CM ਚੰਨੀ ਦੇ ਪੁੱਤ ਦੇ ਵਿਆਹ ਦੀਆਂ ਫੋਟੋਆਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਦਾ ਬਿਲਕੁਲ ਸਾਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਹੈ। ਮੁਹਾਲੀ ਦੇ ਫੇਜ-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਚੰਨੀ ਖੁਦ ਗੱਡੀ ਚਲਾ ਕੇ ਲਿਆਏ।ਬਰਾਤ ਅਤੇ ਦੋਵੇਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਦੇ ਸਵਾਗਤ ਤੋਂ ਬਾਅਦ ਨਾਸ਼ਤਾ ਪਰੋਸਿਆ। ਇਸ ਮਗਰੋਂ ਅਨੰਦ ਕਾਰਜ ਹੋਏ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਪੁਰੋਹਿਤ ਸਮੇਤ ਕੇਂਦਰੀ ਆਗੂ ਕੁਮਾਰੀ ਸ਼ੈਲਜਾ, ਸਮੁੱਚਾ ਮੰਤਰੀ ਮੰਡਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਦੱਸ ਦਈਏ ਕਿ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਹਾਜ਼ਰ ਨਹੀਂ ਹੋਏ।ਮੁੱਖ ਮੰਤਰੀ ਚੰਨੀ ਦੇ ਪੁੱਤਰ ਨਵਜੀਤ ਸਿੰਘ ਅਤੇ ਸਿਮਰਨਧੀਰ ਕੌਰ ਵਿਆਹ ਦੇ ਬੰਧਨ ਵਿੱਚ ਬੰਨ੍ਹੇ ਗਏ ਹਨ। ਸਿਮਰਨਧੀਰ ਕੌਰ ਡੇਰਾਬੱਸੀ ਦੇ ਪਿੰਡ ਅਮਲਾ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਵਿਆਹ ਮੋਹਾਲੀ ਦੇ ਫੇਜ 3ਬੀ 1 ਦੇ ਗੁਰਦੁਆਰਾ ਸਾਚਾ ਧਨੁ ਸਾਹਿਬ ਵਿੱਚ ਹੋਇਆ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਘਰ ਇਹ ਦੂਜੀ ਵਾਰ ਵੱਡੀਆਂ ਖੁਸ਼ੀਆਂ ਦਾ ਰੰਗ ਬੰਨ੍ਹਿਆ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਵੱਜੋ਼ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਮਿਲਣਾ ਪਰਿਵਾਰ ਅਤੇ ਉਨ੍ਹਾਂ ਲਈ ਬਹੁਤ ਵੱਡੀ ਖੁਸ਼ੀ ਦੇ ਪਲ ਰਹੇ ਹਨ ਅਤੇ ਹੁਣ ਉਨ੍ਹਾਂ ਲਈ ਮੁੰਡੇ ਨਵਜੀਤ ਸਿੰਘ ਦਾ ਵਿਆਹਿਆ ਜਾਣਾ ਨੇ ਉਨ੍ਹਾਂ ਨੂੰ ਖੁਸ਼ੀਆਂ ਨਾਲ ਲੱਦ ਦਿੱਤਾ ਹੈ।

CM ਚੰਨੀ ਦੇ ਘਰੋਂ ਆਈ ਵੱਡੀ ਖਬਰ

CM ਚੰਨੀ ਦੇ ਪੁੱਤਰ ਦੇ ਵਿਆਹ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਅਰਦਾਸ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਦੀਆਂ ਰਸਮਾਂ ਅੱਜ ਹੋ ਰਹੀਆਂ ਹਨ। ਥੋੜ੍ਹੀ ਹੀ ਦੇਰ ਵਿੱਚ ਉਹ ਗੁਰਦੁਆਰਾ ਸਾਂਚਾ ਧੰਨ ਸਾਹਿਬ, ਫੇਜ਼ 3 ਬੀ 1, ਮੋਹਾਲੀ ਵਿਖੇ ਉਨ੍ਹਾਂ ਦੀਆਂ ਲਾਵਾਂ-ਫੇਰੇ ਹੋ ਜਾਣਗੇ।

ਦੱਸ ਦਈਏ ਕਿ ਪੰਜਾਬ ਦੇ ਮੰਤਰੀਆਂ ਅਤੇ ਵੀਪੀਆਈਪੀ ਲੋਕਾਂ ਨੇ ਗੁਰਦੁਆਰੇ ਵਿੱਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਸਣੇ ਖੁਦ ਡੋਲੀ ਵਾਲੀ ਕਾਰ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ ਹਨ।

ਦੱਸ ਦਈਏ ਕਿ ਦੱਸ ਦੇਈਏ ਕਿ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾਲਾ ਮੂਲ ਦੇ ਪਰਿਵਾਰ ਦੀ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। ਕਈ ਵੀਆਈਪੀਜ਼ ਦੇ ਗੁਰਦੁਆਰਾ ਸਾਹਿਬ ਵਿੱਚ ਪਹੁੰਚਣ ਦੀ ਉਮੀਦ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਮੁਹਾਲੀ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਦੱਸ ਦਈਏ ਕਿ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਨਵਜੀਤ ਅਤੇ ਸਿਮਰਧੀਰ ਸੋਮਵਾਰ ਨੂੰ ਮੋਹਾਲੀ ਵਿੱਚ ਇੱਕ ਰਿਸੈਪਸ਼ਨ ਪਾਰਟੀ ਰੱਖਣਗੇ। ਮੁੱਖ ਮੰਤਰੀ ਦੇ ਬੇਟੇ ਦੀ ਰਿਸੈਪਸ਼ਨ ਪਾਰਟੀ ਲਈ ਮੋਹਾਲੀ ਦੇ ਅਰਿਸਤਾ ਰਿਜ਼ੋਰਟ ਨੂੰ ਬੁੱਕ ਕੀਤਾ ਗਿਆ ਹੈ। ਇਸ ਰਿਸੈਪਸ਼ਨ ਪਾਰਟੀ ਵਿੱਚ ਪੰਜਾਬ ਦੇ ਸਮੁੱਚੇ ਮੰਤਰੀ ਮੰਡਲ ਨੂੰ ਸੱਦਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਵਿਆਹ ਤੋਂ ਪਹਿਲਾਂ ਹੀ ਚਰਨਜੀਤ ਚੰਨੀ ਕੈਬਨਿਟ ਮੰਤਰੀ ਤੋਂ ਮੁੱਖ ਮੰਤਰੀ ਬਣ ਗਏ, ਜਿਸ ਦੇ ਲਈ ਮੁੱਖ ਮੰਤਰੀ ਦਾ ਪਰਿਵਾਰ ਨਵੀਂ ਨੂੰਹ ਸਿਮਰਨ ਨੂੰ ਬਹੁਤ ਖੁਸ਼ਕਿਸਮਤ ਮੰਨ ਰਿਹਾ ਹੈ। ਰਣਧੀਰ ਸਿੰਘ, ਜੋ ਕਿ ਮੁੱਖ ਮੰਤਰੀ ਦੇ ਕੁੜਮ ਬਣਨ ਜਾ ਰਹੇ ਹਨ, ਡੇਰਾਬੱਸੀ ਦੇ ਨੇੜੇ ਪਿੰਡ ਅਮਲਾਲਾ ਦੇ ਰਹਿਣ ਵਾਲੇ ਹਨ।

