ਇਸ ਵੱਡੇ ਪੰਜਾਬੀ ਗਾਇਕ ਦੇ ਘਰੋਂ ਵੱਡੀ ਖਬਰ

ਗੋਲਡਨ ਸਟਾਰ ਮਲਕੀਤ ਸਿੰਘ ਦੇ ਪਿਤਾ ਜੀ ਦਾ ਦਿ ਹਾਂ ਤ ਹੋ ਗਿਆ ਹੈ । ਜਿਸ ਦੀ ਜਾਣਕਾਰੀ ਮਲਕੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਹੈ । ਉਨ੍ਹਾਂ ਦੇ ਪਿਤਾ ਜੀ ਦਾ ਦਿ ਹਾਂਤ 10 ਮਈ ਨੂੰ ਹੋਇਆ ਸੀ ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾ ਰਹੇ ਹਨ ।

ਮਲਕੀਤ ਸਿੰਘ ਨੇ ਇਸ ਤੋਂ ਇਲਾਵਾ ਆਪਣੇ ਪਿਤਾ ਜੀ ਦੇ ਅੰਤਿਮ ਸਸਕਾਰ ਦਾ ਬਿਓਰਾ ਵੀ ਸਾਂਝਾ ਕੀਤਾ ਹੈ । ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਮਲਕੀਤ ਸਿੰਘ ਨੇ ਲਿਖਿਆ ਕਿ ‘ਬਾਪੂ ਨੇ ਬਾਂਹਾਂ ‘ਚ ਲੈ ਕੇ ਮੈਨੂੰ ਸਮਝਾਇਆ ਸੀ ਦਿੱਲੀ ਏਅਰਪੋਰਟ ‘ਤੇ ਚੜਾਉਣ ਜਦੋਂ ਆਇਆ ਸੀ।ਕੋਈ ਅਲਵਿਦਾ ਨਹੀਂ ਜਿੱਥੇ ਕਿਤੇ ਵੀ ਹੋਵੋਗੇ ਤੁਸੀਂ ਹਮੇਸ਼ਾ ਮੇਰੇ ਦਿਲ ‘ਚ ਰਹੋਗੇ।

ਤੁਹਾਨੂੰ ਹਮੇਸ਼ਾ ਪਿਆਰ ਕਰਦਾ ਹਾਂ ਮੇਰੇ ਪਾਪਾ ਜੀ ਮੇਰਾ ਰੱਬ’। ਇਸ ਤੋਂ ਇਲਾਵਾ ਮਲਕੀਤ ਸਿੰਘ ਨੇ ਆਪਣੇ ਪਿਤਾ ਜੀ ਦੇ ਅੰਤਿਮ ਸਸ ਕਾਰ ਨੂੰ ਲੈ ਕੇ ਵੀ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਅੰਤਿਮ ਸਸ ਕਾਰ ਦਾ ਕਾਰਡ ਸਾਂਝਾ ਕਰਦੇ ਹੋਏ ਲਿਖਿਆ ਦੱਸਿਆ ਹੈ ਕਿ ਕਿਸ ਜਗ੍ਹਾ ‘ਤੇ ਉਨ੍ਹਾਂ ਦੇ ਪਿਤਾ ਜੀ ਅੰਤਿਮ ਸਸ ਕਾਰ ਹੋਵੇਗਾ ।

ਉਨ੍ਹਾਂ ਦੇ ਪਿਤ ਜੀ ਧਰਮ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਸਥਿਤ ਨਕੋਦਰ ਦੇ ਪਿੰਡ ਹੁਸੈਨਪੁਰ ‘ਚ ਦੁਪਹਿਰੇ ਬਾਰਾਂ ਵਜੇ ਹੋਵੇਗਾ । ਮਲਕੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਰ ਕੋਈ ਦੁੱਖ ਦੀ ਇਸ ਘੜੀ ‘ਚ ਉਨ੍ਹਾਂ ਨੂੰ ਹੌਸਲਾ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਜੀ ਦੇ ਦਿ ਹਾਂਤ ‘ਤੇ ਦੁੱਖ ਜਤਾ ਰਿਹਾ ਹੈ ।

