ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕਿਉਂਕਿ ਪੰਜਾਬ ਵਿੱਚ ਇਸ ਹੁੰਮਸ ਭਰੇ ਮੌਸਮ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਿਪਚਿਪੀ ਇਸ ਗਰਮੀ ਕਾਰਨ ਲੋਕਾਂ ਨੂ ਬਰਸਾਤ ਹੋਣ ਨਾਲ ਹੀ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਉਥੇ ਹੀ ਇਹਨਾਂ ਦਿਨਾਂ ਵਿੱਚ ਹੋਣ ਵਾਲੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਅਤੇ ਇਹ ਫ਼ਸਲਾਂ ਲਈ ਵੀ ਲਾਭਦਾਇਕ ਸਾਬਤ ਹੋ ਰਹੀ ਹੈ। ਦੱਸ ਦਈਏ ਕਿ ਐਤਵਾਰ ਨੂੰ ਜਲੰਧਰ ਦੇ ਕਈ ਇਲਾਕਿਆਂ ਵਿੱਚ ਅਤੇ ਆਸ-ਪਾਸ ਦੀ ਤੇਜ਼ ਹਨੇਰੀ, ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ । ਹੋਈ ਇਸ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਲੋਕਾਂ ਵਿੱਚ ਇਸ ਬਰਸਾਤ ਨੂੰ ਲੈ ਕੇ ਖੁਸ਼ੀ ਵੀ ਵੇਖੀ ਗਈ। ਜਿੱਥੇ ਐਤਵਾਰ ਨੂੰ ਛੁੱਟੀ ਹੋਣ ਦੇ ਵਿੱਚ ਹੋਈ ਬਰਸਾਤ ਨੇ ਲੋਕਾਂ ਨੂੰ ਠੰਡਕ ਪਹੁੰਚਾਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 3 ਤੇ 4 ਸਤੰਬਰ ਨੂੰ ਜਿੱਥੇ ਧੁੱਪ ਦਾ ਸਾਹਮਣਾ ਕਰਨਾ ਪਵੇਗਾ, ਉਥੇ ਹੀ 5 ਸਤੰਬਰ ਬਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਦੱਸ ਦਈਏ ਕਿ ਦਿਨ ਦਾ ਤਾਪਮਾਨ 33 ਤੋਂ 34 ਡਿਗਰੀ ਅਤੇ ਰਾਤ ਦਾ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿਚ ਸੋਮਵਾਰ ਤੋਂ ਮੌਸਮ ਦੇ ਬਦਲੇ ਮਿਜ਼ਾਜ ਕਾਰਨ 2 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲਿਆਂ ਵਿਚ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਬੱਦਲ ਛਾਏ ਰਹਿਣਗੇ ਅਤੇ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਅਨੁਸਾਰ ਐਤਵਾਰ ਤੋਂ ਵੈਸਟਰਨ ਡਿਸਟ੍ਬੇਂਸ ਦੇ ਸਹਿਯੋਗ ਤੇ ਮਾਨਸੂਨੀ ਟਰੱਫ ਦੇ ਪਹਾੜਾਂ ਤੋਂ ਹੇਠਾਂ ਉਤਰਨ ਸਦਕਾ, ਪੁਰੇ ਦੀ ਵਾਪਸੀ ਨਾਲ਼ ਬਰਸਾਤੀ ਗਤੀਵਿਧੀਆਂ ਦੀ ਵੀ ਵਾਪਸੀ ਹੋਵੇਗੀ। ਹਾਲਾਂਕਿ ਸ਼ੁਰੂਆਤੀ ਦੌਰ ਮਾਝਾ, ਦੁਆਬਾ ਤੇ ਮਾਲਵਾ ਦੇ ਕੁਝ ਜਿਲਿਆਂ ਜਿਵੇਂ ਲੁਧਿਆਣਾ, ਫਤਹਿਗੜ੍ਹ ਸਾਹਿਬ, ਮੋਹਾਲੀ, ਚੰਡੀਗੜ੍ਹ, ਰੂਪਨਗਰ, ਪਟਿਆਲਾ ਤੱਕ ਸੀਮਤ ਰਹੇਗਾ। ਬਾਅਦ ਚ, ਸੋਮਵਾਰ ਤੱਕ ਠੰਢੀਆਂ ਬਰਸਾਤਾਂ ਮਾਲਵਾ ਦੇ ਰਹਿੰਦੇ ਹਿੱਸਿਆਂ ਬਠਿੰਡਾ, ਫਾਜਿਲਕਾ, ਫਰੀਦਕੋਟ, ਫਿਰੋਜ਼ਪੁਰ, ਮੁਕਤਸਰ ਸਾਹਿਬ, ਮਾਨਸਾ, ਮੋਗਾ ਚ ਵੀ ਠੰਢੀ ਹਨੇਰੀ-ਝੱਖੜ ਨਾਲ਼ ਆਪਣੀ ਹਾਜਰੀ ਲਵਾ ਦੇਣਗੀਆਂ। ਇਹ ਦੌਰ ਚੜ੍ਹਦੇ ਸਤੰਬਰ ਤੱਕ ਬਣਿਆ ਰਹੇਗਾ, ਸੂਬੇ ਚ ਕਈ ਜਗ੍ਹਾ ਸਵੇਰੇ ਧੁੰਦ ਪੈਣ ਦੀ ਵੀ ਸੰਭਾਵਨਾ ਰਹੇਗੀ। ਮਾਨਸੂਨ ਦੌਰਾਨ ਪੈਦਾ ਹੋਏ ਖੁਸ਼ਕ ਵਾਤਾਵਰਨ ਤੇ ਵਧੇ ਪਾਰੇ ਨਾਲ ਮਾਹੌਲ ਪ੍ਰੀ-ਮਾਨਸੂਨ ਮਾਫਿਕ ਹੈ। ਇਸ ਸਮੇਂ ਪੁਰੇ ਦੀ ਵਾਪਸੀ ਨਾਲ਼ ਪੰਜਾਬ ਦੇ ਕੁਝ ਇਲਾਕਿਆਂ ਚ ਮੌਸਮੀ ਬਦਲਾਅ ਦੇ ਪਹਿਲੇ ਹੱਲੇ ਘੱਟ ਖੇਤਰੀ ਤੂਫਾਨੀ ਬਰਸਾਤ ਦੀ ਸੰਭਾਵਨਾ ਹੈ, ਇਹਨਾਂ ਘੱਟ ਖੇਤਰੀ(ਬਰਸਾਤੀ ਸੈੱਲ) ਹਨੇਰੀ-ਝੱਖੜ ਚ ਹਵਾ ਦੀ ਰਫਤਾਰ 80-90kph ਹੋ ਸਕਦੀ ਹੈ। ਪਾਰੇ ਚ ਦੁਪਹਿਰੇ, ਰਾਤ ਵਾਲ਼ੀ ਗਿਰਾਵਟ ਦੇਖੀ ਜਾ ਸਕਦੀ ਹੈ। ਅੱਜ ਸਵੇਰੇ ਸੂਬੇ ਦੇ ਨੀਮ ਪਹਾੜੀਆਂ ਇਲਾਕਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਚੰਡੀਗੜ੍ਹ ਚ ਬਰਸਾਤੀ ਗਤੀਵਿਧੀਆਂ ਹੋਈਆਂ। ਦੱਸ ਦਈਏ ਕਿ ਪੰਜਾਬ ਵਿੱਚ ਜਿਥੇ ਲੋਕਾਂ ਨੂੰ ਪਿਛਲੇ ਦਿਨੀਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕੁਝ ਦਿਨਾਂ ਵਿੱਚ ਹੋਈ ਬਰਸਾਤ ਕਾਰਨ ਪਾਰੇ ਵਿਚ ਕਾਫ਼ੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਿੱਥੇ ਇਹ ਹੋਣ ਵਾਲੀ ਬਰਸਾਤ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਹੀ ਹੈ, ਅਤੇ ਫ਼ਸਲਾਂ ਲਈ ਬਹੁਤ ਲਾਭਦਾਇਕ ਹੈ ਉਥੇ ਕਈ ਨਦੀਆਂ ਅਤੇ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਦੇ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਾਰਨ ਡਰ ਵੀ ਪੈਦਾ ਹੋ ਜਾਂਦਾ ਹੈ। ਉਥੇ ਹੀ ਦਰਿਆਵਾਂ ਤੇ ਨਦੀਆਂ ਦੇ ਕਿਨਾਰਿਆਂ ਤੇ ਵਸਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਜਾਂਦਾ ਹੈ। ਪਿਛਲੇ ਦਿਨੀਂ ਸੁਖਨਾ ਝੀਲ ਦੇ ਵਿੱਚ ਵੀ ਪਾਣੀ ਦਾ ਪੱਧਰ ਵਧ ਜਾਣ ਕਾਰਨ ਦੋ ਵਾਰ ਫਲਡ ਗੇਟ ਖੋਲੇ ਗਏ ਸਨ ਅਤੇ ਤੀਜੀ ਵਾਰ ਵੀ ਵਾਰਨਿੰਗ ਦਿੱਤੀ ਗਈ ਸੀ। ਦੱਸ ਦਈਏ ਕਿ ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਆਉਣ ਵਾਲੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-4 ਡਿਗਰੀ ਸੈਲਸੀਅਸ ਵਧੇਰੇ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਲੋਕ ਹੁੰਮਸ ਭਰੀ ਗਰਮੀ ਅਤੇ ਚਿਪਚਿਪਾਹਟ ਵਾਲੀ ਗਰਮੀ ਤੋਂ ਤੰਗ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਲੋਕਾਂ ਨੂੰ ਗਰਮੀ ਦੀ ਤੇਜ਼ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਪਿਛਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਕਾਰਨ ਪਾਰਾ ਤੇਜ਼ੀ ਨਾਲ ਡਿੱਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਹ ਮੀਂਹ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਿਹਾ ਹੈ, ਅਤੇ ਫਸਲਾਂ ਲਈ ਬਹੁਤ ਲਾਭਦਾਇਕ ਹੈ, ਉੱਥੇ ਕਈ ਨਦੀਆਂ ਅਤੇ ਨਾਲੀਆਂ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਹੜ ਵਰਗੀ ਸਥਿਤੀ ਦਾ ਡਰ ਵੀ ਪੈਦਾ ਹੁੰਦਾ ਹੈ। ਨਦੀਆਂ ਅਤੇ ਨਾਲੀਆਂ ਦੇ ਨਾਲ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਹੀ ਚੇ ਤਾ ਵ ਨੀ ਦਿੱਤੀ ਜਾ ਚੁੱਕੀ ਹੈ।ਦੱਸ ਦਈਏ ਕਿ ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਆਉਣ ਵਾਲੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-4 ਡਿਗਰੀ ਸੈਲਸੀਅਸ ਵਧੇਰੇ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਲੋਕ ਹੁੰਮਸ ਭਰੀ ਗਰਮੀ ਅਤੇ ਚਿਪਚਿਪਾਹਟ ਵਾਲੀ ਗਰਮੀ ਤੋਂ ਤੰਗ ਹਨ। ਦੱਸ ਦਈਏ ਕਿ ਜਿੱਥੇ ਹੁਣ ਪਹਾੜੀ ਇਲਾਕਿਆਂ ਵਿਚ ਬਰਸਾਤ ਹੋਵੇਗੀ, ਉਥੇ ਹੀ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ। ਆਉਣ ਵਾਲੇ 3 ਦਿਨਾਂ ਦੌਰਾਨ ਪੰਜਾਬ ਦੇ ਜਲੰਧਰ, ਬਠਿੰਡਾ ਤੇ ਆਨੰਦਪੁਰ ਸਾਹਿਬ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿਆਂ ਵਿਚ ਆਉਣ ਵਾਲੇ ਇਨ੍ਹਾਂ ਤਿੰਨਾਂ ਦਿਨਾਂ ਦੌਰਾਨ 29 ਅਗਸਤ ਤੱਕ ਜਿੱਥੇ ਬੱਦਲਵਾਈ ਰਹੇਗੀ, ਉਥੇ ਹੀ ਬਾਰਸ਼ ਵੀ ਹੋਵੇਗੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਹਾੜਾਂ ਵਿੱਚ ਹੋਣ ਵਾਲੀ ਬਰਸਾਤ ਦਾ ਅਸਰ ਦਰਿਆਵਾਂ ਅਤੇ ਨਦੀਆਂ ਵਿਚ ਵੇਖਿਆ ਜਾ ਰਿਹਾ ਹੈ,ਜਿਥੇ ਪਾਣੀ ਦਾ ਪੱਧਰ ਰਿਸਕ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਫਲੱਡ ਗੇਟ ਖੋਲਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ ਜੋ ਕਿ ਬਰਸਾਤ ਕਾਰਨ ਪਾਣੀ ਦਾ ਪੱਧਰ ਰਿਸਕ ਦੇ ਨਿਸ਼ਾਨ ਤੱਕ ਆ ਗਿਆ ਹੈ। ਦੱਸ ਦਈਏ ਕਿ ਹੁਣ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਤਾਜ਼ਾ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ 26 ਅਗਸਤ ਨੂੰ ਦੁਬਾਰਾ ਤੋਂ ਪੰਜਾਬ ਵਿੱਚ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅੱਜ ਵੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਧੁੱਪ ਦੇ ਨਾਲ ਨਾਲ ਅਸਮਾਨ ਵਿੱਚ ਬੱਦਲ ਦੇਖੇ ਜਾਣਗੇ। ਇਸ ਤਰਾਂ ਦਾ ਮੌਸਮ ਬੁਧਵਾਰ ਨੂੰ ਵੀ ਵੇਖਣ ਨੂੰ ਮਿਲ ਸਕਦਾ ਹੈ। ਮੀਂਹ ਨੂੰ ਸਰਗਰਮ ਹੋਣ ਨੂੰ ਦੁਬਾਰਾ ਤੋਂ ਦੋ ਦਿਨ ਦਾ ਸਮਾਂ ਲੱਗ ਸਕਦਾ ਹੈ। ਦੱਸ ਦਈਏ ਕਿ ਇਨ੍ਹਾਂ ਦਿਨਾਂ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਹੀ ਹੈ ਉੱਥੇ ਹੀ ਫਸਲਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ ਲੋਕਾਂ ਨੂੰ ਆਖਿਆ ਗਿਆ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਘਰ ਤੋਂ ਬਾਹਰ ਘੱਟ ਨਿਕਲਣਾ ਚਾਹੀਦਾ ਹੈ। ਜਿੱਥੇ ਅੱਜ ਸਵੇਰੇ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਬਾਅਦ ਵਿਚ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਿਉਂਕਿ ਠੰਡੀ ਹਵਾ ਚੱਲਣ ਨਾਲ ਮੌਸਮ ਬਦਲਿਆ ਵੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਰੋਜ਼ਾਨਾ ਹੀ ਹਲਕੀ ਅਤੇ ਭਾਰੀ ਬਾਰਸ਼ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਤਾਪਮਾਨ ਵਿੱਚ ਵੀ 29 ਡਿਗਰੀ ਸੈਲਸੀਅਸ ਤੱਕ ਵਾਧਾ ਦੇਖਿਆ ਗਿਆ ਹੈ। ਜੋ ਹੁਣ ਪਿਛਲੇ ਤਿੰਨ ਦਿਨਾਂ ਤੋਂ 26 ਡਿਗਰੀ ਸੈਲਸੀਅਸ ਹੋ ਰਿਹਾ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮੌਸਮ ਦੇ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਅਨੁਸਾਰ ਮਾਨਸੂਨੀ ਟਰੱਫ ਦੇ ਇੱਕ ਵਾਰ ਫੇਰ ਪਹਾੜਾਂ ਚ ਜਾਣ ਨਾਲ, ਕੱਲ੍ਹ ਬੁੱਧਵਾਰ ਤੋਂ ਸੂਬੇ ਚ ਪੁਰੇ ਦੀ ਜਗ੍ਹਾ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ। ਜਿਸ ਸਦਕਾ ਬਰਸਾਤਾਂ ਵੱਲੋਂ ਕਮੀ ਸਾਫ ਦੇਖੀ ਜਾਵੇਗੀ। ਪਰ ਨੀਮ ਪਹਾੜੀਆਂ ਇਲਾਕਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਚ ਘੱਟ ਖੇਤਰੀ ਤੇਜ ਬਰਸਾਤ ਦੀ ਉਮੀਦ ਬਣੀ ਰਹੇਗੀ।ਐਤਵਾਰ ਤੋਂ ਵੈਸਟਰਨ ਡਿਸਟਰਬੇਂਸ ਸਦਕਾ ਪੰਜਾਬ ਚ ਠੰਢੀਆਂ ਬਰਸਾਤਾਂ ਦੀ ਵਾਪਸੀ ਹੋਵੇਗੀ। ਅੱਗੇ ਸਤੰਬਰ ਦੀ ਸ਼ੁਰੂਆਤ ਪੂਰੇ ਉੱਤਰ-ਪੱਛਮੀ ਖਿੱਤੇ ਚ ਜੋਰਦਾਰ ਬਰਸਾਤਾਂ ਨਾਲ ਹੋਣ ਦੀ ਉਮੀਦ ਹੈ। ਅੱਜ ਦੀ ਗੱਲ ਕੀਤੀ ਜਾਵੇ ਤਾਂ ਲੰਘਦੇ-ਬਣਦੇ ਰੂੰ ਵਾਲ਼ੇ ਕਪਾਹੀ ਬੱਦਲਾਂ ਨਾਲ ਸ਼ਾਮ ਤੱਕ ਹਲਕੀ-ਮੱਧਮ ਬਰਸਾਤ ਦੀ ਸੰਭਾਵਨਾ ਬਣੀ ਹੋਈ ਹੈ। ਦੱਸ ਦਈਏ ਕਿ ਪੰਜਾਬ ਚ ਜਿੱਥੇ ਕਈ ਇਲਾਕਿਆਂ ਚ ਲਗਾਤਾਰ ਮੀਂਹ ਜਾਰੀ ਹੈ ਉੱਥੇ ਹੀ ਕਈ ਇਲਾਕਿਆਂ ਵਿੱਚ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਵੀ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡਾ ਅਲਰਟ ਜਾਰੀ ਹੋਇਆ ਹੈ ਜਿੱਥੇ ਮੀਂਹ ਪੈਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ 24ਘੰਟਿਆਂ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਜਿੱਥੇ ਆਉਣ ਵਾਲੇ 24 ਘੰਟਿਆਂ ਵਿਚ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਜਿੱਥੇ ਦੋਹਾਂ ਸੂਬਿਆਂ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਦਰਿਮਆਨੀ ਅਤੇ ਹਲਕੀ ਬਾਰਸ਼ ਹੋ ਸਕਦੀ ਹੈ, ਤੇ ਇਹ ਦੌਰ ਕੁਝ ਦਿਨ ਜਾਰੀ ਰਹੇਗਾ। ਉਥੇ ਹੀ ਦੋ ਦਿਨਾਂ ਤੋਂ ਪੰਜਾਬ ਵਿੱਚ ਹੋਣ ਵਾਲੀ ਬਰਸਾਤ ਨੇ ਵੱਖ-ਵੱਖ ਸ਼ਹਿਰਾਂ ਦੇ ਮੌਸਮ ਵਿੱਚ ਕਾਫੀ ਤਬਦੀਲੀ ਲਿਆਂਦੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਅਜੇ ਵੀ ਧੁੱਪ ਨਹੀਂ ਨਿਕਲੀ ਹੈ ਅਤੇ ਅਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਲੋਕਾਂ ਵੱਲੋਂ ਵੀ ਮੌਸਮ ਨੂੰ ਵੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬਾਰਸ਼ ਹੋ ਸਕਦੀ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣੇ ਸੂਬੇ ਵਿੱਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।।

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇਸ ਬਠਿੰਡਾ ਅੰਮ੍ਰਿਤਸਰ ਸਾਹਿਬ ਪਟਿਆਲਾ ਦੇ ਖੇਤਰਾਂ ਚ ਲਗਾਤਾਰ ਦੋ ਦਿਨ ਤੋਂ ਮੀਹ ਪੈ ਰਿਹਾ ਹੈ। ਉੱਧਰ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੀ ਅਲਰਟ ਜਾਰੀ ਕਰਕੇ ਲੋਕਾਂ ਅਤੇ ਪ੍ਰਸ਼ਾਸਨ ਵਾਰਨਿੰਗ ਜਾਰੀ ਕੀਤੀਆਂ ਜਾ ਰਹੀਆਂ ਹੈ।ਇਸੇ ਵਿਚਕਾਰ ਹੁਣ ਇੱਕ ਰਿਸਕ ਦੀ ਘੰਟੀ ਪੰਜਾਬ ਦੇ ਇੱਕ ਜਿਲ੍ਹੇ ਵਿੱਚ ਵੱਜਣ ਲੱਗ ਪਈ ਹੈ। ਜਿਥੇ ਲਗਾਤਾਰ ਪੇ ਰਹੇ ਮੀਂਹ ਨੇ ਲੋਕਾਂ ਨੂੰ ਕਾਫ਼ੀ ਫਿਕਰ ਦੇ ਵਿੱਚ ਪਾ ਦਿੱਤਾ ਹੈ। ਪੰਜਾਬ ਦੇ ਜ਼ਿਲ੍ਹਾ ਬਠਿੰਡਾ ਹੁਣ ਪੂਰੀ ਤਰਾਂ ਦੇ ਨਾਲ ਜਲ ਅੰਦਰ ਡੁੱਬਿਆ ਹੋਇਆ ਨਜ਼ਰ ਆ ਰਿਹਾ ਹੈ। ਸੜਕਾਂ ਉਪਰ , ਗਲੀਆਂ ਵਿਚਕਾਰ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਉਕਿ ਜਿਸ ਤਰਾਂ ਦੇ ਨਾਲ ਸੜਕਾਂ ਉਪਰ ਪਾਣੀ ਹੀ ਪਾਣੀ ਭਰਿਆ ਹੋਇਆ ਹੈ। ਉਸਦੇ ਨਾਲ ਟ੍ਰੈਫਿਕ ਕਾਫ਼ੀ ਜਾਮ ਹੋ ਰਿਹਾ ਹੈ । ਕਈ ਵਾਹਨ ਸੜਕਾਂ ਉਪਰ ਭਰੇ ਪਾਣੀ ਦੇ ਕਾਰਨ ਫਸੇ ਹੋਏ ਹਨ। ਕਈ ਲੋਕ ਸੜਕਾਂ ਉਪਰ ਹੀ ਫਸੇ ਹੋਏ ਹਨ।ਦਰਅਸਲ ਕਈ ਘੰਟਿਆਂ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਵਿੱਚ ਭਾਰੀ ਮੀਂਹ ਪਿਆ ਹੈ ਖਾਸ ਕਰਕੇ ਪਟਿਆਲਾ ਤੇ ਬਠਿੰਡਾ ਚ ਬਹੁਤ ਮੀਹ ਪਿਆ ਹੈ। ਦੱਸ ਦਈਏ ਕਿ ਜਿਸ ਕਾਰਨ ਲੋਕਾਂ ਨੂੰ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਭਾਰੀ ਮੀਂਹ ਦੇ ਕਾਰਨ ਖੇਤਾਂ ਦੇ ਵਿੱਚ ਵੀ ਕਈ -ਕਈ ਫੁਟ ਪਾਣੀ ਭਰਿਆ ਹੋਇਆ ਹੈ। ਇਲਾਕੇ ਦੀਆਂ ਕਈ ਗਲੀਆਂ ਅਤੇ ਮੁਹੱਲੇ ਦੇ ਵਿੱਚ ਪਾਣੀ ਭਰਿਆ ਹੋਇਆ ਹੈ । ਹੁਣ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਕਈ ਜ਼ਿਲਿਆਂ ਦੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮੌਸਮ ਦੇ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇਸ ਬਠਿੰਡਾ ਅੰਮ੍ਰਿਤਸਰ ਸਾਹਿਬ ਪਟਿਆਲਾ ਦੇ ਖੇਤਰਾਂ ਚ ਲਗਾਤਾਰ ਦੋ ਦਿਨ ਤੋਂ ਮੀਹ ਪੈ ਰਿਹਾ ਹੈ। ਉੱਧਰ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੀ ਅਲਰਟ ਜਾਰੀ ਕਰਕੇ ਲੋਕਾਂ ਅਤੇ ਪ੍ਰਸ਼ਾਸਨ ਵਾਰਨਿੰਗ ਜਾਰੀ ਕੀਤੀਆਂ ਜਾ ਰਹੀਆਂ ਹੈ।ਇਸੇ ਵਿਚਕਾਰ ਹੁਣ ਇੱਕ ਰਿਸਕ ਦੀ ਘੰਟੀ ਪੰਜਾਬ ਦੇ ਇੱਕ ਜਿਲ੍ਹੇ ਵਿੱਚ ਵੱਜਣ ਲੱਗ ਪਈ ਹੈ। ਜਿਥੇ ਲਗਾਤਾਰ ਪੇ ਰਹੇ ਮੀਂਹ ਨੇ ਲੋਕਾਂ ਨੂੰ ਕਾਫ਼ੀ ਫਿਕਰ ਦੇ ਵਿੱਚ ਪਾ ਦਿੱਤਾ ਹੈ। ਪੰਜਾਬ ਦੇ ਜ਼ਿਲ੍ਹਾ ਬਠਿੰਡਾ ਹੁਣ ਪੂਰੀ ਤਰਾਂ ਦੇ ਨਾਲ ਜਲ ਅੰਦਰ ਡੁੱਬਿਆ ਹੋਇਆ ਨਜ਼ਰ ਆ ਰਿਹਾ ਹੈ। ਸੜਕਾਂ ਉਪਰ , ਗਲੀਆਂ ਵਿਚਕਾਰ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਉਕਿ ਜਿਸ ਤਰਾਂ ਦੇ ਨਾਲ ਸੜਕਾਂ ਉਪਰ ਪਾਣੀ ਹੀ ਪਾਣੀ ਭਰਿਆ ਹੋਇਆ ਹੈ। ਉਸਦੇ ਨਾਲ ਟ੍ਰੈਫਿਕ ਕਾਫ਼ੀ ਜਾਮ ਹੋ ਰਿਹਾ ਹੈ । ਕਈ ਵਾਹਨ ਸੜਕਾਂ ਉਪਰ ਭਰੇ ਪਾਣੀ ਦੇ ਕਾਰਨ ਫਸੇ ਹੋਏ ਹਨ। ਕਈ ਲੋਕ ਸੜਕਾਂ ਉਪਰ ਹੀ ਫਸੇ ਹੋਏ ਹਨ।ਦਰਅਸਲ ਕਈ ਘੰਟਿਆਂ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਦੱਸ ਦਈਏ ਕਿ ਜਿਸ ਕਾਰਨ ਲੋਕਾਂ ਨੂੰ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਭਾਰੀ ਮੀਂਹ ਦੇ ਕਾਰਨ ਖੇਤਾਂ ਦੇ ਵਿੱਚ ਵੀ ਕਈ -ਕਈ ਫੁਟ ਪਾਣੀ ਭਰਿਆ ਹੋਇਆ ਹੈ। ਇਲਾਕੇ ਦੀਆਂ ਕਈ ਗਲੀਆਂ ਅਤੇ ਮੁਹੱਲੇ ਦੇ ਵਿੱਚ ਪਾਣੀ ਭਰਿਆ ਹੋਇਆ ਹੈ । ਹੁਣ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਕਈ ਜ਼ਿਲਿਆਂ ਦੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪੰਜਾਬ ਦੇ ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਤਾਂ ਜੋ ਲੋਕਾਂ ਨੂੰ ਮੌਸਮ ਸਬੰਧੀ ਜਾਣਕਾਰੀ ਪਹਿਲਾਂ ਹੀ ਪ੍ਰਾਪਤ ਹੋ ਜਾਵੇ ਅਤੇ ਲੋਕ ਮੌਸਮ ਦੇ ਅਨੁਸਾਰ ਆਪਣੇ ਕੰਮ ਕਰ ਸਕਣ। ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਜਿਥੇ ਫਸਲਾਂ ਲਈ ਲਾਭਦਾਇਕ ਹੈ। ਉਥੇ ਹੀ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਦਿਵਾ ਰਹੀ ਹੈ। ਇਨ੍ਹੀਂ ਦਿਨੀਂ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੇ ਇਲਾਕਿਆਂ ਵਿੱਚ ਲੋਕਾਂ ਨੂੰ ਔਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਹਿਮਾਚਲ ਵਿੱਚ ਢਿੱਗਾਂ ਡਿੱਗਣ ਅਤੇ ਬਰਸਾਤ ਹੋਣ ਕਾਰਨ ਕਈ ਭਾਣੇ ਹੋਏ ਹਨ।। ਦੱਸ ਦਈਏ ਕਿ ਪੰਜਾਬ ਦੇ ਵਿਚ ਵੀ ਭਾਰੀ ਬਰਸਾਤ ਹੋਣ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜਿਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ 19 ਤੋਂ 21 ਅਗਸਤ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਦੱਸ ਦਈਏ ਕਿ ਪੰਜਾਬ ਚ ਬੀਤੇ 10-12 ਦਿਨ ਮਾਨਸੂਨ ਦੇ ਕਮਜ਼ੋਰ ਦੌਰ ਤੇ ਵਗਦੀਆਂ ਪੱਛਮੀ ਹਵਾਵਾਂ ਤੋਂ ਬਾਅਦ ਮਾਨਸੂਨ ਦੀਆਂ ਕਾਲੀਆਂ ਘਟਾਂਵਾਂ ਚੜ੍ਹ ਆਉਣ ਲਈ ਤਿਆਰ ਹਨ। ਅਗਸਤ 20 ਤੋਂ ਪੰਜਾਬ ਚ ਸ਼ੁਰੂ ਹੋਈਆਂ ਚੰਗੀਆਂ ਬਰਸਾਤੀ ਗਤੀਵਿਧੀਆਂ, ਅਗਸਤ 22 ਐਤਵਾਰ ਤੱਕ ਜਾਰੀ ਰਹਿਣਗੀਆਂ। ਘਟੀ ਮਿਕਦਾਰ ਨਾਲ਼ 23 ਤੱਕ ਉਮੀਦ ਬਣੀ ਰਹੇਗੀ। ਦੱਸ ਦਈਏ ਕਿ ਅੱਜ ਵੀ ਪੰਜਾਬ ਚ ਕਈ ਥਾਵਾਂ ਤੇ ਮੀਂਹ ਪੈ ਰਿਹਾ ਹੈ ਅੰਮ੍ਰਿਤਸਰ ਸਾਹਿਬ ਚ ਕਾਫੀ ਬਾਰਿਸ਼ ਹੋਈ ਹੈ।। ਦੱਸ ਦਈਏ ਕਿ ਖਾੜੀ ਬੰਗਾਲ ਤੋਂ ਚੱਲੇ ਘੱਟ ਦਬਾਅ ਸਿਸਟਮ ਦੇ ਮੱਧ ਪ੍ਰਦੇਸ਼ ਤੋਂ ਰਾਜਸਥਾਨ ਤੇ ਉੱਤਰ-ਪੱਛਮੀ ਖਿੱਤੇ ਚ ਵੜਨ ਅਤੇ ਪੰਜਾਬ ਚ ਉਸਦੇ ਪ੍ਰਭਾਵ ਹੇਠ ਮਾਨਸੂਨੀ ਟਰੱਫ ਦੇ ਉੱਤਰ-ਦੱਖਣ ਦੀ ਹਿੱਲਚੁਲ ਕਾਰਨ ਪੂਰੇ ਖਿੱਤੇ ਚ ਇਹ ਬਰਸਾਤੀ ਠੰਢ ਦੇਖੀ ਜਾਵੇਗੀ। ਇੱਥੋਂ ਤੱਕ ਕਿ ਦਿਨੇ ਵੀ ਸੋਹਣੀ ਠੰਢ ਮਹਿਸੂਸ ਕੀਤੀ ਜਾਵੇਗੀ। ਜਿਸਦੀ ਤੀਬਰਤਾ 21 ਨੂੰ ਸਭ ਤੋਂ ਵਧੀਕ ਰਹੇਗੀ। ਕਿਉਂਕਿ ਭਾਦੋਂ ਚੜ੍ਹ ਚੁੱਕਿਆ ਹੈ ਤੇ ਦਿਨ ਦੀ ਲੰਬਾਈ ਚ ਚੋਖੀ ਕਮੀ ਆ ਚੁੱਕੀ ਹੈ, ਸੋ ਹੁਣ ਬਰਸਾਤਾਂ ਨੂੰ ਮੌਸਮ ਠੰਢਾ ਕਰਨ ਲਈ ਖਾਸ ਮੇਹਨਤ ਨਹੀਂ ਕਰਨੀ ਪਵੇਗੀ। ਹਾਲਾਕਿ ਬਰਸਾਤ ਤੋਂ ਪਹਿਲਾਂ ਕੱਲ੍ਹ ਤੋਂ ਪੁਰੇ ਦੀ ਵਾਪਸੀ ਨਾਲ ਹੁੰਮਸ ਵਧਣੀ ਲਾਜਮੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!