ਅੱਜ ਦੀਆਂ ਮੁੱਖ ਵੱਡੀਆਂ ਖਬਰਾਂ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਸੰਧਵਾਂ ਵੱਲੋਂ ਅਦਾਲਤ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਵਾ ਬਾਰੇ ਲਾਮਬੰਦੀ।

ਅੱਜ ਦੀ ਦੂਜੀ ਵੱਡੀ ਖਬਰ ਪੰਜਾਬ ਰੋਡਵੇਜ ਪੀ ਆਰ ਟੀ ਸੀ,ਪਨਬੱਸ ਕੰਟਰੈਕਟ ਵਰਕਰਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ। ਅੱਜ ਦੀ ਤੀਜੀ ਵੱਡੀ ਖਬਰ ਕਈ ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾ ਦੇ ਵਿਦਿਆਰਥੀਆਂ ਨੂੰ

ਵਰਦੀਆਂ ਦੇਵੇਗਾ ਮਾਨ ਸਰਕਾਰ ਹਰਜੋਤ ਬੈਂਸ।ਅੱਜ ਦੀ ਚੌਥੀ ਵੱਡੀ ਖਬਰ ਪਸੂ ਪਾਲਕਾਂ ਲਈ ਸਰਕਾਰ ਦੀ ਮੈਗਾ ਯੋਜਨਾ ਇਸ ਤਰ੍ਹਾਂ ਵਧੇਗੀ ਕਿਸਾਨਾਂ ਦੀ ਆਮਦਨ। ਅੱਜ ਦੀ ਪੰਜਵੀਂ ਵੱਡੀ ਖਬਰ ਤੇਜੀ ਨਾਲ ਬਦਲ ਰਿਹਾ ਪੰਜਾਬ

ਦਾ ਮੌਸਮ ਠੰਢ ਨੇ ਤੋੜੇ ਵੀਹ ਸਾਲਾ ਰਿਕਾਰਡ ਬਾਰਸ਼ ਛੱਬੀ ਫ਼ੀਸਦੀ ਘਟੀ।ਅੱਜ ਦੀ ਛੇਵੀਂ ਵੱਡੀ ਖਬਰ ਨੌਜੁਆਨਾਂ ਲਈ ਖੁਸਖਬਰੀ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਲਈ ਕੱਢਿਆਂ ਭਰਤੀਆਂ ਇਸ ਤਰ੍ਹਾਂ ਕਰੋ ਅਪਲਾਈ।

ਅੱਜ ਦੀ ਅੱਠਵੀਂ ਵੱਡੀ ਖਬਰ ਪੰਜਾਬ ਪੁਲਿਸ ਚ ਅਠਾਰਾਂ ਸੋ ਨੱਬੇ ਕਾਂਸਟੇਬਲ ਤੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਅਪਡੇਟ

ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ ‘ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਰ ਵੀ ਅਹਿਮ ਫੈਸਲੇ ਲਏ ਗਏ ਹਨ।ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਲਗਾਇਆ ਹੈ।ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਵੱਲੋਂ 23-24 ਫਰਵਰੀ ਲਈ ਪ੍ਰਸਤਾਵਿਤ ਨਿਵੇਸ਼ਕ ਸੰਮੇਲਨ ਦੇ ਮੱਦੇਨਜ਼ਰ ਨੀਤੀ ਦੀ ਪ੍ਰਵਾਨਗੀ ਮਹੱਤਵਪੂਰਨ ਹੈ।

