ਅਧਿਆਪਕਾਂ ਲਈ ਆਈ ਵੱਡੀ ਅਪਡੇਟ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਜਿੱਥੇ ਭਗਵੰਤ ਮਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵੱਖ-ਵੱਖ ਵਿਭਾਗਾਂ ਦੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਵੀ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਣਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਜਿੱਥੇ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਕੋਈ ਨਾ ਕੋਈ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ।

ਹੁਣ ਪੰਜਾਬ ਸਰਕਾਰ ਵਲੋਂ ਕੀਤਾ ਵੱਡਾ ਐਲਾਨ, ਅਧਿਆਪਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ।

ਜਿੱਥੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਵਾਸਤੇ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਲੋ ਇਹ ਐਲਾਨ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਹੋਇਆ ਕੀਤਾ ਗਿਆ ਹੈ। ਉਨ੍ਹਾਂ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਜਿੱਥੇ ਮੁਬਾਰਕਵਾਦ ਦਿੱਤੀ ਹੈ।

ਉੱਥੇ ਹੀ ਸਿੱਖਿਆ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਸੂਬਾ ਸਰਕਾਰ ਵੱਲੋਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਅਧਿਆਪਕ ਖੁਸ਼ਕਿਸਮਤ ਹਨ ਜਿਨ੍ਹਾਂ ਨੂੰ ਦੇਸ਼ ਦੇ ਭਵਿੱਖ ਬੱਚਿਆਂ ਨੂੰ ਰਾਹ ਦਿਖਾਇਆ ਜਾਵੇਗਾ ਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਚਾਨਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਜਿੰਮੀ ਸ਼ੇਰਗਿੱਲ ਦੇ ਘਰੋਂ ਵੱਡੀ ਅਪਡੇਟ

ਜਿੰਮੀ ਸ਼ੇਰਗਿੱਲ ਜੋ ਕਿ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ । ਆਪਣੀ ਅਦਾਕਾਰੀ ਦੇ ਨਾਲ-ਨਾਲ ਉਹ ਆਪਣੀ ਖੂਬਸੂਰਤੀ ਦੇ ਨਾਲ ਵੀ ਕੁੜੀਆਂ ਦੇ ਦਿਲਾਂ ‘ਤੇ ਰਾਜ ਕਰਦੇ ਹਨ । ਉਨ੍ਹਾਂ ਦਾ ਪੁੱਤਰ ਵੀ ਆਪਣੇ ਪਿਤਾ ਵਾਂਗ ਬਹੁਤ ਹੀ ਹੈਂਡਸਮ ਹੈ। ਅੱਜ ਜਿੰਮੀ ਦੇ ਪੁੱਤਰ ਵੀਰ ਸ਼ੇਰਗਿੱਲ ਦਾ ਜਨਮਦਿਨ ਹੈ। ਜਿਸ ਕਰਕੇ ਉਨ੍ਹਾਂ ਨੇ ਬਹੁਤ ਹੀ ਪਿਆਰੀ ਜਿਹੀ ਪੋਸਟ ਪਾ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।

ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ਵਿੱਚ ਨਜ਼ਰ ਆ ਰਿਹਾ ਹੈ ਕਿ ਉਹ ਆਪਣੇ ਪੁੱਤਰ ਦੇ ਨਾਲ ਕਿਸੇ ਰੈਸੋਟਰੈਟ ਵਿੱਚ ਖਾਣੇ ਦੇ ਲਈ ਬੈਠੇ ਹੋਏ ਹਨ। ਦੋਵੇਂ ਕੈਮਰੇ ਵੱਲ ਦੇਖ ਕੇ ਪੋਜ਼ ਦੇ ਰਹੇ ਹਨ। ਅਦਾਕਾਰ ਨੇ ਕੈਪਸ਼ਨ ਦੇ ਵਿੱਚ ਲਿਖਿਆ ਹੈ- ‘ਹੈਪੀ ਬਰਥਡੇਅ ਵੀਰ @veershergill …ਵਾਹਿਗੁਰੂ ਜੀ ਹਮੇਸ਼ਾ ਮੇਹਰ ਬਣਾਈ ਰੱਕਣ.. 🤗🤗❤️❤️❤️’। ਇਸ ਪੋਸਟ ਉੱਤੇ ਵੀਰ ਲਈ ਬਰਥਡੇਅ ਵਿਸ਼ ਵਾਲੇ ਸੁਨੇਹਾ ਦਾ ਤਾਂਤਾ ਲੱਗ ਗਿਆ ਹੈ। ਨੀਰੂ ਬਾਜਵਾ, ਕੌਰ ਬੀ, ਦੇਵ ਖਰੌੜ, ਸ਼ਾਮ ਕੌਸ਼ਲ, ਰਾਹੁਲ ਦੇਵ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਅਤੇ ਫੈਨਜ਼ ਨੇ ਵੀ ਕਮੈਂਟ ਕਰਕੇ ਵੀਰ ਸ਼ੇਰਗਿੱਲ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਜੇ ਗੱਲ ਕਰੀਏ ਜਿੰਮੀ ਸ਼ੇਰਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਨੇ ਬਾਲੀਵੁੱਡ ਦੇ ਨਾਲ ਨਾਲ ਪਾਲੀਵੁੱਡ ਨੂੰ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਬਾਲੀਵੁੱਡ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਤਨੁ ਵੈਡਸ ਮਨੁ’ ‘ਮੋਹਬੱਤੇ’,‘ਮਾਚਿਸ’, ‘ਹੈਪੀ ਭਾਗ ਜਾਏਗੀ’ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਉਹ ਅਖੀਰਲੀ ਵਾਰ ਸ਼ਰੀਕ-2 ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਵੈੱਬ ਸੀਰੀਜ਼ ਵਿੱਚ ਵੀ ਨਜ਼ਰ ਆ ਚੁੱਕੇ ਹਨ।

