ਮੌਸਮ ਬਾਰੇ ਆਈ ਵੱਡੀ ਅਪਡੇਟ

ਆਉਣ ਵਾਲੇ 5 ਦਿਨਾਂ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਮੌਸਮ ਦੀ ਤਕੜੀ ਮਾਰ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ 25 ਤੋਂ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਪਹਿਲੇ ਦਿਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਛਾਈ ਰਹੇਗੀ।

ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਵੀ ਇਹ ਦੇਖਣ ਨੂੰ ਮਿਲੇਗਾ।ਦੂਜੇ ਦਿਨ ਪੰਜਾਬ ਦੇ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਜਦੋਂ ਕਿ ਸੰਘਣੀ ਧੁੰਦ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ਨੂੰ ਕਵਰ ਕਰੇਗੀ। ਤੀਜੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੇਗੀ। ਚੌਥੇ ਅਤੇ ਪੰਜਵੇਂ ਦਿਨ ਵੀ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਧੁੰਦ ਕਾਰਨ ਵਾਹਨ ਚਲਾਉਣਾ ਮੁਸ਼ਕਲ ਹੋਵੇਗਾ। ਯਾਤਰਾ ਦਾ ਸਮਾਂ ਵਧੇਗਾ ਅਤੇ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਹੋਵੇਗੀ। ਟਰੇਨਾਂ ਲੇਟ, ਡਾਇਵਰਟ ਅਤੇ ਰੱਦ ਵੀ ਹੋ ਸਕਦੀਆਂ ਹਨ। ਧੁੰਦ ਦਾ ਅਸਰ ਫਲਾਈਟ ‘ਤੇ ਵੀ ਪਵੇਗਾ। ਕਈ ਉਡਾਣਾਂ ਦੇਰੀ ਜਾਂ ਰੱਦ ਹੋਣਗੀਆਂ। ਇਸ ਤੋਂ ਇਲਾਵਾ ਇਸ ਦਾ ਅਸਰ ਕਿਸ਼ਤੀ ਸੇਵਾ ‘ਤੇ ਵੀ ਦੇਖਣ ਨੂੰ ਮਿਲੇਗਾ।

ਸੰਘਣੀ ਧੁੰਦ ਬਿਜਲੀ ਬੰਦ ਹੋਣ ਦਾ ਕਾਰਨ ਵੀ ਬਣ ਸਕਦੀ ਹੈ। ਦਮੇ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਇਸ ਨਾਲ ਅੱਖਾਂ ਵਿੱਚ ਵੀ ਸਮੱਸਿਆ ਹੋ ਸਕਦੀ ਹੈ। ਮੌਸਮ ਵਿਭਾਗ ਨੇ ਧੁੰਦ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਫਰ ਕਰਦੇ ਸਮੇਂ ਜਹਾਜ਼ਾਂ, ਰੇਲਾਂ ਅਤੇ ਬੱਸਾਂ ਦੇ ਸਮੇਂ ਦਾ ਪਤਾ ਲਗਾ ਕੇ ਹੀ ਘਰੋਂ ਨਿਕਲੋ। ਗੱਡੀ ਚਲਾਉਂਦੇ ਸਮੇਂ ਫੋਗ ਲਾਈਟਾਂ ਦੀ ਵਰਤੋਂ ਕਰੋ। ਤੁਸੀਂ ਜਿੱਥੇ ਵੀ ਜਾਂਦੇ ਹੋ ਆਪਣੇ ਨਾਲ ਪਾਣੀ ਅਤੇ ਦਵਾਈਆਂ ਲੈ ਕੇ ਜਾਓ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੈਨੇਡਾ ਦੇ ਵਿਚ ਇਸ ਵੇਲੇ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੇ ਹਨ ਲਗਾਤਾਰ ਤੁਫਾਨ ਆ ਰਹੇ ਹਨ ਕੈਨੇਡਾ ਦੀ ਸਰਕਾਰ ਦੇ ਵੱਲੋਂ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਜਿਹੜੇ ਲੋਕ ਆਪਣੇ ਘਰਾਂ ਦੇ ਬਚਨ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਹੈ ਤਾਂ ਉਹ ਆਪਣੇ ਘਰਾਂ ਤੋਂ ਬਾਹਰ ਬਿਲਕੁਲ ਹੀ ਨਾ ਨਿਕਲੇ ਇਸਦੇ ਨਾਲ ਹੀ ਕੈਨੇਡਾ ਦੀ ਸਰਕਾਰ ਵੱਲੋਂ ਲੋਕਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੈਨਲ ਤੋਂ ਚਾਰ ਦਿਨ ਬਿਜਲੀ ਦਾ ਕੱਟ ਲਗਾਇਆ ਜਾ ਸਕਦਾ ਇਸ ਲਈ ਆਪਣੇ ਘਰਾਂ ਦਾ ਪਾਣੀ ਪਹਿਲਾਂ ਤੋਂ ਹੀ ਪੂਰਾ ਕਰ ਕੇ ਰੱਖੋ

