੈਂਦਾ ਸੀ। ਇਸ ਮਹਾਨ ਹਸਤੀ ਵੱਲੋਂ ਇਨ੍ਹਾਂ ਵੱਖ ਵੱਖ ਮਸੀਬਤਾਂ ਨਾਲ ਜੂਝਦੇ ਹੋਏ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ। ਉਹਨਾਂ ਦੇ ਤਿਉਹਾਰ ਦੀ ਜਾਣਕਾਰੀ ਮਿਲਣ ਤੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮ ਦਰਦੀ ਜਾਹਿਰ ਕੀਤੀ ਗਈ ਹੈ।

ਕੰਪਿਊਟਰ ਤੋਂ ਵੀ ਤੇਜ ਨੇ ਇਹ ਬੱਚੇ

ਫਤਿਹਗੜ੍ਹ ਸਾਹਿਬ ‘ਚ ਅਜਿਹੇ ਦੋ ਸਕੇ ਭੈਣ ਭਰਾ ਹਨ ਜਿਨ੍ਹਾਂ ਨੇ ਮਹਿਜ਼ ਸਿਰਫ ਅੱਠ ਤੇ ਛੇ ਸਾਲਾਂ ‘ਚ ਵੱਡੇ ਕੀਰਤੀਮਾਨ ਸਥਾਪਤ ਕਰਦਿਆਂ ਇੰਡੀਆ ਬੁੱਕ ਆਫ਼ ਰਿਕਾਰਡ ਅਤੇ ਵਰਲਡ ਰਿਕਾਰਡ ਆਫ ਇੰਡੀਆ ਦੇ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ।ਕਮਲਦੀਪ ਸਿੰਘ ਜੋ ਕਿ ਤੀਸਰੀ ਕਲਾਸ ਵਿੱਚ ਪੜ੍ਹਦਾ ਹੈ ਅਤੇ ਮਨਦੀਪ ਕੌਰ ਫਸਟ ਕਲਾਸ ਦੀ ਵਿਦਿਆਰਥਣ ਹੈ ਤੇ ਇਨ੍ਹਾਂ ਨੇ ਜਨਰਲ ਨਾਲਜ ਦੇ ਗਿਆਨ ਵਿਚ ਅਥਾਹ ਵਾਧਾ ਕਰਕੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਇਨ੍ਹਾਂ ਹੋਣਹਾਰ ਬੱਚਿਆਂ ਦੀ ਮਦਦ ਲਈ ਸਮਾਜ ਸੇਵੀ ਜਥੇਬੰਦੀਆਂ ਅਤੇ ਸਰਕਾਰਾਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ ।

ਦੱਸ ਦਈਏ ਕਿ ਇਸ ਸਬੰਧੀ ਜਦੋਂ ਬੱਚਿਆਂ ਦੇ ਪਿਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬਚਪਨ ਤੋਂ ਹੀ ਹਰ ਗੱਲ ਨੂੰ ਜਲਦੀ ਸਮਝ ਲੈਂਦੇ ਸਨ ਤੇ ਉਹ ਵੀ ਜਦੋਂ ਵਿਹਲੇ ਹੁੰਦੇ ਤਾਂ ਬੱਚਿਆਂ ਦੀ ਜਨਰਲ ਨਾਲਜ ਵੱਲ ਧਿਆਨ ਦਿੰਦੇ।ਦੱਸਦਈਏ ਕਿ ਅੱਜ ਇਨ੍ਹਾਂ ਬੱਚਿਆਂ ਨੂੰ ਸਰਕਾਰ ਦੀ ਮਦਦ ਦੀ ਲੋੜ ਹੈ ਕਿਉਂਕਿ ਅੱਜ ਇਹ ਬੱਚੇ ਅੱਗੇ ਵਧਣ ਦੇ ਲਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਪਿਤਾ ਮਿਹਨਤ ਅਤੇ ਮਜ਼ਦੂਰੀ ਕਰਕੇ ਘਰ ਦਾ ਗੁਜਾਰਾ ਕਰ ਰਹੇ ਹਨ।

ਦੱਸ ਦਈਏ ਕਿ ਜਦੋਂ ਇਨ੍ਹਾਂ ਦੇ ਮਾਤਾ ਪਿਤਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਇਨ੍ਹਾਂ ਦੀ ਮਾਤਾ ਗੁਰਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਤੇ ਬਹੁਤ ਮਾਣ ਹੈ। ਬੱਚਿਆਂ ਦੇ ਪਿਤਾ ਸੁਖਜਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਘਰ ਦਾ ਖਰਚ ਮੁਸ਼ਕਲ ਨਾਲ ਚੱਲਦਾ ਹੈ ਜਿਸਦੇ ਲਈ ਸਰਕਾਰ ਉਨ੍ਹਾਂ ਦੀ ਮਦਦ ਜ਼ਰੂਰ ਕਰੇ।

