CM ਚੰਨੀ ਤੇ ਨਵਜੋਤ ਸਿੰਘ ਸਿੱਧੂ ਬਾਰੇ ਵੱਡੀ ਖਬਰ

ਪੰਜਾਬ ਵਿਚ ਕਾਂਗਰਸ ਸਰਕਾਰ ਵਿਚਕਾਰ ਚੱਲ ਰਿਹਾ ਕਾਟੋ ਕਲੇਸ਼ ਅਜੇ ਵੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਕਾਂਗਰਸ ਵਿੱਚ ਕੁਝ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਵਿੱਚ ਹੋ ਕੇ ਉਸ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਸੀ। ਉਥੇ ਹੀ ਉਨ੍ਹਾਂ ਬਾਗੀ ਵਿਧਾਇਕਾਂ ਵੱਲੋਂ ਵਾਰ ਵਾਰ ਜਾਕੇ ਹਾਈਕਮਾਂਡ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਜਿਹੀਆਂ ਮੁਸ਼ਕਲਾਂ ਦੇ ਚਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿਤਾ ਗਿਆ। ਪਰ ਇਹ ਕਾਟੋ ਕਲੇਸ਼ ਖਤਮ ਨਾ ਹੋਇਆ ਅਤੇ ਨਵਜੋਤ ਸਿੱਧੂ ਵੱਲੋਂ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ।

ਦੱਸ ਦਈਏ ਕਿ ਪਰ ਹਾਈਕਮਾਂਡ ਵੱਲੋਂ ਸਾਰੇ ਵਿਧਾਇਕਾਂ ਨੂੰ ਨਵਜੋਤ ਸਿੱਧੂ ਨੂੰ ਮਨਾਉਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਹੋਈ ਗੱਲਬਾਤ ਦੇ ਜ਼ਰੀਏ ਆਖਿਆ ਗਿਆ ਹੈ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਹੁਣ ਨਵਜੋਤ ਸਿੱਧੂ ਬਾਰੇ ਸੀਐਮ ਚੰਨੀ ਲਈ ਵਰਤੀ ਗਈ ਸ਼ਬਦਾਵਲੀ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਪਾਰਟੀ ਵਿਚ ਆਪਸੀ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੇ ਵਿੱਚ ਪਿਛਲੇ ਦਿਨੀ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਵੱਲੋਂ ਉਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

ਦੱਸ ਦਈਏ ਕਿ ਉਥੇ ਹੀ ਮੋਹਾਲੀ ਦੇ ਏਅਰਪੋਰਟ ਤੋਂ ਲਖੀਮਪੁਰ ਮਾਰਚ ਰਵਾਨਾ ਹੋਣ ਦੌਰਾਨ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਜਿਸ ਵਿੱਚ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਚਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਸਾਰੇ ਵਿਧਾਇਕਾਂ ਵੱਲੋਂ ਜਾਣ ਸਮੇਂ ਆਖਿਆ ਗਿਆ ਕਿ ਇਹ ਸਫਲ ਪ੍ਰੋਗਰਾਮ ਰਿਹਾ ਹੈ ਜਿੱਥੇ ਸਾਰੇ ਇਕੱਠੇ ਹੋਏ ਹਨ। ਉਥੇ ਹੀ ਨਵਜੋਤ ਸਿੱਧੂ ਨੇ ਉਹਨਾਂ ਨੂੰ ਮੁਖ ਮੰਤਰੀ ਨਾਂ ਬਣਾਏ ਜਾਣ ਦੀ ਭੜਾਸ ਕੱਢਦੇ ਹੋਏ ਆਖਿਆ ਹੈ ਕਿ ਕਾਮਯਾਬੀ ਤਾਂ ਹੋਣੀ ਸੀ ਅਗਰ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਜਾਂਦਾ।

ਦੱਸ ਦਈਏ ਕਿ ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ 2022 ਵਿਚ ਉਹ ਕਾਂਗਰਸ ਨੂੰ ਡੋਬ ਦੇਵੇਗਾ। ਨਵਜੋਤ ਸਿੱਧੂ ਵੱਲੋਂ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਲਜੀਤ ਚੀਮਾ ਨੇ ਆਖਿਆ ਹੈ ਦਲਿਤ ਨੂੰ ਮੁਖ ਮੰਤਰੀ ਬਣਾਏ ਜਾਣ ਦੇ ਕਾਰਨ ਨਵਜੋਤ ਸਿੱਧੂ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵੱਲੋਂ ਦਲਿਤ ਮੁੱਖ ਮੰਤਰੀ ਨੂੰ ਸਵੀਕਾਰ ਨਹੀਂ ਕੀਤਾ ਜਾ ਰਿਹਾ।।।

ਚੰਨੀ ਸਰਕਾਰ ਦੀ ਆਈ ਵੱਡੀ ਨਵੀ ਸਕੀਮ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਚਰਨਜੀਤ ਚੰਨੀ ਨੇ ਘਰ ਦਾ ਇਕ ਵੱਡਾ ਐਲਾਨ ਕੁਝ ਇਸ ਤਰ੍ਹਾਂ ਕਿ ਉਸ ਨੇ ਗੈਸ ਸਿਲੰਡਰ ਗ਼ਰੀਬਾਂ ਨੂੰ ਮੁਫ਼ਤ ਦੇਣ ਦਾ ਕੀਤਾ ਐਲਾਨ ਦਰਅਸਲ ਇਹ ਮਾਮਲਾ ਕੁਝ ਇਸ ਤਰ੍ਹਾਂ ਸਾਹਮਣੇ ਐ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਜਿਹੜੇ ਗ਼ਰੀਬ ਪਰਿਵਾਰ ਕਾਫ਼ੀ ਹੱਦ ਤਕ ਗ਼ਰੀਬੀ ਵਿੱਚ ਗੁਜ਼ਰ ਰਹੇ ਹਨ

