CM ਮਾਨ ਵੱਲੋਂ ਕਿਸਾਨਾਂ ਲਈ ਐਲਾਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਰਸ਼ ਤੇ ਗੜ੍ਹਿਆਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਪਿਛਲੇ ਦਿਨੀਂ ਮੀਂਹ ਕਰਕੇ ਫਸਲਾਂ ਖਰਾਬ ਹੋਈਆਂ ਹਨ। ਖੇਤਾਂ ‘ਚ ਖੜ੍ਹੀ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ,ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਾਅਵਾ ਕੀਤਾ ਸੀ ਕਿ ਬੇਮੌਸਮੀ ਬਾਰਸ਼ ਤੇ ਗੜਿਆਂ ਨਾਲ ਫਸਲਾਂ ਦਾ ਕੋਈ ਬਹੁਤਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਇਹ ਅਨੁਮਾਨ ਮੁੱਢਲੀਆਂ ਰਿਪੋਰਟਾਂ ਦੇ ਅਧਾਰਤ ਹੈ। ਉਂਝ ਸੂਬਿਆਂ ਤੋਂ ਪੂਰੀਆਂ ਰਿਪੋਰਟਾਂ ਮਗਰੋਂ ਪੂਰਾ ਪਤਾ ਲੱਗੇਗਾ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੱਸ ਦਈਏ ਕਿ ਕਿ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ ਫਸਲ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਮੀਂਹ ਦਾ ਫਲ ਤੇ ਸਬਜ਼ੀਆਂ ਦੀ ਫਸਲ ’ਤੇ ਵੀ ਅਸਰ ਪਵੇਗਾ।

ਭਾਈ ਅੰਮ੍ਰਿਤਪਾਲ ਬਾਰੇ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪੁਲਿਸ ਵੱਲੋਂ ਇਨ੍ਹਾਂ ਗਾਇਕਾਂ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਲਾਰੈਂਸ ਬਿਸ਼ਨੋਈ ਬਾਰੇ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ। ਉਹ ਮਰਹੂਮ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ। ਸੁਖਬੀਰ ਬਾਦਲ ਨੇ ਇਹ ਦਾਅਵਾ ਵੱਡੇਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ‘ਏਬੀਪੀ ਨਿਊਜ਼’ ਦੇ ਪੱਤਰਕਾਰ ਨੂੰ ਇੰਟਰਵਿਊ ਦੇਣ ਮਗਰੋਂ ਕੀਤਾ।

ਜੇਲ੍ਹ ਚੋਂ ਇੰਟਰਵਿਊ ਹੋ ਰਹੀ ਆ ਇਸ ਤੋਂ ਸਭ ਸਾਫ ਆ ਕਿ ਸਭ ਸਟੋਰੀ ਲਿਖੀ ਜਾਂਦੀ ਅਤੇ ਬਾਅਦ ਚ ਫਿਲਮਾਈ ਜਾਂਦੀ ਆ 2015 ਚ ਮੈਂ ਜੇਲ੍ਹ ਚ ਸੀ ਉਦੋਂ ਦੀ ਗੱਲ ਆ ਜਾਣੇ ਅਣਜਾਣੇ ਸਾਡੀਆਂ ਫੋਟੋ ਜਨਤਕ ਹੋਗੀਆਂ ਸਾਡੇ ਇਕ ਬੰਦੇ ਦੀ ਅਣਗਹਿਲੀ ਕਰਕੇ ਤਾਂ ਮੇਰਾ ਗੇੜਾ ਥੋੜੇ ਸਮੇਂ ਬਾਅਦ ਰੱਬ ਵੱਲੋਂ ਉਸੇ ਜੇਲ੍ਹ ਫੇਰ ਲੱਗ ਗਿਆ 2016 ਚ ਤਾਂ ਅਫਸਰ ਮੇਰੇ ਤੇ ਬਹੁਤ ਔਖੇ ਹੋਏ। ਪਰ ਆਹ ਸਮਝ ਨੀ ਆਈ ਕਿ ਇਕ ਵੱਡੇ ਪੱਧਰ ਦਾ ਕੇਸ ਹੋਵੇ ਤੇ ਬੰਦਾ ਟੀਵੀ ਤੇ ਆ ਰਿਹਾ ਹੋਵੇ? ਪੱਤਰਕਾਰ ਨਾਲ ਸੰਪਰਕ ਕਿਵੇਂ ਹੋਇਆ? ਪੱਤਰਕਾਰ ਤੇ ਜਾਂ ਜੇਲ੍ਹ ਤੇ ਜਾ ਸਰਕਾਰ ਤੇ ਕੋਈ ਕਾਰਵਾਈ ਨੀ??????

