ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਪੰਜਾਬ ਵਿੱਚ ਤੇਜ਼ੀ ਨਾਲ ਮੌਸਮ ਬਦਲ ਰਿਹਾ ਹੈ। ਸੂਬੇ ਵਿੱਚ ਮਾਨਸੂਨ ਲਈ ਹਾਲਾਤ ਅਨੁਕੂਲ ਬਣ ਗਏ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮਾਨਸੂਨ ਨੇ ਹਰਿਆਣਾ ਦੇ ਯਮੁਨਾਨਗਰ ਤੇ ਅੰਬਾਲਾ ਵਿੱਚ ਦਸਤਕ ਦੇ ਦਿੱਤੀ ਹੈ। ਹੁਣ ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੂਰੇ ਪੰਜਾਬ ਤੇ ਹਰਿਆਣਾ ਨੂੰ ਕਵਰ ਕਰ ਲਵੇਗਾ।

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਦੀ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ, ਕੀਟਨਾਸ਼ਕਾਂ ਤੇ ਖਾਦਾਂ ਦੀ ਵਰਤੋਂ ਨੂੰ ਟਾਲ ਦੇਣਾ ਚਾਹੀਦਾ ਹੈ। ਭਾਰੀ ਮੀਂਹ ਦੌਰਾਨ ਬਾਹਰ ਜਾਣ ਤੋਂ ਬਚਿਆ ਜਾਏ। ਰੁੱਖਾਂ ਦੇ ਹੇਠਾਂ ਪਨਾਹ ਨਾ ਲਈ ਜਾਏ ਤੇ ਨਾਲਿਆਂ ਦੇ ਨੇੜੇ ਨਾ ਜਾਓ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਤੇ ਬੁੱਧਵਾਰ ਨੂੰ ਤੇਜ਼ ਗਰਜ਼ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਤੇ ਗਰਜ ਨਾਲ ਮੀਂਹ ਪਵੇਗਾ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਪਹਿਲਾਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਵਾਰ ਮਾਨਸੂਨ ਦੇ ਆਉਣ ‘ਚ ਕੁਝ ਦੇਰੀ ਹੋ ਸਕਦੀ ਹੈ। ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2 ਡਿਗਰੀ ਘੱਟ ਰਿਹਾ।

ਮੌਸਮ ਵਿਭਾਗ ਮੁਤਾਬਕ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 37.8 ਡਿਗਰੀ, ਲੁਧਿਆਣਾ ਵਿੱਚ 33.2, ਪਟਿਆਲਾ ਵਿੱਚ 29.9, ਪਠਾਨਕੋਟ ਵਿੱਚ 35.6, ਫਤਿਹਗੜ੍ਹ ਸਾਹਿਬ ਵਿੱਚ 30.5, ਹੁਸ਼ਿਆਰਪੁਰ ਵਿੱਚ 35.1 ਤੇ ਰੋਪੜ ਵਿੱਚ 31.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਐਤਵਾਰ ਨੂੰ ਮੌਸਮ ਖੁਸ਼ਕ ਰਿਹਾ। ਘੱਟੋ-ਘੱਟ ਤਾਪਮਾਨ ਵਿੱਚ ਵੀ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਨਾਲੋਂ 3.3 ਡਿਗਰੀ ਵੱਧ ਰਿਹਾ। ਚੰਡੀਗੜ੍ਹ ਵਿੱਚ ਸਭ ਤੋਂ ਘੱਟ ਤਾਪਮਾਨ 24.6 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਦੋਸਤੋ ਪੰਜਾਬ ਵਿੱਚ ਲਗਾਤਾਰ 5 ਦਿਨ ਮੀਂਹ ਹਨੇਰੀ ਤੇ ਮੀਂਹ ਚੱਲਣ ਵਾਲਾ ਹੈ। 18 ਜ਼ਿਲ੍ਹਿਆਂ ਵਿੱਚ ਵੱਡਾ ਅਲਰਟ ਜਾਰੀ ਹੋ ਚੁੱਕਾ ਹੈ। ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਕਾਫੀ ਹੱਦ ਤੱਕ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਤਾ ਚਲਦਾ ਹੈ ਇਨ੍ਹਾਂ ਇਲਾਕਿਆਂ ਵਿਚ ਹਲਕਾ-ਫੁਲਕਾ ਮੀਂਹ ਪੈਣ ਵਾਲਾ ਹੈ। ਦੋਸਤੋ ਗੁਰਦਾਸਪੁਰ ਅੰਮ੍ਰਿਤਸਰ ਹੁਸ਼ਿਆਰਪੁਰ ਕਪੂਰਥਲਾ ਜਲੰਧਰ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਰੂਪਨਗਰ ਫਤਿਹਗੜ੍ਹ ਬਰਨਾਲਾ ਸੰਗਰੂਰ