ਜਾਣੋ ਡਿੰਪੀ ਚੰਦ ਭਾਨ ਕਿਉ ਸੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ । ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥

ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥

ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

ਬਾਲੀਵੁੱਡ ਤੋਂ ਆਈ ਇਹ ਵੱਡੀ ਅਪਡੇਟ

ਰਜਿਤਾ ਕੋਚਰ 70 ਸਾਲਾਂ ਦੀ ਸੀ। ਉਨ੍ਹਾਂ ਦਾ ਸ਼ੂਗਰ ਦਾ ਪੱਧਰ ਵਧਣ ਤੋਂ ਬਾਅਦ ਮੰਗਲਵਾਰ ਨੂੰ ਚੇਂਬੂਰ ਦੇ ਜੈਨ ਮਲਟੀ ਸਪੈਸ਼ਲਿਟੀ ‘ਚ ਭਰਤੀ ਕਰਵਾਇਆ ਗਿਆ ਸੀ। ਨੂਪੁਰ ਕੰਪਾਨੀ ਨੇ ‘ਪੀਟੀਆਈ-ਭਾਸ਼ਾ’ ਨੂੰ ਦੱਸਿਆ, ‘ਡਾਇਬਟੀਜ਼ ਦਾ ਪੱਧਰ ਵਧਣ ਅਤੇ ਨਬਜ਼ ਹੌਲੀ ਹੋਣ ਤੋਂ ਬਾਅਦ ਅਸੀਂ ਮੰਗਲਵਾਰ ਨੂੰ ਉਨ੍ਹਾਂ ਨੂੰ ਹੌਸਪੀਟਲ ‘ਚ ਭਰਤੀ ਕਰਵਾਇਆ। ਉਹ ਆਈਸੀਯੂ ਵਿੱਚ ਸੀ। ਉਨ੍ਹਾਂ ਦੀ ਹਾਲ ਸਥਿਰ ਹੋ ਰਹੀ ਸੀ। ਹਾਲਾਂਕਿ ਕਿਡਨੀ ਫੇਲ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਸਵੇਰੇ 10.26 ਵਜੇ ਉਹ ਪੂਰੀ ਹੋ ਗਈ।

‘ਹਾਤਿਮ’ ਅਤੇ ‘ਕਹਾਨੀ ਘਰ ਘਰ ਕੀ’ ਵਰਗੇ ਸੀਰੀਅਲਾਂ ‘ਚ ਆਪਣਾ ਨਾਂ ਕਮਾਉਣ ਵਾਲੀ ਅਭਿਨੇਤਰੀ ਰਜਿਤਾ ਕੋਚਰ ਦਾ ਕਿਡਨੀ ਫੇਲ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਮੁੰਬਈ ਦੇ ਇਕ ਹੌਸਪੀਟਲ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਰਿਸ਼ਤੇਦਾਰ ਨੂਪੁਰ ਕੰਪਾਨੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਰਜਿਤਾ ਕੋਚਰ 70 ਸਾਲਾਂ ਦੀ ਸੀ। ਉਨ੍ਹਾਂ ਦਾ ਸ਼ੂਗਰ ਦਾ ਪੱਧਰ ਵਧਣ ਤੋਂ ਬਾਅਦ ਮੰਗਲਵਾਰ ਨੂੰ ਚੇਂਬੂਰ ਦੇ ਜੈਨ ਮਲਟੀ ਸਪੈਸ਼ਲਿਟੀ ਹੌਸਪੀਟਲ ‘ਚ ਭਰਤੀ ਕਰਵਾਇਆ ਗਿਆ ਸੀ। ਨੂਪੁਰ ਕੰਪਾਨੀ ਨੇ ‘ਪੀਟੀਆਈ-ਭਾਸ਼ਾ’ ਨੂੰ ਦੱਸਿਆ, ‘ਡਾਇਬਟੀਜ਼ ਦਾ ਪੱਧਰ ਵਧਣ ਅਤੇ ਨਬਜ਼ ਹੌਲੀ ਹੋਣ ਤੋਂ ਬਾਅਦ ਅਸੀਂ ਮੰਗਲਵਾਰ ਨੂੰ ਉਨ੍ਹਾਂ ਨੂੰ ਹੌਸਪੀਟਲ ‘ਚ ਭਰਤੀ ਕਰਵਾਇਆ। ਉਹ ਆਈਸੀਯੂ ਵਿੱਚ ਸੀ। ਉਨ੍ਹਾਂ ਦੀ ਹਾਲ ਸਥਿਰ ਹੋ ਰਹੀ ਸੀ। ਹਾਲਾਂਕਿ ਕਿਡਨੀ ਫੇਲ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਸਵੇਰੇ 10.26 ਵਜੇ ਹੌਸਪੀਟਲ ‘ਚ ਉਹ ਪੂਰੀ ਹੋ ਗਈ ।