ਲਗਾਤਾਰ ਛੁੱਟੀਆਂ ਬਾਰੇ ਵੱਡੀ ਅਪਡੇਟ

ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਕੰਮ ਕਰਨ ਜਾ ਰਹੇ ਹੋ, ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ। ਕੱਲ੍ਹ ਯਾਨੀ 14 ਮਈ ਤੋਂ ਬੈਂਕ ਲਗਾਤਾਰ 3 ਦਿਨ ਬੰਦ ਰਹਿਣਗੇ। ਮਈ ਮਹੀਨੇ ‘ਚ ਬੈਂਕਾਂ ਨੂੰ ਕੁੱਲ 11 ਛੁੱਟੀਆਂ ਮਿਲ ਰਹੀਆਂ ਹਨ।

ਭਾਰਤੀ ਰਿਜ਼ਰਵ ਬੈਂਕ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ ਦੇਸ਼ ਦੇ ਸੂਬਿਆਂ ਵਿੱਚ 16 ਮਈ ਨੂੰ ਬੁੱਧ ਪੂਰਨਿਮਾ ਦੇ ਬੈਂਕ ਬੰਦ ਰਹਿਣ ਜਾ ਰਹੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ ਛੁੱਟੀ ਹੈ। ਐਤਵਾਰ 14 ਮਈ ਤੋਂ ਪਹਿਲਾਂ ਦੂਜੇ ਸ਼ਨੀਵਾਰ ਕਾਰਨ ਬੈਂਕ ਬੰਦ ਰਹਿਣਗੇ। RBI ਨੇ ਮਈ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਮਈ ਵਿੱਚ ਬੈਂਕ ਛੁੱਟੀਆਂ ਦੀ ਲਿਸਟ1 ਮਈ 2022: ਮਜ਼ਦੂਰ ਦਿਵਸ / ਮਹਾਰਾਸ਼ਟਰ ਦਿਵਸ। ਦੇਸ਼ ਭਰ ਵਿੱਚ ਬੈਂਕ ਬੰਦ ਹਨ। ਇਸ ਦਿਨ ਐਤਵਾਰ ਨੂੰ ਵੀ ਛੁੱਟੀ ਰਹੇਗੀ।2 ਮਈ 2022: ਮਹਾਰਿਸ਼ੀ ਪਰਸ਼ੂਰਾਮ ਜਯੰਤੀ – ਕਈ ਸੂਬਿਆਂ ਵਿੱਚ ਛੁੱਟੀ 3 ਮਈ, 2022: ਈਦ-ਉਲ-ਫਿਤਰ, ਬਸਵਾ ਜਯੰਤੀ (ਕਰਨਾਟਕ) 4 ਮਈ 2022: ਈਦ-ਉਲ-ਫਿਤਰ, (ਤੇਲੰਗਾਨਾ)
9 ਮਈ 2022: ਗੁਰੂ ਰਬਿੰਦਰਨਾਥ ਜਯੰਤੀ – ਪੱਛਮੀ ਬੰਗਾਲ ਅਤੇ ਤ੍ਰਿਪੁਰਾ 14 ਮਈ 2022: ਦੂਜੇ ਸ਼ਨੀਵਾਰ ਨੂੰ ਬੈਂਕਾਂ ਦੀ ਛੁੱਟੀ

16 ਮਈ 2022: ਬੁਧ ਪੂਰਾ ਚੰਦਰਮਾ 24 ਮਈ 2022: ਕਾਜ਼ੀ ਨਜ਼ਰੁਲ ਇਸਮਲ ਦਾ ਜਨਮਦਿਨ – ਸਿੱਕਮ 28 ਮਈ 2022: 4 ਸ਼ਨੀਵਾਰ ਨੂੰ ਬੈਂਕਾਂ ਦੀ ਛੁੱਟੀ ਮਈ 2022 ਵਿੱਚ ਵੀਕੈਂਡ ਬੈਂਕ ਛੁੱਟੀਆਂ ਦੀ ਸੂਚੀ 1 ਮਈ 2022: ਐਤਵਾਰ 8 ਮਈ 2022: ਐਤਵਾਰ 15 ਮਈ 2022: ਐਤਵਾਰ 22 ਮਈ 2022: ਐਤਵਾਰ29 ਮਈ 2022: ਐਤਵਾਰ