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ। ਉਹ ਮਰਹੂਮ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ। ਸੁਖਬੀਰ ਬਾਦਲ ਨੇ ਇਹ ਦਾਅਵਾਲਾਰੈਂਸ ਬਿਸ਼ਨੋਈ ਵੱਲੋਂ ‘ਏਬੀਪੀ ਨਿਊਜ਼’ ਦੇ ਪੱਤਰਕਾਰ ਨੂੰ ਇੰਟਰਵਿਊ ਦੇਣ ਮਗਰੋਂ ਕੀਤਾ।

ਮੋਦੀ ਸਰਕਾਰ ਵੱਲੋਂ ਆਈ ਵੱਡੀ ਜਾਣਕਾਰੀ

ਦੋਸਤੋ ਮੋਦੀ ਸਰਕਾਰ ਦੇ ਵੱਲੋਂ ਨਵੀਂ ਸਕੀਮ ਸ਼ੁਰੂ ਹੋ ਚੁੱਕੀ ਹੈ। ਤੁਹਾਡੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਦੱਸ ਦੱਸ ਹਜ਼ਾਰ ਰੁਪਏ ਮਿਲਣਗੇ। ਦੋਸਤੋ ਦੱਸ ਦਈਏ ਡਾਕਖਾਨਾ ਵਿਚ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜੋ ਛੋਟੀਆਂ ਬੱਚਤਾ ਤੋ ਵੱਡਾ ਮੁਨਾਫਾ ਦਿੰਦੀਆਂ ਹਨ।

ਜਿਸ ਵਿਚ ਹਰ ਮਹੀਂਨੇ ਪੈਸੇ ਨਿਵੇਸ਼ ਕਰਕੇ ਕੁਝ ਸਾਲਾਂ ਬਾਅਦ ਕੀ ਤੁਸੀਂ ਚੰਗਾ ਵਿਆਜ਼ ਜੋੜ ਕੇ ਇੱਕ ਵੱਡੀ ਰਕਮ ਪ੍ਰਾਪਤ ਕਰਨ ਦੇ ਯੋਗ ਹੋਵੋਗੇ। ਪੋਸਟ ਆਫਿਸ ਵਿੱਚ ਕੁਝ ਬੈਂਕਾਂ ਤੋਂ ਵੱਧ ਵਿਆਜ ਮਿਲਦਾ ਹੈ। ਦੱਸ ਦਈਏ ਇਸ ਤੋਂ ਇਲਾਵਾ ਤੁਸੀਂ ਬਿਨਾਂ ਚਿੰਤਾ ਦੇ ਭਰੋਸੇ ਨਾਲ

ਪੋਸਟ ਆਫਿਸ ਵਿਚ ਆਪਣਾ ਪੈਸੇ ਨਿਵੇਸ਼ ਕਰ ਸਕਦੇ ਹੋ। ਇਹ ਸਕੀਮ ਦਾ ਡਾਕਘਰ ਦੇ ਵਿਚ ਚਲ ਰਹੀ ਹੈ। ਦੋਸਤੋ ਤੁਸੀਂ ਆਪਣੀ ਲੋੜ ਅਨੁਸਾਰ post office rd ਵਿਚ ਹਰ ਮਹੀਨੇ ਇੱਕ ਹਜ਼ਾਰ ਤੋਂ ਦੱਸ ਹਜ਼ਾਰ ਰੁਪਏ ਤੱਕ ਨਿਵੇਸ਼ ਕਰ ਸਕਦੇ ਹੋ।

ਦੋਸਤੋ ਜਿੰਨਾ ਜ਼ਿਆਦਾ ਨਿਵੇਸ਼ ਹੋਵੇਗਾ ਉਹਨਾਂ ਹੀ ਜ਼ਿਆਦਾ ਲਾਭ ਹੋਵੇਗਾ। ਦੱਸ ਦਈਏ ਪੋਸਟ ਆਫਿਸ ਆਰ ਡੀ ਵਿਚ ਇਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਇਸ ਯੋਜਨਾ ਵਿਚ ਤਹਾਨੂੰ ਪੰਜ ਪੁਆਇੰਟ ਅੱਠ ਫ਼ੀਸਦੀ ਰੁਪਏ ਹੋ ਜਾਵੇਗਾ।