ਦੱਸ ਦਈਏ ਕਿ ਰਣਧੀਰ ਸਿੰਘ ਪਿਛਲੇ 17 ਸਾਲਾਂ ਤੋਂ ਕੇਂਦਰੀ ਵਿਦਿਆਲਿਆ ਵਿੱਚ ਬਤੌਰ ਪ੍ਰਿੰਸੀਪਲ ਕੰਮ ਕਰ ਰਹੇ ਹਨ ਅਤੇ ਇਸ ਸਮੇਂ ਪਟਿਆਲਾ ਦੀ ਆਰਜ਼ੀ ਡਿਊਟੀ ‘ਤੇ ਤਾਇਨਾਤ ਹਨ। ਸਿਮਰਨਧੀਰ ਕੌਰ ਇੰਜੀਨੀਅਰਿੰਗ ਤੋਂ ਬਾਅਦ ਐਮਬੀਏ ਕਰ ਰਹੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਬਾਦਲਾਂ ਲਈ ਆਈ ਵੱਡੀ ਖਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ
ਪੰਜਾਬ ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ । ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਹਰ ਹੱਥਕੰਡੇ ਅਪਨਾਏ ਜਾ ਰਹੇ ਨੇ ਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਹਾਸਲ ਕਰ ਕੇ ਪੰਜਾਬ ਚ ਆਪਣੀ ਸਰਕਾਰ ਬਣਾਈ ਜਾ ਸਕੇ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਿਸਾਨੀ ਅੰਦੋਲਨ ਦਾ ਵੀ ਕਾਫ਼ੀ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ । ਕਿਸਾਨਾਂ ਦੇ ਵੱਲੋਂ ਵੀ ਲਗਾਤਾਰ ਰੈਲੀਆਂ ਕਰ ਜਿੱਥੇ ਅੱਜ ਜਲੰਧਰ ਦੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਵੱਲੋਂ ਰੈਲੀ ਕੀਤੀ ਗਈ ।।।

ਦੱਸ ਦਈਏ ਕਿ ਜਿਸ ਮੌਕੇ ਸੁਖਬੀਰ ਸਿੰਘ ਬਾਦਲ ਵੀ ਪਹੁੰਚੇ ਸਨ ਤਾਂ ਕਿਸਾਨਾਂ ਦਾ ਉਨ੍ਹਾਂ ਦਾ ਰੋਸ ਕੀਤਾ ਗਿਆ ।ਵਿਰੋਧ ਕਰਦੇ ਹੋਏ ਕਿਸਾਨਾਂ ਦੇ ਵੱਲੋਂ ਉਨ੍ਹਾਂ ਦੇ ਕਾਫ਼ਲੇ ਤੇ ਜੁੱਤੀ ਤਕ ਸੁੱਟੀ ਗਈ । ਹੁਣ ਇਸੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਇਕ ਬੇਹੱਦ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਿਆ ਹੈ । ਦਰਅਸਲ ਹਲਕਾ ਪਾਇਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਬੇਹੱਦ ਹੀ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ ।

ਦੱਸ ਦਈਏ ਕਿ ਹੁਣ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮੀ ਮਾਂਗੇਵਾਲ ਪਰਿਵਾਰ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਲ ਹੋ ਗਿਆ । ਕਿਸੇ ਸਮੇਂ ਕਾਂਗਰਸ ਪਾਰਟੀ ਵਿਚ ਸਿਆਸੀ ਤੂਤੀ ਬੋਲ ਦੇ ਪਰਿਵਾਰ ਤੇ ਜਥੇਦਾਰ ਹਰਨੇਕ ਸਿੰਘ ਮਾਂਗੇਵਾਲ ਜਿਹੜੇ 1992 ਤੋਂ 97 ਤੱਕ ਹਲਕਾ ਪਾਇਲ ਦੇ ਵਿਧਾਇਕ ਅਤੇ 95 ਤੋਂ 97 ਤੱਕ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ।।

ਦੱਸ ਦਈਏ ਕਿ ਸੌ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਬੇਹੱਦ ਦੀ ਬੁਰੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਇਕ ਉੱਗਿਆ ਹੋਇਆ ਸਿਆਸੀ ਲੀਡਰ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਚੁੱਕਿਆ ਹੈ । ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਫੇਰਬਦਲ ਹੁੰਦੀ ਹੀ ਰਹਿੰਦੀ ਹੈ । ਕਈ ਸਿਆਸੀ ਲੀਡਰ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਲ ਹੁੰਦੇ ਹਨ ਤੇ ਕਈ ਸਿਆਸੀ ਲੀਡਰ ਮੌਜੂਦਾ ਸਰਕਾਰ ਨੂੰ ਛੱਡ ਕੇ ਵੱਖ ਵੱਖ ਵਿ ਰੋ ਧੀ ਪਾਰਟੀਆਂ ਦੇ ਵਿੱਚ ਵੀ ਜਾਂਦੇ ਹਨ ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪੀਐਮ ਜਸਟਿਨ ਟਰੂਡੋ ਦੇ ਪੰਜਾਬੀਆਂ ਨੂੰ ਗੱਫੇ

