ਕੈਨੇਡਾ ਦੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ

ਵੱਡੀ ਖਬਰ ਆ ਰਹੀ ਹੈ ਕਨੇਡਾ ਤੋਂ ਜਾਣਕਾਰੀ ਅਨੁਸਾਰ ਨੌਜਵਾਨਾਂ ਲਈ ਖੁਸ਼ਖਬਰੀ ਹੈ ਜੋ IELTS ਚੋ ਘੱਟ ਸਕੋਰ ਲੈ ਪਾਉਂਦੇ ਹਨ।ਕੈਨੇਡਾ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਕੈਨੇਡੀਅਨ ਇਮੀਗ੍ਰੇਸ਼ਨ ਵੱਲੋਂ ਸਾਂਝੀ ਕੀਤੀ ਗਈ ਹੈ, ਜਿਸ ਤਹਿਤ 90000 ਲੋਕਾਂ ਨੂੰ ਪੀ.ਆਰ ਦਿੱਤੀ ਜਾਵੇਗੀ। ਇਸ ‘ਚ ਜ਼ਰੂਰੀ ਸੇਵਾਵਾਂ ਵਾਲਿਆਂ ਸਮੈ ਹੋਰਾਂ ਨੂੰ ਨਵੀਂ ਪਬਲਿਕ ਪੋਲਿਸੀ ਰਾਹੀਂ ਪੀ.ਆਰ ਦਿੱਤੀ ਜਾਵੇਗੀ। 20000 ਹੈਲਥ ਕੇਅਰ ਵਰਕਰ ਜਿਹਨਾਂ ‘ਚ ਨਰਸ ਤੇ ਪੀ.ਐਸ.ਡਬਲਯੂ ਵੀ ਸ਼ਾਮਿਲ ਹਨ। 30000 ਹੋਰ ਜ਼ਰੂਰੀ ਕਾਮੇ – ਕੈਸ਼ੀਅਰ , ਗੈਸ ਸਰਵਿਸ ਅਟੇੰਡੇੰਟ , ਕੋਰੀਅਰ ਡਰਾਈਵਰ , ਟਰੱਕ ਡਰਾਈਵਰ ਤੋਂ ਲੈਕੇ ਹੋਰ ਕਈ ਕੈਟਾਗਰੀਆਂ ਸ਼ਾਮਲ ਹਨ। 40000 ਸਟੂਡੈਂਟਾਂ ਵਾਸਤੇ – ਜਿਹੜੇ ਜਨਵਰੀ 2017 ਤੋਂ ਅਪ੍ਰੈਲ 21 ‘ਚ ਗਰੈਜੂਏਟ ਹੋਣਗੇ – ਕੋਈ ਤਜ਼ਰਬਾ ਜ਼ਰੂਰੀ ਨਹੀਂ – ਸੀ ਐਲ ਬੀ 5 (IELTS 5 Band) ਨਾਲ‌ ਵੀ ਮਿਲੇਗੀ ਪੀ.ਆਰ।ਇਹ ਪ੍ਰੋਗਰਾਮ 6 ਮਈ ਤੋਂ ਲਾਗੂ ਹੋਵੇਗਾ ਅਤੇ ਨਵੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਵੱਡੀ ਖਬਰ ਆ ਰਹੀ ਹੈ ਕਨੇਡਾ ਜਾਣ ਵਾਲਿਆਂ ਲਈ ਪ੍ਰਾਪਤ ਜਾਣਕਾਰੀ ਅਨੁਸਾਰ “ਕਰੋਨਾ ਕਾਰਨ ਜਿੱਥੇ ਹਵਾਈ ਆਵਾਜਾਈ ਉੱਪਰ ਫ਼ਰਕ ਪਿਆ ਹੈ ਉਥੇ ਹੀ ਹਵਾਈ ਸਫਰ ਕਰਨ ਵਾਲਿਆਂ ਲਈ ਟੈਸਟ ਲਾਜ਼ਮੀ ਕੀਤਾ ਗਿਆ ਹੈ। ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਕੈਨੇਡਾ ਦੇ ਹਾਈ ਕਮਿਸ਼ਨ ਤੋਂ ਪ੍ਰਾਪਤ ਹੋਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੈਨੇਡਾ ਦੇ ਹਾਈ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕੈਨੇਡਾ ਜਾਣ ਵਾਲਿਆਂ ਦੀ ਚਿੰ-ਤਾ ਵਧ ਗਈ ਹੈ। ਕਿਉਂਕਿ ਉਨ੍ਹਾਂ ਲੋਕਾਂ ਨੂੰ ਅਜੇ ਹੋਰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ। ਭਾਰਤ ਦੇ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਦੱਸ ਦਈਏ ਕਿ ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਵੱਲੋਂ ਟਵੀਟ ਕਰਦਿਆਂ ਹੋਇਆ ਵੀਜ਼ਾ ਪ੍ਰੋਸੈਸਿੰਗ ਵਿੱਚ ਦੇਰੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਅੰਮ੍ਰਿਤਸਰ ਦਾ ਇਹ ਸਰਦਾਰ ਰੁਮਾਲ ਨਾਲ ਕਰਦਾ ਸਭ ਹੱਲ

