ਖਾਲਸਾ ਰਾਜ ਆਉਣ ਬਾਰੇ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਅਮਿਤ ਸ਼ਾਹ ਬਾਰੇ ਆਈ ਵੱਡੀ ਜਾਣਕਾਰੀ

ਪੰਜਾਬ ਲਈ ਆਈ ਵੱਡੀ ਜਾਣਕਾਰੀ

ਇਸ ਸਿੰਘ ਨੇ ਕਹੀਆਂ ਵੱਡੀਆਂ ਗੱਲਾਂ

ਮਨਦੀਪ ਮੰਨੇ ਨੇ ਆਖੀ ਵੱਡੀ ਗੱਲ

ਦੋਖੋ ਮੀਹ ਹਨੇਰੀ ਬਾਵਜੂਦ ਵੀ ਕਣਕ ਉਦਾ ਖੜੀ

ਪੰਜਾਬ ਚ ਗੜੇ ਹਨੇਰੀ ਮੀਂਹ ਨਾਲ ਬੁਰਾ ਹਾਲ ਪਰ ਇਸ ਜੱਟ ਦੇ 10 ਕਿੱਲੇ ਕਣਕ ਨੂੰ ਕੁੱਝ ਵੀ ਨਹੀਂ ਹੋਇਆ ਐਸਾ ਚਮਤਕਾਰ? ਸੁਣੋ ਸੱਚ ਕਿਉ ਖੜੀ ਕਣਕ? ਆਉ ਜਾਣਦੇ ਹਾਂ ਪੂਰੀ ਵੀਡਿਓ ਬਾਈ ਜੀ ਕਣਕ ਕਿਉ ਇਸ ਤਰ੍ਹਾਂ ਖੜੀ ਹੈ ਵੀਰ ਨੇ ਕਿਸਾਨਾਂ ਨੂੰ ਸਮਝਾਇਆ ਹੈ ਕਾ ਕੁਦਰਤ ਨਾਲ ਪੰਗੇ ਨਾਲ ਲਵੋ। ਦੋਖੋ ਮੇਰੀ ਕਣਕ ਐਨੇ ਮੀਹ ਹਨੇਰੀ ਗੜੇਮਾਰੀ ਕਰਕੇ ਵੀ ਉਸੇ ਤਰ੍ਹਾਂ ਖੜੀ ਹੈ।।

ਕੁਦਰਤ ਕੀ ਕਹਿੰਦੀ ਹੈ, ਮਨੁੱਖ ਨੇ ਕਦੇ ਨਹੀਂ ਸਮਝਿਆ। ਕੁਦਰਤ ਤੋਂ ਸਾਨੂੰ ਬਹੁਤ ਕੁਝ ਮਿਲਿਆ ਹੋਇਆ ਹੈ। ਕੀ ਵਜ਼ੂਦ ਹੈ ਸਾਡਾ ਕੁਦਰਤ ਤੋਂ ਬਿਨਾਂ, ਕੁਦਰਤ ਸਾਡੀ ਹਮੇਸ਼ਾ ਜੀਵਣ ਦਾਤੀ ਰਹੀ ਹੈ ਪਰ ਇਨਸਾਨ ਨੇ ਕੀ ਕੀਤਾ। ਬਿਨਾਂ ਸੋਚਦੇ ਇਸ ਨੂੰ ਬਰਬਾਦ ਕਰਦਾ ਗਿਆ। ਸਮੇਂ ਸਮੇਂ ਇਸ ਨੇ ਮਨੁੱਖ ਨੂੰ ਸੁਚੇਤ ਵੀ ਕੀਤਾ। ਕੁਦਰਤੀ ਆਫਤਾਂ ਆਈਅ, ਪਰ ਇਨਸਾਨ ਨਹੀਂ ਸਮਝਿਆ। ਸਗੋਂ ਰੱਜ ਕੇ ਕੁਦਰਤ ਨਾਲ ਖਿਲਵਾੜ ਕੀਤਾ।