ਮਾਨਸਾ ਇੰਨਾ ਜ਼ਿਲਿਆਂ ਵਿਚ ਹਲਕੀ ਫੁਲਕੀ ਬਾਰਸ ਦੇਖਣ ਨੂੰ ਮਿਲੇਗੀ। ਅਤੇ ਲਗਾਤਾਰ ਪੰਜ ਦਿਨ ਮੀਂਹ ਪੈਣ ਵਾਲਾ ਹੈ। ਦੱਸ ਦਈਏ 25 ਜੂਨ ਤੋਂ ਲੈ ਕੇ 29 ਜੂਨ ਦਰਮਿਆਨ ਪੰਜਾਬ ਅੰਦਰ ਬਾਰਸ਼ ਹੋ ਸਕਦੀ ਹੈ। ਇਸ ਵਾਰ ਮੌਨਸੂਨ ਦੀ ਪੱਛੜ ਹੈ। ਦੱਸ ਦਈਏ ਮੌਸਮ ਵਿਭਾਗ ਮੁਤਾਬਿਕ ਤੂਫ਼ਾਨ ਬਿਪਰਜੋਏ ਕਾਰਨ 10 ਦਿਨ ਪਿਛੜੀਆਂ ਦੱਖਣ ਪੱਛਮ ਮੌਨਸੂਨ 23 ਤੋਂ 25 ਜੂਨ ਵਿਚਾਲੇ ਮੁੰਬਈ ਪਹੁੰਚੇਗਾ । ਤੇ ਪੱਚੀ ਤੋਂ 29 ਜੂਨ ਦੇ ਵਿਚਾਲੇ ਪੰਜਾਬ ਦੇ ਵਿੱਚ ਦਾਖਲ ਹੋਣ ਵਾਲੀਆਂ ਨੇ।

ਦੱਸ ਦਈਏ 25 ਤੋਂ 29 ਜੂਨ ਦੇ ਵਿਚਾਲੇ ਪੰਜਾਬ ਦੇ 80 ਤੋਂ 90 ਫ਼ੀਸਦੀ ਖੇਤਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਤਰੀਕਾਂ ਦੇ ਵਿੱਚ ਸਾਰੇ ਹੀ ਪੰਜਾਬ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜੂਨ ਦਾ ਮਹੀਨਾ ਚੱਲ ਰਿਹਾ ਹੈ ਅਤੇ ਤਪਦੀ ਗਰਮੀ ਕਾਰਨ ਲੋਕਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ।ਪਰ ਦੋਸਤੋ ਹੁਣ ਮੌਸਮ ਵਿਭਾਗ ਵੱਲੋਂ ਇੱਕ ਵੱਡੀ ਖੁਸ਼ਖਬਰੀ ਲੋਕਾਂ ਦੇ ਸਾਹਮਣੇ ਪੇਸ਼ ਕੀਤੀ ਹੈ।ਦੱਸ ਦੇਈਏ ਕਿ ਹੁਣ 15 ਜੂਨ ਤੋਂ ਅਲਰਟ ਵਧਾ ਕੇ 18 ਜੂਨ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਵੱਖ ਵੱਖ ਇਲਾਕਿਆਂ ਵਿੱਚ ਮੀਂਹ ਹਨੇਰੀ ਅਤੇ ਤੇਜ ਤੂਫਾਨ ਦਾ ਅਲਰਟ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ 15 ਤਰੀਕ ਨੂੰ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਵੀ ਵੇਖਣ ਨੂੰ ਮਿਲੇਗਾ।ਮੌਸਮ ਵਿਭਾਗ ਵੱਲੋਂ ਤਰਨਤਾਰਨ ਗੁਰਦਾਸਪੁਰ ਪਠਾਨਕੋਟ ਮੋਗਾ ਬਠਿੰਡਾ ਹੁਸ਼ਿਆਰਪੁਰ ਜਲੰਧਰ ਫਿਰੋਜਪੁਰ ਆਦਿ ਵੱਖ-ਵੱਖ