ਉਨ੍ਹਾਂ ਨੇ ਕਿਹਾ ਕਿ ਅਦਾਕਾਰਾ ਨੂੰ ਪਿਛਲੇ ਸਾਲ ਸਤੰਬਰ ਵਿੱਚ ‘ਬ੍ਰੇਨ ਸਟ੍ਰੋਕ’ ਹੋਇਆ ਸੀ ਅਤੇ ਉਦੋਂ ਤੋਂ ਉਹ ਆਰਾਮ ਕਰ ਰਹੀ ਸੀ। ਰਜਿਤਾ ਕੋਚਰ ਆਪਣੇ ਪਿੱਛੇ ਪਤੀ ਅਤੇ ਬੇਟੀ ਛੱਡ ਗਈ ਹੈ। ਨੂਪੁਰ ਕੰਪਾਨੀ ਦੇ ਅਨੁਸਾਰ, ਕੋਚਰ ਦਾ ਅੰਤਿਮ ਰਸਮਾਂ ਕੱਲ੍ਹ ਸਵੇਰੇ 11.30 ਵਜੇ ਚੇਂਬੂਰ ਵਿੱਚ ਉਨ੍ਹਾਂ ਦੀ ਧੀ ਦੇ ਯੂਕੇ ਤੋਂ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ। ਦੱਸ ਦੇਈਏ ਕਿ ਰਜਿਤਾ ਕੋਚਰ ਨੇ ਟੀਵੀ ਸ਼ੋਅ ਤੋਂ ਇਲਾਵਾ ਫਿਲਮਾਂ ਵਿੱਚ ਵੀ ਕਾਫੀ ਕੰਮ ਕੀਤਾ ਹੈ।।।

2 ਸਾਲ ਦੀ ਬੱਚੀ ਦੇ ਦੁਨੀਆ ਚ ਪੂਰੇ ਚਰਚੇ

ਵਾਹਿਗੁਰੂ ਜੀ ਕਾਂ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਸਵਾਗਤ ਹੈ ਜੀ ਸਾਡੇ ਪੇਜ ਦੀ ਇੱਕ ਹੋਰ ਨਵੀ ਖਬਰ ਵਿੱਚ ਅੱਜ ਅਸੀ ਤੁਹਾਨੂੰ ਇੱਕ ਐਸੀ ਬੱਚੀ ਦੀ ਖਬਰ ਸੁਨਾਣ ਜਾ ਰਹੇ ਹਾਂ ਜਿਸ ਨੂੰ ਗੁਰਬਾਣੀ ਦੇ ਕਈ ਪਾਂਠ ਜੁਬਾਨੀ ਯਾਦ ਹਨ ਦੋਸਤੋ ਜਿਵੇ ਕਿ ਅਸੀ ਸਾਰੇ ਹੀ ਜਾਣਦੇ ਹਾਂ ਕਿ ਅੱਜ ਦਾ ਕੱਲ ਦਾ ਜਮਾਨਾ ਬਹੁਤ ਤੇਜ ਹੈ ਅਤੇ ਟੈਕਨਾਲਿਜੀ ਇੰਨੀ ਵੱਧ ਗਈ ਹੈ ਕਿ ਅੱਜ ਕੱਲ ਹਰ ਕੋਈ ਕੰਮ ਬਹੁਤ ਅਸਾਨੀ ਨਾਲ ਚੁਟਕੀ ਵਜਾਉਦੇ ਹੀ ਹੋ ਜਾਂਦਾ ਹੈ ਅਤੇ ਇਸ ਭੱਜ ਦੌੜ ਵਾਲੀ ਜਿੰਦਗੀ ਵਿੱਚ ਬੰਦਾ ਸਿਰਫ ਪੈਸੇ ਪਿੱਛੇ ਹੀ ਭੱਜਦਾ ਹੈ ਅਤੇ ਪੈਸੇ ਪਿਛੇ ਭੱਜਦਿਆ ਭੱਜਦਿਆ ਉਹ ਦੋਸਤਾਂ ਮਿਤਰਾਂ ਅਤੇ ਰਿਸ਼ਤੇਦਾਰੀਆਂ ਨੂੰ ਵੀ ਭੁੱਲ ਜਾਂਦਾ ਹੈ ਅਤੇ ਇਸ ਤੋ ਵੱਡੀ ਗੱਲ ਇਹ ਕਿ ਉਹ ਰੱਬ ਨੂੰ ਵੀ ਭੁੱਲ ਜਾਂਦਾ ਹੈ ਪਰ ਰੱਬ ਨੂੰ ਭੁਲਾ ਕੇ ਉਸ ਨੂੰ ਕਦੇ ਵੀ ਚੈਨ ਨਹੀ ਮਿਲਦਾ ਚਾਹੇ ਉਹ ਕਿੰਨੇ ਵੀ ਪੈਸੇ ਕਮਾਂ ਲਵੇ ਇਸੇ ਕਰਕੇ ਜਿਹੜਾ ਬੰਦਾ ਪੈਸੇ ਪਿਛੇ ਭੱਜਦਾ ਹੈ ਉਹ ਹਮੇਸ਼ਾ ਭਟਕਦਾ ਹੀ ਰਹਿਦਾ ਹੈ