ਜੋ ਪੰਜ ਸਾਲਾਂ ਬਾਦ 69697 ਰੁਪਏ ਹੋ ਜਾਵੇਗਾ।ਇਸ ਸਕੀਮ ਤੁਸੀਂ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇ ਹਿਸਾਬ ਨਾਲ ਇੱਕ ਸਾਲ ਵਿੱਚ ਬਾਰਾਂ ਹਜ਼ਾਰ ਰੁਪਏ ਅਤੇ ਪੰਜ ਸਾਲਾਂ ਵਿਚ ਸੱਠ ਹਜ਼ਾਰ ਰੁਪਏ ਜਮ੍ਹਾਂ ਕਰੋਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਔਰਤਾਂ ਲਈ ਆਈ ਵੱਡੀ ਖੁਸ਼ਖਬਰੀ

ਦੋਸਤੋ ਬਜ਼ਟ ਨੂੰ ਗਰੀਨ ਸਿਗਨਲ ਮਿਲਣ ਮਗਰੋਂ ਐਕਸ਼ਨ ਮੋਡ ਵਿੱਚ ਭਗਵੰਤ ਮਾਨ ਸਰਕਾਰ। ਦੋਸਤੋ ਸੁਪਰੀਮ ਕੋਰਟ ਦੇ ਦਖਲ ਨਾਲ ਬਜ਼ਟ ਸੈਸ਼ਨ ਨੂੰ ਹਰੀ ਝੰਡੀ ਮਿਲਣ ਮਗਰੋਂ ਪੰਜਾਬ ਸਰਕਾਰ ਬਜਟ ਦੀਆਂ ਤਿਆਰੀਆਂ ਵੱਲ ਜੁਟ ਗਈ ਹੈ।

ਦੱਸ ਦਈਏ ਬਜ਼ਟ ਅੱਜ ਤੋਂ ਸ਼ੁਰੂ ਹੋਵੇਗਾ ਪਰ ਪੰਜਾਬ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਵਾਰ ਸਭ ਦੀਆਂ ਨਜ਼ਰਾਂ ਬਜਟ ਉੱਪਰ ਹਨ ਕਿਉਂਕਿ ਬਜ਼ਟ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਖ ਵੱਖ ਵਰਗਾਂ ਤੋਂ ਸੁਝਾਅ ਲਏ ਹਨ।

ਦੋਸਤੋ ਇਸ ਬਜਟ ਦੀ ਸਭ ਤੋਂ ਵੱਡੀ ਉਮੀਦ ਔਰਤਾਂ ਨੂੰ ਹੈ। ਦੱਸ ਦਈਏ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪੇ ਜਮਾਂ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕਰ ਸਕਦੀ ਹੈ।

ਦੋਸਤੋ ਇਸ ਬਜਟ ਸੈਸ਼ਨ ਦੇ ਵਿੱਚ ਔਰਤਾਂ ਤੇ ਲੜਕੀਆਂ ਨੂੰ 1000 ਰੁਪਏ ਦੇਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜ ਅਤੇ ਹੋਰ ਐਲਾਨ ਵੀ ਕਰ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਮਨੀਸ਼ਾ ਗੁਲਾਟੀ ਦੀ ਹੋਈ ਪੱਕੀ ਛੁੱਟੀ

ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।

ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ‘ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਲਿਖ਼ਤੀ ਆਰਡਰਾ ਦੀ ਕਾਪੀ ਮੀਡੀਆ ਨੂੰ ਪ੍ਰਾਪਤ ਹੋਈ ਹੈ।

ਦੱਸਣਯੋਗ ਹੈ ਕਿ ‘ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਪਹਿਲਾਂ ਕਾਂਗਰਸ ‘ਚ ਸੀ। ਫਿਰ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ੍ਹ ਲਿਆ। ਕਾਂਗਰਸ ਛੱਡਦੇ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਾਸ ਮਨੀਸ਼ਾ ਗੁਲਾਟੀ, ਚਰਨਜੀਤ ਸਿੰਘ ਚੰਨੀ ਦੇ ਮੀਟੂ ਮਾਮਲੇ ਨੂੰ ਚੁੱਕਣ ਤੋਂ ਬਾਅਦ ਸੁਰਖ਼ੀਆਂ ‘ਚ ਆਏ ਸਨ।

