ਅੰਮ੍ਰਿਤਪਾਲ ਬਾਰੇ ਆਈ ਵੱਡੀ ਅਪਡੇਟ

ਦੀਪ ਸਿੱਧੂ ਦੀ ਅਚਾਨਕ ਮੌਤ ਤੋਂ ਬਾਅਦ, ਵਾਰਿਸ ਪੰਜਾਬ ਦੇ ਦੁਆਰਾ 4 ਮਾਰਚ 2022 ਨੂੰ ਅੰਮ੍ਰਿਤਪਾਲ ਸਿੰਘ ਸੰਧੂ ਨੂੰ ਜਥੇਬੰਦੀ ਦਾ ਆਗੂ ਘੋਸ਼ਿਤ ਕਰਦਿਆਂ ਜਥੇਬੰਦੀ ਵਲੋਂ ਇੱਕ ਪੱਤਰ ਪ੍ਰਕਾਸ਼ਿਤ ਕੀਤਾ ਗਿਆ ਸੀ।ਸਿੰਘ ਦੇ ਦੁਬਈ ਤੋਂ ਪੰਜਾਬ ਪਰਤਣ ‘ਤੇ, 29 ਸਤੰਬਰ 2022 ਨੂੰ ਦਮਦਮੀ ਟਕਸਾਲ ਦੇ ੧੪ਵੇ ਜਥੇਦਾਰ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ, ਮੋਗਾ ਵਿਖੇ ਵੱਖ ਵੱਖ ਜਥੇਬੰਦੀਆਂ, ਸੰਪਰਦਾਵਾਂ ਤੋਂ ਆਈਆਂ ਦਸਤਾਰਾਂ ਨਾਲ ਜਥੇਬੰਦੀ ਦੀ ਰਸਮੀ ਦਸਤਾਰਬੰਦੀ ਹੋਈ ਸੀ।ਦਸਤਾਰਬੰਦੀ ਤੋਂ ਪਹਿਲਾਂ ਇਹਨਾਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਛਕਿਆ ਸੀ।

ਅੰਮ੍ਰਿਤ ਪ੍ਰਚਾਰ ਮੁਹਿੰਮਾਂ –ਸ਼੍ਰੀ ਗੰਗਾਨਗਰ, ਰਾਜਸਥਾਨ ਵਿੱਚ; ਸਿੰਘ ਦੀ ਪਹਿਲੀ ਅੰਮ੍ਰਿਤ ਪ੍ਰਚਾਰ ਮੁਹਿੰਮ ਹੋਈ, ਜਿੱਥੇ ਲਗਭਗ 647 ਵਿਅਕਤੀਆਂ ਨੇ ਅੰਮ੍ਰਿਤ ਛਕਿਆ ਅਤੇ ਖਾਲਸਾ ਸਿੱਖਾਂ ਦਾ ਹਿੱਸਾ ਬਣੇ। ਇਸ ਤੋਂ ਬਾਅਦ ਉਸ ਨੇ ‘ਘਰ-ਵਾਰੀ ਮੁਹਿੰਮ’ ਸ਼ੁਰੂ ਕੀਤੀ ਜਿੱਥੇ ਆਨੰਦਪੁਰ ਸਾਹਿਬ ਵਿਚ 927 ਸਿੱਖਾਂ, ਹਿੰਦੂਆਂ ਅਤੇ ਈਸਾਈਆਂ ਨੇ ਅੰਮ੍ਰਿਤ ਛਕ ਕੇ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰੀਆਂ, ਹਰਿਆਣਾ ਸਰਕਾਰ ਅਧੀਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਸਮਰਥਨ ਦਿੱਤਾ।[6] ਇਸ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਵੱਡੀ ਅੰਮ੍ਰਿਤ ਪ੍ਰਚਾਰ ਮੁਹਿੰਮ ਚਲਾਈ ਜਿੱਥੇ ਭਾਰਤ ਭਰ ਦੇ 1027 ਸਿੱਖਾਂ ਅਤੇ ਹਿੰਦੂਆਂ ਨੇ ਅੰਮ੍ਰਿਤਪਾਨ ਕਰਕੇ ਖਾਲਸਾ ਸਿੱਖ ਸਿੱਖ ਧਰਮ ਬਣਾਇਆ।