ਇਲਾਕਿਆਂ ਦੇ ਲਈ ਅਲਰਟ ਜਾਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚੱਕਰਵਰਤੀ ਤੂਫ਼ਾਨ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ।ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦੇਖਣ ਨੂੰ ਮਿਲ ਰਿਹਾ ਹੈ।ਦੱਸ ਦਈਏ ਕਿ ਹੁਣ 18 ਜੂਨ ਤੱਕ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਸਕਦਾ ਹੈ।ਪੰਜਾਬ ਦੇ ਲਗਭਗ ਹਰ

ਹਿੱਸੇ ਦੇ ਵਿੱਚ ਬੱਦਲਵਾਈ ਵੇਖਣ ਨੂੰ ਮਿਲ ਸਕਦੀ ਹੈ ਅਤੇ ਮੀਂਹ ਦੀ ਸੰਭਾਵਨਾ ਬਣ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਹਲਕੀ ਫੁਲਕੀ ਬਰਖਾ ਨੇ ਮੌਸਮ ਸੁਹਾਵਣਾ ਕਰ ਦਿੱਤਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਸੋ ਦੋਸਤੋ ਮੌਸਮ ਸੰਬੰਧੀ ਤਾਜ਼ਾ ਅਪਡੇਟ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਮੌਸਮ ਵਿਭਾਗ ਵੱਲੋਂ ਆਈ ਖਬਰ !

ਦੋਸਤੋ ਵੀ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਹੀ ਮੌਸਮ ਵਿਭਾਗ ਵੱਲੋਂ ਜਨਤਾ ਨੂੰ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਕੇ ਅਲਰਟ ਕਰ ਦਿੱਤਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਦੁਬਾਰਾ ਤੋਂ ਮੌਸਮ ਵਿਭਾਗ ਵੱਲੋਂ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਦੱਸਿਆ ਹੈ ਕਿ 9 ਅਤੇ 10 ਤਰੀਕ ਨੂੰ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਹਲਕਾ ਦਰਮਿਆਨੀ ਮੀਂਹ ਦੇਖਣ ਮਿਲ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸੈਟਲਾਈਟ ਵਿੱਚ ਪੰਜਾਬ ਦਾ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਪਰ ਨੂੰ ਦੱਸ ਦੇਈਏ ਕਿ 9 ਜਾਂ 10 ਤਰੀਕ ਨੂੰ ਪੰਜਾਬ ਦੇ ਉੱਪਰੀ ਇਲਾਕਿਆਂ ਦੇ ਵਿੱਚ ਥੋੜ੍ਹੀ ਜਿਹੀ ਬੱਦਲ ਵਾਲੀ ਹੋਵੇਗੀ ਅਤੇ ਥੋੜ੍ਹਾ ਜਿਹਾ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