ਦੱਸ ਦਈਏ ਕਿ ਕਮਲਦੀਪ ਸਿੰਘ ਤੀਜੀ ਕਲਾਸ ਵਿੱਚ ਪੜ੍ਹਦਾ ਹੈ ਅਤੇ ਮਨਦੀਪ ਕੌਰ ਫ਼ਰਸਟ ਕਲਾਸ ਦੀ ਵਿਦਿਆਰਥਣ ਹੈ। ਇਨ੍ਹਾਂ ਦੋਹਾਂ ਬੱਚਿਆਂ ਕੋਲ ਜਨਰਲ ਨਾਲਜ ਦਾ ਇੰਨਾ ਭੰਡਾਰ ਹੈ ਕਿ ਉਹ ਪੁੱਛੇ ਗਏ ਸਵਾਲ ਦਾ ਤੁਰੰਤ ਜਵਾਬ ਦਿੰਦੇ ਹਨ। ਇਸ ਲਈ ਇਨ੍ਹਾਂ ਨੂੰ ਗੂਗਲ ਬੁਆਏ ਐਂਡ ਗਰਲ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।

ਕੈਪਟਨ ਅਮਰਿੰਦਰ ਦੇ ਘਰੋਂ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕੈਪਟਨ ਬਾਰੇ ਜਾਣਕਾਰੀ ਅਨੁਸਾਰ ਉਹਨਾਂ ਟਵੀਟ ਕਰਦਿਆਂ ਲਿਖਿਆ ਕਿ, ਮੇਰੀ ਕਰੋਨਾ ਰਿਪੋਰਟ ਅੱਜ ਪੋਜ਼ੀਟਿਵ ਆ ਗਈ ਹੈ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਬੀਤੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਬੇਨਤੀ ਕਰਦਾ ਹਾਂ।

ਦੱਸ ਦਈਏ ਕਿ ਇਸ ਸਮੇਂ ਜਿਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉਪਰ ਬਹੁਤ ਸਾਰੇ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ। ਉਥੇ ਹੀ ਇਸ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ। ਉਥੇ ਹੀ ਸਭ ਪਾਰਟੀਆਂ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਲੁਭਾਉਣ ਲਈ ਐਲਾਨ ਵੀ ਕੀਤੇ ਜਾਂਦੇ ਰਹੇ। ਸ਼ਨੀਵਾਰ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ। ਉਥੇ ਹੀ ਹੋਣ ਵਾਲੀਆਂ ਵੱਖ ਵੱਖ ਸੂਬਿਆਂ ਵਿੱਚ ਇਹ ਚੋਣਾਂ ਜਾਰੀ ਕੀਤੀਆਂ ਗਈਆਂ ਤਰੀਕਾਂ ਦੇ ਅਨੁਸਾਰ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ।

ਦੱਸ ਦਈਏ ਕਿ ਉਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ,ਤੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕੀਤਾ ਗਿਆ ਹੈ। ਇਨ੍ਹਾਂ ਸਭ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਇਹ ਚੋਣ ਨਿਸ਼ਾਨ ਮਿਲਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਸੀ।

ਕੇਂਦਰ ਸਰਕਾਰ ਵੱਲੋਂ ਇਹ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਸੜਕਾਂ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ।ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵੱਲ ਵੀ ਜਾ ਰਹੇ ਹਨ। ਜਿਸ ਕਾਰਨ ਪੰਜਾਬ ਦਾ ਵੀ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਵੀ ਕਾਫ਼ੀ ਜ਼ਿਆਦਾ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਦੀ ਆਰਥਿਕ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਰਹੀ ਹੈ

ਪੰਜਾਬ ਦੇ ਵਿੱਚ ਵਿਕਾਸ ਚੰਗੇ ਤਰੀਕੇ ਨਾਲ ਨਹੀਂ ਹੋ ਰਿਹਾ ਮੋਹਰੀ ਬੰਦਿਆਂ ਦੇ ਵਲੋਂ ਪੰਜਾਬ ਦੇ ਵਿੱਚ ਜੋ ਪੈਸਾ ਹੈ।ਉਹ ਉਸ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਅਤੇ ਅਕਸਰ ਹੀ ਅਸੀਂ ਸੁਣਦੇ ਹਾਂ ਕਿ ਪੰਜਾਬ ਦੇ ਵਿੱਚ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹੀ ਜਾਂਦੀ ਹੈ ਕੇਂਦਰ ਸਰਕਾਰ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਸਾਰੇ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀਆਂ ਪਰੇਸ਼ਾਨੀਆਂ ਵਧ ਜਾਂਦੀਆਂ ਹਨ ਪਰ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਇਕ ਵਧੀਆ ਫ਼ੈਸਲਾ ਸੁਣਾਇਆ ਗਿਆ ਹੈ