23 ਨਵੰਬਰ ਨੂੰ ‘ਵਾਰਿਸ ਪੰਜਾਬ ਦੀ’ ਸੰਸਥਾ ਵੱਲੋਂ ‘ਖਾਲਸਾ ਵਹੀਰ’ (ਨਸ਼ਾ ਵਿਰੋਧੀ, ਅੰਮ੍ਰਿਤ ਸੰਚਾਰ ਅਤੇ ਘਰ-ਘਰ ਪ੍ਰਚਾਰ ਮੁਹਿੰਮ) ਸ਼ੁਰੂ ਕੀਤੀ ਜਾ ਰਹੀ ਹੈ। ਉਹ 23 ਨਵੰਬਰ 2022 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਆਨੰਦਪੁਰ ਸਾਹਿਬ, ਨਵਾਂਸ਼ਹਿਰ, ਮਾਛੀਵਾੜਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ, ਨਕੋਦਰ, ਸੁਲਤਾਨਪੁਰ ਲੋਧੀ, ਜ਼ੀਰਾ, ਹਰੀਕੇ ਅਤੇ ਅੰਮ੍ਰਿਤਸਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੇਗੀ। ਇੱਕ ਹੋਰ ਵੱਡੀ ਯੋਜਨਾ ਬਣਾਈ ਜਾ ਰਹੀ ਹੈ ਜੋ ਆਨੰਦਪੁਰ ਸਾਹਿਬ ਤੋਂ ਭਰਤਪੁਰ, ਰਾਜਸਥਾਨ ਤੱਕ ਜਾਵੇਗੀ ਹਾਲਾਂਕਿ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ।

ਨਸ਼ਾ ਵਿਰੋਧੀ ਮੁਹਿੰਮ ਅਤੇ ਖਾਲਸਾ ਵਹੀਰ—ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਮੁੱਦੇ ਦੇ ਜਵਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਉਸ ਨੂੰ 754 ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਮੁਕਤ ਕਰਨ ਅਤੇ ਸਿੱਖ ਬਣਨ ਵਿੱਚ ਮਦਦ ਕਰਨ ਦਾ ਸਿਹਰਾ ਜਾਂਦਾ ਹੈ।[8] ਸਿੰਘ ਨੇ ਕਿਹਾ, ” ਅੰਮ੍ਰਿਤ ਸੰਚਾਰ ਦੇ ਨਤੀਜੇ ਵਜੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਪੂਰਾ ਸੂਬਾ ਨਸ਼ਿਆਂ ਤੋਂ ਮੁਕਤ ਹੋਵੇਗਾ।” ਬਿਕਰਮ ਮਜੀਠੀਆ ਅਤੇ ਰਵਨੀਤ ਬਿੱਟੂ ਸਮੇਤ ਕੁਝ ਪੰਜਾਬੀ ਸਿਆਸਤਦਾਨਾਂ ਨੇ ਸਿੰਘ ਦੀ ਮੁਹਿੰਮ ਦੀ ਆਲੋਚਨਾ ਕੀਤੀ। ਉਸਦੀ ਦੂਜੀ ਕਮਾਂਡ ਵਰਿੰਦਰ ਸਿੰਘ ਹੈ, ਜਿਸਦਾ ਪਹਿਲਾਂ ਨਾਮ ਸ਼ਾਮ ਗੁੱਜਰ ਸੀ, ਜੋ ਕਿ ਇੱਕ ਸਾਬਕਾ ਨਸ਼ੇੜੀ, ਸਾਬਕਾ ਭਗੌੜਾ ਅਤੇ ਸਾਬਕਾ ਹਿੰਦੂ ਹੈ ਜਿਸਨੂੰ ਸਿੰਘ ਨੇ ਜੱਲੂਪੁਰ ਖੇੜਾ ਵਿੱਚ ਆਪਣੇ ਕੇਂਦਰ ਵਿੱਚ ਮੁੜ ਵਸੇਬਾ ਕੀਤਾ ਸੀ।