ਦੱਸ ਦਈਏ ਕਿ ਕੈਪਟਨ ਨੇ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਨੂੰ ਚੇਅਰਪਰਸਨ ਦਾ ਅਹੁਦਾ ਸੌਂਪਿਆ ਸੀ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ‘ਚ ਫ਼ੈਸਲੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ।ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ ਕੀ ਭਗਵੰਤ ਮਾਨ ਸਰਕਾਰ ਨੇ ਚੰਗਾ ਕੀਤਾ ਹੈ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਕੇ।

ਰਾਮ ਰਹੀਮ ਬਾਰੇ ਆਈ ਵੱਡੀ ਜਾਣਕਾਰੀ

ਡੇਰਾ ਮੁਖੀ ਰਾਮ ਰਹੀਮ ਦੀ 90 ਦਿਨ ਦੀ ਸਜ਼ਾ ਮੁਆਫ਼ 10 ਸਾਲ ਤੋਂ ਵੱਧ ਸਜ਼ਾ ਵਾਲੇ ਕੈਦੀਆਂ ਨੂੰ 90 ਦਿਨ ਦੀ ਛੋਟ ਹਰਿਆਣਾ ਸਰਕਾਰ ਦੇ ਫੈਸਲਾ ‘ਤੇ ਦਿਓ ਆਪਣੀ ਰਾਏ ।ਆਉ ਸੁਣਦੇ ਹਾਂ ਪੂਰੀ ਵੀਡੀਓ। ਦੱਸ ਦਈਏ ਕਿ ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਡਾ ਮੋਰਚਾ ਸ਼ੁਰੂ ਹੋ ਚੁੱਕਾ ਹੈ ਪਰ ਉੱਧਰ ਦੂਜੇ ਪਾਸੇ ਸੌਦਾ ਸਾਧ ਨੂੰ ਬਿਨਾਂ ਕਿਸੇ ਮਤਲਬ ਤੋ ਬਾਰ ਬਾਰ ਜਮਾਨਤ ਦੇ ਕੇ ਇਹ ਅਹਿਸਾਸ ਕਰਵਾਇਆ ਜਾ ਰਿਹਾ ਹੈ ਕਿ ਸਿੱਖਾਂ ਤੇ ਅਲੱਗ ਕਾਨੂੰਨ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 40 ਦਿਨਾਂ ਦੀ ਮਿਲੀ ਪੈਰੋਲ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ਼ੁੱਕਰਵਾਰ ਨੂੰ ਮੁੜ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਰਾਹੀਂ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਸੀ, ਜਿਸ ‘ਤੇ ਮਨਜੂਰੀ ਮਿਲ ਗਈ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਫੋਨ ‘ਤੇ ਪੀਟੀਆਈ ਨੂੰ ਦੱਸਿਆ ਕਿ 40 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਹ ਪੈਰੋਲ ਨਿਯਮਾਂ ਅਨੁਸਾਰ ਦਿੱਤੀ ਗਈ ਹੈ।

ਰਾਮ ਰਹੀਮ ਨੇ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਹੈ। ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਵਿੱਚ ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਡੇਰੇ ਵਿੱਚ ਇਸ ਦਿਨ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਡੇਰੇ ਵਿੱਚ ਉਤਸ਼ਾਹ ਹੈ ਅਤੇ ਸਾਰੇ ਰਸਤਿਆਂ ਨੂੰ ਸਜ਼ਾਵਟ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕਾਬਲੇਗੌਰ ਹੈ ਕਿ ਡੇਰਾ ਮੁਖੀ ਦੀ ਆਖਰੀ 40 ਦਿਨਾਂ ਦੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖਤਮ ਹੋ ਗਈ ਸੀ। ਉਹ 14 ਅਕਤੂਬਰ ਨੂੰ ਰਿਹਾਈ ਤੋਂ ਬਾਅਦ ਉੱਤਰ ਪ੍ਰਦੇਸ਼ ਸਥਿਤ ਆਪਣੇ ਬਰਨਾਵਾ ਆਸ਼ਰਮ ਗਿਆ ਸੀ । ਇਸ ਤੋਂ ਪਹਿਲਾ ਵੀ ਅਕਤੂਬਰ-ਨਵੰਬਰ ਵਿੱਚ ਆਪਣੀ ਪਿਛਲੀ ਪੈਰੋਲ ਮਿਆਦ ਦੇ ਦੌਰਾਨ ਸਿਰਸਾ ਡੇਰਾ ਮੁਖੀ ਨੇ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਕਈ ਆਨਲਾਈਨ ‘ਸਤਿਸੰਗ’ ਕੀਤੇ। ਇਨ੍ਹਾਂ ਵਿੱਚੋਂ ਕੁਝ ਹਰਿਆਣਾ ਦੇ ਭਾਜਪਾ ਆਗੂ ਵੀ ਸ਼ਾਮਲ ਹੋਏ ਸਨ।ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 40 ਦਿਨਾਂ ਦੀ ਮਿਲੀ ਪੈਰੋਲ

CM ਮਾਨ ਨੇ ਕੇਦਰ ਬਾਰੇ ਆਖੀ ਵੱਡੀ ਗੱਲ

ਭਾਰਤ ਦੇ ਗਣਤੰਤਰ ਦਿਵਸ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਰੱਖੇ ਜਾਣ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਵਿਰੋਧ ਕੀਤਾ ਹੈ।ਆਪਣੇ ਇੱਕ ਵੀਡੀਓ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਦੇ ਲੋਕਾਂ ਨੇ ਭਾਰਤ ਦੀ ਅਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਕੀਤੀਆਂ ਹਨ, ਉਸ ਦੀ ਵਿਰਾਸਤ ਤੇ ਇਤਿਹਾਸ ਨੂੰ ਪੇਸ਼ ਕਰਨ ਵਾਲੀ ਝਾਕੀ ਨੂੰ ਪਰੇਡ ਤੋਂ ਬਾਹਰ ਰੱਖਣਾ ਕੇਂਦਰ ਸਰਕਾਰ ਦੀ ਗਲਤੀ ਅਤੇ ਪੰਜਾਬੀਆਂ ਨਾਲ ਧੋਖਾ ਹੈ।’’

ਕਈ ਦਿਨਾਂ ਦੇ ਮੁੰਬਈ ਦੌਰੇ ਤੋਂ ਬਾਅਦ ਪੰਜਾਬ ਪਰਤਦਿਆਂ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਜੋ ਕੀਤਾ ਹੈ, ਇਸ ਤੋਂ ਵੱਧ ਸ਼ਰਮਨਾਕ ਗੱਲ ਨਹੀਂ ਹੋ ਸਕਦੀ ਅਤੇ ਅਜਿਹਾ ਕਰਕੇ ਭਾਜਪਾ ਨੇ ਆਪਣੀ ਮਾਨਸਿਕਤਾ ਦਿਖਾ ਦਿੱਤੀ ਹੈ।ਭਗਵੰਤ ਮਾਨ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ”ਇਨ੍ਹਾਂ ਨੇ ਜਿਹੜੀ ਝਾਕੀ ਬਣਾ ਕੇ ਭੇਜੀ, ਉਹ ਪਿਛਲੇ ਸਾਲ ਵਾਲੀ ਭੇਜੀ ਹੈ।”ਉਨ੍ਹਾਂ ਅੱਗੇ ਕਿਹਾ, ”ਤੁਹਾਡੀ ਝਾਕੀ ਰਿਜੈਕਟ ਹੋਈ ਹੈ, ਇਹ ਤਾਂ ਦੱਸੋ ਲੋਕਾਂ ਨੂੰ।”

ਸਿਰਸਾ ਨੇ ਸੀਐੱਮ ਮਾਨ ਨੂੰ ਸਵਾਲ ਕੀਤਾ ਕਿ ”ਤੁਸੀਂ ਦੋ ਵਾਰ ਸੰਸਦ ਮੈਂਬਰ ਰਹੇ, ਤੁਹਾਡੇ ਵੇਲੇ ਪੰਜ ਸਾਲ ਲਗਾਤਾਰ ਝਾਕੀ ਆਈ ਹੀ ਨਹੀਂ, ਤੁਸੀਂ ਕਿਉਂ ਨਹੀਂ ਬੋਲੇ।”ਖ਼ਬਰ ਏਜੰਸੀ ਏਐੱਨਆਈ ਮੁਤਾਬਕ ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ 23 ਝਾਕੀਆਂ ਸ਼ਾਮਲ ਹੋਣਗੀਆਂ।ਜਿਨ੍ਹਾਂ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਤੇ 6 ਵੱਖ-ਵੱਖ ਮੰਤਰਾਲਿਆਂ ਤੇ ਵਿਭਾਗਾਂ ਸਬੰਧਿਤ ਹਨ।