ਅਮ੍ਰਿਤਸਰ ਦੇ ਪਿੰਡ ਬੱਲ ਕਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ ਜੋ ਕਿ ਪਿੱਛਲੇ 3 ਪੀੜ੍ਹੀ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਲੋਕਾਂ ਦੀ ਬਿਮਾਰੀਆਂ ਦਾ ਇ ਲਾ ਜ ਜਿਵੇ ਲਕਵਾ, ਅਧਰੰਗ,ਜਾਬੜ੍ਹੇ, ਇਲਾਜ ਕੀਤਾ ਜਾਂਦਾ ਹੈ ਉਹ ਵੀ ਬਿਲਕੁਲ ਫ੍ਰੀ ਚ।।। ਆਉ ਦੇਖਦੇ ਹਾਂ ਪੂਰੀ ਪੂਰੀ ਵੀਡੀਓ।।। ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਅੱਜ ਦੇ ਸਮਾਜ ਚ ਕੋਈ ਨਾ ਕੋਈ ਕਿਸੇ ਨਾ ਕਿਸੇ ਗੱਲ ਕਾਰਨ ਦੁਖੀ ਹੈ ਜਿਸ ਦੇ ਕਈ ਕਾਰਨ ਹਨ ਪੈਸਾ ਨਾ ਹੋਣਾ ਸਿਹਤ ਦਾ ਠੀਕ ਨਾ ਰਹਿਣਾ ਆਦਿ। ਪਰ ਅਗਰ ਸਰੀਰ ਨੂੰ ਕੋਈ ਰੋ ਗ ਲੱਗ ਜਾਵੇ ਇਹ ਸਭ ਵੱਡੀ ਦਿੱਕਤ ਹੈ ਅੱਜ ਦੇ ਸਮਾਜ ਚ ਜਿਸ ਨਾਲ ਘਰ ਵੀ ਗਰੀਬੀ ਆ ਜਾਦੀ ਹੈ।।। ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਨੂੰ ਅਨੇਕਾਂ ਤਰ੍ਹਾਂ ਦੇ ਪ੍ਰਹੇਜ ਆਦਿ ਰੱਖਣੇ ਪੈਦੇ ਹਨ।।। ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਦੀ ਕੋਸ਼ਿਸ਼ ਕਰਨੀ ਮੁਸ਼ ਕਲ ਹੋ ਸਕਦੀ ਹੈ ਅਤੇ ਹਮੇਸ਼ਾਂ ਕੰਮ ਨਹੀਂ ਕਰਦੀ, ਖ਼ਾਸਕਰ ਉੱਚ ਤਣਾਅ ਜਾਂ ਸੋਗ ਦੇ ਸਮੇ।।।
ਸਰੀਰਕ ਸਿਹਤ ਦੀ ਤਰ੍ਹਾਂ, ਮਾਨਸਿਕ ਸਿਹਤ ਦੀ ਇਕ ਮਹਾਨ ਚੀਜ਼ ਇਹ ਹੈ ਕਿ ਕੁਝ ਕੰਮ ਨਾਲ, ਤੁਸੀਂ ਇਸ ਵਿਚ ਸੁਧਾਰ ਕਰ ਸਕਦੇ ਹੋ! ਵਧੇਰੇ ਸਕਾਰਾਤਮਕ ਮਾਨਸਿਕ ਸਿਹਤ ਦੇ ਵਿਕਾਸ ਲਈ ਕੰਮ ਕਰਨ ਲਈ ਤੁਸੀਂ ਬਹੁਤ ਸਾਰੀਆਂ ਚੀਜ਼ਾਂ ਕਰ ਸਕਦੇ ਹੋ. ਇਹ ਕੁਝ ਕਦਮ ਹਨ ਜੋ ਤੁਸੀਂ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਲੈ ਸਕਦੇ ਹੋ।। ਇਸ ਦੇ ਲਈ ਕਈ ਤਰ੍ਹਾਂ ਦੀਆਂ ਕਸਰਤਾਂ ਕਰ ਕਰੇ ਵੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਰੇਲ ਗੱਡੀਆਂ ਬਾਰੇ ਆਈ ਹੁਣੇ ਵੱਡੀ ਖਬਰ