ਭਾਨਾ ਸਿੱਧੂ ਨੇ ਆਖੀ ਆਹ ਵੱਡੀ ਗੱਲ

ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਕਥਿਤ ਤੌਰ ’ਤੇ ਇਸ ਬਹਾਨੇ ਦਾਖ਼ਲ ਹੋਇਆ ਕਿ ਉਸ ਨੇ ਸਿਗਨੇਚਰ ਕੈਪਸੂਲ (ਇਹ ਐੱਨਡੀਪੀਐੱਸ ਐਕਟ ਅਧੀਨ ਨਹੀਂ ਆਉਂਦੇ) ਖਰੀਦੇ ਹਨ। ਪਰ ਮਾਨਸਾ ਵਿੱਚ ਧਾਰਾ 144 ਤਹਿਤ ਇਸ ਦੀ ਵਿੱਕਰੀ ‘ਤੇ ਪਾਬੰਦੀ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਉਹ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ ।

ਪੁਲਿਸ ਨੇ ਦੱਸਿਆ ਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ। ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਕਥਿਤ ਤੌਰ ’ਤੇ ਪੈਸੇ ਦੇਣ ਲਈ ਧਮਕੀਆਂ ਦਿੰਦਾ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ।

ਇਨਸਾਨ ਪ੍ਰਤੀ ਕੁੱਤੇ ਦੀ ਵਫ਼ਾਦਾਰੀ ਦੋਖੋ

ਕੁੱਤਾ ਇਕ ਵਫਾਦਾਰ ਜਾਨਵਰ ਹੈ ਅਤੇ ਮਨੁੱਖ ਦਾ ਦੋਸਤ ਹੈ। ਜੇਕਰ ਕੋਈ ਮਨੁੱਖ ਉਸ ਨੂੰ ਪਿਆਰ ਦਿੰਦਾ ਹੈ ਤਾਂ ਬਦਲੇ ਵਿਚ ਉਹ ਹਮੇਸ਼ਾ ਲਈ ਉਸ ਦਾ ਕਰਜ਼ਾਦਰ ਬਣ ਜਾਂਦਾ ਹੈ ਅਤੇ ਹਮੇਸ਼ਾ ਉਸ ਨਾਲ ਵਫਾਦਾਰੀ ਨਿਭਾਉਂਦਾ ਹੈ। । ਕੁੱਤਾ ਹਮੇਸ਼ਾ ਹੀ ਮਨੁੱਖ ਦਾ ਸਭ ਤੋਂ ਚੰਗਾ ਅਤੇ ਵਫ਼ਾਦਾਰ ਸਾਥੀ ਸਾਬਿਤ ਹੋਇਆ ਹੈ। ਇੱਕ ਵਾਰ ਫਿਰ ਇੱਕ ਕੁੱਤੇ ਦੀ ਵਫ਼ਾਦਾਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਤੇ ਹਰ ਕੋਈ ਇਸ ਵਫ਼ਦਾਰ ਜਾਨਵਰ ਦੀ ਤਾਰੀਫ ਕੀਤੇ ਬਿਨ੍ਹਾਂ ਨਹੀਂ ਰਹਿ ਪਾ ਰਿਹਾ ਹੈ।ਪਾਲਤੂ ਜਾਨਵਰਾਂ ‘ਚ ਕੁੱਤਾ ਸਭ ਤੋਂ ਵਫਾਦਾਰ ਜਾਨਵਰ ਹੈ।