ਇਨ੍ਹਾਂ ਵਿੱਚ ਅਸਮ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ-ਕਸ਼ਮੀਰ, ਲੱਦਾਖ਼, ਦਾਦਰ-ਨਾਗਰ ਹਵੇਲੀ, ਦਮਨ ਤੇ ਦਿਓ, ਗੁਜਾਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰਾ, ਆਂਧਰਾ ਪ੍ਰਦੇਸ਼, ਤਮਿਲ ਨਾਡੂ, ਕਰਨਾਟਕਾ ਅਤੇ ਕੇਰਲਾ ਦੀਆਂ ਝਾਕੀਆਂ ਸ਼ਾਮਿਲ ਹਨ।ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ, “ਇਹ ਝਾਕੀਆਂ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਤਰੱਕੀ ਅਤੇ ਅੰਦਰੂਨੀ ਤੇ ਬਾਹਰੀ ਮਜ਼ਬੂਤ ਸੁਰੱਖਿਆ ਨੂੰ ਦਰਸਾਉਂਦੇ ਹੋਏ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ ਕਰਤਵਯ ਮਾਰਗ ‘ਤੇ ਚੱਲਣਗੀਆਂ।”

ਡ੍ਰਾਇਵਿੰਗ ਲਾਇਸੈਂਸ ਵਾਲਿਆਂ ਲਈ ਵੱਡੀ ਜਾਣਕਾਰੀ

ਵਾਹਨ ਚਲਾਉਣ ਲਈ ਜਿੱਥੇ ਵਾਹਨ ਚਾਲਕ ਨੂੰ ਇਸ ਬਾਰੇ ਸਾਰੀ ਜਾਣਕਾਰੀ ਹੋਣੀ ਚਾਹੀਦੀ ਹੈ ਜਿਸ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਡਰਾਈਵਿੰਗ ਸਕੂਲ ਵੀ ਖੋਲ੍ਹੇ ਜਾਦੇ ਹਨ ਤਾਂ ਜੋ ਲੋਕਾਂ ਵੱਲੋਂ ਪਹਿਲਾਂ ਵਾਹਨ ਚਲਾਉਣ ਦੀ ਤਿਆਰੀ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਵੀ ਸੜਕਾਂ ਦੇ ਉਪਰ ਵਾਹਨ ਨੂੰ ਚਲਾਇਆ ਜਾਵੇ।ਹੁਣ ਕੇਂਦਰ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ ਬਣਾਉਣ ਬਾਰੇ ਵੱਡਾ ਐਲਾਨ ਕੀਤਾ ਗਿਆ ਹੈ

ਜਿਥੇ ਇਕ ਜੁਲਾਈ ਤੋਂ ਲਾਇਸੈਂਸ ਬਨਾਉਣਾ ਹੋਰ ਵੀ ਆਸਾਨ ਹੋ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਵਾਹਨ ਚਲਾਉਣ ਲਈ ਡਰਾਈਵਿੰਗ ਲਾਇਸੰਸ ਲੈਣਾ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਇਸ ਡਰਾਈਵਿੰਗ ਲਾਇਸੰਸ ਬਣਾਉਣ ਨੂੰ ਵੱਖ ਵੱਖ ਦੌਰ ਵਿਚੋਂ ਵਾਹਨ ਚਾਲਕ ਨੂੰ ਗੁਜ਼ਰਨਾ ਪੈਂਦਾ ਸੀ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਜਾ ਰਹੇ ਹਨ