ਉਨ੍ਹਾਂ ਨੂੰ ਹਰੇਕ ਘਰ ਨੂੰ ਇੱਕ ਇੱਕ ਸਿਲੰਡਰ ਮੁਫਤ ਦਿੱਤਾ ਜਾਵੇਗਾ ਤੇ ਉਨ੍ਹਾਂ ਨੂੰ ਵੀ ਰਾਹਤ ਮਿਲੇਗੀ ਜਦੋਂ ਲੋਕਾਂ ਨੇ ਗੱਲ ਸੁਣੀ ਤਾਂ ਲੋਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਗਈ ਕਿਉਂਕਿ ਚਰਨਜੀਤ ਚੰਨੀ ਦੇ ਇਸ ਫ਼ੈਸਲੇ ਤੋਂ ਲੋਕ ਬਹੁਤ ਜ਼ਿਆਦਾ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੇ ਖ਼ੁਸ਼ੀ ਵੀ ਪ੍ਰਗਟ ਕੀਤੀ ਕਿ ਚਰਨਜੀਤ ਚੰਨੀ ਦੁਆਰਾ ਸਾਨੂੰ ਇੱਕ ਸਿਲੰਡਰ ਮੁਫ਼ਤ ਦਿੱਤਾ ਜਾਵੇਗਾ ਉੱਥੇ ਚਲਦੇ ਚਰਨਜੀਤ ਚੰਨੀ ਨੇ ਵੀ ਕਿਹਾ ਕਿ ਜੋ ਕਿ ਬੇਰੁਜ਼ਗਾਰ ਔਰਤਾਂ ਹਨ ਜਿਸ ਦੇ ਕਿ ਪਤੀ ਉਨ੍ਹਾਂ ਨੂੰ ਘੁਮਾ ਕੇ ਵੀ ਨਹੀਂ ਦੇ ਸਕਦੇ ਅਤੇ ਕਮਾਉਣ ਵਿਨੈ ਦਿੰਦੇ ਉਨ੍ਹਾਂ ਲਈ ਵੀ ਉਨ੍ਹਾਂ ਨੇ ਇਹ ਸਕੀਮਾਂ ਦਿੱਤੀਆਂ ਹਨ ਕਿ ਉਹ ਆਪਣਾ ਲੋਨ ਲੈ ਕੇ ਕੋਈ ਕੰਮ ਖੋਲ੍ਹ ਸਕਦੀਆਂ ਹਨ

ਜਿਵੇਂ ਕਿ ਬੁਟੀਕ ਭੁੱਲਰ ਜਾਂ ਕੋਈ ਛੋਟੀ ਮੋਟੀ ਦੁਕਾਨ ਅਤੇ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਦੀਆਂ ਹਨ ਇਹ ਗੱਲ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਉਮਡ਼ ਪਈ ਹੈ ਜਿਨ੍ਹਾਂ ਔਰਤਾਂ ਨੂੰ ਇਹ ਲਾਭ ਦਿੱਤਾ ਜਾਵੇਗਾ ਉਨ੍ਹਾਂ ਤੋਂ ਵਿਆਜ ਨਹੀਂ ਲਿਆ ਜਾਵੇਗਾ। ”ਕਿਸਾਨਾਂ ਨਾਲ ਖੜ੍ਹਨ ਦੀ ਸਾਡੀ ਡਿਊਟੀ ਬਣਦੀ ਹੈ, ਕਾਂਗਰਸ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ, ਅੱਜ ਕਿਸਾਨ ਮੁਸੀਬਤ ‘ਚ ਹਨ ਤਾਂ ਅਸੀਂ ਘਰ ਨਹੀਂ ਬੈਠ ਸਕਦੇ” ਇਹ ਜਾਣਕਾਰੀ ਸੋਸਲ ਮੀਡੀਆ ਲਈ।।। ।

SBI ਬੈਂਕ ਦੇ ਗਾਹਕਾਂ ਲਈ ਆਈ ਵੱਡੀ ਖਬਰ

ਕੋਵਡ ਨੇ ਲੋਕਾਂ ਨੂੰ ਬੀਮੇ ਦੀ ਮਹੱਤਤਾ ਨੂੰ ਬਹੁਤ ਚੰਗੀ ਤਰ੍ਹਾਂ ਸਮਝਾਇਆ ਹੈ. ਅੱਜ ਦੇ ਸਮੇਂ ਵਿੱਚ ਬੀਮਾ ਕਰਵਾਉਣਾ ਬਹੁਤ ਮਹੱਤਵਪੂਰਨ ਹੋ ਗਿਆ ਹੈ. ਬੀਮਾ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਯੋਗ ਬਣਾਉਣ ਲਈ, ਮੋਦੀ ਸਰਕਾਰ ਨੇ ਬਹੁਤ ਘੱਟ ਪੈਸਿਆਂ ਵਿੱਚ ਬੀਮੇ ਦੀ ਸਹੂਲਤ ਪ੍ਰਦਾਨ ਕੀਤੀ ਹੈ। ਮੋਦੀ ਸਰਕਾਰ ਦੀਆਂ ਦੋ ਯੋਜਨਾਵਾਂ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (PMSBY) ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (PMJJBY) ਵਿੱਚ ਸ਼ਾਮਲ ਹੋ ਕੇ, 4 ਲੱਖ ਰੁਪਏ ਤੱਕ ਦਾ ਬੀਮਾ ਲਿਆ ਜਾ ਸਕਦਾ ਹੈ। ਇਸਦੇ ਲਈ, ਤੁਹਾਨੂੰ ਹਜ਼ਾਰਾਂ ਨਹੀਂ, ਸਿਰਫ 342 ਰੁਪਏ ਸਾਲਾਨਾ ਅਦਾ ਕਰਨੇ ਪੈਣਗੇ।

ਦੱਸ ਦਈਏ ਕਿ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਨ੍ਹਾਂ ਦੋਵਾਂ ਯੋਜਨਾਵਾਂ ਬਾਰੇ ਟਵੀਟ ਕੀਤਾ ਹੈ। SBI ਨੇ ਟਵੀਟ ਵਿੱਚ ਕਿਹਾ ਹੈ ਕਿ ਆਪਣੀ ਜ਼ਰੂਰਤ ਦੇ ਅਨੁਸਾਰ ਬੀਮਾ ਲਓ ਅਤੇ ਚਿੰਤਾ ਮੁਕਤ ਜੀਵਨ ਬਤੀਤ ਕਰੋ. SBI ਨੇ ਕਿਹਾ, ਆਟੋ ਡੈਬਿਟ ਸਹੂਲਤ ਦੁਆਰਾ ਬਚਤ ਬੈਂਕ ਖਾਤਾ ਖਾਤਾਧਾਰਕਾਂ ਤੋਂ ਪ੍ਰੀਮੀਅਮ ਕੱਟਿਆ ਜਾਵੇਗਾ. ਵਿਅਕਤੀ ਸਿਰਫ ਇੱਕ ਬਚਤ ਬੈਂਕ ਖਾਤੇ ਰਾਹੀਂ ਯੋਜਨਾ ਵਿੱਚ ਸ਼ਾਮਲ ਹੋਣ ਦੇ ਯੋਗ ਹੋਵੇਗਾ.

ਦੱਸ ਦਈਏ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ, ਕਿਸੇ ਭਾਣੇ ਵਿੱਚ ਬੀਮਾਯੁਕਤ ਵਿਅਕਤੀ ਦੇ ਪੂਰਾ ਹੋਣ ਜਾਂ ਪੂਰੀ ਤਰ੍ਹਾਂ ਅਯੋਗ ਹੋਣ ਦੇ ਮਾਮਲੇ ਵਿੱਚ, 2 ਲੱਖ ਰੁਪਏ ਦਾ ਮੁਆਵਜ਼ਾ ਉਪਲਬਧ ਹੈ. ਜੇ ਬੀਮਾਯੁਕਤ ਵਿਅਕਤੀ ਅੰਸ਼ਕ ਜਾਂ ਸਥਾਈ ਤੌਰ ਤੇ ਅਪਾਹਜ ਹੋ ਜਾਂਦਾ ਹੈ, ਤਾਂ ਉਸਨੂੰ 1 ਲੱਖ ਰੁਪਏ ਦਾ ਕਵਰ ਮਿਲਦਾ ਹੈ. 18 ਤੋਂ 70 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਇਸ ਸਕੀਮ ਅਧੀਨ ਕਵਰ ਲੈ ਸਕਦਾ ਹੈ. ਇਸ ਦਾ ਸਾਲਾਨਾ ਪ੍ਰੀਮੀਅਮ 12 ਰੁਪਏ ਹੈ.। ।।।।

ਦੱਸ ਦਈਏ ਕਿ ਬੀਮਾ ਕਵਰ 1 ਜੂਨ ਤੋਂ 31 ਮਈ ਤੱਕ ਹੈ. ਯੋਜਨਾ ਵਿੱਚ ਸ਼ਾਮਲ ਹੋਣ ਲਈ, ਇੱਕ ਬੈਂਕ ਖਾਤਾ ਹੋਣਾ ਜ਼ਰੂਰੀ ਹੈ. ਪ੍ਰੀਮੀਅਮ ਕਟੌਤੀ ਦੇ ਸਮੇਂ ਬੈਂਕ ਖਾਤਾ ਬੰਦ ਹੋਣ ਜਾਂ ਖਾਤੇ ਵਿੱਚ ਨਾਕਾਫ਼ੀ ਬਕਾਇਆ ਹੋਣ ਕਾਰਨ ਬੀਮਾ ਵੀ ਰੱਦ ਕੀਤਾ ਜਾ ਸਕਦਾ ਹੈ.।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਡੇਰਾ ਮੁਖੀ ਰਾਮ ਰਹੀਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਰਾਮ ਰਹੀਮ ਬਾਰੇ ਜਾਣਕਾਰੀ ਅਨੁਸਾਰ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਕਈ ਤਰ੍ਹਾਂ ਦੇ ਸਮਾਜ ਸੁਧਾਰਿਕ ਕੰਮ ਕੀਤੇ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਨੂੰ ਨਵੀਂ ਜ਼ਿੰਦਗੀ ਮਿਲ ਜਾਦੀ ਹੈ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਲੋਕਾਂ ਨੂੰ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਰਾਸ਼ਨ ਤੱਕ ਵੀ ਮੁਹਇਆ ਕਰਵਾਇਆ ਗਿਆ। ਆਕਸੀਜਨ ਸਲੰਡਰ ਦੇ ਲੰਗਰ ਤੱਕ ਵੀ ਲਗਾ ਦਿੱਤੇ ਗਏ। ਉਥੇ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।

