ਸੱਚਖੰਡ ਦਰਬਾਰ ਸਾਹਿਬ ਪ੍ਰਤੀ ਸ਼ਰਧਾ ਦੋਖੋ ਸੰਗਤਾਂ ਦੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸੰਗਰਾਂਦ ਵਾਲੇ ਦਿਨ ਇਹ ਚੀਜ਼ ਦਾਨ ਕਰੋ ਇਹ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦਸ਼ਮੇਸ਼ ਪਿਤਾ ਜੀ ਦੇ ਲਾਡਲੇ ਸਿੱਖ ਬਾਰੇ ਇਤਿਹਾਸ ਵੀਡੀਓ

ਸਿਖ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ ਤੇ ਸਿੱਖ ਕੌਮ ਸ਼ਹੀਦਾਂ ਦੀ ਕੌਮ ਹੈ। ਇਸ ਕੌਮ ਨੇ ਉਹ ਮਰਜੀਵੜੇ ਪੈਦਾ ਕੀਤੇ ਹਨ ਜਿਹਨਾਂ ਦੀ ਮਿਸਾਲ ਸੰਸਾਰ ਦੇ ਕਿਸੇ ਇਤਿਹਾਸ ਵਿੱਚ ਲੱਭਣੀ ਨਾਮੁਮਕਿਨ ਹੈ। ਸਿੱਖੀ ਨੂੰ ਨੇਸਤੋਨਾਬੂਦ ਕਰਨ ਲਈ ਸਮੇਂ ਦੇ ਹਾਕਮਾਂ ਨੇ ਅਨੇਕਾਂ ਜ਼ੁਲਮ ਢਾਹੇ, ਤਰਾਂ ਤਰ੍ਹਾਂ ਦੇ ਤਸੀਹੇ ਦਿਤੇ, ਸਿੱਖਾਂ ਦੇ ਸਿਰਾਂ ਦੇ ਮੁੱਲ ਪਾਏ ਗਏ। ਪਰ ਧੰਨ ਸੀ, ਉਸ ਸਮੇਂ ਦੀ ਸਿੱਖੀ, ਸਿੱਖੀ ਸਿਦਕ ਅਤੇ ਗੁਰੂ ਦੇ ਸਿੱਖ, ਜਿਨਾਂ ਨੇ ਸਿਰ-ਧੜ ਦੀ ਬਾਜ਼ੀ ਲਗਾਉਂਦਿਆਂ ਆਪਾ ਤਾਂ ਕੁਰਬਾਣ ਕਰ ਲਿਆ ਪਰ ਜ਼ਾਲਮਾਂ ਦਾ ਹੁਕਮ ਮੰਨ ਕੇ ਗੁਰਮਤਿ ਦੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ, ਅਤੇ ਸ਼ਹਾਦਤਾਂ ਦਾ ਜਾਮ ਹੱਸਦੇ-ਹੱਸਦੇ ਪੀ ਗਏ। ਐਸੇ ਹੀ ਮਹਾਨ ਸ਼ਹੀਦਾਂ ਵਿੱਚੋਂ ਸਨ ਭਾਈ ਸਾਹਿਬ ਭਾਈ ਮਨੀ ਸਿੰਘ ਜੀ ਸ਼ਹੀਦ, ਜਿਨਾਂ ਨੇ ਹਕ ਤੇ ਸਚ ਦੀ ਖਾਤਰ, ਸਿਖੀ ਦੀ ਖਾਤਰ, ਝੂਠ ਦੇ ਅਗੇ ਘੁਟਨੇ ਨਹੀਂ ਟੇਕੇ।

ਭਾਈ ਮਨੀ ਸਿੰਘ ਜੀ ਦਾ ਜਨਮ ਸੁਨਾਮ ਦੇ ਨੇੜੇ ਪਿੰਡ ਕੈਂਬੋਵਾਲ, 10 ਮਾਰਚ 1662 ਈਸਵੀ ਨੂੰ ਮਾਈ ਦਾਸ ਤੇ ਮਾਤਾ ਮਧੁਰੀ ਬਾਈ ਜੀ, ਜੋ ਇਕ ਸਪੰਨ ਤੇ ਧਾਰਮਿਕ ਪਰਿਵਾਰ ਸੀ, ਵਿਚ ਹੋਇਆ। ਮਾਂ-ਪਿਓ ਨੇ ਇਨ੍ਹਾ ਦਾ ਨਾਮ ਮਨੀਆ ਰਖ ਦਿਤਾ।ਭਾਈ ਮਨੀ ਸਿੰਘ ਜੀ ਦੇ ਵਡਿਕੇ ਮੁਗਲਾਂ ਦੀ ਨੋਕਰੀ ਕਰਦੇ ਸੀ। ਗੁਰੂ ਹਰਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਸਿਖ ਹੋਏ ਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੇਵਾ ਵਿਚ ਰਹਿਣ ਲਗੇ।