ਜਾਣਕਾਰੀ ਮੁਤਾਬਕ ਹੋਣਾ ਪੰਜਾਬ ਦੇ ਵਿਕਾਸ ਦੇ ਲਈ ਚਾਰ ਸੌ ਅੱਸੀ ਕਰੋੜ ਦੇ ਕਰੀਬ ਪੈਸਾ ਪੰਜਾਬ ਦੇ ਖਾਤੇ ਵਿੱਚ ਪਾਇਆ ਗਿਆ ਹੈ ਦੱਸ ਦਈਏ ਕਿ ਸਤਾਰਾਂ ਸੂਬਿਆਂ ਦੇ ਖਾਤਿਆਂ ਵਿੱਚ ਇਹ ਪੈਸੇ ਪਾਏ ਗਏ ਹਨ ਇਨ੍ਹਾਂ ਦੇ ਵਿੱਚੋਂ ਪੰਜਾਬ ਵੀ ਇਕ ਅਜਿਹਾ ਸੂਬਾ ਹੈ ਜਿਸ ਦੇ ਖਾਤੇ ਦੇ ਵਿਚ ਇਹ ਪੈਸਾ ਪਾਇਆ ਜਾਵੇਗਾ ਤਾਂ ਜੋ ਪੰਜਾਬ ਦਾ ਵੀ ਵਿਕਾਸ ਹੋ ਸਕੇ।ਦੇਖਿਆ ਜਾਵੇ ਤਾਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਤਣਾਅ ਪੈਦਾ ਹੁੰਦਾ ਜਾ ਰਿਹਾ ਹੈ ਪੰਜਾਬ ਸਰਕਾਰ ਉੱਤੇ ਵੀ ਤੰਜ ਕੱਸੇ ਜਾ ਰਹੇ ਹਨ ਪੰਜ ਜਨਵਰੀ ਨੂੰ

ਜਦੋਂ ਨਰਿੰਦਰ ਮੋਦੀ ਪੰਜਾਬ ਆਈ ਸੀ ਤਾਂ ਉਸ ਸਮੇਂ ਵੀ ਇਹ ਵੱਡੀ ਗੱਲ ਕਹੀ ਜਾ ਰਹੀ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ ਪਰ ਅਜਿਹਾ ਕੁਝ ਨਹੀਂ ਹੋਇਆ ਕਿਉਂਕਿ ਨਰਿੰਦਰ ਮੋਦੀ ਰੈਲੀ ਦੇ ਵਿੱਚ ਹੀ ਨਹੀਂ ਪਹੁੰਚੇ ਜਿਸ ਤੋਂ ਬਾਅਦ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

ਕੇਂਦਰ ਸਰਕਾਰ ਤੋਂ ਆਈ ਇਹ ਵੱਡੀ ਅਪਡੇਟ

ਸਰਕਾਰ ਏਅਰ ਕੰਡੀਸ਼ਨਰ ਦੀ ਵਰਤੋਂ ਕਰਨ ਵਾਲਿਆਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹੇ ਬਿਜਲੀ ਖਪਤਕਾਰਾਂ ਦੀ ਸਬਸਿਡੀ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਕੇਂਦਰੀ ਊਰਜਾ ਸਕੱਤਰ ਆਲੋਕ ਕੁਮਾਰ ਦਾ ਕਹਿਣਾ ਹੈ ਕਿ ਪਾਵਰ ਸੈਕਟਰ ‘ਚ ਜ਼ਿਆਦਾ ਸਬਸਿਡੀਆਂ ‘ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ। ਇਸ ਦੇ ਲਈ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਨੂੰ ਸਬਸਿਡੀ ਨਾ ਦੇਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇੰਡੀਅਨ ਚੈਂਬਰ ਆਫ ਕਾਮਰਸ (ਆਈਸੀਸੀ) ਵੱਲੋਂ ਆਯੋਜਿਤ 15ਵੇਂ ਇੰਡੀਆ ਐਨਰਜੀ ਸਮਿਟ ਵਿੱਚ ਬੋਲਦਿਆਂ ਕੁਮਾਰ ਨੇ ਕਿਹਾ ਕਿ ਜ਼ਿਆਦਾਤਰ ਸਬਸਿਡੀਆਂ ਘਰੇਲੂ ਬਿਜਲੀ ਖਪਤਕਾਰਾਂ ਲਈ ਹਨ। ਏਸੀ ਅਤੇ ਹੋਰ ਉਪਕਰਨਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਇਹ ਸਹੂਲਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਊਰਜਾ ਦੀ ਮੰਗ ਅਤੇ ਸਪਲਾਈ ਦੋਵਾਂ ਪੱਖਾਂ ਨੂੰ ਉਜਾਗਰ ਕਰਦੇ ਹੋਏ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਘਾਟੇ ਨੂੰ 20 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰਨ ਦੀ ਵੀ ਲੋੜ ਹੈ।