ਕੈਨੇਡਾ ਦੀ ਸਰਕਾਰ ਦੇ ਵੱਲੋਂ ਕਿਹਾ ਗਿਆ ਕਿ ਬਾਅਦ ਵਿੱਚ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਚਿੰਤਾ ਦਾ ਅਜਿਹਾ ਕੰਮ ਨਾ ਕਰਨਾ ਪੈ ਜਾਵੇ ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕਿਸੇ ਤਰਾਂ ਦੀ ਤਕਲੀਫ਼ ਹੋਵੇ ਕਿਉਂਕਿ ਪਹਿਲੇ ਤੁਕਾਂ ਜਿਹੜੇ ਹਨ ਕੈਨੇਡਾ ਦੇ ਵਿੱਚ ਵੱਡੇ ਪੱਧਰ ਤੇ ਆ ਰਹੇ ਹਨ ਇਨ੍ਹਾਂ ਸੁਆਲਾਂ ਦੀ ਵਜਾ ਕਰਕੇ ਬਹੁਤ ਸਾਰੀਆਂ ਮੁਸ਼ਕਲਾਂ ਖੜ੍ਹੀਆਂ ਹਨ ਲੋਕਾਂ ਦੇ ਵਿੱਚ ਪੈਦਾ ਹੋ ਗਿਆ ਸਰਕਾਰ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਜਿਨ੍ਹਾਂ ਲੋਕਾਂ ਨੂੰ ਮਦਦ ਦੇ ਜਿੰਨੇ ਵੀ ਨੰਬਰ ਦਿੱਤੇ ਹੋਏ ਹਨ ਉਹ ਆਪਣੀ ਡਾਇਰੀ ਵਿੱਚ ਲਿਖ ਲੈਂਣੇ ਚਾਹੀਦੇ ਹਨ ਕਿ ਜੇਕਰ ਉਹ ਕਿਸੇ ਤਰ੍ਹਾਂ ਦੀ ਆਫ਼ਤ
ਉਹਦੀ ਦੀ ਹੈ

ਤਾਂ ਫਿਰ ਉਹ ਉਸ ਆਫਤ ਤੋਂ ਬਚਣ ਦੇ ਲਈ ਸਰਕਾਰ ਦੇ ਨੁਮਾਇੰਦਿਆਂ ਨੂੰ ਫੋਨ ਕਰ ਸਕਦੇ ਹਨ ਜੋ ਕਿ ਮਦਦਗਾਰ ਉਨ੍ਹਾਂ ਦੇ ਕੋਲ ਕੁਝ ਮਿੰਟਾਂ ਦੇ ਵਿੱਚ ਪਹੁੰਚ ਜਾਣਗੇ ਇਸ ਲਈ ਤੁਹਾਨੂੰ ਕਿਸੇ ਤਰ੍ਹਾਂ ਦੀ ਜ਼ਰੂਰਤ ਨਹੀਂ ਉੱਥੇ ਹੀ ਖੇਡਾਂ ਦੀ ਸਰਕਾਰ ਦੇ ਵੱਲੋਂ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਸਕੂਲਾਂ ਦੇ ਬੱਚੇ ਹੁਣ ਨਹੀਂ ਜਾਣਗੇ ਕਿਉਂਕਿ ਵੱਡੇ ਪੱਧਰ ਤੇ ਬਰਫਬਾਰੀ ਹੋ ਰਹੀ ਹੈ ਸੜਕਾਂ ਬਿਲਕੁਲ ਵੀ ਦਿਖਾਈ ਨਹੀਂ ਦੇ ਰਿਹਾ ਹੈ ਇਸ ਲਈ ਸਰਕਾਰ ਦੇ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਕਿ ਜਿੰਨੇ ਵੀ ਲੋਕ ਹਨ ਉਨ੍ਹਾਂ ਨੂੰ ਬਿਨਾਂ ਮਤਲਬ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੇਕਰ ਅਜਿਹਾ ਨਹੀਂ ਕਰਦੇ ਹਨ ਤੋਂ ਇੱਕ ਬਹੁਤ ਵੱਡੀ ਮਸੀਬਤ ਵਿੱਚ ਪਾ ਸਕਦੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ

ਮੌਸਮ ਵਿਭਾਗ ਵਲੋਂ ਉੱਤਰ-ਮੱਧ ਭਾਰਤ ਵਿਚ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸੰਘਣੇ ਕੋਹਰੇ ਦਾ ਕਹਿਰ ਵਧਣ ਨਾਲ ਠੰਡ ਵਧ ਗਈ ਹੈ। ਪਹਾੜਾਂ ਉਤੇ ਬਰਫਬਾਰੀ ਤੋਂ ਬਾਅਦ ਉਥੋਂ ਆਉਣ ਵਾਲੀਆਂ ਹਵਾਵਾਂ ਨੇ ਉੱਤਰੀ ਭਾਰਤ ਵਿਚ ਠੰਢ ਵਧਾ ਦਿੱਤੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਤਾਪਮਾਨ ਵਿੱਚ ਕਮੀ ਆਈ ਹੈ।

ਮੈਦਾਨੀ ਇਲਾਕਿਆਂ ਵਿਚ ਵੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿਚ ਪਹੁੰਚ ਗਿਆ ਹੈ। ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਅਤੇ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਧੁੰਦ ਤੇ ਕੋਹਰੇ ਦੀ ਭਵਿੱਖਬਾਣੀ ਕੀਤੀ ਹੈ। ਘੱਟ ਦਬਾਅ ਦਾ ਖੇਤਰ ਹੁਣ ਬੰਗਾਲ ਦੀ ਦੱਖਣੀ ਖਾੜੀ ਦੇ ਕੇਂਦਰੀ ਹਿੱਸਿਆਂ ਅਤੇ ਨਾਲ ਲੱਗਦੇ ਹਿੰਦ ਮਹਾਸਾਗਰ ਦੇ ਉੱਪਰ ਹੈ। ਸੰਬੰਧਿਤ ਚੱਕਰਵਾਤੀ ਸਰਕੂਲੇਸ਼ਨ ਮੱਧ-ਟ੍ਰੋਪੋਸਫੇਰਿਕ ਪੱਧਰਾਂ ਤੱਕ ਫੈਲਿਆ ਹੋਇਆ ਹੈ।