AIIMS ਚ ਸਿੰਘਾਂ ਨੇ ਲਗਾਇਆਂ ਗੁਰੂ ਦਾ ਲੰਗਰ

ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਨੇ ਫ਼ਾਰਸੀ ਮੂਲ ਦੇ ‘ਲੰਗਰ’ ਦੇ ਸ਼ਾਬਦਿਕ ਅਰਥ ਦੇਦਿਆਂ ਲਿਖਿਆ ਹੈ ਉਹ ਥਾਂ ਜਿਥੇ ਗਰੀਬਾਂ/ਅਨਾਥਾਂ ਅਤੇ ਲੋੜਵੰਦਾਂ ਨੂੰ ਅੰਨ ਦਾ ਦਾਨ ਮਿਲੇ। ਮੰਨਿਆ ਜਾਂਦਾ ਕਿ ਫ਼ਾਰਸੀ ਪ੍ਰੰਪਰਾ ਦੇ ਇਸ ਸ਼ਬਦ ਦੀ ਵਰਤੋਂ ਸ਼ੂਫ਼ੀਆਂ ਦੇ ਡੇਰਿਆਂ ਉਤੇ 12ਵੀਂ, 13ਵੀਂ ਸਦੀ ‘ਚ ਵੰਡੇ ਜਾਂਦੇ ਭੋਜਨ ਲਈ ਹੋਣੀ ਸ਼ੁਰੂ ਹੋ ਗਈ ਸੀ। ਸਿੱਖ ਧਰਮ ਵਿਚ ਇਸ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਹੋਇਆ ਜਦੋਂ ਗੁਰੂ-ਅਨੁਯਾਈਆਂ ਨੇ ਕਈ ਸੰਗਤਾਂ ਸਥਾਪਿਤ ਕੀਤੀਆਂ ਅਤੇ ਉਨ੍ਹਾਂ ‘ਚ ਭੋਜਨ ਵੰਡਣ ਦੀ ਵਿਵਸਥਾ ਕੀਤੀ । ਧਿਆਨ ਰਹੇ ਕਿ ਇਹ ਭੋਜਨ ਬਿਨਾਂ ਕਿਸੇ ਸਮਾਜਿਕ ਵਿਤਕਰੇ ਨਸਲ, ਜਾਤ, ਲਿੰਗ ਅਤੇ ਊਚ-ਨੀਚ ਦੇ ਇਕੋ ਪੰਕਤੀ ‘ਚ ਬੈਠ ਕੇ ਖਾਣਾ(ਛਕਣਾ) ਹੁੰਦਾ ਸੀ।