ਬਿਹਤਰ ਸਪਲਾਈ ਲਈ ਰੋਡਮੈਪ ਬਣਾਉਣਾ ਹੋਵੇਗਾ : ਕੁਮਾਰ ਨੇ ਕਿਹਾ ਕਿ ਅਗਲੇ ਦੋ ਦਹਾਕਿਆਂ ਵਿੱਚ ਦੇਸ਼ ਵਿੱਚ ਤੇਜ਼ੀ ਨਾਲ ਸ਼ਹਿਰੀਕਰਨ ਹੋਣ ਦੀ ਸੰਭਾਵਨਾ ਹੈ। ਨਿਰਮਾਣ ਕਾਰਜ ਵੱਡੇ ਪੱਧਰ ‘ਤੇ ਦੇਖਣ ਨੂੰ ਮਿਲਣਗੇ। ਸਟੀਲ, ਸੀਮਿੰਟ ਅਤੇ ਰੋਸ਼ਨੀ ਵਰਗੀਆਂ ਉਸਾਰੀ ਸਮੱਗਰੀਆਂ ਦੀ ਮੰਗ ਤੇਜ਼ੀ ਨਾਲ ਵਧਣ ਦੀ ਉਮੀਦ ਹੈ। ਬਿਜਲੀ ਦੀ ਮੰਗ ਵੀ ਵਧੇਗੀ। ਇਸ ਲਈ, ਇਹ ਦੇਖਣਾ ਮਹੱਤਵਪੂਰਨ ਹੈ ਕਿ ਮੰਗ ਵਿੱਚ ਇਹ ਵਾਧਾ ਸਹੀ ਢੰਗ ਨਾਲ ਨੋਟ ਕੀਤਾ ਗਿਆ ਹੈ. ਇਸ ਦੇ ਲਈ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨਾ ਹੋਵੇਗਾ। ਇਸ ਦੇ ਲਈ ਤਕਨੀਕ ਆਧਾਰਿਤ ਰੋਡਮੈਪ ਬਣਾਉਣਾ ਹੋਵੇਗਾ।

ਵਿਕਸਤ ਦੇਸ਼ ਬਣਨ ਲਈ ਹਰ ਵਿਅਕਤੀ ਲਈ ਬਿਜਲੀ ਦੀ ਪਹੁੰਚ ਜ਼ਰੂਰੀ ਹੈ। ਊਰਜਾ ਸਕੱਤਰ ਨੇ ਕਿਹਾ ਕਿ ਵਿਕਾਸਸ਼ੀਲ ਦੇਸ਼ ਤੋਂ ਵਿਕਸਿਤ ਦੇਸ਼ ਬਣਨ ਲਈ ਪ੍ਰਤੀ ਵਿਅਕਤੀ ਊਰਜਾ ਦੀ ਖਪਤ ਨੂੰ ਵਧਾਉਣਾ ਜ਼ਰੂਰੀ ਹੈ। ਹਰ ਘਰ ਨੂੰ ਸਾਫ਼, ਸਸਤੀ ਅਤੇ ਟਿਕਾਊ ਊਰਜਾ ਪ੍ਰਦਾਨ ਕਰਨ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਖੇਤਰਾਂ ਦਾ ਜ਼ਿਕਰ ਕੀਤਾ ਜਿੱਥੇ ਬਿਜਲੀ ਦੀ ਮੰਗ ਵਿੱਚ ਬੇਮਿਸਾਲ ਵਾਧੇ ਦੀ ਉਮੀਦ ਸੀ। ਇਸ ਵਿੱਚ ਆਵਾਜਾਈ ਵੀ ਸ਼ਾਮਲ ਹੈ।

ਬਿਜਲੀ ਦੀ ਖਪਤ ਵਿੱਚ ਹੋਇਆ ਵਾਧਾ : ਦੇਸ਼ ‘ਚ ਬਿਜਲੀ ਦੀ ਖਪਤ ਪਿਛਲੇ ਸਾਲ ਦਸੰਬਰ ‘ਚ ਸਾਲਾਨਾ ਆਧਾਰ ‘ਤੇ 4.5 ਫੀਸਦੀ ਵਧ ਕੇ 110.34 ਅਰਬ ਯੂਨਿਟ ਹੋ ਗਈ। ਦਸੰਬਰ 2020 ਵਿੱਚ, ਇਹ ਅੰਕੜਾ 101.08 ਬਿਲੀਅਨ ਯੂਨਿਟ ਸੀ। ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਾਅਦ, ਦੇਸ਼ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਸੁਧਾਰ ਦੇ ਵਿਚਕਾਰ ਦਸੰਬਰ ਵਿੱਚ ਬਿਜਲੀ ਦੀ ਵਰਤੋਂ ਵਿੱਚ ਲਗਾਤਾਰ ਵਾਧਾ ਹੋਇਆ। ਇਸ ਦੌਰਾਨ, ਦਸੰਬਰ 2021 ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਿਜਲੀ ਸਪਲਾਈ ਵਧ ਕੇ 183.39 ਗੀਗਾਵਾਟ ਹੋ ਗਈ ਹੈ। ਦਸੰਬਰ 2020 ਵਿੱਚ ਇਹ 182.78 ਗੀਗਾਵਾਟ ਅਤੇ ਦਸੰਬਰ 2019 ਵਿੱਚ 170.49 ਗੀਗਾਵਾਟ ਸੀ।