ਦੱਸ ਦਈਏ ਕਿ ਪਰ ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਧਾਰਮਿਕ ਸੰਸਥਾਵਾਂ ਵੀ ਹਨ ਜੋ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ ਅਤੇ ਜਿਨ੍ਹਾਂ ਦੇ ਮੁਖੀ ਕਈ ਤਰਾ ਦੇ ਕੇਸ ਵਿੱਚ ਵੀ ਘਿਰ ਜਾਂਦੇ ਹਨ। ਹੁਣ ਰਾਮ ਰਹੀਮ ਬਾਰੇ ਉਹ ਹੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ। ਜਿੱਥੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਪਹਿਲਾਂ ਹੀ ਜੇਲ੍ਹ ਵਿੱਚ ਹਨ। ਉਥੇ ਹੀ ਉਨ੍ਹਾਂ ਦੇ ਬਾਰੇ ਹੁਣ ਇਕ ਹੋਰ ਨਵੀਂ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਰਣਜੀਤ ਮਾਮਲੇ ਵਿੱਚ ਵੀ ਦੋ ਸ਼ੀ ਕਰਾਰ ਦੇ ਦਿੱਤਾ ਗਿਆ ਹੈ।

ਦੱਸ ਦਈਏ ਕਿ ਜਿਸ ਦਾ ਫੈਸਲਾ ਸੀਬੀਆਈ ਕੋਰਟ ਵੱਲੋਂ ਲਿਆ ਗਿਆ ਹੈ। ਉਹ ਪਹਿਲਾਂ ਹੀ ਆਪਣੇ ਕੇਸਾਂ ਦੇ ਚਲਦੇ ਹੋਏ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਅੰਦਰ ਜਿੰਦਗੀ ਕੱਟ ਰਹੇ ਹਨ। ਸੀਬੀਆਈ ਵੱਲੋਂ ਅੱਜ ਸੁਣਾਏ ਗਏ ਫ਼ੈਸਲੇ ਵਿੱਚ ਰਾਮ ਰਹੀਮ ਸਣੇ 5 ਵਿਅਕਤੀਆਂ ਨੂੰ ਇਸ ਮਾਮਲੇ ਵਿੱਚ ਦੋ ਸ਼ੀ ਘੋਸ਼ਿਤ ਕੀਤਾ ਗਿਆ ਹੈ। ਰਣਜੀਤ ਸਿੰਘ ਜੋ ਕਿ ਡੇਰੇ ਦਾ ਸਾਬਕਾ ਮੈਨੇਜਰ ਸੀ ਉਸ ਦੇ ਰਣਜੀਤ ਦੇ ਮਾਮਲੇ ਵਿੱਚ ਪਿਛਲੇ ਕਈ ਸਾਲਾਂ ਤੋਂ ਇਹ ਕੇਸ ਚਲਦਾ ਆ ਰਿਹਾ ਸੀ ਜਿਸ ਦੀਆਂ ਬਹੁਤ ਸਾਰੀਆਂ ਤਰੀਕਾਂ ਪੈਣ ਤੋਂ ਬਾਅਦ ਅੱਜ ਇਸ ਮਾਮਲੇ ਦਾ ਫੈਸਲਾ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਕਈ ਪੇਸ਼ੀਆਂ ਅਤੇ ਸਬੂਤਾਂ ਤੋਂ ਬਾਅਦ ਰਣਜੀਤ ਸਿੰਘ ਮਾਮਲੇ ਦੇ ਵਿੱਚ ਰਾਮ ਰਹੀਮ ਨੂੰ ਦੋ ਸ਼ੀ ਕਰਾਰ ਦਿੱਤਾ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲਗਾ ਹੈ। ਪਰ ਅਜੇ ਤੱਕ ਉਸਨੂੰ ਇਸ ਮਾਮਲੇ ਵਿੱਚ ਕਿੰਨੀ ਸ ਜ਼ਾ ਹੋਈ ਹੈ ਉਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਮੁੱਖ ਮੰਤਰੀ ਚੰਨੀ ਨੇ ਕੀਤਾ ਵੱਡਾ ਕੰਮ

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੁੱਤਰ ਦੇ ਵਿਆਹ ਸਮਾਗਮ ਨੂੰ ਛੱਡ ਕੇ ਕੰਮ ਕੀਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹੀ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਦੇ ਭਾਣੇ ਵਿਚ ਰੱਬ ਨੂੰ ਪਿਆਰੇ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 50 ,50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।