ਵੱਡੀ ਖਬਰ ਆ ਰਹੀ ਹੈ ਪੰਜਾਬੀ ਸਿੱਖ ਭਾਈਚਾਰੇ ਲਈ ਕਨੇਡਾ ਤੋਂ ਜਾਣਕਾਰੀ ਅਨੁਸਾਰ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਸਾਲ 2021 ਦੌਰਾਨ 40 ਹਜ਼ਾਰ ਮਾਪਿਆਂ ਨੂੰ ਪਰਮਾਨੈਂਟ ਰੈਜ਼ੀਡੈਂਸੀ (ਪੀ ਆਰ ) ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈI ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਇਸ ਬਾਬਤ ਸਪੌਂਸਰਜ਼ ਨੂੰ ਇਨਵੀਟੇਸ਼ਨ ਭੇਜੇ ਜਾ ਚੁੱਕੇ ਹਨ I

ਦੱਸ ਦਈਏ ਕਿ ਭਾਵੇਂ ਕਿ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਇਸ ਸਾਲ ਜ਼ਿਆਦਾ ਵਿਅਕਤੀਆਂ ਨੂੰ ਪੱਕੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਵਿਅਕਤੀ ਸਰਕਾਰ ਦੀ ਮੌਜੂਦਾ ਨੀਤੀ ਤੋਂ ਖੁਸ਼ ਨਹੀਂ ਜਾਪਦੇ Iਇਮੀਗ੍ਰੇਸ਼ਨ ਮੰਤਰਾਲੇ ਮੁਤਾਬਿਕ ਸਾਲ 2020 ਦੇ ਦੌਰਾਨ ਅਪਲਾਈ ਕਰ ਚੁੱਕੇ 10,000 ਅਤੇ 2021 ਦੌਰਾਨ 30,000 ਮਾਪੇ ਪੱਕੇ ਕੀਤੇ ਜਾਣਗੇ ਜਿਸ ਸਦਕਾ ਕੁੱਲ 40,000 ਵਿਅਕਤੀ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ ਪ੍ਰਾਪਤ ਕਰ ਸਕਣਗੇ I ।

ਦੱਸ ਦਈਏ ਕਿ ਕੈਨੇਡਾ ‘ਚ ਪੰਜਾਬੀਆਂ ਨੂੰ ਫਾਇਦਾ—2020 ‘ਚ 13 ਅਕਤੂਬਰ ਤੋਂ 3 ਨਵੰਬਰ ਤੱਕ ਅਪਲਾਈ ਕੀਤਾ ਸੀ । ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇਗਾ।। ਜਿਨ੍ਹਾਂ ਨੇ 2020 ‘ਚ ਲੌਟਰੀ ਸਿਸਟਮ ਰਾਹੀਂ ਅਪਲਾਈ ਕੀਤਾ ਸੀ।। 23 ਸਤੰਬਰ ਤੋਂ 4 ਅਕਤੂਬਰ ਤੱਕ ਅਪਲਾਈ ਕੀਤਾ।।।। ਇਸ ਦਰਮਿਆਨ 30 ਹਜ਼ਾਰ ਅਰਜ਼ੀਆ ਭੇਜੀਆਂ ਗਈਆਂ।।।

ਦੱਸ ਦਈਏ ਕਿ ਇਨਵੀਟੇਸ਼ਨ ਤੋਂ ਬਾਅਦ ਸਪੌਂਸਰ ਕਰਨ ਵਾਲਾ ਅਤੇ ਪੀ ਆਰ ਦੀ ਅਰਜ਼ੀ ਦੇਣ ਵਾਲਾ , ਦੋਵੇਂ ਵਿਅਕਤੀ ਆਪਣੇ ਦਸਤਾਵੇਜ਼ ਜਮਾਂ ਕਰਾਉਂਦੇ ਹਨ I 18 ਸਾਲ ਤੋਂ ਵੱਡੀ ਉਮਰ ਦੇ ਕੈਨੇਡਾ ਦੇ ਪਰਮਾਨੈਂਟ ਰੈਜ਼ੀਡੈਂਟ ਅਤੇ ਨਾਗਰਿਕ ਆਪਣੇ ਮਾਤਾ-ਪਿਤਾ , ਦਾਦਾ- ਦਾਦੀ ਜਾਂ ਨਾਨਾ-ਨਾਨੀ ਨੂੰ ਸਪੌਂਸਰ ਕਰ ਸਕਦੇ ਹਨ I ਸਪੌਂਸਰ ਕਰਨ ਵਾਲੇ ਨੂੰ ਪਿਛਲੇ ਤਿੰਨ ਸਾਲਾਂ ਲਈ ਕੁੱਝ ਆਮਦਨ ਦਿਖਾਉਣੀ ਪੈਂਦੀ ਹੈ I ਇਹ ਆਮਦਨ ਸਪੌਂਸਰ ਕੀਤੇ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ‘ਤੇ ਨਿਰਭਰ ਕਰਦੀ ਹੈ Iਸਪੌਂਸਰ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰਕ ਮੈਂਬਰਾਂ ਨੂੰ 20 ਸਾਲਾਂ ਤੱਕ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੁੰਦਾ ਹੈ I ਇਸ ਦੌਰਾਨ ਉਕਤ ਪਰਿਵਾਰਿਕ ਮੈਂਬਰ ਜੇਕਰ ਕੋਈ ਸਰਕਾਰੀ ਸਹਾਇਤਾ ਲੈਂਦਾ ਹੈ ਤਾਂ ਸਪੌਂਸਰ ਕਰਨ ਵਾਲੇ ਵਿਅਕਤੀ ਨੂੰ ਉਹ ਰਕਮ ਅਦਾ ਕਰਨੀ ਪੈਂਦੀ ਹੈI।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।।