ਇਸ ਲਈ ਲੰਗਰ ਦੇ ਨਾਲ ਪੰਗਤ (ਪੰਕਤੀ) ਸ਼ਬਦ ਜੁੜ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ-ਜਿਥੇ ਆਪਣੇ ਧਰਮ ਦਾ ਪ੍ਰਚਾਰ ਕਰਕੇ ਸੰਗਤਾਂ ਬਣਾਈਆਂ, ਉਥੇ-ਉਥੇ ਲੰਗਰ ਚਲਾਉਣ ਦੀ ਤਾਕੀਦ ਕੀਤੀ, ਜਿਵੇਂ ਰਾਜਾ ਸ਼ਿਵਨਾਭ, ਭੂਮੀਆ ਚੋਰ, ਮਲਕ ਭਾਗੋ ਆਦਿ ਨੂੰ। ਕਰਤਾਰਪੁਰ ‘ਚ ਗੁਰੂ ਜੀ ਨੇ ਆਪਣੀ ਖੇਤੀ ਦੀ ਉਪਜ ਵਿਚ ਇਹ ਪ੍ਰਥਾ ਚਲਾਈ ਦੱਸੀ ਜਾਂਦੀ ਹੈ। ਲੰਗਰ ‘ਚ ਪਾਈ ਜਾਣ ਵਾਲੀ ਰਸਦ ਸਿੱਖਾਂ ਦੀ ਘਾਲ-ਕਮਾਈ ਜਾਂ ਦਸਾਂ ਨਹੁੰਆਂ ਦੀ ਕਿਰਤ ‘ਚੋਂ ਖ਼ਰੀਦੀ ਜਾਂਦੀ ਸੀ। ‘ਦਸਵੰਧ ਲਈ ਕੱਢੀ ਰਕਮ ਜ਼ਿਆਦਾਤਰ ਲੰਗਰ ‘ਤੇ ਹੀ ਖ਼ਰਚ ਕੀਤੀ ਜਾਂਦੀ ਹੈ। ਇਸ ਨੂੰ ਗੁਰੂ ਕਾ ਲੰਗਰ” ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਇਸ ਪ੍ਰਥਾ ਦਾ ਬਹੁਤ ਵਿਕਾਸ ਕੀਤਾ ।

ਰਾਇ ਬਲਵੰਤ ਅਤੇ ਸਤਾ ਡੂਮ ਦੀ ਵਾਰ ‘ਚ ਇਸ ਬਾਰੇ ਵਿਸਥਾਰ ਸਹਿਤ ਵਰਣਨ ਹੈ – ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨਾ ਆਵੀ ਖਟੀਐ।। ( ਅੰਗ : 966 – 67 ) ਮਾਤਾ ਖੀਵੀ ਦਾ ਲੰਗਰ ‘ਵਿਸ਼ੇਸ਼ ਉੱਲੇਖ-ਯੋਗ ਹੈ- ਬਲਵੰਤ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ । ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ । ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ । ( ਅੰਗ : 967 ) ।AIIMS ਚ ਸਿੰਘਾਂ ਨੇ ਲਗਾਇਆਂ ਗੁਰੂ ਦਾ ਲੰਗਰ

ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਅਪਡੇਟ

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਾਰੀ ਘਾਟਾ ਪਿਆ ਹੈ ਜਦੋਂ ਕਾਫੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਮੁਖੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਉਨ੍ਹਾਂ ਦੀ ਕਮੀ ਸ਼੍ਰੋਮਣੀ ਅਕਾਲੀ ਦਲ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਦੱਸਿਆ ਗਿਆ ਹੈ ਕਿ ਜਿੱਥੇ ਉਹ ਸਿਹਤ ਸੰਬੰਧੀ ਸਮੱਸਿਆਵਾਂ ਦੇ ਨਾਲ ਪਿਛਲੇ ਕਾਫੀ ਸਮੇਂ ਤੋਂ ਜੂਝ ਰਹੇ ਸਨ। ਉਥੇ ਹੀ ਸੰਖੇਪ ਬਿਮਾਰੀ ਤੋਂ ਪਿੱਛੋਂ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਾਫੀ ਲੰਮੇ ਸਮੇਂ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਹਿਯੋਗ ਕਰਦੇ ਰਹੇ ਹਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਬਾਅਦ ਦੁਪਹਿਰ ਲੁਧਿਆਣਾ ਤੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।