ਜੰਗਲ ਕੱਟ ਸੁੱਟੇ, ਵਾਤਾਵਰਣ ਵਿੱਚ ਪ੍ਰਦੂਸ਼ਣ ਪੈਦਾ ਕਰ ਦਿੱਤਾ। ਧਰਤੀ ਤੇ ਵਸਦੇ ਜੀਵਾਂ ਨੂੰ ਮਾਰ ਮਕਾਇਆ। ਅੱਜ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਾਂ। ਇਹਨਾਂ ਦੇ ਜ਼ਿੰਮੇਵਾਰ ਵੀ ਅਸੀਂ ਹੀ ਹਾਂ, ਕਿਉਂਕਿ ਅਸੀਂ ਰੱਜ ਕੇ ਕੁਦਰਤ ਨਾਲ ਛੇੜ ਛਾੜ ਕੀਤੀ ਹੈ। ਕੁਦਰਤ ਨਾਲ ਛੇੜ ਛਾੜ ਕਰਨ ਦਾ ਖਮਿਆਜ਼ਾ ਹਮੇਸ਼ਾ ਇਨਸਾਨ ਨੂੰ ਭੁਗਤਨਾ ਪੈਂਦਾ ਹੈ। ਜੇ ਮਨੁੱਖ ਕੁਦਰਤ ਨਾਲ ਛੇੜ ਛਾੜ ਨਾਂ ਕਰੇ ਤਾਂ ਅਸੀਂ ਕੁਦਰਤੀ ਆਫਤਾਂ ਤੋਂ ਬਚ ਜਾਈਏ, ਪਰ ਨਹੀਂ। ਇਨਸਾਨ ਆਪਣੀਆਂ ਲੋੜਾਂ ਦੀ ਪੂਰਤੀ ਲਈ ਇਹ ਸਭ ਕਰਦਾ ਜਾ ਰਿਹਾ ਹੈ। ਧਰਤੀ ਤੇ ਪਾਪ ਇੰਨਾ ਵਧ ਗਿਆ ਹੈ ਕਿ ਇਨਸਾਨ ਕੁਦਰਤ ਨਾਲ ਤਾਂ ਛੇੜ ਛਾੜ ਕਰਦਾ ਹੀ ਹੈ, ਇਨਸਾਨ ਇਨਸਾਨ ਦਾ ਵੀ ਵੈਰੀ ਬਣ ਗਿਆ ਹੈ।

ਸਿਆਣੇ ਕਹਿੰਦੇ ਹਨ ਕਿ ਜਦੋਂ ਧਰਤੀ ਤੇ ਪਾਪ ਵਧ ਜਾਂਦਾ ਹੈ ਤਾਂ ਉਸ ਦਾ ਹਿਸਾਬ ਕਿਤਾਬ ਕਰਨ ਲਈ ਕੋਈ ਜ਼ਰੂਰ ਆਉਂਦਾ ਹੈ। ਸ਼ਾਇਦ ਇਸਦਾਹੀਪ੍ਰਕੋਪ ਹੈ, ਜੋ ਅਸੀਂ ਝੱਲ ਰਹੇ ਹਾਂ। ਇੱਕ ਨਿੱਕਾ ਜਿਹਾ ਜੀਵ ਵਾਇਰਸ, ਜਿਸਨੇ ਸਾਰਾ ਸੰਸਾਰ ਬਿਪਤਾ ਵਿੱਚ ਪਾਇਆ ਹੋਇਆ ਹੈ। ਜਿਸ ਅੱਗੇ ਅਸੀਂ ਸਾਰੇ ਲਾਚਾਰ ਹਾਂ, ਸਿਰਫ ਪ੍ਰੇਜ਼ ਹੀ ਕੰਮ ਆ ਰਿਹਾ ਹੈ। ਸਾਨੂੰ ਆਪਣਾ ਵਾਤਾਵਰਣ ਸਾਫ ਰੱਖਣਾ ਚਾਹੀਦਾ ਹੈ ਅਤੇ ਕੁਦਰਤ ਨਾਲ ਛੇੜ ਛਾੜ ਨਹੀਂ ਕਰਨੀ ਚਾਹੀਦੀ।ਕੁਦਰਤ ਹਰੀ ਭਰੀ ਹੀ ਸੋਹਣੀ ਲੱਗਦੀ ਹੈ। ਹੁਣ ਇਹ ਸੋਚੋ ਕਿ ਕੁਦਰਤ ਸਬਕ ਸਖਾਉਣ ਲਈ ਆਈ ਹੈ। ਉਸੀਂ ਕੁਦਰਤ ਤੋਂ ਸਬਕ ਸਿੱਖੀਏ ਅਤੇ ਆਉਣ ਵਾਲੀਆਂ ਹੋਰ ਕੁਦਰਤੀਆਫਤਾਂ ਤੋਂ ਬਚੀਏ।

ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਅੰਦੇਸ਼

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਕੀ ਹੈ ਸਰਭੱਤ ਖਾਲਸਾ ਜਾਣੋ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਾਜ਼ਾ ਵੀਡੀਓ ਦੌਰਾਨ ਉਹ ਵਾਰ-ਵਾਰ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਕਰ ਰਹੇ ਹਨ । ਪਰ ਕੀ ਇਸ ਦੀ ਜ਼ਰੂਰਤ ਹੈ ? ਜਥੇਦਾਰ ਕਦੋਂ ਸਰਬੱਤ ਖਾਲਸਾ ਬੁਲਾਉਣ ਦਾ ਫੈਸਲਾ ਲੈ ਸਕਦੇ ਹਨ ? ਸਰਬੱਤ ਖਾਲਸਾ ਬੁਲਾਉਣ ਦਾ ਮਤਲਬ ਕੀ ਹੈ ? ਹੁਣ ਤੱਕ ਕਿੰਨੀ ਵਾਰ,ਕਦੋ ਅਤੇ ਕਿਹੜੇ ਹਾਲਾਤਾਂ ਵਿੱਚ ਸਰਬੱਤ ਖਾਲਸਾ ਸੱਦਿਆ ਗਿਆ ਹੈ ਇਸ ਬਾਰੇ ਤੁਹਾਨੂੰ ਦੱਸ ਦੇ ਹਾਂ ਸਿਲਸਿਲੇਵਾਰ ।

ਸਰਬੱਤ ਖਾਲਸਾ ਦਾ ਮਤਲਬ ਹੈ ਸਾਰੀਆਂ ਜਥੇਬੰਦੀਆਂ ਵੱਲੋਂ ਆਪਸੀ ਵਿਵਾਦ ਬੁਲਾਕੇ ਪੰਥ ਦੇ ਸਾਹਮਣੇ ਦਰਪੇਸ਼ ਚੁਣੌਤੀ ਨੂੰ ਸਿਰ ਜੋੜ ਕੇ ਇੱਕ ਸੁਰ ਵਿੱਚ ਉਸ ਦਾ ਹੱਲ ਕੱਢਣ ਅਤੇ ਪੰਥ ਦੇ ਲਈ ਦਿਸ਼ਾ ਤੈਅ ਕਰਨ । ਸਭ ਤੋਂ ਪਹਿਲਾਂ ਸਰਬਤ ਖਾਲਸਾ 1722 ਨੂੰ ਅੰਮ੍ਰਿਤਸਰ ਵਿੱਚ ਭਾਈ ਮਨੀ ਸਿੰਘ ਨੇ ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰੀ ਜੀ ਦੇ ਕਹਿਣ ‘ਤੇ ਸੱਦਿਆ ਸੀ । ਦਅਰਸਲ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਹੋਈ ਸੀ 1709 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਜੋਤੀ ਜੋਤ ਸਮਾ ਗਏ ਸਨ ਜਿਸ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਿੱਖ ਪੰਥ ਦਾ ਜਥੇਦਾਰ ਬਣਾਇਆ ਗਿਆ,