ਅਧਿਐਨ ਵਿਚ 1681 ਕੁੱਤਿਆਂ ਦੇ ਮਾਲਕਾਂ ਨੇ ਆਪਣੇ ਖ਼ੁਦ ਦੀ ਸ਼ਖਸੀਅਤ ਅਤੇ ਆਪਣੇ ਕੁੱਤਿਆਂ ਦੀ ਸ਼ਖਸੀਅਤ ਦਾ ਮੁਲਾਂਕਣ ਕੀਤਾ ਸੀ। ਖੋਜਕਾਰਾਂ ਨੇ ਦੇਖਿਆ ਕਿ ਉਨ੍ਹਾਂ ’ਚੋਂ ਜ਼ਿਆਦਾਤਰ ਨੇ ਨਿੱਜੀ ਲੱਛਣ ਸਾਂਝੇ ਕੀਤੇ। ਕਿਸੇ ਸਹਿਮਤ ਹੋਣ ਵਾਲੇ ਵਿਅਕਤੀ ਕੋਲ ਅਜਿਹਾ ਕੁੱਤਾ ਹੋਣ ਦੀ ਸੰਭਾਵਨਾ ਦੁੱਗਣੀ ਸੀ, ਜੋ ਖੁਸ਼ਮਿਜਾਜ਼ ਅਤੇ ਘੱਟ ਹਮਲਾਵਰ ਸੀ, ਬਜਾਏ ਕਿਸੇ ਮੂਡੀ ਵਿਅਕਤੀ ਦੇ। ਪਿਆਰ ਕਰਨ ਵਾਲੇ ਜ਼ਿੰਮੇਵਾਰ ਮਾਲਕਾਂ ਨੇ ਆਪਣੇ ਕੁੱਤਿਆਂ ਨੂੰ ਟ੍ਰੇਨਿੰਗ ਲਈ ਅਨੁਕੂਲ ਮੰਨਿਆ। ਨਿਊਰੋਟਿਕ ਮਾਲਕਾਂ ਨੇ ਆਪਣੇ ਕੁੱਤੇ ਨੂੰ ਭੈਅਭੀਤ ਮੰਨਿਆ।

ਕੁੱਤਾ ਹਮੇਸ਼ਾ ਹੀ ਮਨੁੱਖ ਦਾ ਸਭ ਤੋਂ ਚੰਗਾ ਅਤੇ ਵਫ਼ਾਦਾਰ ਸਾਥੀ ਸਾਬਿਤ ਹੋਇਆ ਹੈ। ਇੱਕ ਵਾਰ ਫਿਰ ਇੱਕ ਕੁੱਤੇ ਦੀ ਵਫ਼ਾਦਾਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਤੇ ਹਰ ਕੋਈ ਇਸ ਵਫ਼ਦਾਰ ਜਾਨਵਰ ਦੀ ਤਾਰੀਫ ਕੀਤੇ ਬਿਨ੍ਹਾਂ ਨਹੀਂ ਰਹਿ ਪਾ ਰਿਹਾ ਹੈ।ਕੁੱਤਾ ਇਕ ਵਫਾਦਾਰ ਜਾਨਵਰ ਹੈ ਅਤੇ ਮਨੁੱਖ ਦਾ ਦੋਸਤ ਹੈ। ਜੇਕਰ ਕੋਈ ਮਨੁੱਖ ਉਸ ਨੂੰ ਪਿਆਰ ਦਿੰਦਾ ਹੈ ਤਾਂ ਬਦਲੇ ਵਿਚ ਉਹ ਹਮੇਸ਼ਾ ਲਈ ਉਸ ਦਾ ਕਰਜ਼ਾਦਰ ਬਣ ਜਾਂਦਾ ਹੈ ਅਤੇ ਹਮੇਸ਼ਾ ਉਸ ਨਾਲ ਵਫਾਦਾਰੀ ਨਿਭਾਉਂਦਾ ਹੈ

ਨਵੇ ਕੱਪੜੇ ਚੀਜ਼ਾ ਖ੍ਰੀਦਣ ਸਮੇਂ ਇਹ ਜਾਪ ਕਰੋ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥*