ਪੰਜਾਬ ਦੇ ਹੇਠਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘਟ ਹੈ। ਪਰ ਤੁਹਾਨੂੰ ਦੱਸ ਦਈਏ ਕਿ ਹੁਣ 11 ਤਰੀਕ ਪੰਜਾਬ ਦੇ ਵਿੱਚ ਹੁਣ ਨਵਾਂ ਸਿਸਟਮ ਦਾਖਲ ਹੋਵੇਗਾ। ਜਿਸ ਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲੇਗਾ। ਇਸ ਬਾਰੇ ਹੋਰ ਜਾਣਕਾਰੀ ਆਉਣ ਵਾਲੇ ਸਮੇਂ ਵਿੱਚ ਮਿਲੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਪੂਰੀ ਜਾਣਕਾਰੀ ਲਈ ਤੁਸੀਂ ਅੱਗੇ ਵੀਡੀਓ ਦੇਖ ਸਕਦੇ ਹੋ ਦੋਸਤੋ ਅਸੀਂ ਤੁਹਾਡੇ ਸਾਹਮਣੇ ਨਵੀਂ ਜਾਣਕਾਰੀ ਲਈ ਹਾਜਰ ਹੋਏ ਹਾਂ।ਜਿਵੇਂ ਕਿ ਤੁਸੀ ਜਾਣਦੇ ਹੋ ਕਿ ਮੌਸਮ ਵਿਚ ਕੁਝ ਦਿਨਾਂ ਤੋਂ ਲਈ ਖਰਬ ਚਲ ਰਿਹਾ ਹੈ।ਤੇ ਜਿਸ ਕਰਕੇ ਲੋਕਾਂ ਦੀਆਂ ਫਸਲਾਂ ਤੇ ਵੀ ਅਸਰ ਹੁੰਦਾ ਹੈ।ਤੇ ਅੱਜ ਮੌਸਮ ਵਿਭਾਗ ਵੱਲੋਂ ਆਈ ਇੱਕ ਹੋਰ ਵੱਡੀ ਖ਼ਬਰ।ਅੱਜ ਪੰਜਾਬ ਦਾ ਮੌਸਮ ਵਿਚ ਫਿਰ ਤੋਂ ਆਈ ਤਬਦੀਲੀ।ਪੰਜਾਬ ਵਿੱਚ ਭਾਰੀ ਮੀਂਹ ਦਸਿਆ ਜਾ ਰਿਹਾ ਹੈ।ਇਹ ਮੀਹ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਣ ਦੀ ਸੰਭਾਵਨਾ ਹੈ।ਅੱਜ ਪੰਜਾਬ ਦਾ ਮੌਸਮ ਬਰੀ ਮੀਹ ,ਹਨੇਰੀ,ਤੇ ਗੜੇਮਾਰੀ,ਤੂਫ਼ਾਨ ਵਾਲਾ ਹੈ।8,9,10, ਜੂਨ ਤਕ ਮੌਸਮ ਇਸ ਤਰ੍ਹਾਂ ਦਾ ਹੀ ਹੋਵੇਗਾ।ਪੰਜਾਬ ਦੇ ਕਈ ਹਿਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾ ਕਿ ਸਾਰੇ ਜਿਲ੍ਹਿਆਂ ਵਿਚ ਇਕ ਸਾਰ ਬਾਰਿਸ਼ ਨਹੀਂ ਹੁੰਦੀ।ਕਈ ਜਿਲ੍ਹਿਆਂ ਦੇ ਪਿੰਡਾਂ ਵਿਚ ਬਾਰਿਸ਼ ਹੋ ਸਕਦੀ ਹੈ।ਕਿਉਕਿ ਮੀਹ ਦਾ ਕੁਝ ਪਤਾ ਨਹੀਂ ਹੁੰਦਾ ਹੈ। ਬਾਕੀ ਕਈ ਜਿਲੀਆ ਵਿੱਚ ਹਲਕੀ ਬਾਰਿਸ਼ ਦੱਸੀ ਗਈ ਹੈ।ਗਰਜਦੇ ਚਮਕ ਦਸੇ ਗਏ ਹਨ।ਤੇ ਕਾਫੀ ਤੇਜ ਹਵਾ ਵੀ ਦਸੀ ਗਈ ਹੈ।ਇਹਨਾ ਤਿੰਨ ਦਿਨਾਂ ਤਕ ਮੌਸਮ ਖਰਬ ਹੀ ਰਹੇਗਾ।ਪੂਰੀ ਜਾਣਕਾਰੀ ਲਈ ਤੁਸੀ ਅੱਗੇ ਵੀਡੀਓ ਦੇਖ ਸਕਦੇ ਹੋ ਦੋਸਤੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ 30 ਮਈ ਤੱਕ ਪੰਜਾਬ ਦਾ ਮੌਸਮ ਖਰਾਬ ਸੀ। ਹੁਣ 2 ਤਰੀਕ ਦਾ ਮੌਸਮ ਬਾਰੇ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 2 ਤਰੀਕ ਨੂੰ ਵੀ ਪੰਜਾਬ ਦੇ ਦੋ ਤਿੰਨ ਇਲਾਕਿਆਂ ਵਿੱਚ ਭਾਰੀ ਵੀ ਪੈ ਸਕਦਾ ਹੈ ਅਤੇ ਕੁਝ ਇਲਾਕਿਆਂ ਵਿੱਚ ਕਿਣਮਿਣ ਹੋ ਸਕਦੀ ਹੈ। ਕਿਉਂਕਿ ਹਾਲੇ ਤੱਕ ਬਦਲ ਚੰਗੀ ਤਰ੍ਹਾਂ ਸਾਫ਼ ਨਹੀਂ ਹੋਈ। ਪੰਜਾਬ ਦੇ ਨੇੜਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਪਟਿਆਲਾ ਅਤੇ ਮੁਹਾਲੀ ਦੇ ਇਲਾਕਿਆਂ ਦੇ ਵਿੱਚ ਦੋ ਜੂਨ ਨੂੰ

ਭਾਰੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਗੱਲ ਕਰੀਏ ਬਾਕੀ ਇਲਾਕਿਆਂ ਦੀ ਤਾਂ ਉਹਨਾਂ ਇਲਾਕਿਆਂ ਦੇ ਵਿੱਚ ਮੀਂਹ ਪੈ ਵੀ ਸਕਦਾ ਹੈ ਅਤੇ ਨਹੀਂ ਵੀ ਪੈ ਸਕਦਾ। ਪੰਜਾਬ ਦੇ ਬਾਕੀ ਇਲਾਕਿਆਂ ਦੇ ਵਿੱਚ ਮੀਂਹ ਦੀ ਜ਼ਿਆਦਾ ਸੰਭਾਵਨਾ ਨਹੀਂ ਹੈ ਅਤੇ

ਜ਼ਿਆਦਾ ਮੀਂਹ ਨਹੀਂ ਪਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਦੋਸਤੋ ਗੱਲ ਕਰਨ ਜਾ ਰਹੇ ਹਾਂ ਪੰਜਾਬ ਦੇ ਮੌਸਮ ਦੇ ਬਾਰੇ ਅਗਲੇ ਕਿਹੜੇ ਦਿਨਾਂ ਵਿੱਚ ਮੌਸਮ ਬਦਲ ਸਕਦਾ ਹੈ। ਅਤੇ ਕਈ ਵੱਡੀਆਂ ਹਲਚਲਾਂ ਵੀ ਹੋ ਸਕਦੀਆਂ ਹਨ ਇਹ ਜਾਣਕਾਰੀ ਵੀ ਮਿਲ ਰਹੀ ਹੈ।ਜੇਕਰ ਹੁਣ ਗੱਲ ਕਰੀਏ ਤਾਂ ਪੰਜਾਬ ਦਾ ਮੌਸਮ ਸਾਫ਼ ਹੈ। ਕਿਸੇ ਵੀ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਬੱਦਲਵਾਈ ਦੇਖਣ ਨੂੰ ਨਹੀਂ ਮਿਲ ਰਹੀ। ਜੇਕਰ ਗੱਲ ਕੀਤੀ ਜਾਵੇ ਆਉਣ ਵਾਲੇ ਘੰਟਿਆਂ ਦੀ ਤਾਂ ਮੌਸਮ ਸਾਫ਼ ਬਣਿਆ ਰਹਿਣ ਦੇ ਹੀ ਅਸਾਰ ਹਨ।