ਦੱਸ ਦਈਏ ਕਿ ਹੁਣ ਉਨ੍ਹਾਂ ਦੇ ਬੇਟੇ ਦਾ ਜਿਥੇ 10 ਅਕਤੂਬਰ ਨੂੰ ਵਿਆਹ ਹੋਣ ਜਾ ਰਿਹਾ ਹੈ। ਉਥੇ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। ਪਰ ਇਸ ਸਭ ਦੇ ਬਾਵਜੂਦ ਉਹਨਾਂ ਵੱਲੋਂ ਘਰ ਵਿੱਚ ਚੱਲ ਰਹੇ ਵਿਆਹ ਸਮਾਗਮ ਨੂੰ ਛੱਡ ਕੇ ਇਸ ਲਖੀਮਪੁਰ ਖੀਰੀ ਦੀ ਭਾਣੇ ਦੇ ਕਾਰਨ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਰੋਸ ਵਿਚ ਹਿੱਸਾ ਲਿਆ ਗਿਆ ਹੈ।

ਦੱਸ ਦਈਏ ਕਿ ਉਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਕਾਂਗਰਸੀ ਨੇਤਾਵਾਂ ਨੂੰ ਵੀ ਇਸ ਪ੍ਰਦਰਸ਼ਨ ਦੌਰਾਨ ਜਥੇ ਵਿਚ ਸ਼ਾਮਲ ਕੀਤਾ ਗਿਆ ਹੈ ਜੋ ਕਿ ਲਖੀਮਪੁਰ ਖੀਰੀ ਜਾ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਆਖਿਆ ਹੈ ਕਿ ਅਗਰ ਜ਼ਰੂਰਤ ਪੈਂਦੀ ਹੈ ਤਾਂ ਉਹ ਕਿਸਾਨਾਂ ਦੇ ਹੱਕ ਲਈ ਆਉਣ ਵਾਲੇ ਦਿਨਾਂ ਵਿਚ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਪਹਿਲਾਂ ਦਾ ਹੀ ਰੱਖਿਆ ਹੋਇਆ ਹੈ।।।

ਸੋਨੇ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸੋਨੇ ਬਾਰੇ ਜਾਣਕਾਰੀ ਅਨੁਸਾਰ ਇਸ ਵਾਰ ਸੋਨੇ-ਚਾਂਦੀ ਦੀ ਕੀਮਤ ਚ ਭਾਰੀ ਗਿਰਾਵਟ ਆ ਰਹੀ ਹੈ। ਜੇ ਤੁਸੀਂ ਖਰੀਦਦਾਰੀ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਇੱਕ ਵਧੀਆ ਮੌਕਾ ਹੈ। ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) ਵਿੱਚ ਦਸੰਬਰ ਵਿੱਚ ਡਿਲੀਵਰੀ ਲਈ ਸੋਨੇ ਦੀ ਕੀਮਤ ਅੱਜ 0.19 ਪ੍ਰਤੀਸ਼ਤ ਘੱਟ ਹੋ ਗਈ ਹੈ। ਚਾਂਦੀ 0.45 ਪ੍ਰਤੀਸ਼ਤ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਸੀ।

ਦੱਸ ਦਈਏ ਕਿ ਸੋਨੇ-ਚਾਂਦੀ ਦੀ ਕੀਮਤਅਕਤੂਬਰ ਦੀ ਡਿਲੀਵਰੀ ਲਈ ਸੋਨਾ 0.19 ਫੀਸਦੀ ਡਿੱਗ ਕੇ 46,797 ਰੁਪਏ ਪ੍ਰਤੀ 10 ਗ੍ਰਾਮ ਤੇ ਆ ਗਿਆ। ਅੱਜ ਦੇ ਕਾਰੋਬਾਰ ਵਿੱਚ ਚਾਂਦੀ 0.45 ਪ੍ਰਤੀਸ਼ਤ ਡਿੱਗ ਗਈ। ਅੱਜ ਇੱਕ ਕਿਲੋ ਚਾਂਦੀ ਦੀ ਕੀਮਤ 60,680 ਰੁਪਏ ਹੈ। ਦੱਸ ਦਈਏ ਕਿ ਰਿਕਾਰਡ 9400 ਰੁਪਏ ਸਸਤਾ 2020 ਦੀ ਗੱਲ ਕਰੀਏ ਤਾਂ ਐਮਸੀਐਕਸ ‘ਤੇ 10 ਗ੍ਰਾਮ ਸੋਨੇ ਦੀ ਕੀਮਤ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ 56,200 ਰੁਪਏ ਦੇ ਉੱਚੇ ਪੱਧਰ ‘ਤੇ ਪਹੁੰਚ ਗਈ ਸੀ। ਇਸ ਸਮੇਂ ਦਸੰਬਰ ਫਿਊਚਰਜ਼ ਐਮਸੀਐਕਸ ‘ਤੇ ਸੋਨਾ 46,797 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜੋ ਅਜੇ ਵੀ ਲਗਭਗ 9,400 ਰੁਪਏ ਸਸਤਾ ਹੈ।