ਮੰਤਰੀ ਮੰਡਲ ਨੇ ਅੱਜ ਹੋਈ ਮੀਟਿੰਗ ਦੌਰਾਨ ਉਦਯੋਗਿਕ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਵੱਲੋਂ 23-24 ਫਰਵਰੀ ਲਈ ਪ੍ਰਸਤਾਵਿਤ ਨਿਵੇਸ਼ਕ ਸੰਮੇਲਨ ਦੇ ਮੱਦੇਨਜ਼ਰ ਨੀਤੀ ਦੀ ਪ੍ਰਵਾਨਗੀ ਮਹੱਤਵਪੂਰਨ ਹੈ।ਸੂਬਾ ਸਰਕਾਰ ਇਸ ਨੀਤੀ ਨੂੰ ਲਾਗੂ ਕਰਕੇ 5 ਲੱਖ ਕਰੋੜ ਰੁਪਏ ਦੇ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸੂਬੇ ਦੀਆਂ 18 ਥਾਵਾਂ ‘ਤੇ ਖੁੱਲ੍ਹੀ ਮਾਈਨਿੰਗ ਦੀ ਮਨਜ਼ੂਰੀ ਦੇ ਦਿੱਤੀ ਹੈ।ਲੋਕ ਟਰੈਕਟਰ ਟਰਾਲੀ ਲੈ ਕੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਕੱਢ ਸਕਦੇ ਹਨ। ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜੋ ਅਜਿਹੇ ਵਾਹਨਾਂ ਲਈ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਅਤੇ ਇਨ੍ਹਾਂ ਵਾਹਨਾਂ ਨੂੰ ਖਰੀਦਣ ਵਾਲਿਆਂ ਨੂੰ ਰੋਡ ਟੈਕਸ ‘ਤੇ 15 ਪ੍ਰਤੀਸ਼ਤ ਤੱਕ ਦੀ ਛੋਟ ਦੇ ਨਾਲ ਪ੍ਰੋਤਸਾਹਿਤ ਕਰਨ ਦੀ ਨੀਂਹ ਰੱਖੇਗੀ।

ਵੈਟ ਵਿੱਚ 90 ਪੈਸੇ ਦੇ ਵਾਧੇ ਕਾਰਨ ਮੁਹਾਲੀ ਵਿੱਚ ਡੀਜ਼ਲ ਦੀ ਕੀਮਤ 88.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਗੁਆਂਢੀ ਰਾਜਾਂ ਵਿੱਚ ਡੀਜ਼ਲ ਦੀ ਕੀਮਤ ਦੀ ਤੁਲਨਾ ਕਰੀਏ ਤਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਡੀਜ਼ਲ 84.26 ਰੁਪਏ, ਹਿਮਾਚਲ ਦੇ ਬੱਦੀ ਵਿੱਚ 84.67 ਰੁਪਏ ਅਤੇ ਜੰਮੂ ਵਿੱਚ 83.26 ਰੁਪਏ ਪ੍ਰਤੀ ਲੀਟਰ ਸੀ। ਜਦਕਿ ਚੰਡੀਗੜ੍ਹ ‘ਚ ਪੈਟਰੋਲ ਦੀ ਕੀਮਤ 96.20 ਰੁਪਏ, ਬੱਦੀ ‘ਚ 95.26 ਰੁਪਏ ਅਤੇ ਜੰਮੂ ‘ਚ 97.50 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਜਾਣਕਾਰੀ ਅਨੁਸਾਰ ਪੰਜਾਬ ‘ਚ ਪ੍ਰਤੀ ਲੀਟਰ ਡੀਜ਼ਲ ‘ਤੇ 1.5 ਰੁਪਏ ਸੈੱਸ, 10 ਪੈਸੇ ਅਰਬਨ ਟਰਾਂਸਪੋਰਟ ਫੰਡ, 25 ਪੈਸੇ ਸਪੈਸ਼ਲ ਇਨਫਰਾਸਟਰੱਕਚਰ ਡਿਵੈਲਪਮੈਂਟ ਫੰਡ, 9.92 ਫੀਸਦੀ ਵੈਟ ਅਤੇ 10 ਫੀਸਦੀ ਵਾਧੂ ਟੈਕਸ ਲਾਗੂ ਹੈ। ਇਨ੍ਹਾਂ ‘ਚੋਂ ਹੁਣ 90 ਪੈਸੇ ਵਧਾ ਦਿੱਤੇ ਗਏ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਪੰਜਾਬ ਵਿੱਚ ਤੇਲ ਦੀ ਤਸਕਰੀ ਨੂੰ ਉਤਸ਼ਾਹਿਤ ਕਰੇਗਾ ਕਿਉਂਕਿਪੰਜਾਬ ਵਿੱਚ ਪਹਿਲਾਂ ਵੀ ਪੈਟਰੋਲ ਅਤੇ ਡੀਜ਼ਲ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਸਰਕਾਰ ਨੂੰ ਇਸ ਤੋਂ ਸਾਲਾਨਾ 300 ਤੋਂ 400 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ ।