ਦੋਸਤੋ ਅੱਜ ਦੇ ਜਮਾਨੇ ਵਿੱਚ ਕੋਈ ਕੋਈ ਹੀ ਰੱਬ ਦਾ ਨਾਮ ਲੈਦਾ ਹੈ ਇੱਕ ਆਮ ਇਨਸਾਨ ਸਵੇਰੇ ਉਠਦਾ ਹੈ ਰੋਟੀ ਖਾਦਾ ਅਤੇ ਆਪਣੇ ਕੰਮ ਤੇ ਚਲਿਆ ਜਾਂਦਾ ਹੈ ਉਥੇ ਜਾਂ ਕੇ ਸਾਰਾ ਦਿਨ ਬੈਠ ਕੇ ਕੰਮ ਕਰਦਾ ਹੈ ਅਤੇ ਬੈਠਿਆ ਬੈਠਿਆ ਹੀ ਕੰਮ ਕਰਦਾ ਹੈ ਉਸ ਤੋ ਬਾਅਦ ਸ਼ਾਮ ਨੂੰ ਉਹ ਘਰ ਆਉਦਾ ਹੈ ਅਤੇ ਘਰੇ ਵੀ ਬੈਠਾ ਬੈਠਾ ਰੋਟੀ ਖਾਦਾ ਅਤੇ ਸੋ ਜਾਂਦਾ ਹੈ ਇਸ ਵਿਚਕਾਰ ਨਾ ਤਾਂ ਉਹ ਰੱਬ ਦਾ ਨਾਮ ਲੈਦਾ ਹੈ ਅਤੇ ਨਾ ਹੀ ਕੋਈ ਕਸਰਤ ਕਰਦਾ ਹੈ ਇਸੇ ਕਾਰਨ ਸਭ ਤੋ ਪਹਿਲਾਂ ਤਾਂ ਉਸ ਨੂੰ ਬੀਮਾਰੀਆ ਲੱਗਦੀਆ ਹਨ ਕਿਉਕਿ ਜਿਹੜਾ ਬੰਦਾ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਨਹੀ ਕਰ ਸਕਦਾ ਉਹ ਰੱਬ ਦਾ ਨਾਮ ਕਿਵੇ ਲਵੇਗਾ ਪਰ ਉਹੀ ਬੰਦਾ ਉਸ ਸਮੇ ਰੱਬ ਵੱਲ ਭੱਜਦਾ ਹੈ ਜਦੋ ਉਸ ਨੂੰ ਕਿਸੇ ਤਰਾਂ ਦਾ ਦੁੱਖ ਹੋਵੇ ਜਾਂ ਫਿਰ ਉਹ ਕਿਸੇ ਮੁਸੀਬਤ ਵਿੱਚ ਹੋਵੇ ਸੋ ਦੋਸਤੋ ਸਭ ਤੋ ਪਹਿਲਾਂ ਤਾਂ ਰੱਬ ਦਾ ਨਾਮ ਲੈਣਾ ਬਹੁਤ ਜਰੂਰੀ ਹੈ