ਮੁੱਖ ਮੰਤਰੀ ਚੰਨੀ ਨੇ ਕੀਤਾ ਆਹ ਐਲਾਨ

ਵੱਡੀ ਖਬਰ ਆ ਰਹੀ ਹੈ ਇਨ੍ਹਾਂ ਲੋਕਾਂ ਲਈ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਚੱਲ ਰਹੀਆਂ ਸਿਆਸੀ ਸਰਗਰਮੀਆਂ ਜਿੱਥੇ ਆਪਣੇ ਰੰਗ ਦਿਖਾ ਰਹੀਆਂ ਹਨ ਉੱਥੇ ਆਮ ਲੋਕ ਵੀ ਇਸ ਸੰਬੰਧੀ ਬਹੁਤ ਉਤਸੁਕਤਾ ਨਾਲ ਆਪਣਾ ਧਿਆਨ ਲਗਾਈ ਬੈਠੇ ਹਨ। ਬੀਤੇ ਸਮੇਂ ਵਿੱਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੱਘ ਚੰਨੀ ਨੇ ਆਮ ਜਨਤਾ ਨੂੰ ਵੱਡੇ ਐਲਾਨ ਕਰਦਿਆਂ ਯਕੀਨ ਦਵਾਇਆ ਕਿ ਉਹ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣ ਦੇਣਗੇ।।

ਦੱਸ ਦਈਏ ਕਿ ਉਨ੍ਹਾਂ ਨੇ ਕਿਹਾ ਕਿ ਬਣਦਾ ਹੱਕ ਵੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਆਮ ਮਜ਼ਦੂਰ ਕਰਜ਼ੇ ਦੀ ਭਾਰੀ ਮਾਰ ਹੇਠਾਂ ਦਬੇ ਹੋਏ ਹਨ ਜਿਸਨੂੰ ਕੱਢਣ ਲਈ ਸਰਕਾਰ ਬਹੁਤ ਵੱਡਾ ਕਦਮ ਉਠਾਉਣ ਜਾ ਰਹੀ ਹੈ। ਉਹਨਾਂ ਦੱਸਿਆ ਕਿ ਛੋਟੇ ਵਰਗ ਦੇ ਲੋਕਾਂ ਨੇ ਜਿੰਨਾ ਵੀ ਸਰਕਾਰੀ ਕਰਜ਼ਾ ਲਿਆ ਹੈ।।।

ਦੱਸ ਦਈਏ ਕਿ ਉਹ ਮਾਫ ਕੀਤਾ ਜਾਵੇਗਾ ਤਾਂ ਜੋ ਹਰ ਰੋਜ਼ ਸਾਹਮਣੇ ਆ ਰਹੇ ਖੁਦ ਕੁਸ਼ੀਆਂ ਦੇ ਮਾਮਲਿਆਂ ਨੂੰ ਨੱਥ ਪਾਈ ਜਾਵੇ। ਸਰਕਾਰ ਵੱਲੋਂ ਇੱਕ ਲੱਖ ਤੱਕ ਦਾ ਕਰਜ਼ਾ ਮਾਫ ਕੀਤਾ ਜਾਵੇਗਾ ਜਿਸ ਨਾਲ ਆਮ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਅਤੇ ਉਹ ਆਪਣੀ ਜਮ੍ਹਾਂ ਪੂੰਜੀ ਨਾਲ ਹੋਰ ਕੋਈ ਕੰਮ ਵੀ ਸ਼ੁਰੂ ਕਰਨ ਦੇ ਕਾਬਿਲ ਹੋ ਜਾਣਗੇ। ਪੰਜਾਬ ਦੇ ਬੱਚਿਆ ਬਾਰੇ ਗੱਲ ਕਰਦਿਆਂ।।ਜਾਵੇਗਾ ਤਾਂ ਜੋ ਉਹ ਬੇਫਿਕਰ ਹੋ ਕੇ ਸਫਰ ਕਰ ਸਕਣ। ਅਧਿਆਪਿਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਹਨਾਂ ਇਹ ਫੈਸਲਾ ਲਿਆ ਕਿ ਜੋ ਵੀ ਆਪਣੀ ਡਿਊਟੀ ਅਪਣੇ ਨਜ਼ਦੀਕ ਪੰਜ ਤੋਂ ਦਸ ਕਿਲੋਮੀਟਰ ਦੇ ਖੇਤਰ ਵਿੱਚ ਕਰਨਾ ਚਾਹੁੰਦਾ ਹੈ ਤਾਂ ਉਹ ਹੁਣ ਕਰ ਸਕਦਾ ਹੈ ਉਨ੍ਹਾਂ ਨੂੰ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਨਹੀਂ ਭੇਜਿਆ।।

ਕਿਉੰਕਿ ਦੂਰ ਦਾ ਸਫਰ ਕਰ ਕੇ ਉਹ ਬੱਚਿਆਂ ਨੂੰ ਵਧੀਆ ਪੜਾ ਵੀ ਨਹੀਂ ਸਕਦਾ। ਅਤੇ ਹਲੇ ਤੱਕ ਠੇਕੇ ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਵੀ ਪੱਕੇ ਕਰਨ ਦੀ ਗੱਲ ਕਹੀ। ਇਹਨਾਂ ਸਭ ਵਾਅਦਿਆ ਨੂੰ ਚੰਨੀ ਸਰਕਾਰ ਨੇ ਪੂਰੇ ਕਰਨ ਦਾ ਯਕੀਨ ਦਵਾਇਆ ਹੈ।ਜਰੂਰੀ ਨੋਟਿਸ– ਇਸ ਵੀਡੀਓ ਨੂੰ ਰਿਕਾਰਡ ਕਰਨ ਵਿਚ ਸਾਡਾ ਕੋਈ ਹੱਥ ਨਹੀ ਹੈ ਇਹ ਸਾਰੀ ਜਾਣਕਾਰੀਆ ਅਸੀ ਸੋਸਲ ਮੀਡੀਆ ਉਪਰ ਵਾਰਿਅਲ ਵੀਡੀਓ ਦੇ ਆਧਾਰ ਤੇ ਸਾਂਝੀ ਕਰ ਰਹੇ ਹਾਂ ਜੇਕਰ ਤੁਹਾਨੂੰ ਸਾਡੀ ਦਿੱਤੀ ਜਾਣਕਾਰੀ ਉਪਰ ਕੋਈ ਏਤਰਾਜ ਹੈ ਤਾ ਤੁਸੀ ਵੀਡੀਓ ਹੇਠਾ ਆਪਣਾ ਸੁਝਾਅ ਦੇ ਸਕਦੇ ਹੋ। ਧੰਨਵਾਦ