ਸਿੱਧੂ ਦੀ ਹਵੇਲੀ ਬਾਰੇ ਆਈ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ।

ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ,

ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਬੱਬੂ ਮਾਨ ਬਾਰੇ ਮੋਰਚੇ ਤੋਂ ਆਈ ਵੱਡੀ ਜਾਣਕਾਰੀ

ਬੀਬੀਆਂ ਰਸੋਈ ਚ ਇਹ ਜਰੂਰ ਰੱਖਣ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ।

ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਜਾਣਕਾਰੀ

ਅੰਡਾਨੀ ਤੇ ਅੰਬਾਨੀ ਲਈ ਵੱਡੀ ਅਪਡੇਟ

ਅਡਾਨੀ ਐਂਟਰਪ੍ਰਾਈਜਿਜ਼ ਲਿਮਟਿਡ (AEL) ਦੁਆਰਾ 20,000 ਕਰੋੜ ਦੀ ਫਾਲੋ-ਆਨ ਜਨਤਕ ਪੇਸ਼ਕਸ਼ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਇੱਕ ਦਿਨ ਬਾਅਦ, ਅਦਾਨੀ ਸਮੂਹ ਦੇ ਸਟਾਕਾਂ ਵਿੱਚ ਵਿਕਰੀ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ। ਪਿਛਲੇ ਹਫਤੇ ਤੱਕ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ, ਫੋਰਬਸ ਦੀ ਰੀਅਲ ਟਾਈਮ ਬਿਲੀਅਨੇਅਰ ਸੂਚੀ ਵਿੱਚ 15ਵੇਂ ਸਥਾਨ ‘ਤੇ ਖਿਸਕ ਗਏ ਹਨ ਕਿਉਂਕਿ ਉਨ੍ਹਾਂ ਦੀ ਸੰਪਤੀ 11.9 ਬਿਲੀਅਨ ਡਾਲਰ ਘਟ ਗਈ ਹੈ। ਬੁੱਧਵਾਰ ਨੂੰ ਗੌਤਮ ਅਡਾਨੀ ਆਪਣੇ ਭਾਰਤੀ ਵਿਰੋਧੀ ਮੁਕੇਸ਼ ਅੰਬਾਨੀ ਤੋਂ ਹੇਠਾਂ ਖਿਸਕ ਗਏ। ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ 15 ਫੀਸਦੀ ਡਿੱਗ ਗਏ।

ਇੱਕ ਦਿਨ ਪਹਿਲਾਂ, ਬੁੱਧਵਾਰ ਨੂੰ, ਕੰਪਨੀ ਨੇ ਆਪਣੀ 20,000 ਕਰੋੜ ਰੁਪਏ ਦੀ ਫਾਲੋ-ਆਨ ਪਬਲਿਕ ਪੇਸ਼ਕਸ਼ (FPO) ਨੂੰ ਵਾਪਸ ਲੈਣ ਅਤੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਮੰਗਲਵਾਰ ਨੂੰ ਕੰਪਨੀ ਦਾ ਐੱਫਪੀਓ ਪੂਰੀ ਤਰ੍ਹਾਂ ਨਾਲ ਸਬਸਕ੍ਰਾਈਬ ਹੋ ਗਿਆ। BSE ‘ਤੇ ਕੰਪਨੀ ਦਾ ਸਟਾਕ 15 ਫੀਸਦੀ ਡਿੱਗ ਕੇ 1,809.40 ਰੁਪਏ ‘ਤੇ ਆ ਗਿਆ। ਗਰੁੱਪ ਦੀਆਂ ਹੋਰ ਕੰਪਨੀਆਂ ਦਾ ਪ੍ਰਦਰਸ਼ਨ ਵੀ ਲਗਾਤਾਰ ਛੇਵੇਂ ਦਿਨ ਕਮਜ਼ੋਰ ਰਿਹਾ। ਅਡਾਨੀ ਪੋਰਟਸ 14 ਫੀਸਦੀ, ਅਡਾਨੀ ਟਰਾਂਸਮਿਸ਼ਨ 10 ਫੀਸਦੀ, ਅਡਾਨੀ ਗ੍ਰੀਨ ਐਨਰਜੀ 10 ਫੀਸਦੀ, ਅਡਾਨੀ ਟੋਟਲ ਗੈਸ 10 ਫੀਸਦੀ, ਅਡਾਨੀ ਵਿਲਮਾਰ 5 ਫੀਸਦੀ