ਇਹਨਾ ਦੇ ਦਾਦਾ ਗੁਰੂ ਹਰਗੋਬਿੰਦ ਸਾਹਿਬ ਦੀ ਫੌਜ਼ ਦੇ ਜਰਨੈਲ ਰਹਿ ਚੁਕੇ ਸਨ, ਜੋ ਬਹੁਤ ਸੂਰਬੀਰ ਯੋਧਾ ਸੀ। ਭਾਈ ਮਨੀ ਸਿੰਘ, ਕੁਲ ਮਿਲਾ ਕੇ 12 ਭਰਾ ਸੀ, ਜਿਨ੍ਹਾ ਵਿਚੋਂ ਇਕ ਦੀ ਬਚਪਨ ਵਿਚ ਹੀ ਮੋਤ ਹੋ ਗਈ, ਗਿਆਰਾਂ ਭਰਾ ਪੰਥ ਲਈ ਸ਼ਹੀਦ ਹੋਏ ਜਿਨ੍ਹਾ ਵਿਚੋ ਇਕ ਭਾਈ ਦਿਆਲਾ ਚਾਂਦਨੀ ਚੋਕ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹੀਦ ਹੋਇਆ। ਇਹ ਪਰਿਵਾਰ ਸ਼ਹੀਦਾ ਦਾ ਪਰਿਵਾਰ ਕਿਹਾ ਜਾਂਦਾ ਹੈ ਕਿਓਂਕਿ ਇਕਲੇ ਭਾਈ ਮਨੀ ਸਿੰਘ ਦੇ ਪਰਿਵਾਰ ਵਿਚ ਭਾਈ ਮਨੀ ਸਿੰਘ ਜੀ ਦਾ ਦਾਦਾ ਸ਼ਹੀਦ, ਉਨ੍ਹਾ ਸਮੇਤ ਇਹ 11 ਭਰਾ ਸ਼ਹੀਦ, 10 ਪੁਤਰਾਂ ਵਿਚੋਂ 7 ਪੁਤਰ ਤੇ ਅਗੋਂ ਭਰਾਵਾਂ ਦੇ ਪੁਤਰ ਕੁਲ ਮਿਲਾ 29 ਸ਼ਹੀਦ ਹੋਏ ਹਨ। ਉਸਤੋਂ ਬਾਅਦ ਇਸ ਪਰਿਵਾਰ ਦੀ ਕੁਲ ਵਿਚੋਂ ਹੋਰ ਕਿਤਨੇ ਸ਼ਹੀਦ ਹੋਏ ਹੋਣਗੇ ਇਤਿਹਾਸ ਵਿਚ ਇਸਦਾ ਕੋਈ ਵੇਰਵਾ ਨਹੀਂ ਹੈ ਜੋ ਖੋਜਣ ਦੀ ਲੋੜ ਹੈ।

ਛੇਵੀਂ ਪਾਤਸ਼ਾਹੀ ਦਾ ਚਮਤਕਾਰੀ ਵਰ ਜਾਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ।ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ।

ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

10 ਰੁ ਮੱਥਾ ਟੇਕਣ ਦਾ ਫਲ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ {ਪੰਨਾ 708}
ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ {ਪੰਨਾ 708}

ਪਦਅਰਥ: ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

ਧੰਨ ਦਸ਼ਮੇਸ਼ ਦੇ ਇਹ ਬੋਲ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ । ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥

ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

2023 ਚ ਇਹ ਕੰਮ ਕਦੀ ਨਾ ਕਰੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਸ ਪਵਿੱਤਰ ਸਥਾਨ ਦਾ ਇਤਿਹਾਸ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਸੰਦੀਪ ਸਿੰਘ ਵੀਰ ਬਾਰੇ ਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥*

☬ ਵਿਆਖਿਆ ☬ ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਇਸ ਸ਼ਬਦ ਦਾ ਜਾਪ ਰੋਜ ਜਰੂਰ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ 25-OCT.-2022 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ सलोक

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
सलोक ॥

ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਦੀਵਾਲੀ ਤੇ ਇਹ 1 ਦਾਨ ਜਰੂਰ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ।ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ।

ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥ ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਨਾਨਕ ਜੀ! (ਆਖੋ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥*

error: Content is protected !!