ਸਰਕਾਰ ਨੇ ਹੋਰ ਵਧਾ ਦਿੱਤੀ ਪੈਨਸ਼ਨ

ਫੈਮਿਲੀ ਪੈਨਸ਼ਨ ਦੇਣਦਾਰੀ ਦੇ ਮੁੱਦੇ ‘ਤੇ ਭਾਰਤੀ ਰਿਜ਼ਰਵ ਬੈਂਕ ਨੇ ਸੋਮਵਾਰ ਨੂੰ ਬੈਂਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਰਬੀਆਈ ਨੇ ਬੈਂਕਾਂ ਨੂੰ 2021-22 ਤੋਂ ਸ਼ੁਰੂ ਹੋਣ ਵਾਲੇ 5 ਸਾਲਾਂ ਦੀ ਮਿਆਦ ਲਈ ਪਰਿਵਾਰਕ ਪੈਨਸ਼ਨ ਦੇ ਸੋਧ ਦੇ ਕਾਰਨ ਵਾਧੂ ਦੇਣਦਾਰੀ ਵਿੱਚ ਰਿਵਾਈਜ਼ ਕਰਨ ਦੀ ਆਗਿਆ ਦਿੱਤੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ, ਆਰਬੀਆਈ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ।

ਦੱਸ ਦਈਏ ਕਿ ਕਿ ਵਿੱਤੀ ਸਟੇਟਮੈਂਟਾਂ ਵਿੱਚ ‘ਨੋਟਸ ਟੂ ਅਕਾਊਂਟ’ ਦੇ ਸੰਬੰਧ ਵਿੱਚ ਪਾਲਣ ਕੀਤੀ ਜਾਣ ਵਾਲੀ ਲੇਖਾਕਾਰੀ ਨੀਤੀ ਦਾ ਵੀ ਖੁਲਾਸਾ ਕਰਨਾ ਪਏਗਾ।ਦੱਸ ਦੇਈਏ ਕਿ ਇੰਡੀਅਨ ਬੈਂਕ ਐਸੋਸੀਏਸ਼ਨ ਨੇ ਇਸ ਸਬੰਧ ਵਿੱਚ ਭਾਰਤੀ ਰਿਜ਼ਰਵ ਬੈਂਕ ਨੂੰ ਬੇਨਤੀ ਕੀਤੀ ਸੀ। ਫੈਮਿਲੀ ਪੈਨਸ਼ਨ ਵਿੱਚ ਸੋਧ ਤੋਂ ਬਾਅਦ, ਬਹੁਤ ਸਾਰੇ ਬੈਂਕਾਂ ਦੀ ਦੇਣਦਾਰੀ ਬਹੁਤ ਜ਼ਿਆਦਾ ਹੋ ਜਾਵੇਗੀ, ਜਿਸ ਦਾ ਉਨ੍ਹਾਂ ਨੂੰ ਇੱਕ ਸਾਲ ਵਿੱਚ ਭੁਗਤਾਨ ਕਰਨਾ ਸੌਖਾ ਨਹੀਂ ਹੋਵੇਗਾ।

ਦੱਸ ਦਈਏ ਕਿ ਤੇ ਮੌਜੂਦਾ ਵਿੱਤੀ ਸਾਲ ਵਿੱਚ ਲਾਭ ਅਤੇ ਘਾਟੇ ਦੇ ਖਾਤੇ ਵਿੱਚ ਚਾਰਜ ਕੀਤਾ ਜਾਣਾ ਚਾਹੀਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਨਤਕ ਖੇਤਰ ਦੇ ਬੈਂਕ (ਪੀਐਸਬੀ) ਦੇ ਕਰਮਚਾਰੀਆਂ ਦੀ ਪਰਿਵਾਰਕ ਪੈਨਸ਼ਨ ਦੇ ਸੰਬੰਧ ਵਿੱਚ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ।ਇਸ ਦੇ ਤਹਿਤ ਬੈਂਕ ਕਰਮਚਾਰੀ ਦੇ ਪੂਰਾ ਹੋਣ ਤੋਂ ਬਾਅਦ ਪਰਿਵਾਰ ਨੂੰ ਮਿਲਣ ਵਾਲੀ ਪੈਨਸ਼ਨ ਦੀ ਰਕਮ ਵਧਾ ਦਿੱਤੀ ਗਈ ਸੀ।

ਦਰਅਸਲ, ਬੈਂਕ ਦੇ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰ ਲਈ ਮਹੀਨਾਵਾਰ ਪਰਿਵਾਰਕ ਪੈਨਸ਼ਨ ਨੂੰ ਕਰਮਚਾਰੀ ਦੀ ਆਖਰੀ ਮੁਢਲੀ ਤਨਖਾਹ (ਬੇਸਿਕ ਤਨਖਾਹ) ਦੇ 30 ਪ੍ਰਤੀਸ਼ਤ ਤੱਕ ਵਧਾ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਮਹੀਨਾਵਾਰ ਪਰਿਵਾਰਕ ਪੈਨਸ਼ਨ 30,000 ਰੁਪਏ ਤੋਂ ਵਧਾ ਕੇ 35,000 ਰੁਪਏ ਕਰ ਦਿੱਤੀ ਜਾਵੇਗੀ।ਧੰਨਵਾਦ।।