ਬਾਲੀਵੁੱਡ ਤੋਂ ਆਈ ਇਹ ਵੱਡੀ ਜਾਣਕਾਰੀ

।ਇਸ ਸਾਲ ਦੀ ਸ਼ੁਰੂਆਤ ਲੈ ਕੇ ਜਿੱਥੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਕਾਰਨ ਇਸ ਦੁਨੀਆਂ ਤੋਂ ਦੂਰ ਜਾ ਚੁਕੀਆਂ ਹਨ। ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਫ਼ਿਲਮੀ ਖੇਤਰ ਦੇ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਫਿਲਮ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਭਿਨੇਤਾ ਅਤੇ ਕਮੇਡੀਅਨ ਮੋਹਨ ਜੁਨੇਜਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸਿਹਤ ਸੰਬੰਧੀ ਬੀਮਾਰੀਆਂ ਦੇ ਨਾਲ ਕਾਫੀ ਲੰਮੇ ਸਮੇਂ ਤੋਂ ਜੂਝ ਰਹੇ ਸਨ। ਜਿੱਥੇ ਉਨ੍ਹਾਂ ਨੂੰ ਇਲਾਜ ਵਾਸਤੇ ਬੰਗਲੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਉਥੇ ਹੀ ਅੱਜ ਸਵੇਰੇ 54 ਸਾਲਾ ਇਸ ਅਦਾਕਾਰ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਇਸ ਅਦਾਕਾਰ ਵੱਲੋਂ ਜਿਥੇ ਆਪਣੀ ਕਮੇਡੀ ਦੇ ਨਾਲ ਲੋਕਾਂ ਨੂੰ ਲਗਾਤਾਰ ਹਸਾਇਆ ਜਾਂਦਾ ਸੀ ਉਥੇ ਅੱਜ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਸਭ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਉਨ੍ਹਾਂ ਵੱਲੋਂ ਹਿੰਦੀ,ਤੇਲਗੂ ,ਮਲਿਆਲਮ ਭਾਸ਼ਾਵਾਂ ਵਿੱਚ ਕੰਮ ਕੀਤਾ ਗਿਆ ਸੀ। ਹੁਣ ਤੱਕ ਉਨ੍ਹਾਂ ਵੱਲੋਂ ਸੌ ਤੋਂ ਵਧੇਰੇ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਜਾ ਚੁੱਕੇ ਹਨ।

ਪੰਜਾਬ ਦੇ ਇਸ ਘਰ ਤੋਂ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਇਹ ਕਥਾ ਜਰੂਰ ਸੁਣੋ ਜੀ ਸਾਰੇ । ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਜਾਣਕਾਰੀ

ਪੰਜਾਬ ਦੇ ਜ਼ਿਆਦਾਤਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧ ਰਿਹਾ ਹੈ । ਜਿਸ ਦੇ ਚੱਲਦੇ ਨੌਜਵਾਨਾਂ ਵੱਲੋਂ ਵਿਦੇਸ਼ੀ ਧਰਤੀ ਤੇ ਜਾਣ ਲਈ ਵੱਖੋ ਵੱਖਰੇ ਤਰੀਕੇ ਅਪਣਾਏ ਜਾਂਦੇ ਹਨ । ਅਜਿਹਾ ਹੀ ਇਕ ਮਾਮਲਾ ਮਾਛੀਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਮਾਛੀਵਾੜਾ ਪੁਲਸ ਵਲੋਂ ਕਨੇਡਾ ਦੇ ਨਾਮ ਤੇ ਲੱਖਾਂ ਰੁਪਿਆਂ ਦੀ ਠੱਗੀ ਕੀਤੀ ਗਈ । ਲੱਖਾਂ ਰੁਪਏ ਠੱਗਣ ਦੇ ਕਥਿਤ ਦੋਸ਼ ਹੇਠਾਂ ਪੁਲੀਸ ਵੱਲੋਂ ਇੰਦਰਪਾਲ ਸਿੰਘ ਭੱਟੀ ਅਤੇ ਡੀ ਕੇ ਪਾਂਡੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਜਿਸ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ । ਇਸ ਬਾਬਤ ਜਾਣਕਾਰੀ ਦਿੰਦਿਆਂ ਹੋਇਆਂ ਪੁਲੀਸ ਨੇ ਦੱਸਿਆ ਮਾਛੀਵਾੜਾ ਅਧੀਨ ਪੈਂਦੇ ਉਦੋਂਵਾਲ ਦੇ ਵਾਸੀ ਜਸਪਾਲ ਸਿੰਘ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਦੁਬਈ ਤੋਂ ਕੁਝ ਸਾਲ ਪਹਿਲਾਂ ਵਾਪਿਸ ਆਇਆ ਸੀ ਅਤੇ ਕੈਨੇਡਾ ਜਾਣਾ ਚਾਹੁੰਦਾ ਸੀ।