ਜਿਸ ਨਾਲ ਵਾਹਨ ਚਾਲਕਾਂ ਲਈ ਲਾਇਸੈਂਸ ਬਣਾਉਣਾ ਆਸਾਨ ਹੋ ਜਾਵੇਗਾ। ਜਿੱਥੇ ਹੁਣ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਡਰਾਈਵਿੰਗ ਲਾਇਸੰਸ ਬਣਾਉਣ ਲਈ ਨਵੇਂ ਨਿਯਮਾਂ ਨੂੰ ਕਾਫੀ ਸਰਲ ਕਰ ਦਿੱਤਾ ਗਿਆ ਹੈ ਅਤੇ ਆਰਟੀਓ ਦਫਤਰ ਜਾਕੇ ਡਰਾਈਵਿੰਗ ਟੈਸਟ ਵੀ ਨਹੀਂ ਦੇਣਾ ਪਵੇਗਾ। ਵਾਹਨ ਚਾਲਕ ਨੂੰ ਟ੍ਰੇਨਿੰਗ ਡਰਾਈਵਿੰਗ ਟ੍ਰੇਨਿੰਗ ਸਕੂਲ ਵਿੱਚ ਲੈਣੀ ਹੋਵੇਗੀ ਜਿੱਥੇ ਉਸ ਨੂੰ ਪ੍ਰੈਕਟੀਕਲ ਅਤੇ ਥਿਊਰੀ ਦੀ ਪ੍ਰੀਖਿਆ ਪਾਸ ਕਰਨੀ ਹੋਵੇਗੀ।

ਜਿਸ ਤੋਂ ਬਾਅਦ ਉਸ ਨੂੰ ਡਰਾਈਵਿੰਗ ਲਾਇਸੰਸ ਡਰਾਈਵਿੰਗ ਟ੍ਰੇਨਿੰਗ ਸਕੂਲ ਵੱਲੋਂ ਦਿੱਤਾ ਜਾਵੇਗਾ। ਜਿੱਥੇ ਹੁਣ 1 ਜੁਲਾਈ 2022 ਨੂੰ ਨਵੇਂ ਨਿਯਮ ਲਾਗੂ ਹੋ ਜਾਣਗੇ ਉੱਥੇ ਹੀ ਮਾਨਤਾ-ਪ੍ਰਾਪਤ ਡਰਾਈਵਿੰਗ ਸਕੂਲ ਵਿੱਚ ਲਾਇਸੰਸ ਲਈ ਡੀਐਨਏ ਰਜਿਸਟਰ ਕਰ ਸਕਦੇ ਹੋ। ਵਾਹਨ ਚਾਲਕ ਨੂੰ ਡਰਾਈਵਿੰਗ ਸਕੂਲ ਵੱਲੋਂ 21 ਘੰਟੇ ਪ੍ਰੈਕਟੀਕਲ ਅਤੇ ਅੱਠ ਘੰਟੇ ਦੀ ਥਿਊਰੀ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।

ਇਹ ਵੱਡੀ ਮਸ਼ਹੂਰ ਹਸਤੀ ਨਹੀ ਰਹੀ

ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਸ਼ੁੱਕਰਵਾਰ ਨੂੰ ਜਿਥੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸੰਯੁਕਤ ਅਰਬ ਅਮੀਰਾਤ ਵਿਚ ਕੁਝ ਦਿਨਾਂ ਦਾ ਸ਼ੋਕ ਜਾਰੀ ਕੀਤਾ ਗਿਆ ਹੈ

ਉਥੇ ਹੀ ਹੁਣ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਵੀ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਦੇ ਦੇ ਹਾਂਤ ਦੀ ਖਬਰ ਸੁਣਦੇ ਹੀ ਸ਼ੋਕ ਪ੍ਰਗਟ ਕਰਦੇ ਹੋਏ ਸ਼ਨੀਵਾਰ 14 ਮਈ ਨੂੰ ਇਕ ਦਿਨ ਦਾ ਰਾਜਸੀ ਸ਼ੌਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਹੁਕਮ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਮੂਹ ਰਾਜਾਂ ਦੇ ਮੁੱਖ ਸਕੱਤਰ ਸਾਹਿਬਾਨ ਨੂੰ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਅੱਜ ਪੰਜਾਬ ਵਿੱਚ ਰਾਜਸੀ ਸ਼ੋਕ ਐਲਾਨ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਰੇ ਅਦਾਰਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਦੇ ਵਿੱਚ ਇਸ ਸ਼ੌਕ ਦੇ ਚਲਦਿਆਂ ਹੋਇਆਂ ਕੋਈ ਵੀ ਮਨੋਰੰਜਕ ਪ੍ਰੋਗਰਾਮ ਨਾ ਕੀਤਾ ਜਾਵੇ।।

ਦੱਸ ਦਈਏ ਕਿ ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਹਨਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਅਤੇ ਇਸ ਮ੍ਰਿਤਕ ਸਖਸ਼ੀਅਤ ਦੇ ਸਤਿਕਾਰ ਵਿੱਚ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾਵੇ।

error: Content is protected !!