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ,

ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।

ਪੰਜਾਬ ਚ ਹੜ੍ਹ ਕਿਉ ਆਏ ਨੇ ਸੁਣੋ ਦੋਖੋ

15 ਫਰਵਰੀ ਨੂੰ ਕੀ ਹੋਇਆ ਸੀ ਵੀਡੀਓ

ਦੀਪ ਸਿੱਧੂ ਦੀ ਅਚਾਨਕ ਮੌਤ ਤੋਂ ਬਾਅਦ, ਵਾਰਿਸ ਪੰਜਾਬ ਦੇ ਦੁਆਰਾ 4 ਮਾਰਚ 2022 ਨੂੰ ਅੰਮ੍ਰਿਤਪਾਲ ਸਿੰਘ ਸੰਧੂ ਨੂੰ ਜਥੇਬੰਦੀ ਦਾ ਆਗੂ ਘੋਸ਼ਿਤ ਕਰਦਿਆਂ ਜਥੇਬੰਦੀ ਵਲੋਂ ਇੱਕ ਪੱਤਰ ਪ੍ਰਕਾਸ਼ਿਤ ਕੀਤਾ ਗਿਆ ਸੀ।ਸਿੰਘ ਦੇ ਦੁਬਈ ਤੋਂ ਪੰਜਾਬ ਪਰਤਣ ‘ਤੇ, 29 ਸਤੰਬਰ 2022 ਨੂੰ ਦਮਦਮੀ ਟਕਸਾਲ ਦੇ ੧੪ਵੇ ਜਥੇਦਾਰ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ, ਮੋਗਾ ਵਿਖੇ ਵੱਖ ਵੱਖ ਜਥੇਬੰਦੀਆਂ, ਸੰਪਰਦਾਵਾਂ ਤੋਂ ਆਈਆਂ ਦਸਤਾਰਾਂ ਨਾਲ ਜਥੇਬੰਦੀ ਦੀ ਰਸਮੀ ਦਸਤਾਰਬੰਦੀ ਹੋਈ ਸੀ।ਦਸਤਾਰਬੰਦੀ ਤੋਂ ਪਹਿਲਾਂ ਇਹਨਾਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਛਕਿਆ ਸੀ।

ਅੰਮ੍ਰਿਤ ਪ੍ਰਚਾਰ ਮੁਹਿੰਮਾਂ –ਸ਼੍ਰੀ ਗੰਗਾਨਗਰ, ਰਾਜਸਥਾਨ ਵਿੱਚ; ਸਿੰਘ ਦੀ ਪਹਿਲੀ ਅੰਮ੍ਰਿਤ ਪ੍ਰਚਾਰ ਮੁਹਿੰਮ ਹੋਈ, ਜਿੱਥੇ ਲਗਭਗ 647 ਵਿਅਕਤੀਆਂ ਨੇ ਅੰਮ੍ਰਿਤ ਛਕਿਆ ਅਤੇ ਖਾਲਸਾ ਸਿੱਖਾਂ ਦਾ ਹਿੱਸਾ ਬਣੇ। ਇਸ ਤੋਂ ਬਾਅਦ ਉਸ ਨੇ ‘ਘਰ-ਵਾਰੀ ਮੁਹਿੰਮ’ ਸ਼ੁਰੂ ਕੀਤੀ ਜਿੱਥੇ ਆਨੰਦਪੁਰ ਸਾਹਿਬ ਵਿਚ 927 ਸਿੱਖਾਂ, ਹਿੰਦੂਆਂ ਅਤੇ ਈਸਾਈਆਂ ਨੇ ਅੰਮ੍ਰਿਤ ਛਕ ਕੇ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰੀਆਂ, ਹਰਿਆਣਾ ਸਰਕਾਰ ਅਧੀਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਸਮਰਥਨ ਦਿੱਤਾ।[6] ਇਸ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਵੱਡੀ ਅੰਮ੍ਰਿਤ ਪ੍ਰਚਾਰ ਮੁਹਿੰਮ ਚਲਾਈ ਜਿੱਥੇ ਭਾਰਤ ਭਰ ਦੇ 1027 ਸਿੱਖਾਂ ਅਤੇ ਹਿੰਦੂਆਂ ਨੇ ਅੰਮ੍ਰਿਤਪਾਨ ਕਰਕੇ ਖਾਲਸਾ ਸਿੱਖ ਸਿੱਖ ਧਰਮ ਬਣਾਇਆ।

23 ਨਵੰਬਰ ਨੂੰ ‘ਵਾਰਿਸ ਪੰਜਾਬ ਦੀ’ ਸੰਸਥਾ ਵੱਲੋਂ ‘ਖਾਲਸਾ ਵਹੀਰ’ (ਨਸ਼ਾ ਵਿਰੋਧੀ, ਅੰਮ੍ਰਿਤ ਸੰਚਾਰ ਅਤੇ ਘਰ-ਘਰ ਪ੍ਰਚਾਰ ਮੁਹਿੰਮ) ਸ਼ੁਰੂ ਕੀਤੀ ਜਾ ਰਹੀ ਹੈ। ਉਹ 23 ਨਵੰਬਰ 2022 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਆਨੰਦਪੁਰ ਸਾਹਿਬ, ਨਵਾਂਸ਼ਹਿਰ, ਮਾਛੀਵਾੜਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ, ਨਕੋਦਰ, ਸੁਲਤਾਨਪੁਰ ਲੋਧੀ, ਜ਼ੀਰਾ, ਹਰੀਕੇ ਅਤੇ ਅੰਮ੍ਰਿਤਸਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੇਗੀ। ਇੱਕ ਹੋਰ ਵੱਡੀ ਯੋਜਨਾ ਬਣਾਈ ਜਾ ਰਹੀ ਹੈ ਜੋ ਆਨੰਦਪੁਰ ਸਾਹਿਬ ਤੋਂ ਭਰਤਪੁਰ, ਰਾਜਸਥਾਨ ਤੱਕ ਜਾਵੇਗੀ ਹਾਲਾਂਕਿ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ।