ਜਦੋਂ ਉਸ ਦੀ ਮੁਲਾਕਾਤ ਪਵਿੱਤਰ ਸਿੰਘ ਨਾਲ ਹੋਈ ਉਨ੍ਹਾਂ ਦੱਸਿਆ ਕਿ ਇੰਦਰਪਾਲ ਸਿੰਘ ਇਕ ਟ੍ਰੈਵਲ ਏਜੰਟ ਹੈ ਜੋ ਲੋਕਾਂ ਨੂੰ ਵਿਦੇਸ਼ ਭੇਜਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇੰਦਰਪਾਲ ਦੇ ਨਾਲ ਗੱਲਬਾਤ ਕੀਤੀ ਗਈ ਤੇ ਇੰਦਰਪਾਲ ਨੂੰ ਚਾਰ ਲੱਖ ਰੁਪਏ ਦਿੱਤੇ ਗਏ । ਇੰਨਾ ਹੀ ਨਹੀਂ ਸਗੋਂ ਦੋ ਲੱਖ ਰੁਪਏ ਬਾਅਦ ਚ ਜਮ੍ਹਾ ਕਰਵਾ ਦਿੱਤੇ । ਜਦੋਂ ਇੰਦਰਪਾਲ ਨੇ ਉਨ੍ਹਾਂ ਦੇ ਮੋਬਾਈਲ ਤੇ ਵਟਸਐਪ ਨੰਬਰ ਤੇ ਕੈਨੇਡਾ ਦਾ ਲੱਗਿਆ ਵੀਜ਼ਾ ਭੇਜ ਦਿੱਤਾ ਤੇ ਕਿਹਾ ਕਿ ਉਹ ਵਿਦੇਸ਼ੀ ਧਰਤੀ ਤੇ ਜਾਣ ਦੀ ਤਿਆਰੀ ਕਰ ਲਵੇ । ਉਨ੍ਹਾਂ ਦੱਸਿਆ ਕਿ ਮੇਰੇ ਵੱਲੋਂ ਜਦੋਂ ਵੀਜ਼ਾ ਚੈੱਕ ਕਰਵਾਇਆ ਗਿਆ ਤਾਂ ਉਹ ਜਾਅਲੀ ਨਿਕਲਿਆ ।

ਫਿਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਬਾਬਤ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ । ਪੁਲੀਸ ਨੇ ਇੰਦਰਪਾਲ ਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ । ਹੁਣ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਉਥੇ ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਏਜੰਟਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ।

ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਅਪਡੇਟ

ਪੰਜਾਬ ਦੀ ਵੱਡੀ ਬ੍ਰੇਕਿੰਗ ਨਿਊਜ਼ ਹੁਣੇ ਹੁਣੇ ਐੱਲ ਪੀ ਸਿਲੰਡਰ ਇੰਨੇ ਸੌ ਰੁਪਏ ਹੋਇਆ ਵਾਧਾ ਸਿਲੰਡਰ ਵਰਤਣ ਵਾਲਿਆਂ ਲਈ ਆਈ ਮਾੜੀ ਖ਼ਬਰ ਮਹਿੰਗਾਈ ਦਾ ਇਕ ਝਟਕਾ ਦੇਸ਼ ਵਾਸੀਆਂ ਨੂੰ ਹੋਰ ਲੱਗਾ ਹੈ ਐੱਲ ਪੀ ਸਿਲੰਡਰ ਵਿਚ ਵਾਧਾ ਹੋਇਆ ਹੈ