ਡੇਰਾ ਸੱਚਾ ਸੌਦਾ ਲਈ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਪੰਜਾਬ ਲਈ ਜਾਣਕਾਰੀ ਅਨੁਸਾਰ ਪੰਜਾਬ ਚ ਵੋਟਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿੱਚ ਜਿੱਥੇ ਚੋਣਾਂ ਦਾ ਐਲਾਨ ਹੋ ਗਿਆ ਹੈ ਉਥੇ ਹੀ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ ਇਹ ਐਲਾਨ ਕਰਦੇ ਹੋਏ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਉੱਥੇ ਹੀ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਇਹ ਚੋਣਾਂ ਕਰੋਨਾ ਦੌਰਾਨ ਸੁਰੱਖਿਅਤ ਕਰਵਾਈਆਂ ਜਾਣਗੀਆਂ। ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਹੁਣ ਡੇਰਾ ਸੱਚਾ ਸੌਦਾ ਨੂੰ ਪੰਜਾਬ ਵਿੱਚ ਇਕੱਠ ਕਰਨ ਤੇ ਇਸ ਕਾਰਨ ਜਾਰੀ ਹੋ ਗਿਆ ਇਹ ਸਰਕਾਰੀ ਨੋਟਿਸ ਜਾਰੀ , ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਡੇਰਾ ਸੱਚਾ ਸੌਦਾ ਕਾਫੀ ਚਰਚਾ ਚ ਹੈ। ਡੇਰਾ ਸੱਚਾ ਸੌਦਾ ਸਿਰਸਾ ਦਾ ਪੰਜਾਬ ਵਿੱਚ ਮੁੱਖ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਹੈ। ਜਿੱਥੇ ਵੱਡਾ ਇਕੱਠ ਕਰਕੇ ਡੇਰਾ ਸੱਚਾ ਸੌਦਾ ਵੱਲੋਂ ਨਾਮ ਚਰਚਾ ਕੀਤੀ ਗਈ ਹੈ। ਜਿੱਥੇ ਐਤਵਾਰ ਦੇ ਦਿਨ ਨੂੰ ਪੰਜਾਬ ਭਰ ਦੇ ਡੇਰਾ ਪ੍ਰੇਮੀ ਸ਼ਾਮਲ ਹੋਣ ਲਈ ਆਏ ਹਨ।

ਦੱਸ ਦਈਏ ਕਿ ਉੱਥੇ ਹੀ ਇਸ ਇਕੱਠ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਇਸ ਇਕੱਠ ਵਾਸਤੇ ਡੇਰਾ ਸਿਰਸਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਜਿੱਥੇ ਪ੍ਰਚਾਰ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣਾਂ ਦੇ ਆਦੇਸ਼ ਅਤੇ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਲੋਕਾਂ ਦੇ ਇਕੱਠ ਉਪਰ ਵੀ ਰੋਕ ਲਗਾਈ ਗਈ ਹੈ।

ਮੋਦੀ ਲਈ ਆਈ ਵੱਡੀ ਖਬਰ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲਾਗੂ ਕੀਤਾ ਹੈ। ਉਥੇ ਹੀ ਹੁਣ ਮੋਦੀ ਸਰਕਾਰ ਲਈ ਉੱਤਰ ਪ੍ਰਦੇਸ਼ ਤੋਂ ਇਕ ਵੱਡੇ ਝ ਟਕੇ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤੀ ਜਨਤਾ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਜਿੱਥੇ ਚੋਣਾਂ ਹੋਣ ਵਿਚ ਕੁਝ ਹੀ ਸਮਾਂ ਬਾਕੀ ਬਚਿਆ ਹੈ ਉਥੇ ਹੀ ਇਸ ਤਰ੍ਹਾਂ ਵਿਧਾਇਕਾਂ ਦੇ ਸਾਥ ਛੱਡਣ ਨਾਲ ਪਾਰਟੀ ਨੂੰ ਭਾਰੀ ਝ ਟ ਕੇ ਲੱਗ ਰਹੇ ਹਨ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦਾ ਸਾਥ ਛੱਡਣ ਵਾਲੇ ਇਨ੍ਹਾਂ ਵਿਧਾਇਕਾ ਵਿਚ ਕਾਨਪੁਰ ਦੇ ਬਿਲਹੌਰ ਤੋਂ ਵਿਧਾਇਕ ਭਗਵਤੀ ਸਾਗਰ , ਸ਼ਾਹਜਹਾਪੂਰ ਦੀ ਤਿਲਹਰ ਸੀਟ ਤੋਂ ਵਿਧਾਇਕ ਰੌਸ਼ਨ ਲਾਲ ਵਰਮਾ, ਬਾਂਦਾ ਜਿਲੇ ਦੀ ਤਿੰਦਵਾਰੀ ਵਿਧਾਨ ਸਭਾ ਤੋਂ ਵਿਧਾਇਕ ਬ੍ਰਜੇਸ਼ ਪਰਜਾਪਤੀ ਸ਼ਾਮਲ ਹਨ। ਇਨ੍ਹਾਂ ਤਿੰਨੇ ਵਿਧਾਇਕ ਵੱਲੋਂ ਭਾਜਪਾ ਦਾ ਸਾਥ ਛੱਡ ਕੇ ਸਮਾਜਵਾਦੀ ਸਪਾ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਕਿਉਂਕਿ ਇਨ੍ਹਾਂ ਸਭ ਵੱਲੋਂ ਹੁਣ ਸਵਾਮੀ ਪ੍ਰਸਾਦ ਮੌਰਿਆ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕਰਕੇ ਭਾਜਪਾ ਨੂੰ ਛੱਡ ਦਿੱਤਾ ਹੈ। ਕਿਉਂਕਿ ਭਾਜਪਾ ਦਾ ਸਾਥ ਛੱਡ ਕੇ ਸਵਾਮੀ ਪ੍ਰਸਾਦ ਮੌਰਿਆ ਵੱਲੋਂ ਵੀ ਸਮਾਜਵਾਦੀ ਪਾਰਟੀ ਦਾ ਪੱਲਾ ਫੜਿਆ ਗਿਆ ਸੀ। ਇਨ੍ਹਾਂ ਸਭ ਦਾ ਦੋਸ਼ ਹੈ ਕਿ ਭਾਜਪਾ ਪਾਰਟੀ ਵੱਲੋਂ ਪੰਜ ਸਾਲਾਂ ਦੌਰਾਨ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਇਨ੍ਹਾਂ ਲੋਕਾਂ ਲਈ ਆਈ ਵੱਡੀ ਜਾਣਕਾਰੀ