ਇਸ ਦੇ ਪੱਛਮ ਵੱਲ ਵਧਣ ਦੀ ਬਹੁਤ ਸੰਭਾਵਨਾ ਹੈ ਅਤੇ ਅਗਲੇ 24 ਘੰਟਿਆਂ ਦੌਰਾਨ ਇਸ ਦੀ ਤੀਬਰਤਾ ਬਰਕਰਾਰ ਹੈ। ਪਿਛਲੇ 24 ਘੰਟਿਆਂ ਦੌਰਾਨ ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਟਾਪੂਆਂ ‘ਤੇ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋਈ। ਦੱਖਣੀ ਤੱਟੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਈ।

ਮੌਸਮ ਏਜੰਸੀ ਸਕਾਈਮੇਟ ਵੇਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਦੱਖਣੀ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
20 ਤੋਂ 22 ਦਸੰਬਰ ਦੇ ਵਿਚਕਾਰ, ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਵੀ 20 ਤੋਂ 22 ਦਸੰਬਰ ਦਰਮਿਆਨ ਬਾਰਿਸ਼ ਹੋ ਸਕਦੀ ਹੈ।

ਕੇਰਲ ‘ਚ 21 ਦਸੰਬਰ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਅਤੇ ਉੱਤਰੀ ਰਾਜਸਥਾਨ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਵਾਰ ਜਿੱਥੇ ਲੱਗ ਰਿਹਾ ਸੀ ਕਿ ਸਰਦੀ ਦਾ ਅਗਾਜ ਜਲਦ ਹੋ ਗਿਆ ਹੈ ਉਥੇ ਹੀ ਸਰਦੀ ਦੇ ਆਉਣ ਦਾ ਇਹਸਾਸ ਲੋਕਾਂ ਨੂੰ ਹੋ ਗਿਆ ਸੀ ਉਥੇ ਹੀ ਸਵੇਰ ਅਤੇ ਸ਼ਾਮ ਦੇ ਵਿੱਚ ਜਿੱਥੇ ਧੁੱਪ ਦੇ ਕਾਰਨ ਗਰਮੀ ਦਾ ਅਹਿਸਾਸ ਵੀ ਹੋਇਆ ਸੀ। ਓਥੇ ਹੀ ਮੌਸਮ ਵਿਚ ਆਈ ਤਬਦੀਲੀ ਦੇ ਕਾਰਨ ਬਹੁਤ ਸਾਰੇ ਬਦਲਾਅ ਵੀ ਦੇਖੇ ਜਾ ਰਹੇ ਹਨ। ਇਸ ਸਮੇਂ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਮੈਦਾਨੀ ਖੇਤਰਾਂ ਵਿੱਚ ਵਧੇਰੇ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵੀ ਵਧੇਰੇ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਵੱਲੋਂ ਕਈ ਕੰਮ ਮੌਸਮ ਦੇ ਅਨੁਸਾਰ ਕੀਤੇ ਜਾਂਦੇ ਹਨ।

ਇਸ ਸਮੇਂ ਪੈਣ ਵਾਲੇ ਧੁੰਦ ਦੇ ਕਾਰਨ ਕਈ ਹਾਦਸੇ ਵਾਪਰ ਰਹੇ ਹਨ ਉਥੇ ਹੀ ਸਵੇਰੇ-ਸ਼ਾਮ ਭਾਰੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਦਸੰਬਰ ਮਹੀਨੇ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕਰ ਦਿਤੀ ਗਈ ਹੈ ਜਿੱਥੇ ਬਾਰਸ਼ ਪੈਣ ਦੇ ਨਾਲ ਠੰਡ ਵਿੱਚ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਮਹੀਨੇ ਦੇ ਵਿੱਚ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਦਸੰਬਰ ਦੇ ਪਹਿਲੇ ਹਫਤੇ ਹੀ ਮੌਸਮ ਵਿਚ ਭਾਰੀ ਬਦਲਾਅ ਨਜ਼ਰ ਆਵੇਗਾ।

ਜਿੱਥੇ 30 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਉਥੇ ਹੀ ਦਸੰਬਰ ਦੇ ਵਿੱਚ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਦੱਸੀ ਗਈ ਹੈ ਜੋ ਕਿ ਪੱਛਮੀ ਗੜਬੜੀ ਦੇ ਕਾਰਨ ਬਰਸਾਤ ਹੋਵੇਗੀ ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਵਧੇਰੇ ਠੰਢ ਹੋ ਜਾਵੇਗੀ।

ਪੰਜਾਬ ਅੰਦਰ ਕਈ ਜ਼ਿਲ੍ਹਿਆਂ ਵਿੱਚ ਇਸ ਮੌਸਮ ਦੀ ਤਬਦੀਲੀ ਕਾਰਨ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਤਾਪਮਾਨ ਵਿੱਚ ਵੀ ਵਧੇਰੇ ਵਾਧਾ ਦਰਜ ਕੀਤਾ ਜਾਵੇਗਾ ਜਿਸ ਨਾਲ ਕਈ ਜ਼ਿਲਿਆਂ ਦੇ ਤਾਪਮਾਨ ਵਿੱਚ ਬਦਲਾਅ ਆਵੇਗਾ। ਸਵੇਰ ਦੇ ਸਮੇਂ ਜਿੱਥੇ ਸੰਘਣੀ ਧੁੰਦ ਛਾਈ ਰਹੇਗੀ ਉਥੇ ਹੀ ਪਹਾੜਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਪੰਜਾਬ ਵਿਚ ਦੇਖਿਆ ਜਾਵੇਗਾ। ਸ਼ਨੀਵਾਰ ਨੂੰ ਜਲੰਧਰ ਅਤੇ ਪਠਾਨਕੋਟ ਸਭ ਤੋਂ ਵਧੇਰੇ ਠੰਡੇ ਜਿਲ੍ਹੇ ਦਰਜ ਕੀਤੇ ਗਏ ਹਨ ਜਿੱਥੇ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਦੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਮੌਸਮ ਵਿਚ ਵੀ ਭਾਰੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਸਵੇਰੇ-ਸ਼ਾਮ ਹੱਡ-ਚੀਰਵੀਂ ਠੰਢ ਦੇ ਚਲਦਿਆਂ ਹੋਇਆਂ ਜਿੱਥੇ ਆਉਣ ਜਾਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਸਵੇਰ ਦੇ ਸਮੇਂ ਪੈਣ ਵਾਲੀ ਧੁੰਦ ਦੇ ਕਾਰਨ ਵੀ ਸਵੇਰ ਨੂੰ ਵਾਹਨ ਚਾਲਕਾਂ ਲਈ ਵਾਹਨ ਚਲਾਉਣ ਵਿਚ ਮੁਸ਼ਕਲ ਪੈਦਾ ਹੋ ਰਹੀ ਹੈ। ਹੁਣ ਪੰਜਾਬ ਚ ਮੌਸਮ ਵਿਭਾਗ ਵਲੋਂ ਠੰਡ ਨੂੰ ਲੈ ਕੇ ਜਾਰੀ ਕਰਤਾ ਅਲਰਟ, ਇਹਨਾਂ ਦਿਨਾਂ ਚ ਮੌਸਮ ਹੋਵੇਗਾ ਸਰਗਰਮ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਵਿਚ ਵਿਚ ਵਾਧਾ ਹੋ ਜਾਵੇਗਾ ਅਤੇ ਕਈ ਜ਼ਿਲਿਆਂ ਵਿਚ ਵਧੇਰੇ ਠੰਢ ਦਾ ਅਸਰ ਵੇਖਿਆ ਜਾਵੇਗਾ।ਕੜਾਕੇ ਦੀ ਪੈਣ ਵਾਲੀ ਇਸ ਠੰਡ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਕੜਾਕੇ ਦੀ ਠੰਡ ਹੋਵੇਗੀ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਬਾਰੇ ਹੁਣ ਵੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਲੁਧਿਆਣਾ ਅਤੇ ਬਠਿੰਡਾ ਸੋਮਵਾਰ ਨੂੰ ਪੰਜਾਬ ਵਿੱਚ ਸਭ ਤੋਂ ਵਧੇਰੇ ਠੰਡੇ ਜ਼ਿਲ੍ਹੇ ਦਰਜ ਕੀਤੇ ਗਏ ਹਨ।

ਜਿਥੇ 6 ਡਿਗਰੀ ਸੈਲਸੀਅਸ ਤਾਪਮਾਨ ਘੱਟ ਤੋਂ ਘੱਟ, ਅਤੇ 6.7 ਡਿਗਰੀ ਤਾਪਮਾਨ ਵੱਧ ਤੋਂ ਵੱਧ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ਵਿੱਚ 7 ​​ਡਿਗਰੀ, ਅੰਮ੍ਰਿਤਸਰ ਵਿੱਚ 7.2 ਡਿਗਰੀ, ਜਲੰਧਰ ਤੇ ਬਰਨਾਲਾ ਵਿੱਚ 7.4 ਡਿਗਰੀ, ਫਿਰੋਜ਼ਪੁਰ 7.5 ਡਿਗਰੀ, ਮੋਗਾ 7.7 ਡਿਗਰੀ, ਪਟਿਆਲਾ 8 ਡਿਗਰੀ ਤੇ ਚੰਡੀਗੜ੍ਹ ਵਿੱਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।

ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵਧੇਰੇ ਕਰਕੇ ਮੈਦਾਨੀ ਖੇਤਰਾਂ ਵਿੱਚ ਦੇਖਿਆ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਠੰਡ ਵਧ ਗਈ ਹੈ। ਪੱਛਮੀ ਗੜਬੜੀ ਦੇ ਕਾਰਨ ਦਸੰਬਰ ਦੇ ਪਹਿਲੇ ਹਫਤੇ ਦੇ ਵਿੱਚ ਪੰਜਾਬ ਦੀ ਠੰਡ ਵਿੱਚ ਵਾਧਾ ਹੋਵੇਗਾ ਜਿੱਥੇ ਇਸ ਹੱਡ-ਚੀਰਵੀਂ ਠੰਡ ਦੇ ਕਾਰਨ ਲੋਕਾਂ ਨੂੰ ਵੀ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਥੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਵਾਰ ਜਿੱਥੇ ਲੱਗ ਰਿਹਾ ਸੀ ਕਿ ਸਰਦੀ ਦਾ ਅਗਾਜ ਜਲਦ ਹੋ ਗਿਆ ਹੈ ਉਥੇ ਹੀ ਸਰਦੀ ਦੇ ਆਉਣ ਦਾ ਇਹਸਾਸ ਲੋਕਾਂ ਨੂੰ ਹੋ ਗਿਆ ਸੀ ਉਥੇ ਹੀ ਸਵੇਰ ਅਤੇ ਸ਼ਾਮ ਦੇ ਵਿੱਚ ਜਿੱਥੇ ਧੁੱਪ ਦੇ ਕਾਰਨ ਗਰਮੀ ਦਾ ਅਹਿਸਾਸ ਵੀ ਹੋਇਆ ਸੀ। ਓਥੇ ਹੀ ਮੌਸਮ ਵਿਚ ਆਈ ਤਬਦੀਲੀ ਦੇ ਕਾਰਨ ਬਹੁਤ ਸਾਰੇ ਬਦਲਾਅ ਵੀ ਦੇਖੇ ਜਾ ਰਹੇ ਹਨ। ਇਸ ਸਮੇਂ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਮੈਦਾਨੀ ਖੇਤਰਾਂ ਵਿੱਚ ਵਧੇਰੇ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵੀ ਵਧੇਰੇ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਵੱਲੋਂ ਕਈ ਕੰਮ ਮੌਸਮ ਦੇ ਅਨੁਸਾਰ ਕੀਤੇ ਜਾਂਦੇ ਹਨ।

ਇਸ ਸਮੇਂ ਪੈਣ ਵਾਲੇ ਧੁੰਦ ਦੇ ਕਾਰਨ ਕਈ ਹਾਦਸੇ ਵਾਪਰ ਰਹੇ ਹਨ ਉਥੇ ਹੀ ਸਵੇਰੇ-ਸ਼ਾਮ ਭਾਰੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਦਸੰਬਰ ਮਹੀਨੇ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕਰ ਦਿਤੀ ਗਈ ਹੈ ਜਿੱਥੇ ਬਾਰਸ਼ ਪੈਣ ਦੇ ਨਾਲ ਠੰਡ ਵਿੱਚ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਮਹੀਨੇ ਦੇ ਵਿੱਚ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਦਸੰਬਰ ਦੇ ਪਹਿਲੇ ਹਫਤੇ ਹੀ ਮੌਸਮ ਵਿਚ ਭਾਰੀ ਬਦਲਾਅ ਨਜ਼ਰ ਆਵੇਗਾ।

ਜਿੱਥੇ 30 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਉਥੇ ਹੀ ਦਸੰਬਰ ਦੇ ਵਿੱਚ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਦੱਸੀ ਗਈ ਹੈ ਜੋ ਕਿ ਪੱਛਮੀ ਗੜਬੜੀ ਦੇ ਕਾਰਨ ਬਰਸਾਤ ਹੋਵੇਗੀ ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਵਧੇਰੇ ਠੰਢ ਹੋ ਜਾਵੇਗੀ।

ਪੰਜਾਬ ਅੰਦਰ ਕਈ ਜ਼ਿਲ੍ਹਿਆਂ ਵਿੱਚ ਇਸ ਮੌਸਮ ਦੀ ਤਬਦੀਲੀ ਕਾਰਨ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਤਾਪਮਾਨ ਵਿੱਚ ਵੀ ਵਧੇਰੇ ਵਾਧਾ ਦਰਜ ਕੀਤਾ ਜਾਵੇਗਾ ਜਿਸ ਨਾਲ ਕਈ ਜ਼ਿਲਿਆਂ ਦੇ ਤਾਪਮਾਨ ਵਿੱਚ ਬਦਲਾਅ ਆਵੇਗਾ। ਸਵੇਰ ਦੇ ਸਮੇਂ ਜਿੱਥੇ ਸੰਘਣੀ ਧੁੰਦ ਛਾਈ ਰਹੇਗੀ ਉਥੇ ਹੀ ਪਹਾੜਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਪੰਜਾਬ ਵਿਚ ਦੇਖਿਆ ਜਾਵੇਗਾ। ਸ਼ਨੀਵਾਰ ਨੂੰ ਜਲੰਧਰ ਅਤੇ ਪਠਾਨਕੋਟ ਸਭ ਤੋਂ ਵਧੇਰੇ ਠੰਡੇ ਜਿਲ੍ਹੇ ਦਰਜ ਕੀਤੇ ਗਏ ਹਨ ਜਿੱਥੇ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ ਕੀਤਾ ਗਿਆ ਹੈ

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਮੌਸਮ ਬਾਰੇ ਆਈ ਤਾਜਾ ਵੱਡੀ ਖਬਰ ਜਾਣਕਾਰੀ ਅਨੁਸਾਰ ਠੰਡ ਕਰਕੇ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਪੰਜਾਬ ਵਿੱਚ ਪੈਣ ਵਾਲੀ ਠੰਢ ਨੂੰ ਲੈਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਆਉਣ ਵਾਲੇ ਦਿਨਾਂ ਚ ਠੰਡ ਵਿੱਚ ਵਾਧਾ ਹੋਵੇਗਾ। ਉੱਥੇ ਹੀ ਇਸ ਸਮੇਂ ਪੰਜਾਬ ਦੇ ਕਈ ਜਿਲ੍ਹੇਆਂ ਵਿੱਚ ਠੰਡ ਦਾ ਪੈਣਾ ਸ਼ੁਰੂ ਵੀ ਹੋ ਚੁੱਕਾ ਹੈ। ਕਿਉਂਕਿ ਬੁਧਵਾਰ ਦਾ ਦਿਨ ਪੰਜਾਬ ਦੇ ਵਿੱਚ ਜਲੰਧਰ ਅਤੇ ਪਠਾਨਕੋਟ ਸਭ ਤੋਂ ਠੰਡਾ ਰਿਹਾ ਹੈ।