ਇਹ ਇੱਕ ਛੋਟੀ ਜਿਹੀ ਬੱਚੀ ਜਿਸ ਦੀ ਉਮਰ ਸਿਰਫ ਚਾਰ ਸਾਲ ਹੈ ਜੋ ਕਿ ਜਪਜੀ ਸਾਹਿਬ ਜੁਬਾਨੀ ਬੋਲਦੀ ਹੈ ਅਤੇ ਇਸ ਦੀ ਵੀਡਿਉ ਵੀ ਤੁਸੀ ਸੋਸ਼ਲ ਮੀਡੀਆਂ ਤੇ ਦੇਖੀ ਹੋਵੇਗੀ ਜੋ ਕਿ ਅੱਜ ਕੱਲ ਬਹੁਤ ਵਾਇਰਲ ਹੋਈ ਹੋ ਰਹੀ ਹੈ ਦੋਸਤੋ ਇਸ ਛੋਟੀ ਬੱਚੀ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਦੁਨੀਆਂ ਨੂੰ ਸਿਰਫ ਇਸ ਬਾਰੇ ਹੀ ਦਸਣ ਆਈ ਹੈ ਕਿ ਰੱਬ ਦਾ ਨਾਮ ਲਉਗੇ ਤਾਂ ਤੁਸੀ ਹਮੇਸ਼ਾ ਹੀ ਸੁਖੀ ਅਤੇ ਖੁਸ਼ ਰਹੋਗੇ ਗੱਲ ਕਰ ਲਈਏ ਪੈਸੇ ਵਾਲਿਆ ਦੀ ਤਾਂ ਜਿਸ ਕੋਲ ਜਿਆਦਾ ਪੈਸੇ ਹੁੰਦੇ ਹਨ ਉਸ ਕੋਲ ਸਾਰੇ ਸੁੱਖ ਨਹੀ ਹੁੰਦੇ ਪਹਿਲਾਂ ਤਾਂ ਉਸ ਨੂੰ ਬੀਮਾਰੀਆ ਨੇ ਘੇਰਿਆ ਹੁੰਦਾ ਹੈ ਕਈਆਂ ਨੂੰ ਤਾਂ ਰਾਤ ਨੂੰ ਬਿਨਾ ਨੀਦ ਦੀ ਦਵਾਈ ਖਾਦੇ ਨੀਦ ਨਹੀ ਆਉਦੀ ਬੀਮਾਰੀਆਂ ਤੋ ਬਾਅਦ ਬਹੁਤ ਸਾਰੇ ਲੋਕ ਇਸ ਕਰਕੇ ਪਰੇਸ਼ਾਨ ਹੁੰਦੇ ਹਨ ਕਿ ਉਹਨਾ ਦੀ ਕੋਈ ਔਲਾਦ ਨਹੀ ਅਤੇ ਉਹ ਸੋਚਦੇ ਹਨ ਕਿ ਹੁਣ ਇਨੇ ਪੈਸੇ ਦਾ ਉਹ ਕੀ ਕਰਨਗੇ

ਦੋਸਤੋ ਜਿੰਨਾ ਕੋਲ ਪੈਸੇ ਵੀ ਹਨ ਸਭ ਕੁੱਝ ਹੈ ਪਰ ਔਲਾਦ ਨਹੀ ਹੈ ਉਹਨਾ ਨੂੰ ਇਹ ਯਾਦ ਨਹੀ ਕਿ ਰੱਬ ਵੀ ਹੈ ਅਤੇ ਜੇਕਰ ਉਹ ਸੱਚੇ ਦਿਲ ਨਾਲ ਰੱਬ ਤੋ ਕੁੱਝ ਵੀ ਮੰਗਣ ਤਾਂ ਰੱਬ ਉਹਨਾ ਦੇ ਦੇਵੇਗਾ ਪਰ ਬਹੁਤਿਆ ਨੂੰ ਪੈਸੇ ਦਾ ਹੰਕਾਂਰ ਹੁੰਦਾ ਹੈ ਕਿ ਉਹਨਾ ਕੋਲ ਬਹੁਤ ਪੈਦੇ ਹੈ ਅਤੇ ਉਹ ਕਿਸੇ ਨਾ ਕਿਸੇ ਤਰੀਕੇ ਬੱਚੇ ਹਾਸਿਲ ਕਰ ਲੈਣਗੇ ਪਰ ਸਾਇੰਸ ਤੋ ਵੀ ਉਪਰ ਰੱਬ ਹੈ ਰੱਬ ਨੇ ਹੀ ਸਾਡਾ ਸਰੀਰ ਬਣਾਇਆ ਉਸ ਵਿੱਚ ਦਿਮਾਂਗ ਦਿੱਤਾ ਕਿ ਅਸੀ ਸੋਚ ਸਕੀਏ ਕਿ ਸਾਇਸ ਵੀ ਕੋਈ ਚੀਜ ਹੈ ਸੋ ਉਸ ਬਨਾਉਣ ਵਾਲੇ ਤੋ ਉਪਰ ਅਸੀ ਕਿਸ ਤਰਾਂ ਜਾ ਸਕਦੇ ਹਾਂ ਸੋ ਦੋਸਤੋ ਇਸ ਛੋਟੀ ਬੱਚੀ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਨੂੰ ਰੱਬ ਨੇ ਆਪ ਭੇਜਿਆ ਕਿ ਦੁਨੀਆਂ ਨੂੰ ਸੁਨੇਹਾਂ ਦਿਉ ਕਿ ਰੱਬ ਦਾ ਨਾਮ ਜਪਿਆ ਕਰੋ

ਇਹ ਪਾਠ ਰੋਜ ਕਰਿਆ ਕਰੋ ਸਭ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਦਸਾਂ ਪਾਤਿਸ਼ਾਹੀਅਾਂ ਦੀ ਜੋਤਿ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਹੁਕਮਨਾਮਾ ਸਾਹਿਬ ਜੀ* 🗓 26.11.2022 🗓🌹🌹🌹🌹🌹🌹🌹 📖 ਪਾਵਨ ਅੰਗ ੬੭੮ 📖 🌹🌹🌹🌹🌹🌹🌹🌹

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

☬ ਵਿਆਖਿਆ ☬ ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ।

ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ ਜੀ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