ਮਹਿੰਗਾਈ ਘਟਣ ਸੋਚ ਰਹੇ ਲੋਕਾਂ ਨੂੰ ਲੱਗਾ ਵੱਡਾ ਝਟਕਾ ਐੱਲ ਪੀ ਸਿਲੰਡਰ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਲੱਗਾ ਝਟਕਾ ਇਸ ਵਿੱਚ ਇੱਕ ਦੋ ਰੁਪਏ ਦਾ ਵਾਧਾ ਨਹੀਂ ਬਲਕਿ ਸੌ ਰੁਪਈਆ ਤੋਂ ਸਾਰਾ ਵਾਧਾ ਹੋਇਆ ਹੈ ਇਹ ਵਾਧਾ ਘਰੇਲੂ ਸਿਲੰਡਰਾਂ ਵਿੱਚ ਨਹੀਂ ਵਪਾਰਿਕ ਸਿਲੰਡਰਾਂ ਵਿੱਚ ਇਸ ਦਾ ਵਾਧਾ ਹੋਇਆ ਹੈ ਘਰੇਲੂ ਸਿਲੰਡਰਾਂ ਨੂੰ ਇਸ ਤੋਂ ਰਾਹਤ ਮਿਲੀ ਹੈ ਇੱਕ ਅਪ੍ਰੈਲ ਤੋਂ ਵਪਾਰਿਕ ਸਿਲੰਡਰਾਂ ਵਿੱਚ ਤਿੰਨ ਸੌ ਰੁਪਏ ਦਾ ਵਾਧਾ ਹੋਇਆ ਸੀ ਇਕ ਮਹੀਨੇ ਤੋਂ ਬਾਅਦ ਇਨ੍ਹਾਂ ਸਿਲੰਡਰਾਂ ਵਿੱਚ ਸੌ ਰੁਪਏ ਦਾ ਵਾਧਾ ਹੋ ਗਿਆ

ਪਹਿਲਾਂ ਜਦੋਂ ਵੋਟਾਂ ਹੋਈਆਂ ਸੀ ਹਰ ਇੱਕ ਪਾਰਟੀ ਹਰੇਕ ਉਹਦੇ ਤੋਂ ਕੀਮਤਾਂ ਦਾ ਵਾਅਦਾ ਚੁੱਕਿਆ ਜਾ ਰਿਹਾ ਸੀ ਮੈਂ ਆਖਿਆ ਜਾ ਰਿਹਾ ਸੀ ਦੇਸ਼ ਵਿੱਚ ਮਹਿੰਗਾਈ ਨੂੰ ਘੱਟ ਕੀਤਾ ਜਾਵੇਗਾ ਇਸ ਤਰ੍ਹਾਂ ਹੀ ਚੋਣਾਂ ਖਤਮ ਹੋਈਆਂ ਮਹਿੰਗਾਈ ਲਗਾਤਾਰ ਵਧ ਰਹੀ ਹੈ ਹਰ ਚੀਜ਼ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ

ਇਨ੍ਹਾਂ ਮੁਲਾਜ਼ਮਾਂ ਲਈ ਆਈ ਵੱਡੀ ਜਾਣਕਾਰੀ

ਦੱਸ ਦੇਈਏ ਕੀ ਆਮ ਆਦਮੀ ਪਾਰਟੀ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਨੂੰ ਲੈ ਕੇ ਕਈ ਫੈਸਲੇ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਪੰਜਾਬ ਸਰਕਾਰ ਨੇ ਕੋਵਿਡ ਕਾਰਨ ਬੰਦ ਕੀਤੀ ਸਹੂਲਤ ਮੁੜ ਸ਼ੁਰੂ ਕਰ ਦਿੱਤੀ ਹੈ। ਇਹ ਖਬਰ ਸੁਣਦੇ ਹੀ ਸਾਰੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਐਕਸ ਇੰਡੀਆ ਲੀਵ’ ਤੇ ਬੈਨ ਲਗਾ ਦਿੱਤਾ ਗਿਆ ਸੀ ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ‘ਐਕਸ ਇੰਡੀਆ ਲੀਵ’ ਤੋਂ ਬੈਨ ਹਟਾ ਦਿੱਤਾ ਹੈ।

