ਗੱਡੀਆਂ ਵਾਲਿਆਂ ਲਈ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ 15 ਸਾਲ ਤੋਂ ਪੁਰਾਣੇ 9 ਲੱਖ ਸਰਕਾਰੀ ਵਾਹਨਾਂ ਦੇ ਇੱਕ ਅਪ੍ਰੈਲ ਤੋਂ ਬਾਅਦ ਹੋ ਜਾਣਗੇ। ਦੱਸ ਦਈਏ ਇਹ ਵਾਹਨ ਕੇਂਦਰੀ ਤੇ ਸੂਬਾ

ਸਰਕਾਰਾਂ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਜਨਤਕ ਖੇਤਰ ਦੇ ਉਦਯੋਗ ਵਿੱਚ ਰੁੱਝਿਆ ਹੋਇਆ ਹੈ। ਦੋਸਤੋ ਉਦਯੋਗਿਕ ਸੰਸਥਾ ਫਿੱਕੀ ਦੁਆਰਾ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਸਰਕਾਰ ਈਥੋਨੌਲ ਮਿਥੇਨੌਲ ਬਾਇਓ

ਸੀਐਨਜੀ ਬਾਇਓ ਐਲਐਨਜੀ ਅਤੇ ਇਲੈਕਟ੍ਰੋਨਿਕ ਵਰਤੋਂ ਲਈ ਸਰਕਾਰ ਕਈ ਕਦਮ ਚੁੱਕ ਰਹੀ ਹੈ। ਦੋਸਤੋ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨੇ ਕਿਹਾ ਅਸੀਂ 15 ਸਾਲ ਪੁਰਾਣੇ 9 ਲੱਖ ਉਹਨਾਂ ਨੂੰ ਕਬਾੜ ਵਿੱਚ ਬਦਲਣ ਦੀ ਮਨਜ਼ੂਰੀ ਦੇ ਦਿੱਤੀ।

ਇਸ ਲਈ ਪ੍ਰਦੂਸ਼ਨ ਕਰ ਰਹੀਆਂ ਕਾਰਾਂ ਅਤੇ ਬੱਸਾਂ ਸੜਕਾਂ ਤੇ ਚਲਾਉਣ ਲਈ ਰੋਕ ਲਗਾ ਕੇ ਉਨ੍ਹਾਂ ਥਾਂ ਨਵੇਂ ਵਾਹਨਾਂ ਨੂੰ ਲਿਆਉਣ ਦੇ ਪ੍ਰਸਤਾਵ ਤੇ ਮਨਜ਼ੂਰੀ ਦਿੱਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਭਗਵੰਤ ਮਾਨ ਬਾਰੇ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ।

ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਸਿੰਘਾਂ ਲਈ ਇਹ ਕੰਮ ਜਰੂਰ ਕਰੋ

ਜਿਨ੍ਹਾਂ ਨੂੰ ਨੀਦ ਨਹੀ ਆਉਦੀ ਜਰੂਰ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ।

ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ,

ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਇਸ ਜਥੇਬੰਦੀ ਬਾਰੇ ਆਈ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ।

ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਪੰਜਾਬ ਲਈ ਆਈ ਇਹ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਿਆਂਦੇ ਇਸ ਸਾਲ ਦੇ ਬਜਟ ਵਿੱਚ ਵੀ ਪਿੱਛਲੇ ਪੰਜ ਸਾਲ ਵਾਂਗ ਹੀ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਵਾਰ ਵੀ ਇਸ ਸੰਵੇਦਨਸ਼ੀਲ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਇਸ ਵਾਰ ਸਿਰਫ ਖਾਨਾਪੂਰਤੀ ਦੇ ਨਾਮ ‘ਤੇ ਪੰਜਾਬ ਨੂੰ ਛੇ ਯੂਨਿਟੀ ਮਾਲ ਅਤੇ ਤਿੰਨ ਨਰਸਿੰਗ ਕਾਲਜ ਮਿਲੇ ਹਨ। ਪੰਜਾਬ ਸਰਕਾਰ ਨੇ ਸਰਹੱਦੀ ਸੂਬਾ ਹੋਣ ਕਰਕੇ ਪੁਲੀਸ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਮੰਗ ਕੀਤੀ ਸੀ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਕਿ ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ…ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ…ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ…ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ…ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ…।

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਆਮ ਬਜਟ ਨੂੰ ਪੰਜਾਬ ਵਿਰੋਧੀ, ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬੀਆਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬਜਟ ਵਿੱਚ ਕੇਂਦਰ ਨੇ ਦੇਸ਼ ਵਿੱਚ 157 ਨਰਸਿੰਗ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਹ ਨਰਸਿੰਗ ਕਾਲਜ ਉਨ੍ਹਾਂ ਹੀ ਖੇਤਰਾਂ ਵਿੱਚ ਸਥਾਪਤ ਕੀਤੇ ਜਾਣੇ ਹਨ ਜਿੱਥੇ 2014 ਦੀ ਕੇਂਦਰੀ ਯੋਜਨਾ ਤਹਿਤ 157 ਮੈਡੀਕਲ ਕਾਲਜ ਸਥਾਪਤ ਕਰਨ ਦਾ ਕੰਮ ਚੱਲ ਰਿਹਾ ਹੈ। ਪੰਜਾਬ ਵਿੱਚ ਕਪੂਰਥਲਾ, ਗੁਰਦਾਸਪੁਰ, ਮਲੇਰਕੋਟਲਾ ਵਿਖੇ ਤਿੰਨ ਨਰਸਿੰਗ ਕਾਲਜ ਬਣਾਏ ਜਾਣਗੇ।

ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਜਾਰੀ

5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਚ 4 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ-ਕਾਲਜਾਂ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਦੱਸ ਦਈਏ ਕਿ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਸਬੰਧੀ ਬਕਾਇਦਾ ਡੀਸੀ ਵਲੋਂ ਆਰਡਰ ਵੀ ਜਾਰੀ ਕੀਤੇ ਗਏ ਹਨ। ਜਾਰੀ ਆਰਡਰ ਮੁਤਾਬਿਕ, 4 ਫਰਵਰੀ ਨੂੰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਸ਼੍ਰੀ ਬਰਾੜ ਬਾਰੇ ਵੱਡੀ ਖਬਰ

ਪੰਜਾਬ ਦੇ ਮਸ਼ਹੂਰ ਗਾਇਕ ਸ਼੍ਰੀ ਬਰਾੜ (Shree Brar) ਇੰਨ੍ਹੀ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਿਲੀਜ਼ ਕੀਤੇ ਗਏ ਗੀਤ ਨੂੰ ਲੈ ਕੇ ਚਰਚਾ ਵਿੱਚ ਹੈ। ਇਸ ਦੌਰਾਨ ਸ਼੍ਰੀ ਬਰਾੜ ਨੇ ਲਾਈਵ ਹੋ ਕੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ। ਉਸਨੇ ਇਹ ਵੀ ਕਿਹਾ ਕਿ ਕਿਵੇਂ ਉਸਨੂੰ ਬੁਰੇ ਹਾਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੱਕ ਵਿੱਚ ਬੋਲਣ ਦਾ ਇਹ ਸਿਲਾ ਮਿਲ ਰਿਹਾ ਹੈ।