ਇਨ੍ਹਾਂ ਅਧਿਆਪਕਾਂ ਬਾਰੇ ਵੱਡੀ ਜਾਣਕਾਰੀ

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਗਰ ਕੋਈ ਵੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਵੱਖ ਵੱਖ ਵਿਭਾਗਾਂ ਦੇ ਖਿਲਾਫ ਜਿੱਥੇ ਸਰਕਾਰ ਵੱਲੋਂ ਸਖਤੀ ਨਾਲ ਕੁਝ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਦੀ ਜਾਣਕਾਰੀ ਵੱਖ-ਵੱਖ ਮੰਤਰੀਆਂ ਵੱਲੋਂ ਜਾਰੀ ਕੀਤੀ ਜਾਂਦੀ ਹੈ। ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਹੁਣ ਪੰਜਾਬ ਵਿਚ ਇਥੇ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਕ ਸਖ਼ਤ ਕਦਮ ਚੁੱਕਿਆ ਗਿਆ ਹੈ। ਤੇ ਉਨ੍ਹਾਂ ਵੱਲੋਂ ਉਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਰਿਪੋਰਟ ਮੰਗੀ ਗਈ ਹੈ ਜਿੱਥੇ ਉਹ ਸਾਰੇ ਅਧਿਆਪਕਾਂ ਵੱਲੋਂ ਹੋਰ ਸਕੂਲਾਂ ਦੇ ਵਿੱਚ ਨੌਕਰੀ ਕੀਤੀ ਜਾ ਰਹੀ ਹੈ ਜੋ ਕਿ ਇਸ ਸਮੇਂ ਕਈ ਸਾਲਾ ਤੋ ਡੈਪੂਟੇਸ਼ਨ ਤੇ ਗਏ ਹੋਏ ਹਨ। ਸਿੱਖਿਆ ਮੰਤਰੀ ਵੱਲੋਂ ਮੰਗੀ ਗਈ ਰਿਪੋਰਟ ਦੇ ਅਧਾਰ ਤੇ ਜਿੱਥੇ ਵੱਖ ਵੱਖ ਅਧਿਆਪਕਾਂ ਦੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਕਿ ਜੋ ਵੱਖ ਵੱਖ ਸਕੂਲਾਂ ਦੀ ਜਗ੍ਹਾ ਤੇ ਹੋਰ ਸਕੂਲਾਂ ਵਿੱਚ ਪੜ੍ਹਾਈ ਕਰਵਾ ਰਹੇ ਹਨ ਜਿਸ ਕਾਰਨ ਉਨ੍ਹਾਂ ਸਕੂਲਾਂ ਵਿੱਚ ਮੌਜੂਦ ਬੱਚਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਉੱਥੇ ਹੀ ਸਾਰੇ ਅਧਿਆਪਕਾਂ ਦੀ ਸੂਚੀ ਮੰਗ ਲਈ ਗਈ ਹੈ ਜਿਸ ਦੇ ਅਧਾਰ ਤੇ ਹੀ ਵਿੱਦਿਅਕ ਢਾਂਚੇ ਨੂੰ ਉੱਚਾ ਚੁੱਕਿਆ ਜਾਵੇਗਾ ਅਗਰ ਕੋਈ ਵੀ ਅਧਿਆਪਕ ਆਪਣਾ ਡਾਟਾ ਲੁਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਹੋਵੇਗੀ।

ਕੇਦਰ ਸਰਕਾਰ ਦੀ ਆਈ ਇਹ ਵੱਡੀ ਸਕੀਮ

ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖੇਤੀ `ਤੇ 70 ਫੀਸਦੀ ਜਨਤਾ ਨਿਰਭਰ ਕਰਦੀ ਹੈ। ਜੇਕਰ ਤੁਸੀਂ ਵੀ ਖੇਤੀ ਧੰਦੇ ਨਾਲ ਜੁੜੇ ਹੋ ਜਾਂ ਜੁੜਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਇੱਕ ਸੁਨਹਿਰਾ ਮੌਕਾ ਹੈ। ਮੰਨਿਆ ਜਾਂਦਾ ਹੈ ਕਿ ਖੇਤੀ ਧੰਦੇ `ਤੋਂ ਮੋਟੇ ਪੈਸੇ ਕਮਾਏ ਜਾ ਸਕਦੇ ਹਨ। ਅਜਿਹੇ ‘ਚ ਅੱਜ ਅੱਸੀ ਤੁਹਾਨੂੰ ਸਰਕਾਰ ਦੀ ਇੱਕ ਸਕੀਮ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਸੁਪਨਿਆਂ ਨੂੰ ਆਸਾਨੀ ਨਾਲ ਪੂਰਾ ਕਰ ਸਕਦੀ ਹੈ।