ਪੰਜਾਬ ਵਿੱਚ 22 ਅਤੇ 23 ਇੱਕ ਤਕੜਾ ਸਿਸਟਮ ਐਂਟਰ ਕਰ ਸਕਦਾ ਹੈ। ਇਹ ਸਿਸਟਮ ਪੰਜਾਬ ਦੇ ਵਿੱਚ ਲਗਾਤਾਰ ਪੰਜ ਦਿਨ ਐਕਟਿਵ ਰਹੇਗਾ ਤੇ ਪੰਜ ਦਿਨ ਮੀਂਹ ਦੀਆਂ ਗਤੀਵਿਧੀਆਂ ਰੁੱਕ-ਰੁੱਕ ਕੇ ਦੇਖਣ ਨੂੰ ਮਿਲਣਗੀਆਂ। 25 ਮਈ ਨੂੰ ਇਸ ਸਿਸਟਮ ਪੂਰੇ ਪੰਜਾਬ ਦੇ ਉੱਤੇ ਪ੍ਰਭਾਵ ਦਿਖਾਵੇਗਾ। ਅਤੇ ਇਸ ਸਿਸਟਮ ਦੇ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ। ਪੱਚੀ ਮਈ ਤੋਂ ਲੈ ਕੇ 27 ਮਈ ਤੱਕ ਇਹ ਸਿਸਟਮ ਪੰਜਾਬ ਤੇ ਐਕਟਿਵ ਰਹੇਗਾ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹੋ ਸਕਦੀ ਹੈ ਭਾਰੀ ਬਾਰਿਸ਼। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ।

ਦੱਸ ਦਈਏ ਕਿ ਅੱਜ ਦਿੱਲੀ-ਐਨਸੀਆਰ ਵਿਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਧੂੜ ਭਰੀ ਹਨੇਰੀ (Dust Storm) ਆ ਸਕਦੀ ਹੈ ਅਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ।

ਦਿੱਲੀ ਵਿਚ 15 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 14 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 1 ਡਿਗਰੀ ਸੈਲਸੀਅਸ ਵੱਧ ਸੀ।

ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚਿਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ।

ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ ‘ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ, ਜਦਕਿ ਦੱਖਣ ਦੇ ਕਈ ਹਿੱਸਿਆਂ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।

ਅੱਜ ਉੜੀਸਾ, ਵਿਦਰਭ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਸੰਭਾਵਨਾ ਹੈ। ਦੂਜੇ ਪਾਸੇ 15 ਤੋਂ 17 ਮਈ ਦੌਰਾਨ ਓਡੀਸ਼ਾ ਅਤੇ 16 ਮਈ ਨੂੰ ਗੰਗਾ ਪੱਛਮੀ ਬੰਗਾਲ ਵਿੱਚ ਗਰਮੀ ਦੀ ਲਹਿਰ ਦੇਖਣ ਨੂੰ ਮਿਲੇਗੀ।

ਮੌਸਮ ਬਾਰੇ ਕਿਸਾਨਾਂ ਲਈ ਚੰਗੀ ਖਬਰ

ਮੌਸਮ ਵਿਭਾਗ ਨੇ ਆਖਰ ਕਿਸਾਨਾਂ ਲਈ ਰਾਹਤ ਦੀ ਖਬਰ ਸੁਣਾਈ ਹੈ। ਲਗਾਤਾਰ ਬਾਰਸ ਤੇ ਗੜ੍ਹੇਮਾਰੀ ਮਗਰੋਂ ਹੁਣ ਅਗਲੇ ਦਿਨਾਂ ਅੰਦਰ ਮੌਸਮ ਸਾਫ ਰਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। 10 ਅਪ੍ਰੈਲ ਤੱਕ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਇਸ ਨਾਲ ਕਣਕ ਦੀ ਫਸਲ ਜਲਦ ਪੱਕ ਜਾਏਗੀ।