ਇਸ ਤੋਂ ਬਿਹਤਰ ਹੈ ਕਿ ਉਹ ਆਪਣੀ ਜਿੰਦਗੀ ਸਮਾਪਤ ਕਰ ਲਵਾ । ਕਿਉਂਕਿ ਉਨ੍ਹਾਂ ਨੂੰ ਹਰ ਰੋਜ਼ ਧਮਕੀਆਂਮਿਲ ਰਹੀਆਂ ਹਨ।ਇਸ ਵਿਚਕਾਰ ਗਾਇਕ ਸ੍ਰੀ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਕਾਂਗਰਸੀ ਆਗੂਆਂ ‘ਤੇ ਕੁੱਤਿਆਂ ਅਤੇ ਬਿੱਲੀਆਂ ਤੋਂ ਫੋਨ ਕਰਕੇ ਧਮਕੀਆਂ ਦੇਣ ਦੇ ਦੋਸ਼ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਦੱਸ ਨਹੀਂ ਸਕਦਾ ਕਿ ਮੈਂ ਕਿਨ੍ਹਾਂ ਹਾਲਾਤਾਂ ਵਿੱਚੋਂ ਲੰਘ ਰਿਹਾ ਹਾਂ।

ਕਿਸਾਨ ਅੰਦੋਲਨ ਦੌਰਾਨ ਬਹੁਤ ਕੁਝ ਦੇਖਿਆ ਅਤੇ ਕਈ ਗੁੰਡਿਆਂਦੇ ਫੋਨ ਆਉਂਦੇ ਸਨ ਅਤੇ ਸਿਆਸਤਦਾਨਾਂ ਦੀਆਂ ਧਮਕੀਆਂ ਮਿਲਦੀਆਂ ਸਨ। ਜਿਸ ਤੋਂ ਬਚਣ ਲਈ ਮੈਂ ਪੈਸੇ ਦਿੰਦਾ ਹਾਂ।ਗਾਇਕ ਸ੍ਰੀ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੱਕ ਵਿੱਚ ਬੋਲਣ ਦਾ ਇਹ ਮੌਕਾ ਮਿਲ ਰਿਹਾ ਹੈ, ਇਸ ਤੋਂ ਬਿਹਤਰ ਹੈ ਕਿ ਉਹ ਆਪਣੀ ਜਿੰਦਗੀ ਖੁਦ ਸਮਾਪਤ ਕਰ ਲਵਾ। ਸ੍ਰੀ ਬਰਾੜ ਨੇ ਕਿਹਾ ਕਿ ‘ਬੇੜੀਆਂ’ ਗੀਤ ਰਿਲੀਜ਼ ਹੋਣ ਤੋਂ ਬਾਅਦ ਵੀ ਮੈਨੂੰ ਬਹੁਤ ਕੁਝ ਕਿਹਾ ਗਿਆ।

ਦੱਸ ਦਈਏ ਕਿ ਬਰਾੜ ਨੇ ਕਿਹਾ ਕਿ ਤੁਸੀਂ ਮੇਰੇ ਖਿਲਾਫਹਜ਼ਾਰਾਂ ਕਲਮਾਂ ਵਰਤਦੇ ਹੋ, ਤੁਹਾਡੇ ਕੋਲ ਇੱਕ ਹੀ ਹੱਲ ਹੈ, ਤੁਸੀਂ ਮੈਨੂੰ ਕਿਸੇ ਤੋਂਮਰਵਾ ਦਿਓ, ਮੈਂ ਉਸ ਦਿਨ ਵੀ ਟਿਕ ਜਾਵਾਂਗਾ, ਨਹੀਂ ਤਾਂ ਮੈਂ ਆਪਣੀ ਇੱਕ ਕਲਮ ਨਾਲ ਤੁਹਾਡੀਆਂ ਸਾਰੀਆਂ ਰਾਤਾਂ ਦੀ ਨੀਂਦ ਉੱਡਾ ਦਿਆਂਗਾ.. ਮੈਂ ਪੰਜਾਬ ਦਾ ਦਿੱਤਾ ਖਾਂਦਾ ਹਾਂ… ਪੰਜਾਬ ਦੇ ਲੋਕਾ ਨੂੰ ਸਭ ਪਤਾ ਹੈ