ਐਨਡੀਟੀਵੀ 4.99 ਫੀਸਦੀ ਅਤੇ ਅਡਾਨੀ ਪਾਵਰ 4.98 ਫੀਸਦੀ ਡਿੱਗ ਗਏ। ਹਾਲਾਂਕਿ, ਅੰਬੂਜਾ ਸੀਮੈਂਟਸ 9.68 ਫੀਸਦੀ ਅਤੇ ਏਸੀਸੀ 7.78 ਫੀਸਦੀ ਵਧਿਆ। ਕੰਪਨੀ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਅਸਾਧਾਰਨ ਹਾਲਾਤਾਂ ਦੇ ਮੱਦੇਨਜ਼ਰ, ਕੰਪਨੀ ਦੇ ਨਿਰਦੇਸ਼ਕ ਮੰਡਲ ਨੇ ਫੈਸਲਾ ਕੀਤਾ ਹੈ ਕਿ FPO ਨਾਲ ਅੱਗੇ ਵਧਣਾ ਨੈਤਿਕ ਤੌਰ ‘ਤੇ ਸਹੀ ਨਹੀਂ ਹੋਵੇਗਾ। ਨਿਵੇਸ਼ਕਾਂ ਦੇ ਹਿੱਤ ਸਾਡੇ ਲਈ ਬਹੁਤ ਮਹੱਤਵ ਰੱਖਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ, ਬੋਰਡ ਆਫ਼ ਡਾਇਰੈਕਟਰਜ਼ ਨੇ FPO ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ।”

ਹੁਣ ਕਾਰ ਮੋਟਰਸਾਈਕਲ ਸਕੂਟਰ ਹੋਏ ਸਸਤੇ

ਹੁਣ ਵਾਹਨਾਂ ਦੀ ਕੀਮਤ ਵੀ ਸਸਤੀ ਹੋਣ ਦੀ ਉਮੀਦ ਹੈ। ਦਰਅਸਲ, ਬਜਟ 2023 ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਟੋਮੋਬਾਈਲ ਗੁੱਡਸ (ਸਾਮਾਨ) ਉੱਤੇ ਕਸਟਮ ਡਿਊਟੀ ਦੀ ਦਰ ਨੂੰ ਘੱਟ ਕਰ ਦਿੱਤਾ ਹੈ। ਕਈ ਵਾਰ ਕੰਪਨੀਆਂ ਤੁਹਾਡੀਆਂ ਗੱਡੀਆਂ ਦੀ ਕੀਮਤ ਨੂੰ ਵਧਾਉਂਦੀਆਂ ਹਨ ਪਰ ਹੁਣ ਵਾਹਨਾਂ ਦੀ ਕੀਮਤ ਘਟਣ ਦੀ ਉਮੀਦ ਹੈ।

ਬਜਟ 2023 ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਇਲੈਕਟ੍ਰਿਕਲ ਵਾਹਨਾਂ ਦੀਆਂ ਕੀਮਤਾਂ ‘ਚ ਕਮੀ ਆਵੇਗੀ। ਇਸ ਸਮੇਂ ਭਾਰਤ ‘ਚ ਆਉਣ ਵਾਲੇ ਵਾਹਨਾਂ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਹਨ ਕਿ ਲੋਕ ਖਰੀਦਣ ਤੋਂ ਪਹਿਲਾਂ ਕਈ ਵਾਰ ਸੋਚਦੇ ਹਨ। ਹਾਲਾਂਕਿ, ਲੋਕ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਇੰਨੇ ਪਰੇਸ਼ਾਨ ਹਨ ਕਿ ਇਸ ਸਮੇਂ ਉਹ ਬਦਲ ਲੱਭ ਰਹੇ ਹਨ।