ਦੁਸਹਿਰੇ ਤੋਂ ਪਹਿਲਾਂ ਇਹਨਾਂ ਲੋਕਾ ਲਈ ਵੱਡਾ ਤੋਹਫ਼ਾ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਨੇ ਜਿਸ ਨੂੰ ਲੈ ਕੇ ਨਵੀਆਂ ਨਵੀਆਂ ਸਕੀਮਾਂ ਆ ਰਹੀਆਂ ਹਨ ਇਸ ਤਰ੍ਹਾਂ ਦੀ ਇਹ ਖਬਰ ਜੁੜੀ ਹੈ। ਜਾਣਕਾਰੀ ਅਨੁਸਾਰ Indian Railways ਦੇ 11.56 ਲੱਖ ਮੁਲਾਜ਼ਮਾਂ ਨੂੰ ਦੁਸਹਿਰੇ ਤੋਂ ਪਹਿਲਾਂ ਵੱਡਾ ਤੋਹਫ਼ਾ ਮਿਲਿਆ ਹੈ। ਕੇਂਦਰੀ ਕੈਬਨਿਟ ਨੇ ਉਨ੍ਹਾਂ ਦੇ 78 ਦਿਨਾਂ ਦੇ ਬੋਨਸ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ Covid ਤੋਂ ਬਾਅਦ ਵੀ Indian Railways ਨੇ 78 ਦਿਨਾਂ ਦਾ ਬੋਨਸ ਦੇਣ ਦਾ ਪ੍ਰਸਤਾਵ ਸਰਕਾਰ ਕੋਲ ਭੇਜਿਆ ਸੀ। ਕੇਂਦਰੀ ਕੈਬਨਿਟ ਨੇ ਜਿਸ ਨੂੰ ਮਨਜ਼ੂਰੀ ਕਰ ਲਿਆ ਹੈ। ਰੇਲਵੇ ਮੁਲਾਜ਼ਮਾਂ ਨੂੰ ਬੋਨਸ ਦੇ ਤੌਰ ‘ਤੇ ਲਗਪਗ 17,950 ਰੁਪਏ ਮਿਲਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ 78 ਦਿਨਾਂ ਦੇ Productivity Linked Bonus ਨਾਨ-ਗਜ਼ਟਿਡ ਮੁਲਾਜ਼ਮਾਂ ਲਈ ਹੈ। ਇਸ ਵਿਚ Indian Railways ਦੇ ਮੁਲਾਜ਼ਮ ਸ਼ਾਮਲ ਹਨ। RPF/RPSF personnel ਇਸ ਬੋਨਸ ਦੇ ਹੱਕਦਾਰ ਨਹੀਂ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਲੱਖਾਂ ਰੇਲਵੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।ਨਾਨ-ਗਜ਼ਟਿਡ ਮੁਲਾਜ਼ਮਾਂ ਨੂੰ ਮਿਲਦਾ ਹੈ ਬੋਨਸ – ਦੱਸ ਦੇਈਏ ਕਿ ਰੇਲਵੇ ਹਰ ਸਾਲ ਆਪਣੇ ਨਾਨ-ਗਜ਼ਟਿਡ ਮੁਲਾਜ਼ਮਾਂ ਨੂੰ Productivity Linked Bonus ਦਿੰਦਾ ਹੈ। ਇਸ ਦੀ ਮਿਆਦ 75 ਦਿਨਾਂ ਤੋਂ 78 ਦਿਨ ਦੀ ਹੁੰਦੀ ਹੈ। ਰੇਲਵੇ ਦੀ 75 ਦਿਨਾਂ ਦਾ ਬੋਨਸ ਦੇਣ ਦੀ ਯੋਜਨਾ ਸੀ ਜਿਸ ਦਾ ਰੇਲਵੇ ਮੁਲਾਜ਼ਮ ਸੰਗਠਨਾਂ ਨੇ ਭਾਰੀ ਵਿਰੋਧ ਕੀਤਾ।

ਫਿਰ ਰੇਲਵੇ ਨੇ ਦਿਨ ਵਧਾ ਕੇ 78 ਦਿਨ ਕਰ ਦਿੱਤੇ। ਹਾਲਾਂਕਿ ਰੇਲਵੇ ਮੁਲਾਜ਼ਮਾਂ ਨੂੰ ਡਿਮਾਂਡ ਕਰ ਰਹੇ ਹਨ ਕਿ ਘੱਟੋ-ਘੱਟ 80 ਦਿਨਾਂ ਦਾ ਬੋਨਸ ਮਿਲਣਾ ਚਾਹੀਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ। ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ।। ਧੰਨਵਾਦ ।।।

ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਨਵਜੋਤ ਸਿੰਘ ਸਿੱਧੂ ਹਰ ਸਮੇਂ ਚਰਚਾ ਚ ਰਹਿੰਦੇ ਹਨ ਜਾਣਕਾਰੀ ਅਨੁਸਾਰ ਲਖੀਮਪੁਰ ਖੀਰੀ ਵਿਚ ਭੁੱਖ ਹੜਤਾਲ ’ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਸਿੱਧੂ ਨੇ ਇਹ ਹੜਤਾਲ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵਲੋਂ ਕ੍ਰਾਈਮ ਬਰਾਂਚ ਸਾਹਮਣੇ ਸਰੰਡਰ ਕਰਨ ਤੋਂ ਬਾਅਦ ਖ਼ਤਮ ਕੀਤੀ ਗਈ ਹੈ।