ਗੁਲਾਬੀ ਕਾਰਡ ਜਾਂ ਫਿਰ ਪਿੰਕ ਕਾਰਡ ਦੀ ਜਿਹੜੀ ਸਕੀਮ ਆ ਗਈ ਹੈ ਤੁਹਾਨੂੰ ਅਸੀਂ ਜਾਣਕਾਰੀ ਜਿਹੜੀ ਕਿ ਗੁਲਾਬੀ ਕਾਰਡ ਬਣਾਏ ਜਾ ਰਹੇ ਨੇ ਇਹ ਵੀ ਬਾਰੇ ਪੂਰੇ ਵਿਸਥਾਰ ਨਾਲ ਦੱਸਾਂਗੇ ਦੋਸਤਾਂ ਦੀ ਮੈਸੇਜ ਆਉਂਦੇ ਨੇ ਕਿ ਸਾਨੂੰ ਗੁਲਾਬੀ ਕਾਰਡ ਜਾਫੀ ਪਿੰਕ ਕਾਰ ਦੀ ਬਾਰੀ ਜਾਣਕਾਰੀ ਦਿਓ ਤੇ ਗੁਲਾਬੀ ਕਾਰਡ ਦੀ ਜਿਸ ਵਿੱਚ ਸਰਕਾਰ ਦੀ ਸਕੀਮ ਦੇ ਹੇਠ ਪੈਸੇ ਆਉਂਦੇ ਨੇ ਤਾਂ ਉੱਥੇ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ

ਕਿ ਸਾਨੂੰ ਚਾਲੀ ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਹਰੇਕ ਦਿਨ ਮਿਲਦੇ ਨੇ ਅਸੀਂ ਅਗਰ ਹਿਸਾਬ ਲਾਉਂਦੇ ਹਾਂ ਤਾਂ ਚਾਲੀ ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਬਾਰਾਂ ਸੌ ਰੁਪਏ ਪ੍ਰਤੀ ਮਹੀਨਾ ਬਣਦੇ ਨੇ ਇੱਥੇ ਇਹ ਦੱਸਣਾ ਚਾਹੁੰਦੇ ਹਾਂ ਕਿ ਤੁਹਾਨੂੰ ਕੈਫ਼ੀ ਵਾਲੀ ਨੇ ਉਹ ਤੁਹਾਨੂੰ ਗੁਮਰਾਹ ਕਰ ਰਹੇ ਹੋਣਗੇ ਕਿ ਜਿਹੜੀ ਗੁਲਾਬੀ ਕਾਰਡ ਵਾਲੀ ਸਕੀਮ ਏ ਇਹ ਸਿਰਫ ਬੇਰੁਜ਼ਗਾਰਾਂ ਲੋਕਾਂ ਦੀ ਲਈ ਹੈ ਜਿਨ੍ਹਾਂ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਚਾਲੀ ਸਾਲ ਦੇ ਵਿੱਚ ਵਿੱਚ ਆਪਣੇ ਫਾਰਮ ਨੇ ਅਪਲਾਈ ਕਰੋ

ਤੇ ਉਸ ਦੇ ਲਈ ਤੁਹਾਨੂੰ ਆਪਣਾ ਇਕ ਆਧਾਰ ਕਾਰਡ ਬੈਂਕ ਦੀ ਕਾਪੀ ਤੇ ਆਪਣਾ ਜਨਮ ਜਿਹੜਾ ਸਰਟੀਫਿਕੇਟ ਦੇਣਾ ਹੋਵੇਗਾ ਤੇ ਉਸ ਤੋਂ ਬਾਅਦ ਏ ਜਿਹੜੀ ਕਿ ਤੁਹਾਡੀ ਗੁਲਾਬੀ ਕਾਰਡ ਏ ਇਹ ਘਰ ਬੈਠੇ ਹੀ ਤੁਹਾਨੂੰ ਕੂਰੀਅਰ ਰਾਹੀਂ ਆ ਜਾਵੇਗਾ ਜੇਕਰ ਤੁਹਾਡਾ ਹੀ ਕਾਰਡ ਅਪਲਾਈ ਪ੍ਰੋਬਲਮ ਹੋ ਜਾਂਦੈ ਇਹ ਗੱਲ ਦੱਸ ਦੇਈਏ ਕਿ ਸਰਕਾਰ ਦੇ ਵੱਲੋਂ ਕੋਈ ਵੀ ਵੀ ਇਸ ਤਰ੍ਹਾਂ ਦੀ ਯੋਜਨਾ ਹੈ ਜਿਹੜੀ ਉਂਹ ਨਹੀਂ ਆਏਗੀ ਜਿਸ ਵਿੱਚ ਸਰਕਾਰ ਵੱਲੋਂ ਗੁਲਾਬੀ ਕਾਰਡ ਜਿਹੜਾ ਕਿਉਂ ਬਣਾ ਕੇ ਦਿੱਤੇ ਜਾਵੇਗਾ ਬੇਰੁਜ਼ਗਾਰ ਵੀਰਾਂ ਦੇ ਲਈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