ਧੁੰਦ ਦੇ ਕਹਿਰ ਕਾਰਨ ਜਿਥੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਦੇਰੀ ਹੋਈ ਹੈ ਉਥੇ ਹੀ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਆਉਣ ਵਾਲੇ ਤਿੰਨ ਦਿਨਾਂ ਦੇ ਦੌਰਾਨ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ।

ਧੁੰਦ ਦੇ ਕਹਿਰ ਕਾਰਨ ਜਿਥੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਦੇਰੀ ਹੋਈ ਹੈ ਉਥੇ ਹੀ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਆਉਣ ਵਾਲੇ ਤਿੰਨ ਦਿਨਾਂ ਦੇ ਦੌਰਾਨ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ।

ਪੰਜਾਬ ਦੇ ਕਈ ਜ਼ਿਲ੍ਹੇ ਦੇ ਵਿਚ ਫਿਰ ਸ਼ਾਮ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਹਾੜੀ ਖੇਤਰ ਵਿਚ ਵੀ ਜਿਥੇ ਠੰਡੀਆਂ ਹਵਾਵਾਂ ਅਤੇ ਬਰਫਬਾਰੀ ਦੇ ਚਲਦੇ ਹੋਏ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੇਖਿਆ ਜਾ ਰਿਹਾ ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਡ ਵਿਚ ਵਾਧਾ ਦਰਜ ਕੀਤਾ ਜਾਵੇਗਾ। ਅਗਲੇ ਇੱਕ ਹਫ਼ਤੇ ਦੇ ਦੌਰਾਨ ਮੌਸਮ ਖੁਸ਼ਕ ਰਹੇਗਾ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਨੀ ਦਿਨੀ ਪੰਜਾਬ ਦੇ ਮੌਸਮ ਵਿਚ ਜਿਥੇ ਹੁਣ ਸਰਦੀ ਦਾ ਆਗਾਜ਼ ਹੋ ਚੁੱਕਾ ਹੈ ਉਥੇ ਹੀ ਮੌਸਮ ਦੇ ਮਿਜ਼ਾਜ਼ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਗਰਮ ਕੱਪੜੇ ਵੀ ਪਹਿਨਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਥੇ ਪਿਛਲੇ ਕੁਝ ਦਿਨਾਂ ਤੋਂ ਠੰਡ ਵਧਣ ਕਾਰਨ ਲੋਕਾਂ ਨੂੰ ਫਿਰ ਸਵੇਰੇ ਸ਼ਾਮ ਠੰਡ ਮਹਿਸੂਸ ਹੋਈ ਹੈ ਤੇ ਸਵੇਰ ਸ਼ਾਮ ਦੇ ਪਾਰੇ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਨੀ ਦਿਨੀ ਜਿਥੇ ਝੋਨੇ ਦੀ ਪਰਾਲ਼ੀ ਨੂੰ ਲਗਾਈ ਗਈ ਅੱਗ ਦੇ ਕਾਰਨ ਵੀ ਮੌਸਮ ਗੰਧਲਾ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਧੂੰਏਂ ਦੇ ਚੱਲਦਿਆਂ ਹੋਇਆਂ ਧੁੰਦ ਪੈਣ ਕਾਰਨ ਵੀ ਵਾਹਨ ਚਾਲਕਾਂ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਈਆਂ ਹਨ।

ਉੱਥੇ ਹੀ ਇਸ ਗੰਧਲੇ ਵਾਤਾਵਰਣ ਤੋਂ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਹੀ ਬਚਾ ਹੋ ਸਕਦਾ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ ਜਿਥੇ ਹੁਣ ਠੰਡ ਹੋਰ ਤੇਜ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਹੁਣ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਇਸ ਸਮੇਂ ਜਿਥੇ ਵੀ ਗੱਡੀ ਦੇ ਕਾਰਨ ਪਾਕਿਸਤਾਨ ਵਾਲੇ ਪਾਸੇ ਬਰਸਾਤ ਹੋਣ ਦੀ ਸੰਭਾਵਨਾ ਬਣੀ ਹੋਈ ਹੈ ਜਿਥੇ ਹਲਕੀ ਅਤੇ ਦਰਮਿਆਨੀ ਬਰਸਾਤ ਕੀ ਜ਼ਿਲਿਆਂ ਵਿਚ ਹੋਵੇਗੀ ਜਿਸ ਦੇ ਕਾਰਨ ਇਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾਵੇਗਾ।