ਦਰਅਸਲ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਉਨ੍ਹਾਂ ਕਿਸਾਨਾਂ ਪਰਿਵਾਰਾਂ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰ ਰਮਨ ਕਸ਼ਯਪ ਦੇ ਘਰ ਪੁੱਜੇ। ਜਿੱਥੇ ਉਨ੍ਹਾਂ ਮੌਨ ਵਰਤ ਰੱਖਿਆ ਅਤੇ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਹਰ ਸਵਾਲ ਦਾ ਜਵਾਬ ਲਿੱਖ ਕੇ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸਰਾ ਜਾਂਚ ਵਿਚ ਸ਼ਾਮਲ ਨਹੀਂ ਹੁੰਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।ਅੱਜ ਜਿਵੇਂ ਹੀ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਦਫ਼ਤਰ ’ਚ ਸਰੰਡਰ ਕੀਤਾ ਤਾਂ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਨਵਜੋਤ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ।

ਉਧਰ ਪੁਲਸ ਨੇ ਆਸ਼ੀਸ਼ ਮਿਸ਼ਰਾ ਨੂੰ ਸੀ.ਆਰ.ਪੀ.ਸੀ. ਦੀ ਧਾਰਾ 160 ਦੇ ਅਧੀਨ ਸੰਮਨ ਭੇਜਿਆ ਸੀ। ਮੰਨਿਆ ਜਾ ਰਿਹਾ ਹੈ ਕਿ ਜੇਕਰ ਪੁਲਸ ਆਸ਼ੀਸ਼ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੁੰਦੀ ਹੈ ਤਾਂ ਉਸ ਦੀ ਗ੍ਇਰਫਤਾਰੀ ਵੀ ਹੋ ਸਕਦੀ ਹੈ। ਇਸ ਨੂੰ ਦੇਖਦੇ ਹੋਏ ਲਖੀਮਪੁਰ ਖੀਰੀ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਕੁਮਾਰ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੁਵੱਕਿਲ ਅੱਜ ਪੁਲਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਨੋਟਿਸ ਦਾ ਸਨਮਾਨ ਕਰਾਂਗੇ ਅਤੇ ਜਾਂਚ ’ਚ ਹਰ ਸੰਭਵ ਸਹਿਯੋਗ ਕਰਾਂਗੇ। ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ। ਧੰਨਵਾਦ

ਬੇਬੇ ਨੇ ਦੱਸਿਆ ਧਰਮਰਾਜ ਤੇ ਪਰੀਆਂ ਬਾਰੇ

ਅਸੀ ਅਕਸਰ ਦੇਖਿਆ ਹੈ ਕਿ ਇੱਕ ਸਵਾਲ ਹਰੇਕ ਦੇ ਦਿਲ ਚ ਹਮੇਸ਼ਾ ਰਹਿੰਦਾ ਹੈ ਕਿ ਬੰਦੇ ਨੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਉਸ ਨਾਲ ਕੀ ਕੀ ਹੁੰਦਾ ਹੈ। ਕੀ ਉਪਰ ਸਵਰਗ ਨਰਕ ਹੈ। ਉਪਰ ਧਰਮਰਾਜ ਦੀ ਕਚਹਿਰੀ ਲੱਗਦੀ ਹੈ। ਇਸ ਵੀਡੀਓ ਚ ਤੁਸੀ ਸੁਣੋ ਬੇਬੇ ਦੀ ਜ਼ੁਬਾਨੀ ਉਪਰ ਕੀ ਕੀ ਹੁੰਦਾ ਹੈ। ਆਉ ਸੁਣਦੇ ਹਾਂ ਪੂਰੀ ਵੀਡੀਓ ।।। ਬੰਦੇ ਦੇ ਪੂਰਾ ਤੋਂ ਬਾਅਦ ਕੀ ਹੁੰਦਾ ਇਹ ਬਹੁਤ ਵੱਡਾ ਸਵਾਲ ਹੈ,ਪਰ ਅੱਜ ਅਸੀਂ ਤੁਹਾਨੂੰ ਇਹ ਸਵਾਲ ਦਾ ,,ਜਵਾਬ ਦੇਣ ਦੀ ਕੋਸ਼ਿਸ਼ ਕਰਾਂਗੇ,ਇੱਕ ਅੇਸੀ ਬਜ਼ੁਰਗ ਨਾਲ ਮਿਲਾਂਵਾਂਗੇ ਜਿਸਦੀ ਉਮਰ 90 ਸਾਲ ਦੀ ਹੈ,30 ਸਾਲ ਦੀ ਉਮਰ ‘ਚ ਉਸ ਬੇਬੇ ਨੂੰ ਬਹੁਤ ਜ਼ਿਆਦਾ ਬੁਖਾਰ ਚੜ੍ਹ ਜਾਂਦਾ ਹੈ ਅਤੇ ਉਹ ਆਪਣੇ ਸਾਂਹ ਤਿਆਗ ਜਾਂਦੀ ਹੈ ਜਦੋ ਬੇਬੇ ਧਰਮਰਾਜ ਕੋਲ ਜਾਂਦੀ ਹੈ ਤਾਂ ਧਰਮ ਰਾਜ ਲੇਖਾ ਜੋਖਾ ਕਰਦਾ ਹੈ ਤੇ ਅੇ ਨਾਮ ਪੁੱਛਦਾ ਹੈ,ਜਦ ਬੇਬੇ ਆਪਣਾ ਨਾਮ ਦਸਦੀ ਹੈ ਤਾਂ ਧਰਮਰਾਜ ਬਹੁਤ ਹੈਰਾਨ ਹੁੰਦਾ ਹੈ,ਇਹ ਸਾਰੀ ਕਹਾਣੀ ਬੇਬੇ ਅੱਜ ਵੀ ਆਪਣੀ ਜ਼ੁਬਾਨੀ ਦੱਸਦੀ ਹੈ ਕਿ ਕਿਵੇਂ ਦਾ ਧਰਮਰਾਜ ਦਿਸਦਾ ਹੈ ਕਿਵੇਂਉਹ ਲੇਖਾ ਜੋਖਾ ਕਰਦਾ ਹੈ ਅਤੇ ਕਿਵੇਂ ਪਰੀਆਂ ਲੈਣ ਆਉਂਦੀਆਂ ਹਨ,ਅਤੇ ਕਿਵੇਂ ਧਰਮ ਰਾਜ ਵਹੀਆਂ ਫਰੋਲਦਾ ਹੈ ਅਤੇ ਕਿਵੇਂ ਦਾ ਪਰਲੋਕ ਦੇ ਵਿੱਚ ਸਭ ਕੁਝ ਹੈ ਜੋ ਵੀ ਤੁਹਾਡੇ ਜ਼ਹਿਨ ਦੇ ਵਿੱਚ ਸੁਆਲ ਹੋਣਗੇ ਸਾਰਿਆਂ ਦਾ ਜਵਾਬ ਤੁਹਾਨੂੰ ਇਸ ਵੀਡੀਓ ਵਿੱਚ ਮਿਲ ਜਾਣਗੇ।।