ਨੋਜਵਾਨੋਂ ਜੇਕਰ ਤੁਹਾਡੇ ਕੋਲ ਖੇਤੀ ਕਾਰੋਬਾਰ ਸਬੰਧੀ ਮਜ਼ਬੂਤ ​​ਵਪਾਰਕ ਵਿਚਾਰ ਹਨ ਤਾਂ ਉਸ ਦਾ ਫਾਇਦਾ ਉਠਾਓ ਅਤੇ ਸਰਕਾਰ ਤੋਂ 25 ਲੱਖ ਰੁਪਏ ਪ੍ਰਾਪਤ ਕਰੋ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਹਰਿਆਣਾ ਸਰਕਾਰ ਖੇਤੀਬਾੜੀ ਖੇਤਰ `ਚ ਮਜ਼ਬੂਤ ​​ਵਪਾਰਕ ਵਿਚਾਰ ਰੱਖਣ ਵਾਲੇ ਨੌਜਵਾਨਾਂ, ਕਿਸਾਨਾਂ ਅਤੇ ਉੱਦਮੀਆਂ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦੇ ਰਹੀ ਹੈ।ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ (Haryana Agricultural University) ਦੇ ਸਹਿਯੋਗ ਨਾਲ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਇਹ ਸਹੂਲਤ ਪ੍ਰਦਾਨ ਕਰਾ ਰਹੀ ਹੈ। ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਕਿਸਾਨਾਂ `ਚ ਖੇਤੀਬਾੜੀ ਦੇ ਹੁਨਰ ਨੂੰ ਬਿਹਤਰ ਬਣਾਉਣਾ ਹੈ।

ਅਪਲਾਈ ਕਿਵੇਂ ਕਰਨਾ ਹੈ (How to apply)? ਜੇਕਰ ਤੁਸੀਂ ਸਰਕਾਰ ਦੀ ਇਸ ਪਹਿਲ `ਚ ਦਿਲਚਸਪੀ ਰੱਖਦੇ ਹੋ ਤਾਂ 31 ਅਕਤੂਬਰ 2022 ਤੱਕ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ (Haryana Agricultural University) ਦੀ ਵੈੱਬਸਾਈਟ ‘ਤੇ ਵੀ ਅਪਲਾਈ ਕਰ ਸਕਦੇ ਹੋ। ਦੋ ਮਹੀਨਿਆਂ ਦੀ ਟ੍ਰੇਨਿੰਗ (Two months of training): ਇਸ ਪ੍ਰੋਗਰਾਮ ਦੇ ਤਹਿਤ ਸੂਬਾ ਸਰਕਾਰ ਵੱਲੋਂ ਸਟਾਰਟਅੱਪ (Start-ups) ਸਬੰਧੀ ਕਿਸਾਨਾਂ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਨਾਲ ਜੋ ਕਿਸਾਨ ਖੇਤੀਬਾੜੀ ਖੇਤਰ `ਚ ਵੈਲਿਊ ਐਡੀਸ਼ਨ (Value addition), ਪ੍ਰੋਸੈਸਿੰਗ (processing), ਸਰਵਿਸਿੰਗ (servicing), ਪੈਕੇਜਿੰਗ (packaging) ਅਤੇ ਬਰੈਂਡਿੰਗ (Branding) ਆਦਿ ਦੀ ਸਿਖਲਾਈ ਵੀ ਪ੍ਰਾਪਤ ਕਰ ਸਕਦੇ ਹਨ। ਜਿਵੇਂ ਕਿ ਸਭ ਜਾਣਦੇ ਹਨ ਕਿ ਕਿਸੇ ਵੀ ਕਾਰੋਬਾਰ ਨੂੰ ਯੋਗ ਬਣਾਉਣ ਲਈ 25 ਲੱਖ ਰੁਪਏ ਬਹੁਤ ਵੱਡੀ ਰਕਮ ਹੈ। ਪਰ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਇੰਨੀ ਵੱਡੀ ਰਕਮ ਤੁਹਾਨੂੰ ਸਰਕਾਰ ਵੱਲੋਂ ਪ੍ਰਾਪਤ ਹੋ ਰਹੀ ਹੈ। ਇੰਨੇ ਪੈਸਿਆਂ ਨਾਲ ਕਿਸਾਨ ਨਾ ਸਿਰਫ਼ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਦੇ ਹਨ ਸਗੋਂ ਹੋਰ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਸਕਦੇ ਹਨ।

ਕਾਰੋਬਾਰ ਦੀ ਸ਼ੁਰੂਆਤ (Start of business): ਹਰਿਆਣਾ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਖੇਤੀਬਾੜੀ ਖੇਤਰ `ਚ ਨਵੀਂ ਤਕਨੀਕ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਚਾਹੁੰਦੀ ਹੈ ਕਿ ਨੌਜਵਾਨ ਅਤੇ ਉੱਦਮੀ ਖੇਤੀਬਾੜੀ ਖੇਤਰ ਵਿੱਚ ਨਵੇਂ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ, ਜਿਸ ਨਾਲ ਵਧੀਆ ਪੈਦਾਵਾਰ ਅਤੇ ਆਮਦਨ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਜੇਕਰ ਤੁਸੀਂ ਸਰਕਾਰ ਦੀ ਇਸ ਯੋਜਨਾ `ਚ ਸ਼ਾਮਲ ਹੋਣਾ ਚਾਹੁੰਦੇ ਹੋ ਤਾਂ ਤੁਸੀਂ ਆਰਟੀਫਿਸ਼ੀਅਲ ਇੰਟੈਲੀਜੈਂਸ (Artificial Intelligence), ਡਿਜੀਟਲ ਐਗਰੀਕਲਚਰ (Digital Agriculture), ਐਗਰੋ ਪ੍ਰੋਸੈਸਿੰਗ (Agro processing), ਵੇਸਟ ਟੂ ਵੈਲਥ (waste to wealth), ਡੇਅਰੀ (dairy), ਮੱਛੀ ਪਾਲਣ ਵਰਗੀਆਂ ਸ਼੍ਰੇਣੀਆਂ `ਚ ਸ਼ੁਰੂਆਤ ਕਰ ਸਕਦੇ ਹੋ।