ਉਨ੍ਹਾਂ ਨੇ 1710 ਵਿੱਚ ਸਿੱਖ ਰਾਜ ਕਾਇਮ ਕੀਤਾ, 1716 ਵਿੱਚ ਬਾਬਾ ਬੰਦਾ ਸਿੰਘ ਬਹਾਦਰ ਸ਼ਹੀਦ ਹੋਏ । ਇਸ ਤੋਂ ਬਾਅਦ ਬੰਦਈ ਖਾਲਸਾ ਅਤੇ ਤੱਤ ਖਾਲਸਾ 2 ਗੁੱਟ ਬਣ ਗਏ । ਜੋ ਸਿੱਖ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਸਨ ਉਹ ਆਪਣੇ ਆਪ ਨੂੰ ਬੰਦਈ ਖਾਲਸਾ ਕਹਿੰਦੇ ਸਨ ਜਦਕਿ ਦੂਜੇ ਆਪਣੇ ਆਪ ਨੂੰ ਤੱਤ ਖਾਲਸਾ ਕਹਿੰਦੇ ਸਨ । ਦੋਵਾਂ ਦੇ ਮਤਭੇਦ ਦੂਰ ਕਰਨ ਦੇ ਲਈ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਨੇ ਭਾਈ ਮਨੀ ਸਿੰਘ ਜੀ ਨੂੰ ਕਿਹਾ ਕਿ ਉਹ ਇੰਨਾਂ ਦੋਵਾ ਨੂੰ ਅੰਮ੍ਰਿਤਸਰ ਬੁਲਾਉਣ ਅਤੇ ਵਿਵਾਦ ਸੁਲਝਾਉਣ,ਫਿਰ ਸਰਬਤ ਖਾਲਸੇ ਦੇ ਰੂਪ ਵਿੱਚ ਦੋਵਾਂ ਨੂੰ ਸੱਦਿਆ ਗਿਆ ਅਤੇ ਵਿਵਾਦ ਹੱਲ ਕੀਤਾ ਗਿਆ ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਾਜ਼ਾ ਵੀਡੀਓ ਦੌਰਾਨ ਉਹ ਵਾਰ-ਵਾਰ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਕਰ ਰਹੇ ਹਨ । ਪਰ ਕੀ ਇਸ ਦੀ ਜ਼ਰੂਰਤ ਹੈ ? ਜਥੇਦਾਰ ਕਦੋਂ ਸਰਬੱਤ ਖਾਲਸਾ ਬੁਲਾਉਣ ਦਾ ਫੈਸਲਾ ਲੈ ਸਕਦੇ ਹਨ ? ਸਰਬੱਤ ਖਾਲਸਾ ਬੁਲਾਉਣ ਦਾ ਮਤਲਬ ਕੀ ਹੈ ? ਹੁਣ ਤੱਕ ਕਿੰਨੀ ਵਾਰ,ਕਦੋ ਅਤੇ ਕਿਹੜੇ ਹਾਲਾਤਾਂ ਵਿੱਚ ਸਰਬੱਤ ਖਾਲਸਾ ਸੱਦਿਆ ਗਿਆ ਹੈ ਇਸ ਬਾਰੇ ਤੁਹਾਨੂੰ ਦੱਸ ਦੇ ਹਾਂ ਸਿਲਸਿਲੇਵਾਰ ।

ਦਸਮੇਸ਼ ਪਿਤਾ ਜੀ ਦੀ ਭਵਿੱਖਬਾਣੀ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਨਵਜੋਤ ਸਿੱਧੂ ਬਾਰੇ ਵੱਡੀ ਜਾਣਕਾਰੀ

ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ, ਐਮਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ ਸਵੇਰ ਤੋਂ ਹੀ ਇਕੱਠੇ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ।

ਦੱਸ ਦਈਏ ਕਿ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਨੂੰ ਘੇਰਿਆ। ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਵੀ ਕੀਤੀ।ਅੱਜ ਲੋਕਤੰਤਰ ਬੇੜੀਆਂ ’ਚ ਹੈ। ਕ੍ਰਾਂਤੀ ਦਾ ਨਾਂ ਰਾਹੁਲ ਗਾਂਧੀ ਹੈ। ਪੰਜਾਬ ਢਾਲ ਹੈ ਉਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ’ਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸਭ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਕਾਲੀ ਮਾਤਾ ਮੰਦਿਰ ‘ਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਪਹੁੰਚੇ ਹੋਏ ਸਿਨ, ਜਿਨ੍ਹਾਂ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ, ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਹੋਏ ਸਨ। ਇਸ ਤੋਂ ਇਲਾਵਾ ਸ਼ਹਿਰ ‘ਚ ਥਾਂ-ਥਾਂ ‘ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ‘ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ।

ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।

error: Content is protected !!