ਨਸ਼ਾ ਵਿਰੋਧੀ ਮੁਹਿੰਮ ਅਤੇ ਖਾਲਸਾ ਵਹੀਰ—ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਮੁੱਦੇ ਦੇ ਜਵਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਉਸ ਨੂੰ 754 ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਮੁਕਤ ਕਰਨ ਅਤੇ ਸਿੱਖ ਬਣਨ ਵਿੱਚ ਮਦਦ ਕਰਨ ਦਾ ਸਿਹਰਾ ਜਾਂਦਾ ਹੈ।[8] ਸਿੰਘ ਨੇ ਕਿਹਾ, ” ਅੰਮ੍ਰਿਤ ਸੰਚਾਰ ਦੇ ਨਤੀਜੇ ਵਜੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਪੂਰਾ ਸੂਬਾ ਨਸ਼ਿਆਂ ਤੋਂ ਮੁਕਤ ਹੋਵੇਗਾ।” ਬਿਕਰਮ ਮਜੀਠੀਆ ਅਤੇ ਰਵਨੀਤ ਬਿੱਟੂ ਸਮੇਤ ਕੁਝ ਪੰਜਾਬੀ ਸਿਆਸਤਦਾਨਾਂ ਨੇ ਸਿੰਘ ਦੀ ਮੁਹਿੰਮ ਦੀ ਆਲੋਚਨਾ ਕੀਤੀ। ਉਸਦੀ ਦੂਜੀ ਕਮਾਂਡ ਵਰਿੰਦਰ ਸਿੰਘ ਹੈ, ਜਿਸਦਾ ਪਹਿਲਾਂ ਨਾਮ ਸ਼ਾਮ ਗੁੱਜਰ ਸੀ, ਜੋ ਕਿ ਇੱਕ ਸਾਬਕਾ ਨਸ਼ੇੜੀ, ਸਾਬਕਾ ਭਗੌੜਾ ਅਤੇ ਸਾਬਕਾ ਹਿੰਦੂ ਹੈ ਜਿਸਨੂੰ ਸਿੰਘ ਨੇ ਜੱਲੂਪੁਰ ਖੇੜਾ ਵਿੱਚ ਆਪਣੇ ਕੇਂਦਰ ਵਿੱਚ ਮੁੜ ਵਸੇਬਾ ਕੀਤਾ ਸੀ।

ਪਰਵਿੰਦਰ ਝੋਟਾ ਬਾਰੇ ਹੋਰ ਵੱਡੀ ਜਾਣਕਾਰੀ

ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਕਥਿਤ ਤੌਰ ’ਤੇ ਇਸ ਬਹਾਨੇ ਦਾਖ਼ਲ ਹੋਇਆ ਕਿ ਉਸ ਨੇ ਸਿਗਨੇਚਰ ਕੈਪਸੂਲ (ਇਹ ਐੱਨਡੀਪੀਐੱਸ ਐਕਟ ਅਧੀਨ ਨਹੀਂ ਆਉਂਦੇ) ਖਰੀਦੇ ਹਨ। ਪਰ ਮਾਨਸਾ ਵਿੱਚ ਧਾਰਾ 144 ਤਹਿਤ ਇਸ ਦੀ ਵਿੱਕਰੀ ‘ਤੇ ਪਾਬੰਦੀ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਉਹ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਪੁਲਿਸ ਨੇ ਦੱਸਿਆ ਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ। ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਕਥਿਤ ਤੌਰ ’ਤੇ ਪੈਸੇ ਦੇਣ ਲਈ ਧਮਕੀਆਂ ਦਿੰਦਾ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ।