ਮੂਸੇਵਾਲਾ ਦੇ ਮਾਪੇ ਗਏ ਇੰਗਲੈਂਡ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਤੁਸੀ ਵੀ ਹੈਰਾਨ ਰਹਿ ਜਾਵੋਗੇ।ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।ਜਾਣਕਾਰੀ ਲਈ ਦੱਸ ਦੇਈ ਕਿ ਇਹ ਗੀਤ 8 ਨਵੰਬਰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਸਿੱਧੂ ਮੂਸੇਵਾਲਾ ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਹ ਆਪਣੀ ਆਵਾਜ਼ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ। ਇਸ ਪੋਸਟਰ ਉੱਪਰ ਰੈਪਰ ਸੰਨੀ ਮਾਲਟਨ ਨੇ ਕਮੈਂਟ ਕਰਦੇ ਹੋਏ ਲਿਖਿਆ, ਅਸੀਂ ਸਾਰੇ ਤੁਹਾਨੂੰ ਯਾਦ ਕਰਦੇ ਹਾਂ ਭਰਾ। ਮੈਨੂੰ ਪਤਾ ਹੈ ਕਿ ਤੁਸੀਂ ਆਪਣੇ ਪ੍ਰਸ਼ੰਸਕਾਂ ਨੂੰ ਕਿੰਨਾ ਯਾਦ ਕਰਦੇ ਹੋ। ਅਸੀਂ ਸਾਰੇ ਤੁਹਾਡੀ ਵਿਰਾਸਤ ਨੂੰ ਸਦਾ ਲਈ ਜਿੰਦਾ ਰੱਖਣ ਜਾ ਰਹੇ ਹਾਂ।

ਦੱਸ ਦਈਏ ਕਿ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਤੇ ਅਧਾਰਿਤ ਹੈ ਗੀਤ’ – – – – – – – – ਇਹ ਗੀਤ ਪੰਜਾਬ ਦੇ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਹੈ। ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਬੇਹੱਦ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।।

ਉੱਥੇ ਹੀ ਯੂਟਿਊਬ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਜਿੰਨਾ ਤੱਕ ਸਰੀਰ ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਗੇ ♥️ ਸਾਡੇ ਲਈ ਤੂੰ ਹੀ ਸਭ ਤੋਂ ਉਪਰ ਸੀ ਤੇ ਹਮੇਸ਼ਾ ਰਹੇਗਾ…। ।ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਬੱਬੂ ਮਾਨ ਬਾਰੇ ਆਈ ਵੱਡੀ ਅਪਡੇਟ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।ਜਾਣਕਾਰੀ ਲਈ ਦੱਸ ਦੇਈ ਕਿ ਇਹ ਗੀਤ 8 ਨਵੰਬਰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਸਿੱਧੂ ਮੂਸੇਵਾਲਾ ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਹ ਆਪਣੀ ਆਵਾਜ਼ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ। ਇਸ ਪੋਸਟਰ ਉੱਪਰ ਰੈਪਰ ਸੰਨੀ ਮਾਲਟਨ ਨੇ ਕਮੈਂਟ ਕਰਦੇ ਹੋਏ ਲਿਖਿਆ, ਅਸੀਂ ਸਾਰੇ ਤੁਹਾਨੂੰ ਯਾਦ ਕਰਦੇ ਹਾਂ ਭਰਾ। ਮੈਨੂੰ ਪਤਾ ਹੈ ਕਿ ਤੁਸੀਂ ਆਪਣੇ ਪ੍ਰਸ਼ੰਸਕਾਂ ਨੂੰ ਕਿੰਨਾ ਯਾਦ ਕਰਦੇ ਹੋ। ਅਸੀਂ ਸਾਰੇ ਤੁਹਾਡੀ ਵਿਰਾਸਤ ਨੂੰ ਸਦਾ ਲਈ ਜਿੰਦਾ ਰੱਖਣ ਜਾ ਰਹੇ ਹਾਂ।

ਦੱਸ ਦਈਏ ਕਿ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਤੇ ਅਧਾਰਿਤ ਹੈ ਗੀਤ’ – – – – – – – – ਇਹ ਗੀਤ ਪੰਜਾਬ ਦੇ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਹੈ। ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਬੇਹੱਦ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।।

ਉੱਥੇ ਹੀ ਯੂਟਿਊਬ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਜਿੰਨਾ ਤੱਕ ਸਰੀਰ ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਗੇ ♥️ ਸਾਡੇ ਲਈ ਤੂੰ ਹੀ ਸਭ ਤੋਂ ਉਪਰ ਸੀ ਤੇ ਹਮੇਸ਼ਾ ਰਹੇਗਾ…। ।ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!