ਦੱਸ ਦਈਏ ਕਿ ਮਿਸ ਕਾਲ ਨਾਲ ਸੋਨੇ ਦੀ ਕੀਮਤ ਪਤਾ ਕਰੋ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਸੋਨੇ ਦੀ ਕੀਮਤ ਦਾ ਆਸਾਨੀ ਨਾਲ ਪਤਾ ਲਗਾ ਸਕਦੇ ਹੋ। ਤੁਹਾਨੂੰ ਸਿਰਫ 8955664433 ‘ਤੇ ਇੱਕ ਮਿਸਡ ਕਾਲ ਕਰਨੀ ਪਵੇਗੀ ਅਤੇ ਤੁਹਾਨੂੰ ਆਪਣੇ ਫ਼ੋਨ ‘ਤੇ ਇੱਕ ਸੁਨੇਹਾ ਮਿਲੇਗਾ ਜਿਸ ਵਿੱਚ ਤੁਸੀਂ ਨਵੀਆਂ ਕੀਮਤਾਂ ਦੀ ਜਾਂਚ ਕਰ ਸਕਦੇ ਹੋ ਦੱਸ ਦਈਏ ਕਿ ਇਸ ਤਰ੍ਹਾਂ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ ਤੁਹਾਨੂੰ ਦੱਸੋ ਕਿ ਜੇ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਸਰਕਾਰ ਨੇ ਇਸ ਲਈ ਇੱਕ ਐਪ ਬਣਾਈ ਹੈ। ਗਾਹਕ ‘ਬੀਆਈਐਸ ਕੇਅਰ ਐਪ’ ਨਾਲ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਹ ਐਪ ਤੁਹਾਨੂੰ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਦੀ ਆਗਿਆ ਦਿੰਦੀ ਹੈ ਇਸ ਨਾਲ ਬਲਕਿ ਤੁਸੀਂ ਇਸ ਨਾਲ ਸਬੰਧਤ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

ਦੱਸ ਦਈਏ ਕਿ ਜੇਕਰ ਇਸ ਐਪ ਚ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਗਿਆ ਤਾਂ ਗਾਹਕ ਤੁਰੰਤ ਸ਼ਿਕਾਇਤ ਕਰ ਸਕਦੇ ਹਨ। ਸ਼ਿਕਾਇਤ ਦੀ ਜਾਣਕਾਰੀ ਵੀ ਇਸ ਐਪ (ਗੋਲਡ) ਰਾਹੀਂ ਤੁਰੰਤ ਹੀ ਮਿਲ ਜਾਂਦੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।

ਗੁਰਨਾਮ ਸਿੰਘ ਚੜੂਨੀ ਬਾਰੇ ਆਈ ਵੱਡੀ ਖਬਰ

ਹੁਣ ਗੁਰਨਾਮ ਸਿੰਘ ਚੜੂਨੀ ਵੱਲੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਜਿੱਥੇ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਲਖੀਮਪੁਰ ਪਹੁੰਚਣ ਤੋਂ ਉਤਰ ਪ੍ਰਦੇਸ਼ ਦੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਰੋਕਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਫ਼ਿਲਮੀ ਸਟਾਈਲ ਵਿੱਚ ਭੇਸ ਬਦਲ ਕੇ ਲਖੀਮਪੁਰ ਪਹੁੰਚ ਕੀਤੀ ਗਈ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਗੇ ਜਾਣ ਤੋਂ ਰੋਕਿਆ ਗਿਆ ਸੀ।

ਦੱਸ ਦਈਏ ਕਿ ਉੱਥੇ ਹੀ ਕਿਸਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਯੂਪੀ ਸਰਕਾਰ ਵੱਲੋਂ ਜਿਥੇ ਪਹਿਲਾਂ ਪ੍ਰਿਅੰਕਾ ਗਾਂਧੀ ਰਾਹੁਲ ਗਾਂਧੀ ਨੂੰ ਵੀ ਜਾਣ ਨਹੀਂ ਦਿੱਤਾ ਗਿਆ ਸੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਉਥੇ ਹੀ ਉਨ੍ਹਾਂ ਉੱਪਰ ਲੱਗੀ ਰੋਕ ਨੂੰ ਹਟਾਇਆ ਗਿਆ ਹੈ ਅਤੇ ਬੁੱਧਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ। ਜਿੱਥੇ ਪਹਿਲਾਂ ਪੁਲਸ ਪ੍ਰਸ਼ਾਸਨ ਵੱਲੋਂ ਵਾਹਨਾਂ ਨੂੰ ਰੋਕ ਕੇ ਉੱਥੇ ਜਾਣ ਤੋਂ ਰੋਕਿਆ ਜਾ ਰਿਹਾ ਸੀ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਸੀ।

ਦੱਸ ਦਈਏ ਕਿ ਉੱਥੇ ਹੀ ਗੁਰਨਾਮ ਸਿੰਘ ਚੜੂਨੀ ਵੱਲੋਂ ਪੁਲਿਸ ਨੂੰ ਚਕਮਾ ਦੇ ਦਿੱਤਾ ਗਿਆ ਅਤੇ ਲਖੀਮਪੁਰ ਪਹੁੰਚਣ ਵਿੱਚ ਕਾਮਯਾਬ ਹੋ ਗਏ ਸਨ। ਅੱਜ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਦੇ ਮਾਮਲੇ ਨੂੰ ਲੈ ਕੇ ਨੋਟਿਸ ਲਿਆ ਗਿਆ ਹੈ ਤੇ ਅਜ ਸੁਣਵਾਈ ਹੋਈ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਬਿਜਲੀ ਵਰਤਣ ਵਾਲਿਆਂ ਲਈ ਆ ਰਹੀ ਇਹ ਵੱਡੀ ਖਬਰ