ਓਥੇ ਹੀ ਪਰਾਲੀ ਦੇ ਧੂੰਏਂ ਦੇ ਕਾਰਨ ਜਿਥੇ ਮਾਲਵੇ ਖੇਤਰ ਦੇ ਵਿੱਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ ਉਥੇ ਹੀ ਇਸ ਪ੍ਰਦੂਸ਼ਣ ਤੋਂ ਨਿਜ਼ਾਤ ਵੀ ਇਸ ਆਉਣ ਵਾਲੀ ਬਰਸਾਤ ਦੇ ਕਾਰਨ ਮਿਲ ਜਾਵੇਗੀ। ਜਿੱਥੇ ਅਸਮਾਨ ਵਿੱਚ ਚੜੇ ਹੋਏ ਪਰਾਲੀ ਦੇ ਧੂੰਏਂ ਤੇ ਗੁਬਾਰ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਦੇ ਵਿੱਚ ਵੀ 9 ਅਤੇ 10 ਨਵੰਬਰ ਨੂੰ ਵੀ ਬਰਸਾਤ ਹੋਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਗਈ ਹੈ।

ਜਿੱਥੇ ਇਸ ਹੋਣ ਵਾਲੀ ਬਰਸਾਤ ਤੋਂ ਬਾਅਦ ਧੁੰਦ ਪੈਣ ਦੀ ਸ਼ੁਰੂਆਤ ਵੀ 10 ਨਵੰਬਰ ਤੋਂ ਹੋ ਜਾਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਦਰਮਿਆਨੀ ਬਰਸਾਤ ਵੀ ਹੋ ਸਕਦੀ ਹੈ ਜਿਨ੍ਹਾਂ ਵਿੱਚ ਰੋਪੜ, ਪਟਿਆਲਾ, ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ ਦੇ ਜ਼ਿਲ੍ਹੇ ਸ਼ਾਮਲ ਹਨ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਮੌਸਮ ਦੀ ਜੇਕਰ ਗੱਲ ਕਰੀਏ ਤਾਂ ਮੌਸਮ ਦੇ ਵਿੱਚ ਕੁਝ ਤਬਦੀਲੀ ਦੇਖਣ ਨੂੰ ਜ਼ਰੂਰ ਮਿਲ ਰਹੀ ਹੈ ਕੁਝ ਠੰਢ ਵਧਦੀ ਹੈ ਪਰ ਜੋ ਧੂੰਆਂ ਹੈ ਪਰਾਲੀ ਦਾ ਧੂੰਆਂ ਹੈ ਉਸ ਨੇ ਲੋਕਾਂ ਦਾ ਜਿਊਣਾ ਬੁਰਾ ਕਰ ਦਿੱਤਾ ਹੈ ਖਾਂਦੇ ਵਿੱਚ ਧੂੰਆਂ ਪੈਂਦਾ ਹੈ ਅੱਖਾਂ ਵਿਚ ਜਲਣ ਮਹਿਸੂਸ ਹੁੰਦੀ ਹੈ ਜਦੋਂ ਵੀ ਆਪਾਂ ਘਰ ਤੋਂ ਬਾਹਰ ਨਿਕਲਦਿਆਂ ਹਿਮਾਚਲ ਦੇ ਵਿੱਚ ਬਰਫਬਾਰੀ ਹੋਈ ਹੈ ਉਸਦੇ ਨਾਲ ਠੰਢ ਵੀ ਵਧੀ ਹੈ ਅਤੇ ਧੁੰਦ ਵੀ ਆਕਾਸ਼ ਦੇ ਵਿੱਚ ਦੇਖਣ ਨੂੰ ਮਿਲ ਰਹੀ ਹੈ ਉਥੇ ਹੀ ਕੈਪਟਨ ਕੇ ਕੇ ਦੇ ਨਾਲ ਗੱਲ ਕਰਾਂਗੇ

ਜੋ ਮੌਸਮ ਵਿਗਿਆਨੀ ਹਨ ਉਨ੍ਹਾਂ ਨੇ ਕਿਹਾ ਹੈ ਕਿ ਬਹੁਤ ਜ਼ਿਆਦਾ ਪ੍ਰਾਬਲਮ ਹੋਈ ਹੈ ਲੋਕਾਂ ਦੇ ਗਲੇ ਖ਼ਰਾਬ ਹੋ ਰਹੇ ਹਨ ਅੱਖਾਂ ਦੇ ਵਿੱਚ ਜਲਣ ਹੋ ਰਹੀ ਹੈ ਸਾਹ ਲੈਣ ਦੇ ਵਿਚ ਵੀ ਦਿੱਕਤ ਹੋ ਰਹੀ ਹੈ ਬਿਲਕੁਲ ਬਲੌਕ ਜਿਹਾ ਹੋਇਆ ਪਿਆ ਹੈ ਬੰਦ ਕਮਰੇ ਵਾਲੀ ਸਥਿਤੀ ਬਣੀ ਹੋਈ ਹੈ ਜਿਵੇਂ ਆਪਾਂ ਇਸ ਨੂੰ ਕਹਿਨੇ ਅਗੇ ਸਮੋਕ ਦਾ ਇਫੈਕਟ ਬਹੁਤ ਦੇਖਣ ਨੂੰ ਮਿਲ ਰਿਹਾ ਹੈ ਮੁੱਖ ਕਾਰਨ ਤਾਂ ਇਸ ਦਾ ਪਲਿਊਸ਼ਨ ਹੀ ਹੈ ਕਿ ਇਨ੍ਹਾਂ ਜ਼ਿਆਦਾ ਪਲਿਊਸ਼ਨ ਅੱਜਕੱਲ੍ਹ ਪਰਾਲੀ ਸਾੜਨ ਦੇ ਨਾਲ ਜਾਂ ਪਟਾਕੇ ਚੱਲ ਰਹੇ ਹਨ ਫੈਸਟੀਵਲ ਸੀਜਨ ਕਰ ਕੇ ਇਸ ਦੇ ਨਾਲ ਹੋ ਰਿਹਾ ਹੈ ਪਰ ਜੋ ਮੌਸਮ ਵੀ ਬਦਲ ਰਿਹਾ ਹੈ ਇਸ ਦੇ ਨਾਲ ਵੀ ਇਹ ਸਾਰਾ ਕੁਝ ਹੋ ਰਿਹਾ ਹੈ