ਰੇਲਗੱਡੀ ਵਿਚ ਲੋਕਲ ਸਫ਼ਰ ਕਰਨ ਵਾਲੇ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ । ਆਉ ਜਾਣਦੇ ਹਾਂ ਪੂਰੀ ਜਾਣਕਾਰੀ ਅਨੁਸਾਰ ਜਲੰਧਰ ਸਿਟੀ-ਪਠਾਨਕੋਟ, ਫਿਰੋਜ਼ਪੁਰ-ਫਾਜ਼ਲਿਕਾ, ਲੁਧਿਆਣਾ-ਲੋਹੀਆਂ ਖਾਸ, ਬਠਿੰਡਾ ਫਾਜ਼ਲਿਕਾ, ਅੰਮ੍ਰਿਤਸਰ-ਪਠਾਨਕੋਟ ਵਿਚਕਾਰ ਜਲਦ ਹੀ ਰੇਲ ਸੇਵਾਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਰੇਲਵੇ 5 ਅਪ੍ਰੈਲ ਤੋਂ 71 ਗੈਰ-ਰਿਜ਼ਰਵਡ ਰੇਲ ਸੇਵਾਵਾਂ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿਚ ਸ਼ੁਰੂ ਕਰਨ ਜਾ ਰਿਹਾ ਹੈ। ਰੇਲ ਮੰਤਰੀ ਪਿਊਸ਼ ਗੋਇਲ ਨੇ ਇਹ ਜਾਣਕਾਰੀ ਦਿੱਤੀ ਹੈ। ਇਨ੍ਹਾਂ ਵਿਚ ਮੇਲ/ਐਕਸਪ੍ਰੈੱਸ ਰੇਲਗੱਡੀਆਂ ਸ਼ਾਮਲ ਹਨ। ਇਸ ਮਹੀਨੇ ਦੇ ਸ਼ੁਰੂ ਵਿਚ ਰੇਲਵੇ ਨੇ ਵੱਖ-ਵੱਖ ਸਟੇਸ਼ਨਾਂ ‘ਤੇ ਗੈਰ-ਰਿਜ਼ਰਵਡ ਟਿਕਟ ਕਾਊਂਟਰਾਂ ‘ਤੇ ਭੀੜ ਘਟਾ ਉਣ ਅਤੇ ਟਿਕਟ ਬੁਕਿੰਗ ਕਾਊਂਟਰਾਂ ‘ਤੇ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ‘ਯੂਟੀਐਸ ਆਨ ਮੋਬਾਈਲ’ ਐਪ ਨੂੰ ਵੀ ਮੁੜ ਰੇਲ ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ ਰੇਲਵੇ ਨੇ ਇਹ ਫ਼ੈਸਲਾ ਕੀਤਾ ਹੈ। ਇਨ੍ਹਾਂ ਰੇਲਗੱਡੀਆਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕੋਵਡ ਪ੍ਰੋਟੋਕਾਲ ਦੀ ਵੀ ਪਾਲਣਾ ਕਰਨੀ ਹੋਵੇਗੀ। ਰੇਲਵੇ ਨੇ ਸਬੰਧਤ ਖੇਤਰੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਜਦੋਂ ਉਨ੍ਹਾਂ ਦੇ ਇਲਾਕੇ ਵਿਚ ਰੇਲ ਸੇਵਾ ਸ਼ੁਰੂ ਹੋਵੇ ਉਸ ਸਮੇਂ ਉਹ ‘UTS on Mobile’ ਐਪ ‘ਤੇ ਗੈਰ ਰਿਜ਼ਰਵਡ ਟਿਕਟਾਂ ਦੀ ਬੁਕਿੰਗ ਚਾਲੂ ਕਰ ਦੇਣ। ਯਾਤਰੀ ਟਿਕਟ ਬੁਕਿੰਗ ਲਈ ‘ਯੂਟੀਐਸ ਆਨ ਮੋਬਾਈਲ’ ਐਪ ਜਾਂ https://www. utsonmobile. indianrail. gov .in ਵੈੱਬਸਾਈਟ ‘ਤੇ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਇਹ ਸੰਕੇਤ

ਪੰਜਾਬ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਨੇ ਸਰਕਾਰ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਇਸ ਦੇ ਮੱਦਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕਰੋਨਾ ਦੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਦੌਰਾਨ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵੀਕਐਂਡ ਲੌਕਡਾਊਨ ਦਾ ਇਸ਼ਾਰਾ ਵੀ ਦੇ ਦਿੱਤਾ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰ ਫਊ ਲੱਗਿਆ ਹੋਇਆ ਹੈ। ਕੈਪਟਨ ਨੇ ਸਾਫ਼ ਤੌਰ ‘ਤੇ ਇਸਾਰਾ ਕੀਤਾ ਹੈ ਕਿ ਉਨ੍ਹਾਂ ਕੋਲ ਹਫ਼ਤਾਵਾਰੀ ਲੌਕਡਾਊਨ ਦਾ ਆਪ ਸ਼ਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਟੀਕਾ ਲਾਉਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਜਨਤਾ ‘ਤੇ ਵੱਡੇ ਕਦਮ ਚੁੱਕਣਾ ਪਸੰਦ ਨਹੀਂ, ਪਰ ਲੋਕਾਂ ਦੀ ਜਿੰਦਗੀ ਬਚਾ ਉਣਾ ਜ਼ਰੂਰੀ ਹੈ। ਦੱਸ ਦਈਏ ਕਿ ਕੈਪਟਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕਰੋਨਾ ਨਾਲ ਸਹਿਆ ਜਾ ਸਕਦਾ ਹੈ, ਜੇਕਰ ਲੋਕ ਇੱਕ-ਦੂਜੇ ਦੇ ਸੰਪਰਕ ਵਿੱਚ ਨਾ ਆਉਣ, ਟੀ ਕਾ ਲਵਾਉਣ ਤੇ ਮਾਸਕ ਪਹਿਨਣ। ਦੱਸ ਦੇਈਏ ਕਿ ਪੰਜਾਬ ਵਿੱਚ ਕੋਰਨਾ ਵਿੱਚ ਵੱਧ ਰਹੇ ਕੇ ਸਾਂ ਚਿੰ ਤਾ ਦਾ ਵਿਸ਼ਾ ਬਣੀ ਹੋਈ ਹੈ। ਪਿਛਲੇ ਦਿਨੀਂ ਪੰਜਾਬ ਵਿੱਚ 60 ਲੋਕ ਚਲੇ ਗਏ , ਨਾਲ ਹੀ ਸੂਬੇ ‘ਚ ਇਸ ਸਾਲ ਇੱਕ ਦਿਨ ਵਿਚ ਸਭ ਤੋਂ ਵੱਧ 3187 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਜਲੰਧਰ ਵਿਚ ਸਭ ਤੋਂ ਵੱਧ 416, ਮੁਹਾਲੀ ਵਿਚ 409, ਲੁਧਿਆਣਾ ਵਿਚ 376, ਅੰਮ੍ਰਿਤਸਰ ਵਿੱਚ 332, ਪਟਿਆਲੇ ਤੋਂ 268, ਹੁਸ਼ਿਆਰਪੁਰ ਵਿਚ 258, ਰੋਪੜ ਵਿਚ 186, ਬਠਿੰਡਾ ਵਿੱਚ 165, ਗੁਰਦਾਸਪੁਰ ਵਿੱਚ 127 ਤੇ ਕਪੂਰਥਲਾ ਵਿੱਚ 100 ਲੋਕਾਂ + ਆਏ।

ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਲਈ ਜਾਣਕਾਰੀ ਅਨੁਸਾਰ ਸਾਲ 2021 ਦੇ ਸਭ ਤੋਂ ਵੱਧ ਤਾਕਤਵਰ ਭਾਰਤੀ ਵਿਅਕਤੀਆਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਅੱਜ ਜਾਰੀ ਹੋਈ ਇਸ ਸੂਚੀ ਵਿੱਚ ਉਨ੍ਹਾਂ ਦਾ ਰੈਂਕ 15ਵਾਂ ਹੈ ਤੇ ਇਸ ਤੋਂ ਪਹਿਲਾਂ 2019 ਦੀ ਇਸ ਸੂਚੀ ਵਿੱਚ ਵੀ ਉਨ੍ਹਾਂ ਦਾ 15ਵਾਂ ਹੀ ਰੈਂਕ ਸੀ। ਇਹ ਸੂਚੀ ਹਰ ਸਾਲ ਅੰਗਰੇਜ਼ੀ ਅਖ਼ਬਾਰ ‘ਇੰਡੀਅਨ ਐਕਸਪ੍ਰੈੱਸ’ ਵੱਲੋਂ ਜਾਰੀ ਕੀਤੀ ਜਾਂਦੀ ਹੈ। ਕੈਪਟਨ ਤੋਂ ਪਹਿਲਾਂ ਹੋਰ ਕਿਸੇ ਪੰਜਾਬੀ ਦਾ ਨਾਂਅ ਨਹੀਂ ਹੈ। ਇੰਝ ਉਨ੍ਹਾਂ ਨੂੰ ਸਾਲ 2021 ਦਾ ਸਭ ਤੋਂ ਵੱਧ ਤਾਕਤਵਰ ਪੰਜਾਬੀ ਵੀ ਮੰਨਿਆ ਜਾ ਸਕਦਾ ਹੈ। ਦੱਸ ਦਈਏ ਕਿ ਅਖ਼ਬਾਰ ਨੇ ਇਸ ਦਾ ਕਾਰਨ ਵੀ ਦਿੱਤਾ ਹੈ ਕਿ ਆਖ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ਵਿੱਚ ਕਿਉਂ ਸ਼ਾਮਲ ਕੀਤਾ ਗਿਆ ਹੈ। ‘ਇੰਡੀਅਨ ਐਕਸਪ੍ਰੈੱਸ’ ਨੇ ਇਹ ਕਾਰਨ ਦੱਸਦਿਆਂ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦਾ ਪੂਰਾ ਮੁਕਾਬਲਾ ਕੀਤਾ ਤੇ ਕਿਸਾਨ ਅੰਦੋ ਲਨ ਵਿੱਚ ਵੀ ਦ੍ਰਿੜ੍ਹਤਾਪੂਰਬਕ ਸਟੈਂਡ ਲਿਆ। ਦੱਸ ਦੇਈਏ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਕਾਰਨ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਹਨ ਤੇ ਇਸੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ’ਚ ਸੱਤਾਧਾਰੀ ਭਾਜਪਾ ਤੋਂ ਆਪਣਾ ਪੁਰਾਣਾ ਨਾਤਾ ਤੱਕ ਤੋੜ ਲਿਆ ਸੀ। ਅਖ਼ਬਾਰ ਲਿਖਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਆਪਣੀ ਕਾਂਗਰਸ ਪਾਰਟੀ ਦਾ ਅਕਸ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਧਿਆ ਬਣਾਇਆ ਹੈ। ਅਖ਼ਬਾਰ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਆਮ ਲੋਕਾਂ ਨਾਲ ਜੁੜਨ ਲਈ ਟੈਕਨੋਲੋਜੀ ਦੀ ਪੂਰੀ ਵਰਤੋਂ ਕਰਦੇ ਹਨ। ਕਰੋਨਾ ਵੇਲੇ ਉਹ ਇੰਝ ਹੀ ਲੋਕਾਂ ਨਾਲ ਜੁੜੇ ਰਹੇ ਸਨ। ਅਖਬਾਰ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਕਿ ਲੋਕੀ ਦੁਬਾਰਾ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਪਾਠਕਾਂ ਨੂੰ ਬੇਨਤੀ ਹੈ ਕਿ ਇਸ ਬਾਰੇ ਸਰਵੇਖਣ ਤੁਹਾਡੇ ਕੀ ਵਿਚਾਰ ਹਨ।।

ਹੁਣ ਖੁੱਲਿਆ ਫਰਨੀਚਰ ਤੇ ਘਰਾਂ ਦੇ ਸਾਮਾਨ ਦਾ ‘ਮੋਦੀ ਖਾਨਾ’

ਪੰਜਾਬ ਚ ਇੱਥੇ ਖੁੱਲ੍ਹਿਆ ਫਰਨੀਚਰ ਤੇ ਘਰਾਂ ਦੇ ਸਾਰੇ ਸਾਮਾਨ ਦਾ ‘ਮੋਦੀ ਖਾਨਾ’ ਕੀਮਤਾਂ ਸੁਣਕੇ ਯਕੀਨ ਨਹੀਂ ਕਰੋਗੇ। ਜੋ ਤੁਸੀ ਵੀਡੀਓ ਦੇਖ ਰਹੇ ਇਹ ਹੈ ਅੰਮ੍ਰਿਤਸਰ ਸਾਹਿਬ ਦੀ ਜਿੱਥੇ ਮੋਦੀ ਖਾਨਾ ਖੁੱਲ੍ਹਿਆ ਹੈ ਜਿਸ ਚ ਘਰ ਹਰ ਤਰ੍ਹਾਂ ਦਾ ਸਾਮਾਨ ਮਿਲਦਾ ਹੈ ਇੱਥੇ ਸਭ ਤੋਂ ਸਸਤਾ ਫਰਨੀਚਰ ਮਾਰਬਲ ਘਰ ਦਾ ਹਰ ਤਰ੍ਹਾਂ ਦਾ ਸਾਮਾਨ ਮਿਲਦਾ ਹੈ ਜੀ। ਆਉ ਦੇਖਦੇ ਹਾਂ ਪੂਰੀ ਵੀਡੀਓ । ਦੱਸ ਦਈਏ ਕਿ ਗੁਰੂ ਨਾਨਕ ਮੋਦੀਖਾਨੇ ਤੋਂ ਨਵੀਂ ਸੋਚ ਅਤੇ ਆਉ ਸਾਰੇ ਮਿਲ ਕੇ ਕਿਰਤ ਕਰਨ ਦੇ ਉਪਦੇਸ਼ ਤੇ ਪਹਿਰਾ ਦੇਈਏ ।