ਮਨੀਸ਼ਾ ਗੁਲਾਟੀ ਦੀ ਹੋਈ ਪੱਕੀ ਛੁੱਟੀ

ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।

ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ‘ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਲਿਖ਼ਤੀ ਆਰਡਰਾ ਦੀ ਕਾਪੀ ਮੀਡੀਆ ਨੂੰ ਪ੍ਰਾਪਤ ਹੋਈ ਹੈ।

ਦੱਸਣਯੋਗ ਹੈ ਕਿ ‘ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਪਹਿਲਾਂ ਕਾਂਗਰਸ ‘ਚ ਸੀ। ਫਿਰ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ੍ਹ ਲਿਆ। ਕਾਂਗਰਸ ਛੱਡਦੇ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਾਸ ਮਨੀਸ਼ਾ ਗੁਲਾਟੀ, ਚਰਨਜੀਤ ਸਿੰਘ ਚੰਨੀ ਦੇ ਮੀਟੂ ਮਾਮਲੇ ਨੂੰ ਚੁੱਕਣ ਤੋਂ ਬਾਅਦ ਸੁਰਖ਼ੀਆਂ ‘ਚ ਆਏ ਸਨ।

ਦੱਸ ਦਈਏ ਕਿ ਕੈਪਟਨ ਨੇ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਨੂੰ ਚੇਅਰਪਰਸਨ ਦਾ ਅਹੁਦਾ ਸੌਂਪਿਆ ਸੀ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ‘ਚ ਫ਼ੈਸਲੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ।ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ ਕੀ ਭਗਵੰਤ ਮਾਨ ਸਰਕਾਰ ਨੇ ਚੰਗਾ ਕੀਤਾ ਹੈ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਕੇ।

ਗੁਰਦਾਸ ਮਾਨ ਦੇ ਘਰੋਂ ਵੱਡੀ ਖੁਸ਼ਖਬਰੀ

ਗੁਰਿਕ ਮਾਨ (Gurickk G Maan)ਅਤੇ ਸਿਮਰਨ ਕੌਰ ਮੁੰਡੀ (Simran Kaur Mundi) ਦੀ ਵੈਡਿੰਗ ਐਨੀਵਰਸਰੀ (Wedding Anniversary) ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਸਿਮਰਨ ਕੌਰ ਮੁੰਡੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਅਦਾਕਾਰਾ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ ।

ਅੱਜ ਤੋਂ ਤਿੰਨ ਸਾਲ ਪਹਿਲਾਂ ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਵਿਆਹ ਦੇ ਬੰਧਨ ‘ਚ ਬੱਝੇ ਸਨ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਸਿਮਰਨ ਕੌਰ ਦਾ ਸਬੰਧ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੇ ਨਾਲ ਹੈ । ਉਹ ਫ਼ਿਲਮਾਂ ਅਤੇ ਮਾਡਲਿੰਗ ਦੇ ਖੇਤਰ ‘ਚ ਕੰਮ ਕਰ ਚੁੱਕੀ ਹੈ ।ਜਦੋਂਕਿ ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ।ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ ‘ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ । ਇਸ ਵਿਆਹ ‘ਚ ਸੌ ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ ।

ਮਹਿਮਾਨਾਂ ‘ਚ ਹਨੀ ਸਿੰਘ, ਕਪਿਲ ਸ਼ਰਮਾ, ਸਰਗੁਨ ਮਹਿਤਾ, ਐਮੀ ਵਿਰਕ ਸਣੇ ਕਈ ਮਹਿਮਾਨ ਸ਼ਾਮਿਲ ਹੋਏ ਸਨ ।ਦੋਵਾਂ ਦੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਵਧਾਈ ਦੇ ਰਹੇ ਹਨ । ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਗੁਰਿਕ ਮਾਨ ਬਹੁਤ ਘੱਟ ਸਰਗਰਮ ਰਹਿੰਦੇ ਹਨ ।

error: Content is protected !!