ਜਿਸ ਬਾਰੇ ਪੰਜਾਬ ਸਰਕਾਰ ਦੇ ਕਹਿਣ ਤੇ ਪ੍ਰਸੋਨਲ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਇਸ ਬਾਬਤ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਇਹ ਬੈਨ 6 ਮਾਰਚ 2020 ਨੂੰ ਐਕਸ ਇੰਡੀਆ ਲੀਵ ‘ਤੇ ਲਗਾ ਦਿੱਤਾ ਗਿਆ ਸੀ। ਉਥੇ ਹੀ ਇਹ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਨੀਆਂ ਹੋਣਗੀਆਂ।

ਉਸ ਤੋਂ ਬਾਅਦ ਵੀ ਉਸ ਸ਼ਰਤਾਂ ਸਮੇਤ ਛੁੱਟੀ ਲੈ ਸਕਣਗੇ। ਜਿਸ ਵਿੱਚ ਛੁੱਟੀ ਲੈਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਟੀਕਾਕਰਣ ਹੋਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਉਸ ਦਾ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ। ਓਥੇ ਦੀ ਛੁੱਟੀ ਲੈਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਵਾਈ ਯਾਤਰਾ ਕਰਨ ਸਮੇਂ ਵੀ ਕਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਜਿੱਥੇ ਇਸ ਲੱਗੀ ਰੋਕ ਨੂੰ ਸ਼ਰਤਾਂ ਸਮੇਤ ਹਟਾ ਲਿਆ ਗਿਆ ਹੈ। ਉਥੇ ਹੀ ਕਰਮਚਾਰੀਆਂ ਅਤੇ ਅਧਿਕਾਰੀਆਂ ਚ ਬੇਹੱਦ ਖੁਸ਼ੀ ਦੇਖੀ ਜਾ ਰਹੀ ਹੈ।

ਕਿਸਾਨ ਭਰਾਵਾਂ ਲਈ ਆਈ ਵੱਡੀ ਅਪਡੇਟ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ ਕਿ ਇਸ ਕੰਮ ਵਾਸਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਵੀ ਹੁੰਦਾ ਹੈ

ਜਿਸ ਨਾਲ ਕਿਸਾਨ ਆਪਣੀ ਖੇਤੀ ਨੂੰ ਹੋਰ ਵੀ ਲਾਹੇਵੰਦ ਬਣਾ ਸਕਦੇ ਹਨ। ਉੱਥੇ ਹੀ ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਸਹਾਇਤਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਥੇ ਇਸ ਕੰਮ ਵਾਸਤੇ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਜਿਸ ਨਾਲ ਕਿਸਾਨ ਆਪਣਾ ਡਰੋਨ ਖਰੀਦਣ ਲਈ 50 ਫੀਸਦੀ ਦੀ ਸਹਾਇਤਾ ਰਾਸ਼ੀ ਸਰਕਾਰ ਤੋਂ ਲੈ ਸਕਦੇ ਹਨ। ਸਰਕਾਰ ਵੱਲੋ ਲਾਗੂ ਕੀਤੀ ਗਈਇਹ ਯੋਜਨਾਵਾਂ ਦੇ ਨਾਲ ਜਿੱਥੇ ਛੋਟੇ ਅਤੇ ਸਰਹੱਦੀ ਉਤਰੀ ਸੂਬੇ ਔਰਤਾਂ ਜਾਤੀ ਅਤੇ ਅਨੁਸੂਚਿਤ ਜਾਤੀਆਂ ਦੇ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਜਿੱਥੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ 50 ਫੀਸਦੀ ਦਿੱਤੀ ਜਾਵੇਗੀ ਉਥੇ ਹੀ 40 ਫੀਸਦੀ ਸਹਾਇਤਾ ਚਾਰ ਲੱਖ ਰੁਪਏ ਦਿਤੀ ਜਾਵੇਗੀ।

error: Content is protected !!