ਅੰਮ੍ਰਿਤਸਰ ਵਿਚ ਗੂਰੁ ਨਾਨਕ ਜੀ ਮੋਦੀ ਖਾਨੇ ਲਈ ਗੁਰੂ ਜੀ ਵੱਲੋਂ ਦਿੱਤੀ ਹਿਮੱਤ ਸਦਕਾ ਇੱਕ ਸਿੰਘ ਵੀਰ ਕੋਲ ਨੇ ਘਰ ਦਾ ਹਰ ਸਾਮਾਨ ਆਲ ਫਰਨੀਚਰ ਏਸੀ ਹੋਰ ਜੋਂ ਵੀ ਸਮਾਨ ਕੰਮ ਵਿਚ ਆਉਂਦਾ ਹੈ ਹਰ ਤਰ੍ਹਾਂ ਦਾ ਸਾਮਾਨ ਮਿਲਦਾ ਹੈ।।। ਦੱਸ ਦਈਏ ਪੰਜਾਬ ਚ ਬਹੁਤ ਤਰ੍ਹਾਂ ਦੇ ਮੋਦੀ ਖਾਨਾ ਖੁੱਲ੍ਹ ਚੁੱਕੇ ਹਨ। ਜਿੱਥੇ ਹੋਰ ਦੁਕਾਨਾਂ ਨਾਲੋ ਸਸਤੇ ਰੇਟਾਂ ਤੇ ਹਰ ਤਰ੍ਹਾਂ ਦੀਆਂ ਚੀਜ਼ਾਂ ਤੇ ਸਾਮਾਨ ਮਿਲਦਾ ਹੈ।। ਇਸ ਮੋਦੀ ਖਾਨਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਪੰਜਾਬ ਚ ਲੁਧਿਆਣਾ ਤੋਂ ਹੋਈ ਸੀ ਜਿਸ ਤੋਂ ਬਾਅਦ ਪੰਜਾਬ ਚ ਹਰ ਸ਼ਹਿਰ ਚ ਮੋਦੀ ਖਾਨਾ ਦੀ ਸ਼ੁਰੂਆਤ ਤੇ ਲੋਕਾਂ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਤੇ ਸਾਥ ਮਿਲ ਰਿਹਾ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਇਸ ਮੋਦੀ ਖਾਨੇ ਦੀ ਸਾਰੀ ਜਾਣਕਾਰੀ ਵੀਡੀਓ ਚ ਹੈ ਜੀ ।।

ਇੰਗਲੈਂਡ ਨੇ ਕੀਤਾ ਇਹ ਵੱਡਾ ਐਲਾਨ ਪਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਰੋਹ ਭਾਰਤ ਦੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਕੀਤਾ ਜਾ ਰਿਹਾ ਹੈ। ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਵੀ ਇਨ੍ਹਾਂ 3 ਵਿਵਾਦਤ ਖੇਤੀ ਕਾਨੂੰਨਾਂ ਦੇ ਰੋਹ ਕੀਤਾ ਜਾ ਰਿਹਾ । ਬਹੁਤ ਸਾਰੇ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੰਨੀ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ ਗਈ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਦਿਨੋਂ-ਦਿਨ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇੰਗਲੈਂਡ ਨੇ ਹੁਣ ਕਿਸਾਨ ਅੰਦੋਲਨ ਬਾਰੇ ਇਹ ਕੰਮ ਕੀਤਾ ਹੈ ਜਿਸ ਦਾ ਭਾਰਤ ਨੇ ਵਿ ਰੋਧ ਕੀਤਾ ਹੈ। ਭਾਰਤ ਵਿੱਚ ਖੇਤੀ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਇੰਗਲੈਂਡ ਦੀ ਸੰਸਦ ਵਿਚ ਕਿਸਾਨਾਂ ਦਾ ਇਹ ਮੁੱਦਾ ਉਠਾਇਆ ਗਿਆ ਹੈ। ਇੰਗਲੈਂਡ ਵਿਚ ਹੋਈ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਚਰਚਾ ਉੱਪਰ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨਾਲ ਜੁੜੇ ਮੁੱਦੇ ਉਪਰ ਇੰਗਲੈਂਡ ਦੀ ਸੰਸਦ ਵਿਚ ਕੀਤੀ ਗਈ ਚਰਚਾ ਇੱਕ ਪਾਸੜ ਹੈ। ਉਨ੍ਹਾਂ ਕਿਹਾ ਕਿ ਝੂਠੇ ਦਾਅਵੇ ਅਤੇ ਬਿਨਾਂ ਪੁਸ਼ਟੀ ਵਾਲੇ ਤੱਥਾਂ ਨੂੰ ਆਧਾਰ ਬਣਾ ਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਢਾਹ ਲਗਾਈ ਗਈ ਹੈ। ਇੰਗਲੈਂਡ ਦੇ ਵਿਚ ਇਕ ਭਾਰਤੀ ਮੂਲ ਦੇ ਵਿਅਕਤੀ ਗੁਰਚਰਨ ਸਿੰਘ ਵੱਲੋਂ ਪਾਈ ਈ ਪਟੀਸ਼ਨ ਦੇ ਅਧਾਰ ਉਤੇ ਇੰਗਲੈਂਡ ਦੀ ਸੰਸਦ ਵਿੱਚ ਇਹ ਚਰਚਾ ਕੀਤੀ ਗਈ ਹੈ।।।