ਸਾਡੀ ਪਾਠਕਾਂ ਨੂੰ ਬੇਨਤੀ ਹੈ ਕਿ ਇਸ ਵੀਡੀਓ ਚ ਦਿੱਤੀ ਗਈ ਜਾਣਕਾਰੀ ਨਿੱਜੀ ਹੈ ਤੁਸੀ ਵੀ ਆਪਣੇ ਸਵਾਲ ਜੁਆਬ ਕੈਮੇਟ ਬਾਕਸ ਚ ਕਰ ਸਕਦੇ ਹੋ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤੇ ਪੇਜ਼ ਨੂੰ ਲਾਇਕ ਜਰੂਰ ਕਰੋ ਜੀ ।ਧੰਨਵਾਦ ਸਾਡੇ ਨਾਲ ਜੁੜੇ ਰਹਿਣ ਲਈ।।।

ਅੰਬਾਨੀ ਬਾਰੇ ਆਈ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਰੋਸ ਜਿੱਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਦੇ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਵੀ ਲਗਾਤਾਰ ਬਾਈਕਾਟ ਕੀਤਾ ਗਿਆ । ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਇਹ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੇ ਜ਼ਰੀਏ ਕਾਰਪੋਰੇਟ ਘਰਾਣਿਆਂ ਨੂੰ ਵਧੇਰੇ ਫਾਇਦਾ ਹੋਵੇਗਾ।

ਦੱਸ ਦਈਏ ਕਿ ਹੁਣ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਮੁਕੇਸ਼ ਅੰਬਾਨੀ ਦੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਜੀਊ ਕੰਪਨੀ ਦਾ ਵਿਰੋਧ ਵੀ ਕੀਤਾ ਗਿਆ ਸੀ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਮਾਲਜ਼ ਵੀ ਬੰਦ ਕਰ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਜਿਸ ਕਾਰਨ ਮੁਕੇਸ਼ ਅੰਬਾਨੀ ਨੂੰ ਬਹੁਤ ਨੁਕਸਾ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਦੱਸ ਦਈਏ ਕਿ ਉੱਥੇ ਹੀ ਹੁਣ ਅਮੀਰਾਂ ਦੇ ਸੂਚੀ ਵਿੱਚ ਮੁਕੇਸ਼ ਅੰਬਾਨੀ ਲਗਾਤਾਰ 14 ਵੀਂ ਵਾਰ 2021 ਦੇ ਸਭ ਤੋਂ ਅਮੀਰ ਭਾਰਤੀਆਂ ਦੀ ਸੂਚੀ ‘ਚ ਪਹਿਲੇ ਸਥਾਨ ‘ਤੇ ਬਣੇ ਹੋਏ ਹਨ। ਜਿੱਥੇ ਮੁਕੇਸ਼ ਅੰਬਾਨੀ ਦੀ ਕੰਪਨੀ ਪਹਿਲੇ ਨੰਬਰ ਉੱਤੇ ਬਣੀ ਹੋਈ ਹੈ ਉਥੇ ਹੀ ਦੂਜੇ ਨੰਬਰ ਉੱਪਰ ਆਪਣਾ ਦਬਦਬਾ ਕਾਇਮ ਰੱਖਣ ਵਿਚ ਅਡਾਨੀ ਗਰੁੱਪ ਵੀ ਕਾਮਯਾਬ ਰਿਹਾ ਹੈ। ਜਿੱਥੇ ਮੁਕੇਸ਼ ਅੰਬਾਨੀ ‘ਫੋਰਬਸ ਇੰਡੀਆ ਵਿੱਚ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਅਮੀਰ ਸੂਚੀ 2021’ਚ ਪਹਿਲੇ ਸਥਾਨ ‘ਤੇ ਚੱਲ ਰਹੀ ਹੈ ।

ਦੱਸ ਦਈਏ ਕਿ ਜਿੱਥੇ ਉਨ੍ਹਾਂ ਦੀ ਪਿਛਲੇ ਸਾਲ ਕੁੱਲ ਸੰਪਤੀ 88.7 ਅਰਬ ਡਾਲਰ ਸੀ। ਉੱਥੇ ਹੀ ਹੁਣ ਉਨ੍ਹਾਂ ਦੀ ਕੁੱਲ ਸੰਪਤੀ 92.7 ਅਰਬ ਡਾਲਰ ਹੈ। ਮੁਕੇਸ਼ ਅੰਬਾਨੀ ਨੂੰ ਏਸ਼ੀਆ ਦੇ ਵੀ ਸਭ ਤੋਂ ਅਮੀਰ ਵਿਅਕਤੀਆਂ ਵਿੱਚ ਅੱਗੇ ਰੱਖਿਆ ਗਿਆ ਹੈ। ਉੱਥੇ ਹੀ ਫੋਰਬਸ ਦੀ ਇਸ ਵੱਕਾਰੀ ਸੂਚੀ ਵਿਚ ਮੁਕੇਸ਼ ਅੰਬਾਨੀ 14 ਵੀਂ ਵਾਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਮੁਕੇਸ਼ ਅੰਬਾਨੀ ਵੱਲੋਂ ਕਿਸਾਨੀ ਸੰਘਰਸ਼ ਅਤੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਆਪਣੇ ਰੁਤਬੇ ਨੂੰ ਕਾਇਮ ਰੱਖਿਆ ਗਿਆ ਹੈ।।।

error: Content is protected !!