ਇਕ ਤਾਂ ਹਵਾ ਜ਼ਿਆਦਾ ਨਹੀਂ ਚੱਲ ਰਹੀ ਅਤੇ ਉਸ ਤੋਂ ਬਾਅਦ ਜੋ ਰਾਤ ਦੇ ਤਾਪਮਾਨ ਬਹੁਤ ਜ਼ਿਆਦਾ ਵਧ ਗਏ ਹਨ ਕਿਉਂਕਿ ਜੇਕਰ ਪਿਛਲੇ ਪੰਜਾਹ ਸਾਲਾਂ ਦੀ ਗੱਲ ਕਰੀਏ ਤਾਂ ਸਾਡੇ ਕੋਲ ਪਹਿਲੀ ਵਾਰ ਹੈ ਕਿ ਨਵੰਬਰ ਦੇ ਵਿਚ ਅਠਾਰਾਂ ਉਨੀ ਡਿਗਰੀ ਰਾਤ ਦਾ ਤਾਪਮਾਨ ਰਿਕਾਰਡ ਕੀਤਾ ਗਿਆ ਹੈ ਜੋ ਨਾਰਮਲ ਬਾਰਾਂ ਤਕ ਹੁੰਦਾ ਹੈ ਸੋ ਛੇ ਸੱਤ ਡਿਗਰੀ ਟੈਂਪਰੇਚਰ ਜ਼ਿਆਦਾ ਹੋਣਾ ਅਤੇ ਹਵਾ ਦੇ ਵਿਚ ਵੀ ਕਾਫੀ ਨਮੀ ਹੈ ਬਾਕੀ ਉਨ੍ਹਾਂ ਦੇ ਵੱਲੋਂ ਕੀ ਕੁੱਝ ਕਿਹਾ ਗਿਆ ਉਸ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਮੌਸਮ ਬਾਰੇ ਆਈ ਵੱਡੀ ਜਾਣਕਾਰੀ

ਦਿੱਲੀ-ਐਨਸੀਆਰ ਵਿਚ ਜਿੱਥੇ ਹਵਾ ਪ੍ਰਦੂਸ਼ਣ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ, ਉਥੇ ਹੀ ਭਾਰਤ ਦੇ ਦੱਖਣੀ ਰਾਜਾਂ ਵਿਚ ਲਗਾਤਾਰ ਮੀਂਹ ਨੇ ਜਨਜੀਵਨ ਨੂੰ ਖਾਸਾ ਪ੍ਰਭਾਵਿਤ ਕੀਤਾ ਹੈ। ਤਾਮਿਲਨਾਡੂ ਤੋਂ ਲੈ ਕੇ ਕੇਰਲ ਤੱਕ ਅਸਮਾਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਹੈ। ਹਾਲਾਂਕਿ ਉੱਤਰੀ ਭਾਰਤ ਦੇ ਰਾਜਾਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਯੂਪੀ-ਬਿਹਾਰ ਤੋਂ ਲੈ ਕੇ ਹੋਰ ਰਾਜਾਂ ਵਿੱਚ ਸਵੇਰ ਵੇਲੇ ਗੁਲਾਬੀ ਠੰਢ ਦਾ ਅਹਿਸਾਸ ਹੋ ਰਿਹਾ ਹੈ, ਉਥੇ ਹੀ ਦਿੱਲੀ ਦੀ ਹਵਾ ਵੀ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ
ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਕੇਰਲ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੰਨਾ ਹੀ ਨਹੀਂ, ਅੱਜ ਯਾਨੀ 4 ਨਵੰਬਰ ਤੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਪੱਛਮੀ ਹਿਮਾਲੀਅਨ ਖੇਤਰ ‘ਤੇ ਪੈਣ ਵਾਲਾ ਹੈ ਅਤੇ 5 ਨਵੰਬਰ ਤੋਂ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ।

ਆਈਐਮਡੀ ਦੇ ਅਨੁਸਾਰ, ਅਗਲੇ ਪੰਜ ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਮਾਹੇ ਅਤੇ ਕੇਰਲ ਵਿੱਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੂਫਾਨ ਦਾ ਅਸਰ ਵੀ ਦੇਖਿਆ ਜਾ ਸਕਦਾ ਹੈ। ਕਿੱਥੇ ਮੀਂਹ ਤੇ ਬਰਫਬਾਰੀ ਹੋਵੇਗੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ 5 ਤੋਂ 7 ਨਵੰਬਰ ਅਤੇ ਉੱਤਰਾਖੰਡ ਵਿੱਚ 6 ਅਤੇ 7 ਨਵੰਬਰ ਨੂੰ ਬਰਫਬਾਰੀ ਦੇ ਨਾਲ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 5 ਤੋਂ 7 ਨਵੰਬਰ ਤੱਕ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ 6 ਨਵੰਬਰ ਨੂੰ ਕਸ਼ਮੀਰ ਘਾਟੀ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਤੇ ਬਰਫਬਾਰੀ ਕਾਰਨ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਠੰਡ ਵਧੇਗੀ।

error: Content is protected !!