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਵੱਡਾ ਐਲਾਨ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ । ਦੱਸ ਦਈਏ ਕਿ ਇਸ ਵਾਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਚ ਵੱਡੇ ਪੱਧਰ ਤੇ ਬਣਾਇਆ ਜਾ ਰਿਹਾ ਹੈ ਜਿੱਥੇ ਵੀ ਸਿੱਖ ਵਸਦੇ ਹਨ। ਆਉ ਦੇਖਦੇ ਹਾਂ ਪੂਰੀ ਵੀਡੀਓ ।। ਚਾਰ ਸੌ ਸਾਲਾਂ ਦੀ ਪੂਰੀ ਤਿਆਰੀ ਚ ਹੈ ਪੰਜਾਬ ਸਰਕਾਰ। ਗੁਰੂ ਤੇਗ ਬਹਾਦਰ ਜੀ 400 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਸਰਕਾਰ ਹਰਪਿੰਡ ‘ਚ ਲਗਾਏਗੀ 400 ਰੁੱਖ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ ਜਾਣਕਾਰੀ ਅਨੁਸਾਰ ਹਰ ਪਿੰਡ ਚ ਰੁੱਖ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦਾ ਹਰ ਪਿੰਡ ਹਰਿਆਲੀ ਪੱਖੋਂ ਖੁਸ਼ਹਾਲ ਹੋਵੇ।। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ ਇਕੱਤਰਤਾਵਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ 11 ਮਾਰਚ 2021 ਨੂੰ ਮਾਝਾ ਅਤੇ ਦੁਆਬਾ ਖੇਤਰ ਦੇ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਚ ਸਵੇਰੇ 11:00 ਵਜੇ ਹੋਵੇਗੀ। ਇਸੇ ਤਰ੍ਹਾਂ 13 ਮਾਰਚ ਨੂੰ ਮਾਲਵਾ ਖੇਤਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸਵੇਰੇ 11:00 ਵਜੇ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਇਨ੍ਹਾਂ ਇਕੱਤਰਤਾਵਾਂ ਵਿਚ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।

ਪੰਜਾਬ ਚ 16 ਮਾਰਚ ਤੱਕ ਲਈ ਹੋ ਗਿਆ ਇਹ ਐਲਾਨ

ਕਿਸਾਨੀ ਨੂੰ ਮਜ਼ਬੂਤ ਕਰਨ ਵਾਸਤੇ ਖੇਤਾਂ ਵਿਚ ਫਸਲਾਂ ਦੀ ਪੈਦਾਵਾਰ ਸਭ ਤੋਂ ਵੱਧ ਮਦਦਗਾਰ ਸਾਬਤ ਹੁੰਦੀ ਹੈ। ਇਨ੍ਹਾਂ ਫ਼ਸਲਾਂ ਦਾ ਉਤਪਾਦਨ ਜਿੰਨਾਂ ਵੱਧ ਤੋਂ ਵੱਧ ਹੋਵੇਗਾ ਉਨ੍ਹਾਂ ਹੀ ਦੇਸ਼ ਦਾ ਕਿਸਾਨ ਅਤੇ ਦੇਸ਼ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਇਸ ਸਮੇਂ ਖੇਤਾਂ ਦੇ ਵਿੱਚ ਕਣਕ ਦੀ ਫ਼ਸਲ ਥੋੜ੍ਹੀ ਵੱਧ ਚੁੱਕੀ ਹੈ ਅਤੇ ਇਸ ਦੇ ਅਗਾਂਹ ਵਧਣ ਫੁੱਲਣ ਵਾਸਤੇ ਸਿੰਚਾਈ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ।ਦੱਸ ਦਈਏ ਕਿ ਕਣਕ ਦੀ ਖੇਤੀ ਨੂੰ ਸਹੀ ਮਾਤਰਾ ਵਿੱਚ ਸਿੰਜਾਈ ਲਈ ਪਾਣੀ ਉਪਲਬਧ ਕਰਵਾਉਣ ਵਾਸਤੇ ਪੰਜਾਬ ਦੇ ਜਲ ਸ੍ਰੋਤ ਮਹਿਕਮੇ ਵੱਲੋਂ ਨਵੇਂ ਸਾਲ ਤੋਂ ਲੈ ਕੇ ਹੁਣ ਤੱਕ ਕਈ ਅਹਿਮ ਤਰੀਖਾਂ ਰਾਹੀਂ ਨਹਿਰੀ ਪਾਣੀ ਛੱਡਿਆ ਜਾ ਚੁੱਕਾ ਹੈ ਅਤੇ ਹੁਣ ਹਾੜੀ ਦੀਆਂ ਫਸਲਾਂ ਵਾਸਤੇ 6 ਤੋਂ 16 ਮਾਰਚ ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਇਨ੍ਹਾਂ ਨਹਿਰਾਂ ਵਿੱਚ ਸਰਹਿੰਦ ਕੈਨਾਲ ਸਿਸਟਮ, ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬਰਾਂਚ ਅਧੀਨ ਪੈਂਦੀਆਂ ਨਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਹੋਇਆ ਨਹਿਰਾਂ ਸੰਬੰਧੀ ਦੱਸਦੇ ਹੋਏ ਜਲ ਸਰੋਤ ਵਿਭਾਗ ਦੇ ਇੱਕ ਅਧਿਕਾਰੀ ਨੇ ਆਖਿਆ ਕਿ ਜੋ ਨਹਿਰਾਂ ਗਰੁੱਪ ਏ ਦੇ ਵਿੱਚ ਆਉਂਦੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪਾਣੀ ਦਿੱਤਾ ਜਾਵੇਗਾ। ਗਰੁੱਪ ਏ ਦੇ ਅਧੀਨ ਹਰੀਕੇ ਸਿਸਟਮ ਦੇ ਰਾਜਬਾਹੇ ਵੀ ਆਉਂਦੇ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ਉਪਰ ਹੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਅੱਪਰ ਬਾਰੀ ਦੁਆਬ ਵਿੱਚੋਂ ਨਿਕਲਦੀ ਸਰਾਭਾ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਵੀ ਪਾਣੀ ਦੀ ਸਪਲਾਈ ਪਹਿਲੀ ਤਰਜੀਹ ਦੇ ਅਧਾਰ ਉਪਰ ਕੀਤੀ ਜਾਵੇਗੀ।ਜਦਕਿ ਗਰੁੱਪ ਬੀ ਦੇ ਵਿੱਚ ਆਉਂਦੀ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਨੂੰ ਦੂਸਰੀ ਤਰਜੀਹ ਦੇ ਉਪਰ ਬਾਕੀ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਇਸ ਲੜੀ ਤਹਿਤ ਗਰੁੱਪ ਬੀ ਦੇ ਰਾਜਬਾਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਸੂਰ ਬ੍ਰਾਂਚ ਲੋਅਰ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਾਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਦੂਜੇ ਦਰਜੇ ਵਿੱਚ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ।

error: Content is protected !!