ਨਿਤਿਨ ਗਡਕਰੀ ਨੇ ਇਕ ਮੀਡੀਆ ਇਵੈਂਟ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਕੋਸ਼ਿਸ਼ ਕਰ ਰਿਹਾ ਹਾਂ ਕਿ ਇਕ ਸਾਲ ਦੇ ਅੰਦਰ ਵਾਹਨਾਂ ਦੀ ਕੀਮਤ ਦੇਸ਼ ਵਿਚ ਪੈਟਰੋਲ ਵਾਹਨਾਂ ਦੀ ਕੀਮਤ ਦੇ ਬਰਾਬਰ ਹੋ ਜਾਵੇਗੀ ਤੇ ਅਸੀਂ ਜੈਵਿਕ ਈਂਧਨ ‘ਤੇ ਖਰਚ ਹੋਣ ਵਾਲੇ ਪੈਸੇ ਦੀ ਬੱਚਤ ਕਰਾਂਗੇ। ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਗ੍ਰੀਨ ਫਿਊਲ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰ ਰਹੀ ਹੈ।

ਬਜਟ 2023-24 ਵਿਚ, ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਟੋਮੋਬਾਈਲ ਸਾਮਾਨ ‘ਤੇ ਬੇਸਿਕ ਕਸਟਮ ਡਿਊਟੀ ਦਰਾਂ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਭਾਸ਼ਣ ਦੌਰਾਨ ਕਿਹਾ, “ਮੈਂ ਟੈਕਸਟਾਈਲ ਅਤੇ ਖੇਤੀਬਾੜੀ ਤੋਂ ਇਲਾਵਾ ਹੋਰ ਵਸਤਾਂ ‘ਤੇ ਮੂਲ ਕਸਟਮ ਡਿਊਟੀ ਦਰਾਂ ਦੀ ਗਿਣਤੀ 21 ਤੋਂ ਘਟਾ ਕੇ 13 ਕਰਨ ਦਾ ਪ੍ਰਸਤਾਵ ਕਰਦੀ ਹਾਂ। ਨਤੀਜੇ ਵਜੋਂ – ਖਿਡੌਣਿਆਂ, ਸਾਈਕਲਾਂ, ਆਟੋਮੋਬਾਈਲਜ਼ ਸਮੇਤ ਕੁਝ ਚੀਜ਼ਾਂ ‘ਤੇ ਬੁਨਿਆਦੀ ਕਸਟਮ ਡਿਊਟੀ, ਸੈੱਸ ਅਤੇ ਸਰਚਾਰਜ ਵਿਚ ਮਾਮੂਲੀ ਬਦਲਾਅ ਹੋਣਗੇ।

ਸੋਨਾ ਖ੍ਰੀਦਣ ਵਾਲਿਆਂ ਲਈ ਵੱਡੀ ਜਾਣਕਾਰੀ

ਬਜਟ ਤੋਂ ਬਾਅਦ ਵੀਰਵਾਰ ਨੂੰ ਸੋਨਾ 700 ਰੁਪਏ ਦੀ ਤੇਜ਼ੀ ਦੇ ਬਾਅਦ ਆਲਟਾਈਮ ਹਾਈ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਮੁਤਾਬਕ ਸੋਨਾ 779 ਰੁਪਏ ਦੀ ਤੇਜ਼ੀ ਦੇ ਬਾਅਦ 58 ਹਜ਼ਾਰ 689 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੋਨਾ 57 ਹਜ਼ਾਰ 910 ਰੁਪਏ ‘ਤੇ ਬੰਦ ਹੋਇਆ ਸੀ। ਘਰੇਲੂ ਬਜ਼ਾਰਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਜ਼ੀ ਤੇ ਘਰੇਲੂ ਮੰਗ ਦੇ ਚੱਲਦਿਆਂ ਸੋਨੇ ਦੀਆਂ ਕੀਮਤਾਂ ਬੀਤੇ 4 ਮਹੀਨਿਆਂ ਵਿੱਚ 9000 ਰੁਪਏ ਪ੍ਰਤੀ 10 ਗ੍ਰਾਮ ਤੱਕ ਉਛਾਲ ਦੇਖਣ ਨੂੰ ਮਿਲਿਆ ਹੈ। ਸਾਲ 2023 ਵਿੱਚ ਬੀਤੇ ਇੱਕ ਮਹੀਨੇ ਵਿੱਚ ਹੀ ਸੋਨੇ ਦੀਆਂ ਕੀਮਤਾਂ ਵਿੱਚ 4000 ਰੁਪਏ ਦਾ ਉਛਾਲ ਆਇਆ ਹੈ।

ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਨੂੰ ਅਮਰੀਕਾ ਦੇ ਸੈਂਟਰਲ ਬੈਂਕ ਫੇਡ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕੀਤੇ ਗਏ ਵਾਧੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਅਮਰੀਕੀ ਫ਼ੇਡਰਲ ਰਿਜ਼ਰਵ ਨੇ ਮਹਿੰਗਾਈ ‘ਤੇ ਲਗਾਮ ਲਗਾਉਣ ਦੇ ਲਈ ਅਮਰੀਕਾ ਵਿੱਚ ਵਿਆਜ਼ ਦਰਾਂ ਵਿੱਚ ਇੱਕ ਚੌਥਾਈ ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉੱਥੇ ਹੀ ਕੋਰੋਨਾ ਪਾਬੰਦੀਆਂ ਵੱਲੋਂ ਦਿੱਤੀ ਜਾ ਰਹੀ ਢਿੱਲ ਦੇ ਚੱਲਦਿਆਂ ਸੋਨੇ ਦੀ ਮੰਗ ਵਿੱਚ ਤੇਜ਼ੀ ਦੇਖੀ ਜਾ ਸਕਦੀ ਹੈ ਜਿਸਦੇ ਚੱਲਦਿਆਂ ਸੋਨੇ ਦੀ ਚਮਕ ਬਣੀ ਰਹਿ ਸਕਦੀ ਹੈ।

ਬੀਬਾ ਬਾਦਲ ਬਾਰੇ ਆਈ ਵੱਡੀ ਜਾਣਕਾਰੀ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪਾਰਟੀ ਚੋਂ ਛਾਂਟੀ ਹੋਣ ਤੋਂ ਬਾਅਦ ਇਸਤਰੀ ਅਕਾਲੀ ਦਲ

ਨੂੰ ਮੁੜ ਸੁਰਜੀਤ ਕਰਨ ਤੇ ਉਸ ਵਿਚ ਜਾਨ ਪਾਉਣ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਹੁਣ ਇਸਤਰੀ ਅਕਾਲੀ ਦਲ ਦੀਆਂ ਜ਼ਿਲ੍ਹਾ ਪ੍ਰਧਾਨਾਂ ਦੇ ਸੂਬਾ ਪ੍ਰਧਾਨ ਬੀਬੀਆਂ ਨੂੰ ਚੰਡੀਗੜ੍ਹ ਤਲਬ ਕਰਨ ਦੀ ਖਬਰ ਹੈ।

ਦੋਸਤੋ ਦੱਸ ਦੇਈਏ ਸੂਤਰਾਂ ਨੇ ਦੱਸਿਆ ਹੈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਦੋ ਪ੍ਰਧਾਨ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ ਪੀ ਪਹਿਲਾਂ ਅਕਾਲੀ ਦਲ ਛੱਡ ਗਏ ਸਨ ਹੁਣ ਲੰਘੇ ਦਿਨੀਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ

ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬਗਾਵਤੀ ਸੁਰ ਅਲਾਪਣ ਤੇ ਪਾਰਟੀ ਚੋਂ ਕੱਢ ਦਿੱਤਾ ਸੀ ਦੋਸਤੋ ਜਿਸ ਤਹਿਤ ਇਸਤਰੀ ਅਕਾਲੀ ਦਲ ਦਾ ਕੋਈ ਮਾਈ ਬਾਪ ਨਾ ਹੋਣ ਤੇ ਹੁਣ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸਤਰੀ

ਅਕਾਲੀ ਦਲ ਦੀ ਕਮਾਂਡ ਆਪਣੇ ਹੱਥ ਲੈਣ ਦੀ ਠਾਣ ਲਈ ਹੈ। ਦੱਸ ਦਈਏ ਸੂਤਰਾਂ ਨੇ ਇਹ ਵੀ ਦਸਿਆ ਹੈ ਬੀਬੀ ਬਾਦਲ ਮੀਟਿੰਗ ਵਾਲੇ ਦਿਨ ਕਿਸੇ ਨੂੰ ਐਕਵਿਟ ਪ੍ਰਧਾਨ ਬਣਾ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

error: Content is protected !!