ਰਾਜੇਵਾਲ ਬਾਰੇ ਆਈ ਇਹ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਪੰਜਾਬ ਚ ਵੋਟਾਂ ਬਾਰੇ ਜਾਣਕਾਰੀ ਅਨੁਸਾਰ ਇਸ ਵੇਲੇ ਦੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸੰਯੁਕਤ ਸਮਾਜ ਮੋਰਚੇ ਦੇ ਨਾਲ ਰਲ ਕੇ ਚੋਣਾਂ ਲੜਨਗੇ ਜਿਸ ਨੂੰ ਲੈ ਕੇ ਉਨ੍ਹਾਂ ਦਾ ਇਹ ਬਿਆਨ ਨਿਕਲ ਕੇ ਸਾਹਮਣੇ ਆਇਆ ਹੈ ਇਸ ਸੰਬੰਧੀ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਇਸ ਵੇਲੇ ਚੋਣਾਂ ਦਾ ਮਾਹੌਲ ਹੈ।

ਕੱਲ੍ਹ ਚੋਣ ਜ਼ਾਬਤਾ ਲੱਗ ਗਿਆ ਹੈ ਚੋਣਾਂ ਦਾ ਐਲਾਨ ਹੋ ਗਿਆ ਹੈ ਕਿ ਚੌਦਾਂ ਫਰਵਰੀ ਨੂੰ ਪੰਜਾਬ ਵਿੱਚ ਚੋਣਾਂ ਹੋਣਗੀਆਂ ਸਾਰੀਆਂ ਧਿਰਾਂ ਆਪਣੇ ਆਪਣੇ ਸਮਝੌਤੇ ਕਾਰਨ ਹਨ ਜਿਵੇਂ ਕਿ ਅਕਾਲੀ ਦਲ ਨੇ ਬਸਪਾ ਦੇ ਨਾਲ ਸਮਝੌਤਾ ਕੀਤਾ ਹੈ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੇ ਸੰਯੁਕਤ ਅਕਾਲੀ ਦਲ ਦੇ ਨਾਲ ਸਮਝੌਤਾ ਕੀਤਾ ਹੈ।

ਇਸੇ ਤਰ੍ਹਾਂ ਵੱਖ ਵੱਖ ਪਾਰਟੀਆਂ ਦਾ ਬਹੁਤ ਲੰਮੇ ਸਮੇਂ ਤੋਂ ਚੱਲ ਰਿਹਾ ਸੀ ਕਿ ਆਮ ਆਦਮੀ ਪਾਰਟੀ ਦਾ ਤੇ ਕਿਸਾਨਾਂ ਦਾ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਦਾ ਕੋਈ ਆਪਸ ਵਿਚ ਗੱਠਜੋੜ ਹੋ ਸਕਦਾ ਹੈ ਪਰ ਇਹ ਗੱਠਜੋੜ ਇਨ੍ਹਾਂ ਦਾ ਨਹੀਂ ਹੋਇਆ ਹੈ ਅੱਜ ਕਿਸਾਨ ਆਗੂਆਂ ਦੀ ਚੰਡੀਗਡ਼੍ਹ ਭਵਨ ਦੇ ਵਿੱਚ ਆਪਸੀ ਮੀਟਿੰਗ ਹੋਈ ਹੈ ਉਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਹ ਕਹਿ ਕੇ ਹੁਣ ਅਸੀਂ ਰਲ ਕੇ ਚੋਣਾਂ ਲੜਾਂਗੇ।

ਕਿਉਂਕਿ ਸੰਯੁਕਤ ਸਮਾਜ ਮੋਰਚਾ ਕਹਿ ਚੁੱਕਿਆ ਹੈ ਕਿ ਅਸੀਂ ਸੱਠ ਉਮੀਦਵਾਰ ਚੁਣ ਲਏ ਸੀ ਹੁਣ ਜਦੋਂ ਚੜੂਨੀ ਸਾਹਬ ਵਿਚ ਆ ਜਾਣਗੇ ਮੇਰਾ ਖ਼ਿਆਲ ਰਲ ਕੇ ਇਹ ਜਲਦੀ ਤੋਂ ਜਲਦੀ ਬਾਕੀ ਜੋ ਰਹਿੰਦੇ ਉਮੀਦਵਾਰ ਹਨ ਉਨ੍ਹਾਂ ਦਾ ਅੈਲਾਨ ਕਰ ਲੈਣਗੇ ਬਾਕੀ ਉਨ੍ਹਾਂ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਹੈ ਉਸ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ।।