ਕਿਰਲੀ ਨੂੰ ਘਰ ਚੋਂ ਭਜਾਉਣ ਦਾ ਤਰੀਕਾ ਵੀਡੀਓ

ਕੀ ਤੁਸੀਂ ਵੀ ਕਿਰਲੀ ਵੇਖਦੇ ਹੈ ਬੈੱਡ ‘ਤੇ ਚੜ੍ਹ ਜਾਂਦੇ ਹੋ ਜਾਂ ਜ਼ੋਰ-ਜ਼ੋਰ ਦੀ ਚੀਕਾਂ ਮਾਰਦੇ ਹੋ? ਜੇ ਝਾੜੂ ਜਾਂ ਚੱਪਲਾਂ ਦਾ ਸਹਾਰਾ ਲੈ, ਮਹਿੰਗੀਆਂ ਦਵਾਈਆਂ (ਇਜ਼ਾਰਡ ਰਿਪਲੇਂਟ) ਦਾ ਇਸਤਮਾਲ ਕਰਕੇ ਵੀ ਤੁਸੀਂ ਕਿਰਲੀਆਂ ਨੂੰ ਭਜਾਉਣ ‘ਚ ਨਾਕਾਮਯਾਬ ਰਹੇ ਹੋ ਤਾਂ ਅਸੀਂ ਤੁਹਾਨੂੰ ਕੁਝ ਆਸਾਨ ਤਰੀਕੇ ਦੱਸਦੇ ਹਾਂ। ਇਨ੍ਹਾਂ ਤਰੀਕਿਆਂ ਨਾਲ ਤੁਸੀਂ ਇਸ ਪਰੇਸ਼ਾਨੀ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਕਿਰਲੀਆਂ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ…

ਅੰਡੇ ਦੇ ਛਿਲਕੇ- ਆਂਡਾ ਖਰੀਦਣ ਲਈ ਤੁਹਾਨੂੰ ਸਿਰਫ 5 ਤੋਂ 6 ਰੁਪਏ ਖਰਚ ਕਰਨੇ ਪੈਣਗੇ, ਆਂਡੇ ਦੇ ਛਿਲਕਿਆਂ ਨੂੰ ਉਨ੍ਹਾਂ ਥਾਵਾਂ ‘ਤੇ ਰੱਖੋ ਜਿੱਥੋਂ ਕਿਰਲੀ ਆਉਂਦੀ ਹੈ ਜਾਂ ਜਿੱਥੋਂ ਤੁਸੀਂ ਵਾਰ-ਵਾਰ ਕਿਰਲੀ ਦੇਖਦੇ ਹੋ।ਆਂਡੇ ਦੇ ਛਿਲਕਿਆਂ ਵਿੱਚੋਂ ਇੱਕ ਕਿਸਮ ਦੀ ਬਦਬੂ ਆਉਂਦੀ ਹੈ, ਜੋ ਕਿਰਲੀਆਂ ਨੂੰ ਭਜਾਉਣ ਵਿੱਚ ਬਹੁਤ ਕਾਰਗਰ ਸਾਬਤ ਹੁੰਦੀ ਹੈ।

ਪਿਆਜ਼ ਤੇ ਲਸਣ- ਕੱਚੇ ਕੱਟੇ ਹੋਏ ਪਿਆਜ਼ ਅਤੇ ਲਸਣ ਦੀ ਇੱਕ-ਇੱਕ ਕਲੀ ਉਸ ਜਗ੍ਹਾ ‘ਤੇ ਰੱਖੋ ਜਿੱਥੇ ਕਿਰਲੀ ਸਭ ਤੋਂ ਜ਼ਿਆਦਾ ਨਜ਼ਰ ਆਉਂਦੀ ਹੈ, ਇਸ ਤੋਂ ਇਲਾਵਾ ਪਿਆਜ਼ ਅਤੇ ਲਸਣ ਦੀ ਕਲੀ ਨੂੰ ਘਰ ਦੇ ਵੱਖ-ਵੱਖ ਕੋਨਿਆਂ ‘ਚ ਵੀ ਰੱਖੋ। ਕਿਰਲੀਆਂ ਲਸਣ ਅਤੇ ਪਿਆਜ਼ ਦੀ ਤੇਜ਼ ਗੰਧ ਨੂੰ ਬਰਦਾਸ਼ਤ ਨਹੀਂ ਕਰਦੀਆਂ ਤੇ ਕਿਰਲੀਆਂ ਇਨ੍ਹਾਂ ਤੋਂ ਦੂਰ ਰਹਿੰਦੀਆਂ ਹਨ।