ਜਿਸ ਸਮੇਂ ਤੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਜਗ੍ਹਾ ਤੇ ਜਾ ਕੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਹੈ ਅਤੇ ਨਤਮਸਤਕ ਹੋਇਆ ਗਿਆ ਹੈ। ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਮਿਲਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ

ਉਸ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣਾ ਮਨਪਸੰਦ ਮੁੱਖ ਮੰਤਰੀ ਵੀ ਆਖਿਆ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵੀ ਉਨ੍ਹਾਂ ਦੀਆਂ ਮੰਗਾਂ ਜਲਦ ਮੰਨੇ ਜਾਣ ਦਾ ਭਰੋਸਾ ਦੁਆਇਆ ਗਿਆ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਨੂੰ ਵੀ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਸਮੇਂ ਸਿਰ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਲੱਗਾ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀਂ ਜਿੱਥੇ ਬਿਜਲੀ ਦੇ ਬਿੱਲਾਂ ਨੂੰ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਸ ਵਿਚ ਆਖਿਆ ਗਿਆ ਸੀ ਕਿ ਜਿਨ੍ਹਾਂ ਦੇ ਦੋ ਕਿਲੋ ਵਾਟ ਤੱਕ ਦੇ ਸਾਰੇ ਘਰੇਲੂ ਕੁਨੈਕਸ਼ਨਾਂ ਦੇ ਬਕਾਏ ਰਹਿੰਦੇ ਹਨ ਉਨ੍ਹਾਂ ਨੂੰ ਮਾਫ ਕੀਤਾ ਜਾਵੇਗਾ। ਉੱਥੇ ਹੀ ਸਰਕਾਰ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਪਾਰਟੀ ਵੱਲੋਂ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਫਸੇ ਬਿਜਲੀ ਤੇ ਇਸ ਸਮਝੌਤੇ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਉਥੇ ਹੀ ਨਵਜੋਤ ਸਿੱਧੂ ਵੱਲੋਂ ਇਸ ਬਾਰੇ ਆਖਿਆ ਗਿਆ ਸੀ ਕਿ ਇਸ ਨੂੰ ਲਾਗੂ ਕਰਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ।ਕਿਉਂਕਿ ਇਸ ਮੁੱਦੇ ਉਪਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਵਿਧਾਇਕ ਸੰਜੇ ਤਲਵਾੜ ਵੱਲੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ ਅਤੇ ਬਿਜਲੀ ਦੇ ਰੇਟ ਦੀ ਕੈਟਾਗਿਰੀ ਦੇ ਹਿਸਾਬ ਨਾਲ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਹੈ। ਤੇ ਹੁਣ ਬਿਜਲੀ ਵਿਭਾਗ ਵੱਲੋਂ ਇਸ ਬਾਰੇ ਐਲਾਨ ਵੀ ਛੇਤੀ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਇਹ ਐਲਾਨ

ਵੱਡੀ ਖਬਰ ਆ ਰਹੀ ਹੈ ਕਿਸਾਨ ਭਰਾਵਾਂ ਲਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਖੀਮਪੁਰ ਖੀਰੀ ਚ ਰੱਬ ਨੂੰ ਪਿਆਰੇ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਤੇ ਇਸੇ ਥਾਂ ਵਿੱਚ ਆਪਣੀ ਜਿੰਦਗੀ ਗਵਾਉਣ ਵਾਲੇ ਪੱਤਰਕਾਰ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਅਸੀਂ ਉਨ੍ਹਾ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ ਤੇ ਉਹਨਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ।।।

ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਵੱਡੇ ਵੱਡੇ ਫੈਸਲੇ ਲੈ ਰਹੇ ਹਨ ਤੇ ਉਹ ਕਿਸਾਨਾਂ ਦੇ ਇਸ ਮਸਲੇ ਨੂੰ ਹੱਲ ਕਰਨ ਲਈ ਪੂਰੀ ਵਾਹ ਲਗਾ ਰਹੇ ਹਨ।। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਅੱਜ ਰਾਹੁਲ ਗਾਂਧੀ ਜੀ ਤੇ ਪ੍ਰਿਯੰਕਾ ਗਾਂਧੀ ਜੀ ਨਾਲ ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੀ ਜਿੰਦਗੀ ਗਵਾਉਣ ਵਾਲੇ ਕਿਸਾਨ ਲਵਪ੍ਰੀਤ ਸਿੰਘ ਜੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਹੌਸਲਾ ਦਿੱਤਾ ਤੇ ਯਕੀਨ ਦਿਵਾਇਆ ਕਿ ਕਾਂਗਰਸ ਉਹਨਾਂ ਦੇ ਨਾਲ ਹੈ ਤੇ ਜਦੋਂ ਤੱਕ ਉਹਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਕਾਂਗਰਸ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਮੌਕੇ ਭੁਪੇਸ਼ ਬਘੇਲ ਜੀ, ਰਣਦੀਪ ਸਿੰਘ ਸੁਰਜੇਵਾਲਾ ਜੀ ਤੇ ਦੀਪੇਂਦਰ ਹੁੱਡਾ ਜੀ ਵੀ ਨਾਲ ਮੌਜੂਦ ਸਨ।

ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ”ਕਿਸਾਨਾਂ ਨਾਲ ਖੜ੍ਹਨ ਦੀ ਸਾਡੀ ਡਿਊਟੀ ਬਣਦੀ ਹੈ, ਕਾਂਗਰਸ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ, ਅੱਜ ਕਿਸਾਨ ਔਖ ‘ਚ ਹਨ ਤਾਂ ਅਸੀਂ ਘਰ ਨਹੀਂ ਬੈਠ ਸਕਦੇ”

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਕਿਹਾ ਕਿ ਸਾਡੇ ਆਗੂਆਂ ਦੀਆਂ ਯੂਪੀ ਵਿੱਚ ਹੋ ਰਹੀਆਂ ਬਦੀਕੀਆ ਬੰਦ ਹੋਣੀਆਂ ਚਾਹੀਦੀਆਂ ਹਨ ਤੇ ਇਸਦੇ ਨਾਲ ਹੀ ਉਹਨਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਰਤਾਰਪੁਰ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹੇ ਜਾਣ ਦੀ ਵੀ ਅਪੀਲ ਕੀਤੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਇਸ ਬਾਰੇ ਆਪਣੀ ਰਾਇ ਜਰੂਰ ਦਿਉ ਜੀ। ।

ਵਿਆਹਾਂ ਬਾਰੇ ਆਈ ਵੱਡੀ ਖਬਰ

ਦੇਸ਼ ਵਿਚ ਹਰ ਸਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੇ ਵਿਆਹ ਕੀਤੇ ਜਾਂਦੇ ਹਨ, ਜਿਨ੍ਹਾਂ ਵਿਚ ਪਰਿਵਾਰਾਂ ਵੱਲੋਂ ਖੁੱਲ੍ਹਾ ਖ਼ਰਚਾ ਕੀਤਾ ਜਾਂਦਾ ਹੈ ਅਤੇ ਇਸ ਲਈ ਕਿਸੇ ਵੀ ਕਿਸਮ ਦੇ ਟੈਕਸ ਦਾ ਭੁਗਤਾਨ ਨਹੀਂ ਕੀਤਾ ਜਾਂਦਾ। ਇਸ ਗੱਲ ਨੂੰ ਧਿਆਨ ਵਿੱਚ ਰਖਦਿਆਂ ਕੇਂਦਰ ਸਰਕਾਰ ਵੱਲੋਂ ਵਿਆਹ-ਸ਼ਾਦੀਆਂ ਵਿਚ ਲੱਗਣ ਵਾਲੇ ਆਮਦਨ ਕਰ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਇਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਰਿਟਰਨ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ,ਜਿਸ ਦੇ ਅਨੁਸਾਰ ਵਿਆਹ ਵਿੱਚ ਜੀ.ਐਸ.ਟੀ ਵੀ ਲਾਗੂ ਹੋਵੇਗਾ।ਵਿਆਹ ਵਿੱਚ ਇਸਤੇਮਾਲ ਹੋਣ ਵਾਲੀ ਹਰ ਚੀਜ਼ ਜਿਵੇਂ ਬੈਂਡ ਬਾਜਾ, ਮੈਰਿਜ ਹਾਲ, ਸਜਾਵਟੀ ਲਾਈਟਾਂ, ਵਿਆਹ ਦੇ ਕਾਰਡ ਅਤੇ ਟੈਂਟ ਆਦਿ ਤੇ ਵੀ ਜੀ.ਐਸ.ਟੀ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਵਿਆਹ ਦਾ ਖਰਚਾ ਸੁਭਾਵਿਕ ਰੂਪ ਵਿੱਚ ਕਾਫ਼ੀ ਵਧ ਜਾਵੇਗਾ। ਇਸਦੇ ਨਾਲ ਨਾਲ ਆਮਦਨ ਕਰ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਹੋਰ ਵੀ ਜ਼ਰੂਰੀ ਗੱਲਾਂ ਤੇ ਧਿਆਨ ਦੇਣਾ ਲਾਜ਼ਮੀ ਹੈ

ਜਿਵੇਂ ਕਿ ਮਹਿੰਗਾ ਵਿਆਹ ਕਰਨ ਤੋਂ ਬਾਅਦ ਜੇਕਰ ਰਿਟਰਨ ਫਾਈਲ ਵਿਚ ਪੂਰੇ ਖਰਚੇ ਦੀ ਡਿਟੇਲ ਨਹੀਂ ਦਿੱਤੀ ਗਈ ਤਾਂ ਪਰਿਵਾਰਿਕ ਮੈਂਬਰਾਂ ਨੂੰ 77.25 ਫੀਸਦੀ ਤੱਕ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਵਿਆਹ ਵਿਚ ਹੋਏ ਪੂਰੇ ਖਰਚੇ ਦੀ ਡਿਟੇਲ ਦੇ ਨਾਲ ਨਾਲ ਖਰਚ ਦੇ ਸਰੋਤ ਦੀ ਪੂਰੀ ਜਾਣਕਾਰੀ ਵੀ ਰੱਖਣੀ ਲਾਜ਼ਮੀ ਕੀਤੀ ਗਈ ਹੈ।ਇਸ ਤੋਂ ਇਲਾਵਾ ਇਨ੍ਹਾਂ ਨਿਯਮਾਂ ਨੂੰ ਤੋੜਨ ਤੇ ਕਾਨੂੰਨੀ ਤੌਰ ਤੇ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।

error: Content is protected !!