ਹਵਾਈ ਯਾਤਰਾਂ ਕਰਨ ਵਾਲਿਆਂ ਲਈ ਵੱਡੀ ਜਾਣਕਾਰੀ

ਕਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਵਾਈ ਯਾਤਰੀਆਂ ਲਈ ਚੰਗੀ ਖ਼ਬਰ ਹੈ। ਇੰਡੀਗੋ ਏਅਰਲਾਈਨਜ਼ ਨੇ 31 ਜਨਵਰੀ ਤੱਕ ਸਾਰੀਆਂ ਮੌਜੂਦਾ ਅਤੇ ਨਵੀਆਂ ਬੁਕਿੰਗਾਂ ‘ਤੇ ਰੀ-ਸ਼ਡਿਊਲਿੰਗ ਚਾਰਜ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਯਾਤਰੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਏਅਰਲਾਈਨ ਨੇ ਯਾਤਰਾ ਰੀ-ਸ਼ਡਿਊਲਿੰਗ ਕਰਨ ਦੀ ਫੀਸ 31 ਮਾਰਚ ਤੱਕ ਖਤਮ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਕਿਰਪਾ ਕਰਕੇ ਨੋਟ ਕਰੋ ਕਿ ਯਾਤਰੀਆਂ ਨੂੰ ਯਾਤਰਾ ਦੀ ਤਾਰੀਖ ਬਦਲਣ ‘ਤੇ ਰੀ-ਸ਼ਡਿਊਲਿੰਗ ਫੀਸ ਅਦਾ ਕਰਨੀ ਪੈਂਦੀ ਹੈ। ਅਸਲ ਵਿੱਚ, ਕਰੋਨਾ ਨੇ ਇੱਕ ਵਾਰ ਫਿਰ ਵੱਡਾ ਮੋੜ ਲੈ ਲਿਆ ਹੈ ਅਤੇ ਸੇਵਾ ਖੇਤਰ, ਖਾਸ ਕਰਕੇ ਏਅਰਲਾਈਨ ਉਦਯੋਗ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇੰਡੀਗੋ ਨੇ ਕਿਹਾ ਕਿ ਉਸ ਨੇ ਕੋਵਡ ਮਾਮਲਿਆਂ ਦੀ ਵਧਦੀ ਗਿਣਤੀ ਕਾਰਨ ਲਗਭਗ 20 ਪ੍ਰਤੀਸ਼ਤ ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਏਅਰਲਾਈਨ ਨੇ ਕਿਹਾ ਕਿ ਜਿੱਥੋਂ ਤੱਕ ਸੰਭਵ ਹੋ ਸਕੇ, ਰਵਾਨਗੀ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਉਡਾਣਾਂ ਰੱਦ ਕਰ ਦਿੱਤੀਆਂ ਜਾਣਗੀਆਂ ਅਤੇ ਯਾਤਰੀਆਂ ਨੂੰ ਅਗਲੀ ਉਪਲਬਧ ਉਡਾਣ ਵਿੱਚ ਯਾਤਰਾ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਯਾਤਰੀ ਵੈੱਬਸਾਈਟ ਰਾਹੀਂ ਆਪਣੀ ਯਾਤਰਾ ਚ ਬਦਲਾਅ ਕਰ ਸਕਣਗੇ।

ਦੱਸ ਦਈਏ ਕਿ ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਫੈਸਲਾ। ਓਮੀਕ੍ਰੋਨ ਦੇ ਬਹੁਤ ਹੀ ਛੂਤ ਵਾਲੇ ਰੂਪ ਕਾਰਨ ਯਾਤਰਾ ਵਿਚ ਤਬਦੀਲੀ ਦੀ ਲੋੜ ਦੇ ਮੱਦੇਨਜ਼ਰ ਲਿਆ ਗਿਆ ਸੀ। ਇੰਡੀਗੋ ਨੇ ਕਿਹਾ ਕਿ ਲਾਗ ਦੀਆਂ ਵਧਦੀਆਂ ਖਬਰਾਂ ਕਾਰਨ ਵੱਡੀ ਗਿਣਤੀ ਵਿੱਚ ਏਅਰਲਾਈਨ ਯਾਤਰੀ ਆਪਣੇ ਯਾਤਰਾ ਪ੍ਰੋਗਰਾਮਾਂ ਨੂੰ ਬਦਲ ਰਹੇ ਹਨ। ਇਸ ਦੇ ਮੱਦੇਨਜ਼ਰ, ਏਅਰਲਾਈਨ ਨੇ 31 ਜਨਵਰੀ ਤੱਕ ਸਾਰੀਆਂ ਮੌਜੂਦਾ ਅਤੇ ਨਵੀਆਂ ਬੁਕਿੰਗਾਂ ‘ਤੇ ਰੀ-ਸ਼ਡਿਊਲਿੰਗ ਖਰਚਿਆਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਏਅਰਲਾਈਨ ਨੇ ਕਿਹਾ ਕਿ ਉਹ ਘੱਟ ਮੰਗ ਕਾਰਨ ਕੁਝ ਉਡਾਣਾਂ ਨੂੰ ਸੇਵਾਵਾਂ ਤੋਂ ਵੀ ਹਟਾ ਦੇਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

error: Content is protected !!