ਮੋਰ ਦਾ ਖੰਭ- ਮੋਰ ਦੇ ਖੰਭ ਇੱਕ ਤਰ੍ਹਾਂ ਨਾਲ ਕਿਰਲੀਆਂ ਦੇ ਵੀ ਦੁਸ਼ਮਣ ਹਨ। ਦਰਅਸਲ, ਮੋਰ ਕਿਰਲੀਆਂ ਨੂੰ ਖਾਂਦੇ ਹਨ ਤੇ ਇਹੀ ਕਾਰਨ ਹੈ ਕਿ ਕਿਰਲੀਆਂ ਮੋਰ ਦੇ ਖੰਭਾਂ ਦੀ ਮਹਿਕ ਤੋਂ ਦੂਰ ਭੱਜ ਜਾਂਦੀਆਂ ਹਨ। ਕਾਲੀ ਮਿਰਚ ਸਪਰੇਅ- ਕਾਲੀ ਮਿਰਚ ਜਾਂ ਇਸ ਦੇ ਪਾਊਡਰ ਨਾਲ ਛਿਪਕਲੀਆਂ ਨੂੰ ਵੀ ਭਜਾਇਆ ਜਾ ਸਕਦਾ ਹੈ, ਜੇਕਰ ਕਾਲੀ ਮਿਰਚ ਹੋਵੇ ਤਾਂ ਉਸ ਦਾ ਪਾਊਡਰ ਬਣਾ ਕੇ ਪਾਣੀ ‘ਚ ਮਿਲਾ ਲੈਣਾ ਹੈ, ਇਸ ਘੋਲ ਨੂੰ ਇਕ ਦਿਨ ਇਸ ਤਰ੍ਹਾਂ ਹੀ ਰਹਿਣ ਦਿਓ ਅਤੇ ਇਸ ਤੋਂ ਬਾਅਦ ਸਪਰੇਅ ਕਰੋ। ਬੋਤਲ ਇਸ ਨੂੰ ਭਰੋ ਅਤੇ ਛਿੜਕ ਦਿਓ। ਇਹ ਸਪਰੇਅ ਕਿਰਲੀਆਂ ਤੋਂ ਛੁਟਕਾਰਾ ਪਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ।

ਅੰਮ੍ਰਿਤਪਾਲ ਬਾਰੇ ਆਈ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪਰਵਿੰਦਰ ਝੋਟਾ ਬਾਰੇ ਵੱਡੀ ਖਬਰ

ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਕਥਿਤ ਤੌਰ ’ਤੇ ਇਸ ਬਹਾਨੇ ਦਾਖ਼ਲ ਹੋਇਆ ਕਿ ਉਸ ਨੇ ਸਿਗਨੇਚਰ ਕੈਪਸੂਲ (ਇਹ ਐੱਨਡੀਪੀਐੱਸ ਐਕਟ ਅਧੀਨ ਨਹੀਂ ਆਉਂਦੇ) ਖਰੀਦੇ ਹਨ। ਪਰ ਮਾਨਸਾ ਵਿੱਚ ਧਾਰਾ 144 ਤਹਿਤ ਇਸ ਦੀ ਵਿੱਕਰੀ ‘ਤੇ ਪਾਬੰਦੀ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਉਹ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਪੁਲਿਸ ਨੇ ਦੱਸਿਆ ਕਿ ਹੋਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ। ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਕਥਿਤ ਤੌਰ ’ਤੇ ਪੈਸੇ ਦੇਣ ਲਈ ਧਮਕੀਆਂ ਦਿੰਦਾ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ।ਪਰਵਿੰਦਰ ਝੋਟਾ ਬਾਰੇ ਵੱਡੀ ਖਬਰ

error: Content is protected !!