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਰਾਹਤ ਦੀ ਖ਼ਬਰ ਸੁਣਾਈ ਗਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਹੁਣ ਅਗਲੇ ਦਿਨਾਂ ਅੰਦਰ ਮੌਸਮ ਸਾਫ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ‘ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। 10 ਅਪ੍ਰੈਲ ਤੱਕ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਇਸ ਨਾਲ ਕਣਕ ਦੀ ਫਸਲ ਜ਼ਲਦ ਪੱਕ ਜਾਵੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਅੰਦਰ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਸਾਫ ਰਹਿਣ ਨਾਲ ਕਿਸਾਨ ਕਣਕ ਦੀ ਫਸਲ ਸੰਭਾਲ ਸਕਣਗੇ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੈਦਾਨੀ ਇਲਾਕਿਆਂ ‘ਚ ਵੀਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਸਾਫ਼ ਹੋਣ ਕਾਰਨ ਕਿਸਾਨਾਂ ਨੂੰ ਰਾਹਤ ਮਿਲੇਗੀ। ਬਦਲੇ ਮੌਸਮ ਨਾਲ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਨੂੰ ਫਾਇਦਾ ਹੋਵੇਗਾ ਹਨ। ਜਿਨ੍ਹਾਂ ਖੇਤਰਾਂ ਵਿੱਚ ਕਣਕ ਤਿਆਰ ਹੈ, ਉੱਥੇ ਕਿਸਾਨ ਇਸ ਦੀ ਕਟਾਈ ਆਸਾਨੀ ਨਾਲ ਕਰ ਸਕਣਗੇ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੈਦਾਨੀ ਇਲਾਕਿਆਂ ਵਿੱਚ ਵੀਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਸਾਫ਼ ਹੋਣ ਕਾਰਨ ਕਿਸਾਨਾਂ ਨੂੰ ਰਾਹਤ ਮਿਲੇਗੀ। ਬਦਲੇ ਮੌਸਮ ਨਾਲ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਨੂੰ ਫਾਇਦਾ ਹੋਏਗਾ ਹਨ। ਜਿਨ੍ਹਾਂ ਖੇਤਰਾਂ ਵਿੱਚ ਕਣਕ ਤਿਆਰ ਹੈ, ਉੱਥੇ ਕਿਸਾਨ ਇਸ ਦੀ ਕਟਾਈ ਆਸਾਨੀ ਨਾਲ ਕਰ ਸਕਣਗੇ।

ਪੰਜਾਬ ਚ ਭਾਰੀ ਮੀਹ ਹਨੇਰੀ ਗੜੇਮਾਰੀ

ਪੰਜਾਬ ‘ਚ ਫਿਰ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ, ਗੜ੍ਹੇਮਾਰੀ ਰੋਕਣ ਲਈ ਲੋਕਾਂ ਨੇ ਪੁੱਠੇ ਕਰ ਲਏ ਤਵੇ! ਪੰਜਾਬ ਵਿਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫ਼ਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਉੱਥੇ ਖ਼ਾਸ ਗਿਰਦਾਵਰੀ ਹਫ਼ਤੇ ਅੰਦਰ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਹੌਂਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ – ਮੁੱਖ ਮੰਤਰੀ ਭਗਵੰਤ ਮਾਨ

ਅੱਜ ਆਏ ਟੋਰਨੇਡੋ ਦਾ ਅਨੁਮਾਨ 22 ਮਾਰਚ ਨੂੰ ਹੀ ਸਾਡੀ ਟੀਮ ਵੱਲੋਂ ਜਾਰੀ ਕਰ ਦਿੱਤਾ ਗਿਆ ਸੀ, ਅੱਜ ਫਾਜਿਲਕਾ ਖੇਤਰ ਬਹੁਤ ਭਿਆਨਕ ਟੋਰਨੇਡੋ ਬਣਿਆ, ਜਿਸ ਨਾਲ ਕਾਫੀ ਜਾਨੀ-ਮਾਲੀ ਨੁਕਸਾਨ ਦੀਆਂ ਖਬਰਾਂ ਹਨ, ਆਪਾਂ ਪਹਿਲਾਂ ਹੀ ਅਨੁਮਾਨ ਚ ਦੱਸਿਆ ਸੀ, ਟੋਰਨੇਡੋ ਵਾ ਵਰੋਲਾ ਬਨਣ ਦੀ ਸੰਭਾਵਣਾ ਹੈ।

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

error: Content is protected !!